dera premi murder update Archives - Daily Post Punjabi

ਫਰੀਦਕੋਟ ‘ਚ ਡੇਰਾ ਪ੍ਰੇਮੀ ਦਾ ਕਤਲ ਮਾਮਲਾ : ਪਰਿਵਾਰ ਨੇ ਅੰਤਿਮ ਸਸਕਾਰ ਤੋਂ ਕੀਤਾ ਇਨਕਾਰ
ਪੰਜਾਬ ਦੇ ਫਰੀਦਕੋਟ ‘ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ‘ਚ ਪਰਿਵਾਰ ਨੇ ਪ੍ਰਦੀਪ ਸਿੰਘ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ਦੀ ਗੱਲ ਕਹੀ ਹੈ। ਜਿੱਥੇ ਪੁਲਿਸ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਡੇਰਾ ਕਮੇਟੀ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਪੀੜਤ ਪਰਿਵਾਰ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਪ੍ਰਤੀ ਭਾਰੀ ਰੋਸ ਹੈ।

ਪੰਜਾਬ ਦੇ ਫਰੀਦਕੋਟ ‘ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ ਸ਼ੂਟਰਾਂ ਵੱਲੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚੋਂ 4 ਸ਼ੂਟਰ ਹਰਿਆਣਾ ਅਤੇ 2 ਸ਼ੂਟਰ ਫਰੀਦਕੋਟ ਦੇ ਦੱਸੇ ਜਾ ਰਹੇ ਹਨ।

dera premi murder update

ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਪਹਿਲਾਂ ਹੀ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਅਪਲੋਡ ਕੀਤੀ ਹੈ। ਫਿਲਹਾਲ ਪੰਜਾਬ ਪੁਲਸ ਦੇ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪੰਜਾਬ ਪੁਲਿਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਨੂੰ ਫੜਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਟੀਮਾਂ ਨੇ ਫਰੀਦਕੋਟ, ਖਰੜ, ਬਲੌਂਗੀ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਦੇ ਰਿਕਾਰਡ ਸਮੇਤ ਜ਼ਮਾਨਤ ’ਤੇ ਰਿਹਾਅ ਹੋਏ ਕੈਦੀਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਕਾਤਲਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੂਜੇ ਪਾਸੇ

The post ਫਰੀਦਕੋਟ ‘ਚ ਡੇਰਾ ਪ੍ਰੇਮੀ ਦਾ ਕਤਲ ਮਾਮਲਾ : ਪਰਿਵਾਰ ਨੇ ਅੰਤਿਮ ਸਸਕਾਰ ਤੋਂ ਕੀਤਾ ਇਨਕਾਰ appeared first on Daily Post Punjabi.

ਡੇਰਾ ਪ੍ਰੇਮੀ ਦੇ ਸ਼ਰੇਆਮ ਕਤਲ ਮਗਰੋਂ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵੱਡਾ ਇਲਜ਼ਾਮ, ਸੂਬੇ ‘ਚ ਵਧੀ ਕਤਲੋਗਾਰਤ
ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਕਤਲੋਗਾਰਤ ਵਧੀ ਹੈ।

ਅਸ਼ਵਨੀ ਸ਼ਰਮਾ ਅੱਜ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਅਟਵਾਲ ਦੀ ਧਰਮ ਪਤਨੀ ਦੀ ਅੰਤਿਮ ਅਰਦਾਸ ਮੌਕੇ ਅਫ਼ਸੋਸ ਜ਼ਾਹਰ ਕਰਨ ਪਹੁੰਚੇ ਸੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਟਕਪੂਰਾ ਵਿੱਚ ਹੋਈ ਘਟਨਾ ਅਤਿ ਨਿੰਦਣਯੋਗ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਵਧਦਾ ਜਾ ਰਿਹਾ ਹੈ ਜਿਸ ਨੂੰ ਰੋਕਣ ਲਈ ਮਾਨ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿੱਚ ਆਈ ਹੈ, ਉਦੋਂ ਤੋਂ ਹੀ ਕਤਲੋਗਾਰਤ ਦੇ ਮਾਮਲੇ ਵਧੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲਾ ਅਦਾਲਤ ਨੇ ਕਰਨਾ ਹੈ ਕਿ ਕੌਣ ਗਲਤ ਹੈ ਜਾਂ ਨਹੀਂ, ਬਾਵਜੂਦ ਇਸ ਦੇ ਕਾਨੂੰਨ ਰਿਵਾਲਵਰ ਲੈ ਕੇ ਕਤਲ ਕਰਨ ਇਹ ਇਜਾਜ਼ਤ ਨਹੀਂ ਦਿੰਦਾ।

The post ਡੇਰਾ ਪ੍ਰੇਮੀ ਦੇ ਸ਼ਰੇਆਮ ਕਤਲ ਮਗਰੋਂ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵੱਡਾ ਇਲਜ਼ਾਮ, ਸੂਬੇ ‘ਚ ਵਧੀ ਕਤਲੋਗਾਰਤ appeared first on Daily Post Punjabi.