Dera Ram Rahim Archives - Daily Post Punjabi

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ
ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਤੋਂ 21 ਦਿਨਾਂ ਦੀ ਪੈਰੋਲ ਮਿਲੀ ਹੈ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਹ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉੁਸ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋਈ ਹੈ। ਅੱਜ ਸਵੇਰੇ ਲਗਭਗ 6 ਵਜੇ ਕੇ 5 ਮਿੰਟ ‘ਤੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਨਿਕਲਿਆ। ਉਸ ਦੇ ਕਾਫਲੇ ਵਿਚ 2 ਲੈਂਡ ਕਰੂਜ਼ਰ, ਦੋ ਫਾਰਚੂਨਰ, ਦੋ ਇਨੋਵਾ ਤੇ 2 ਪੁਲਿਸ ਐਸਕਾਰਟ ਵਾਹਨ ਸ਼ਾਮਲ ਸਨ। ਉਹ ਲਗਭਗ 8 ਵਜੇ ਸਿਰਸਾ ਡੇਰੇ ਪਹੁੰਚਿਆ.

ਦੱਸ ਦੇਈਏ ਕਿ 9 ਸਾਲ ਵਿਚ ਇਹ 17ਵੀਂ ਵਾਰ ਹੈ ਜਦੋਂ ਉਹ ਪੈਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਸਾਲ ਜਨਵਰੀ ਵਿਚ ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।ਇਸ ਦੇ ਬਾਅਦ 26 ਮਈ ਨੂੰ 30 ਦਿਨਾਂ ਦੀ ਦੀ ਪੈਰੋਲ ਦਿੱਤੀ ਗਈ ਸੀ।

ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ 25 ਅਗਸਤ 2017 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਉਸ ਦੇ ਦੀਆਂ ਦੋ ਸਾਧਵੀਆਂ ਤੋਂ ਜਬਰ ਜਨਾਹ ਦਾ ਦੋਸ਼ੀ ਠਹਿਰਾਇਆ ਗਿਆ ਸੀ। ਦੋਵੇਂ ਮਾਮਲੇ ਵਿਚ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ। ਇਸੇ ਸਜ਼ਾ ਦੇ ਚੱਲਦੇ ਉਹ ਅਜੇ ਵੀ ਜੇਲ੍ਹ ਵਿਚ ਹੈ। ਡੇਰਾ ਮੈਨੇਜਰ ਰਣਜੀਤ ਸਿੰਘ ਹੱਤਿਆਕਾਂਡ ਵਿਚ ਪਹਿਲਾਂ ਹੀ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 2021 ਵਿਚ ਉਸ ਨੂੰ ਕਤਲ ਦੀ ਸਾਜਿਸ਼ ਦਾ ਦੋਸ਼ੀ ਮੰਨਦੇ ਹੋਏ ਉਮਰਕੈਦ ਸੁਣਾਈ ਸੀ।ਹਾਲਾਂਕਿ ਮਈ 2024 ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ‘ਮੈਂ ਬਹੁਤ ਪੇਪਰ ਦਿੱਤੇ ਨੇ ਪਰ…’, EXAM ਵਾਲੀ ਫੋਟੋ ਨੂੰ ਲੈ ਕੇ ਬੋਲੇ ਸਾਬਕਾ CM ਚੰਨੀ

ਇਸ ਮਗਰੋਂ ਪੱਤਰਕਾਰ ਰਾਮਚੰਦਰ ਛਤਰਪਤੀ ਕਤਲਕਾਂਡ ਵਿਚ ਵੀ ਪਹਿਲਾਂ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਜਨਵਰੀ 2019 ਵਿਚ ਉਸ ਨੂੰ ਹੱਤਿਆ ਦਾ ਦੋਸ਼ੀ ਠਹਿਰਾ ਕੇ ਉਮਰ ਕੈਦ ਸੁਣਾਈ ਸੀ। ਛਤਰਪਤੀ ਨੇ ਆਪਣੀ ਅਖਬਾਰ ‘ਪੂਰਾ ਸੱਚ’ ਵਿਚ ਡੇਰੇ ਨਾਲ ਜੁੜੀ ਸਾਧਵੀ ਦੇ ਜਬਰ ਜਨਾਹ ਦੇ ਦੋਸ਼ ਵਾਲਾ ਗੁੰਮਨਾਮ ਪੱਤਰ ਪ੍ਰਕਾਸ਼ਿਤ ਕੀਤਾ ਸੀ ਜਿਸ ਦੇ ਬਾਅਦ ਅਕਤੂਬਰ 2002 ਵਿਚ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 7 ਮਾਰਚ 2026 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ। ਇਸ ਬਰੀ ਖਿਲਾਫ ਛਤਰਪਤੀ ਦੇ ਪੁੱਤਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਤੇ ਅਗਸਤ 2026 ਵਿਚ ਸੁਪੀਰਮ ਕੋਰਟ ਨੇ ਅਪੀਲ ਸੁਣਨ ਦੀ ਮਨਜ਼ੂਰੀ ਦੇ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ appeared first on Daily Post Punjabi.

ਹਰਿਆਣਾ ਚੋਣਾਂ ਵਿਚਾਲੇ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ ! ਚੋਣ ਕਮਿਸ਼ਨ ਨੇ ਦਿੱਤੀ ਪੈਰੋਲ ਨੂੰ ਮਨਜ਼ੂਰੀ
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹਨ ਅਤੇ ਵੋਟਾਂ ਤੋਂ ਸਿਰਫ਼ ਪੰਜ ਦਿਨ ਪਹਿਲਾਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਵਾਲਾ ਹੈ। ਚੋਣ ਕਮਿਸ਼ਨ ਨੇ ਸੋਮਵਾਰ 30 ਸਤੰਬਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਮਿਸ਼ਨ ਨੇ 3 ਸ਼ਰਤਾਂ ਲਗਾਈਆਂ ਹਨ। ਰਾਮ ਰਹੀਮ ਅੱਜ (1 ਅਕਤੂਬਰ) ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਜਾਵੇਗਾ।

ਸ਼ਰਤਾਂ ਮੁਤਾਬਕ ਗੁਰਮੀਤ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ਵਿੱਚ ਨਹੀਂ ਰਹੇਗਾ। ਉਹ ਕਿਸੇ ਸਿਆਸੀ ਗਤੀਵਿਧੀ ਦਾ ਹਿੱਸਾ ਵੀ ਨਹੀਂ ਬਣੇਗਾ। ਸੋਸ਼ਲ ਮੀਡੀਆ ‘ਤੇ ਪ੍ਰਚਾਰ ਨਹੀਂ ਕਰ ਸਕਣਗੇ। ਗੁਰਮੀਤ ਨੇ 20 ਦਿਨਾਂ ਲਈ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਸੀ। ਗੁਰਮੀਤ ਨੇ ਜੇਲ੍ਹ ਵਿਭਾਗ ਨੂੰ ਦਿੱਤੀ ਅਰਜ਼ੀ ਵਿੱਚ ਕਿਹਾ ਸੀ ਕਿ ਉਹ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ। ਰਾਮ ਰਹੀਮ ਨੂੰ 4 ਸਾਲਾਂ ‘ਚ ਕਰੀਬ 11 ਵਾਰ ਪੈਰੋਲ ਜਾਂ ਫਰਲੋ ਮਿਲੀ ਹੈ।

ਇਹ ਵੀ ਪੜ੍ਹੋ : ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਲੱਤ ‘ਚ ਲੱਗੀ ਗੋ.ਲੀ, ਰਿਵਾ.ਲਵ.ਰ ਸਾਫ਼ ਕਰਨ ਦੌਰਾਨ ਹੋਇਆ ਹਾ.ਦਸਾ

ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਰਾਮ ਰਹੀਮ ਚੋਣ ਜ਼ਾਬਤੇ ਜਾਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਪੈਰੋਲ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਗੁਰਮੀਤ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਸਨੇ 21 ਦਿਨਾਂ ਦੀ ਛੁੱਟੀ ਪੂਰੀ ਕਰਨ ਤੋਂ ਬਾਅਦ 2 ਸਤੰਬਰ ਨੂੰ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਹਰਿਆਣਾ ਚੋਣਾਂ ਵਿਚਾਲੇ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ ! ਚੋਣ ਕਮਿਸ਼ਨ ਨੇ ਦਿੱਤੀ ਪੈਰੋਲ ਨੂੰ ਮਨਜ਼ੂਰੀ appeared first on Daily Post Punjabi.

ਡੇਰਾ ਮੁਖੀ ਰਾਮ ਰਹੀਮ ਨੇ ਮੁੜ ਮੰਗੀ 20 ਦਿਨਾਂ ਦੀ ਪੈਰੋਲ, ਹੁਣ ਤੱਕ 10 ਵਾਰ ਜੇਲ੍ਹ ‘ਚੋਂ ਆ ਚੁੱਕਿਆ ਬਾਹਰ
ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਮੁਖੀ ਰਾਮ ਰਹੀਮ ਨੇ ਮੁੜ ਪੈਰੋਲ ਦੀ ਮੰਗ ਕੀਤੀ ਹੈ। ਰਾਮ ਰਹੀਮ ਨੇ ਚੋਣ ਕਮਿਸ਼ਨ ਨੂੰ 20 ਦਿਨਾਂ ਦੀ ਪੈਰੋਲ ਲਈ ਅਰਜ਼ੀ ਭੇਜੀ ਹੈ। ਹਾਲਾਂਕਿ ਚੋਣ ਕਮਿਸ਼ਨ ਨੇ ਰਾਮ ਰਹੀਮ ਨੂੰ ਇਸ ਸਬੰਧੀ ਸਪੱਸ਼ਟ ਕਾਰਨ ਦੱਸਣ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਕਿ ਤੁਸੀਂ ਪੈਰੋਲ ‘ਤੇ ਬਾਹਰ ਕਿਉਂ ਆਉਣਾ ਚਾਹੁੰਦੇ ਹੋ।

ਦੱਸ ਦੇਈਏ ਕਿ ਰਾਮ ਰਹੀਮ 13 ਅਗਸਤ ਨੂੰ 21 ਦਿਨਾਂ ਲਈ ਪੈਰੋਲ ‘ਤੇ ਬਾਹਰ ਆਇਆ ਸੀ। ਇਸ ਤੋਂ ਬਾਅਦ ਉਹ 2 ਸਤੰਬਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਾਪਸ ਪਰਤਿਆ। ਅਜਿਹੇ ‘ਚ 27 ਦਿਨਾਂ ਬਾਅਦ ਮੁੜ ਪੈਰੋਲ ਦੀ ਮੰਗ ਕਰਕੇ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਆਰਜ਼ੀ ਰਿਹਾਈ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਰਾਮ ਰਹੀਮ ‘ਤੇ ਹਰਿਆਣਾ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਦਾ ਦੋਸ਼ ਹੈ।

ਰਾਮ ਰਹੀਮ ਨੂੰ 2017 ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਡੇਰਾ ਮੁਖੀ 10 ਵਾਰ ਪੈਰੋਲ ਜਾਂ ਫਰਲੋ ‘ਤੇ ਬਾਹਰ ਆ ਚੁੱਕਾ ਹੈ। ਹੁਣ ਤੱਕ ਉਹ 255 ਦਿਨ ਯਾਨੀ ਅੱਠ ਮਹੀਨੇ ਤੋਂ ਵੱਧ ਜੇਲ੍ਹ ਕੱਟ ਚੁੱਕੇ ਹਨ। ਉਸ ਦੀ ਪੈਰੋਲ ਜਾਂ ਫਰਲੋ ‘ਤੇ ਸਵਾਲ ਉਠਾਏ ਜਾ ਰਹੇ ਹਨ ਕਿਉਂਕਿ ਇਸ ਦਾ ਸਮਾਂ ਚੋਣਾਂ ਦੇ ਸਮੇਂ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਨਹਿਰੀ ਪਟਵਾਰੀ ਨੂੰ 20,000 ਰੁ: ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਅਧਿਕਾਰੀਆਂ ਨੇ ਦੱਸਿਆ ਕਿ 20 ਦਿਨਾਂ ਦੀ ਪੈਰੋਲ ਲਈ ਉਸ ਦੀ ਅਰਜ਼ੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਇਸ ਸਬੰਧੀ ਜੇਲ੍ਹ ਵਿਭਾਗ ਤੋਂ ਸਪੱਸ਼ਟੀਕਰਨ ਮੰਗਿਆ ਹੈ। ਕਮਿਸ਼ਨ ਨੇ ਕਿਹਾ ਕਿ ਪੈਰੋਲ ‘ਤੇ ਬਾਹਰ ਆਉਣ ਪਿੱਛੇ ਕੀ ਮਜਬੂਰੀ ਹੈ। ਤੁਹਾਨੂੰ ਦੱਸ ਦੇਈਏ ਕਿ 2019 ਵਿੱਚ ਚੋਣ ਕਮਿਸ਼ਨ ਨੇ ਸਾਰੇ ਰਾਜਾਂ ਨੂੰ ਪੱਤਰ ਭੇਜ ਕੇ ਕਿਹਾ ਸੀ ਕਿ ਬੇਹੱਦ ਐਮਰਜੈਂਸੀ ਮਾਮਲਿਆਂ ਵਿੱਚ ਪੈਰੋਲ ਦਿੱਤੀ ਜਾਵੇ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਦੋਸ਼ੀ ਚੋਣ ਸਬੰਧੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਨਾ ਹੋਵੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਰਾ ਮੁਖੀ ਰਾਮ ਰਹੀਮ ਨੇ ਮੁੜ ਮੰਗੀ 20 ਦਿਨਾਂ ਦੀ ਪੈਰੋਲ, ਹੁਣ ਤੱਕ 10 ਵਾਰ ਜੇਲ੍ਹ ‘ਚੋਂ ਆ ਚੁੱਕਿਆ ਬਾਹਰ appeared first on Daily Post Punjabi.