dera sacha sauda Archives - Daily Post Punjabi

ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਫਰਲੋ, ਜੇਲ੍ਹ ‘ਚੋਂ ਬਾਹਰ ਆ ਕੇ ਸੰਗਤਾਂ ਨੂੰ ਦਿੱਤਾ ਸੁਨੇਹਾ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਰਾਹਤ ਮਿਲੀ ਹੈ। ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਮਨਜ਼ੂਰ ਹੋ ਗਈ ਹੈ। ਰਾਮ ਰਹੀਮ ਮੰਗਲਵਾਰ ਸਵੇਰੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਵਾ ਆਸ਼ਰਮ ਪਹੁੰਚ ਗਏ ਹਨ।

ਬਰਨਾਵਾ ਆਸ਼ਰਮ ਪਹੁੰਚਣ ਤੋਂ ਬਾਅਦ ਰਾਮ ਰਹੀਮ ਨੇ 23 ਸੈਕਿੰਡ ਦਾ ਵੀਡੀਓ ਜਾਰੀ ਕੀਤਾ। ਜਿਸ ਵਿੱਚ ਕਿਹਾ ਗਿਆ – “ਪਿਆਰੀ ਸਾਧ ਸੰਗਤ ਜੀ, ਮੈਂ ਫਿਰ ਤੁਹਾਡੇ ਦਰਸ਼ਨਾਂ ਲਈ ਆਇਆ ਹਾਂ। ਸਾਰੀਆਂ ਸੰਗਤਾਂ ਨੇ ਆਪਣੇ ਘਰਾਂ ‘ਚ ਹੀ ਰਹਿਣਾ ਹੈ। ਕਿਸੇ ਨੇ ਵੀ ਡੇਰੇ ‘ਚ ਨਹੀਂ ਆਉਣਾ। ਜਿਵੇਂ ਹੀ ਸੇਵਾਦਾਰ ਭਰਾ ਤੁਹਾਨੂੰ ਦੱਸਣਗੇ, ਉਸੇ ਤਰ੍ਹਾਂ ਤੁਸੀਂ ਸੇਵਾ ਕਰਨੀ ਹੈ। ਮੇਰਾ ਅਸ਼ੀਰਵਾਦ ਸਭ ਦੇ ਨਾਲ ਹੈ”।

ਇਹ ਵੀ ਪੜ੍ਹੋ : 8 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌ.ਤ, ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਗਈ ਜਾ.ਨ

ਅਜੇ 2 ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਰਾਮ ਰਹੀਮ ਨੂੰ ਚੰਗੀ ਤਰ੍ਹਾਂ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦਿੱਤੀ ਜਾਵੇ। ਇਸ ਤੋਂ ਬਾਅਦ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਛੁੱਟੀ ਦੇ ਦਿੱਤੀ ਕਿ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ ‘ਚ ਨਹੀਂ ਜਾਵੇਗਾ। ਉਹ ਬਾਗਪਤ ਸਥਿਤ ਬਰਨਵਾ ਆਸ਼ਰਮ ‘ਚ 21 ਦਿਨ ਰੁਕਣਗੇ।

ਇਸ ਤੋਂ ਪਹਿਲਾਂ 10 ਅਗਸਤ ਨੂੰ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਜਾਂ ਫਰਲੋ ਦੇਣ ‘ਤੇ ਸਵਾਲ ਉਠਾਏ ਗਏ ਸਨ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਫਰਲੋ, ਜੇਲ੍ਹ ‘ਚੋਂ ਬਾਹਰ ਆ ਕੇ ਸੰਗਤਾਂ ਨੂੰ ਦਿੱਤਾ ਸੁਨੇਹਾ appeared first on Daily Post Punjabi.

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਸਬ-ਇੰਸਪੈਕਟਰ ਦਾ ਪੁੱਤਰ ਕਾਬੂ, ਕਤਲ ਤੋਂ ਬਾਅਦ ਸ਼ੂਟਰਾਂ ਨੂੰ ਠਹਿਰਾਉਣ ਦੇ ਦੋਸ਼
ਕੋਟਕਪੂਰਾ ‘ਚ ਵਾਪਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਪੁਲਿਸ ਵੱਲੋ ਕਤਲ ਕਾਂਡ ‘ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ। ਪੁਲਿਸ ਵੱਲੋ ਬਠਿੰਡਾ ‘ਚ ਤਾਇਨਾਤ ਇਕ ਹੋਰ ਦੋਸ਼ੀ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

dera lover murder case

ਸਬ-ਇੰਸਪੈਕਟਰ ਦੇ ਬੇਟੇ ‘ਤੇ ਇਲਜ਼ਾਮ ਹੈ ਕਿ ਉਸ ਵੱਲੋ ਕਤਲ ਤੋਂ ਬਾਅਦ ਸ਼ੂਟਰਾਂ ਦੇ ਪਟਿਆਲਾ ਵਿੱਚ ਰਹਿਣ ਦਾ ਇੰਤਜ਼ਾਮ ਕੀਤਾ ਗਿਆ ਸੀ। ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ‘ਤੇ ਹੋਸਟਲ ਵਿੱਚ ਹੀ ਰਹਿੰਦਾ ਹੈ। ਪੁਲਿਸ ਵੱਲੋ ਆਗਾਮੀ ਤਫਤੀਸ਼ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਮੁਲਜ਼ਮ ਨੂੰ ਇਸ ਕਤਲ ਬਾਰੇ ਕੋਈ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਕਤਲ ਕਰਨ ਵਾਲੇ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਜਾਣਕਾਰੀ ਅਨੁਸਾਰ ਅਜੇ ਇਨ੍ਹਾਂ ਹੀ ਪਤਾ ਲੱਗਿਆ ਹੈ ਕਿ ਉਸ ਨੂੰ ਇਸ ਬਾਰੇ ਫੋਨ ਕਰਕੇ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ। ਡੇਰਾ ਪ੍ਰੇਮੀ ਪ੍ਰਦੀਪ ਨੂੰ ਸਾਲ 2015 ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਦੋ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਸ ਨੂੰ ਪੰਜਾਬ ਪੁਲਿਸ ਤੋਂ ਸੁਰੱਖਿਆ ਵੀ ਮਿਲ ਰਹੀ ਸੀ।

The post ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਸਬ-ਇੰਸਪੈਕਟਰ ਦਾ ਪੁੱਤਰ ਕਾਬੂ, ਕਤਲ ਤੋਂ ਬਾਅਦ ਸ਼ੂਟਰਾਂ ਨੂੰ ਠਹਿਰਾਉਣ ਦੇ ਦੋਸ਼ appeared first on Daily Post Punjabi.

ਡੇਰਾ ਪ੍ਰੇਮੀ ਦੇ ਕਤਲ ਮਗਰੋਂ ਰਾਮ ਰਹੀਮ ਦੀ ਸੁਰੱਖਿਆ ਵਧੀ, ਆਸ਼ਰਮ ਦੇ ਬਾਹਰ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ
ਫਰੀਦਕੋਟ ‘ਚ ਵੀਰਵਾਰ ਨੂੰ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਉਰਫ ਰਾਜੂ ਦੇ ਕਤਲ ਤੋਂ ਬਾਅਦ ਬਾਗਪਤ ਪੁਲਸ ਨੇ ਹੁਣ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਆਸ਼ਰਮ ਦੇ ਬਾਹਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਸ਼ੱਕੀ ਜਾਪਦੇ ਵਿਅਕਤੀਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਆਸ਼ਰਮ ਦੇ ਆਲੇ-ਦੁਆਲੇ ਭੀੜ ਇਕੱਠੀ ਨਹੀਂ ਹੋਣ ਦਿੱਤੀ ਜਾ ਰਹੀ ਹੈ।

Ram Rahim Security increased

ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਾਗਪਤ ਦੇ ਆਸ਼ਰਮ ਵਿੱਚ 40 ਦਿਨਾਂ ਲਈ ਪੈਰੋਲ ’ਤੇ ਹੈ। ਰਾਜੂ ਕਤਲ ਕਾਂਡ ਤੋਂ ਬਾਅਦ ਬਾਗਪਤ ਪੁਲਿਸ ਨੇ ਰਾਮ ਰਹੀਮ ਦੀ ਸੁਰੱਖਿਆ ਵਧਾ ਦਿੱਤੀ ਹੈ। ਆਸ਼ਰਮ ਦੇ ਬਾਹਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਮਹਿਲਾ ਸੇਵਾਦਾਰ ਨੇ ਦੱਸਿਆ ਕਿ ਆਸ਼ਰਮ ਦੇ ਬਾਹਰ ਅਕਸਰ ਚੈਕਿੰਗ ਕੀਤੀ ਜਾਂਦੀ ਹੈ। ਇੱਥੇ ਇੱਕ ਵਿਅਕਤੀ ਨੂੰ ਆਧਾਰ ਕਾਰਡ ਅਤੇ ਦੂਜਾ ਆਈਡੀ ਪਰੂਫ਼ ਦਿਖਾ ਕੇ ਆਸ਼ਰਮ ਵਿੱਚ ਐਂਟਰੀ ਮਿਲਦੀ ਹੈ। ਐਂਟਰੀ ‘ਤੇ ਕੋਈ ਪਾਬੰਦੀਆਂ ਨਹੀਂ ਹਨ, ਇੱਥੇ ਕੋਈ ਵੀ ਮੋਬਾਈਲ ਅੰਦਰ ਨਹੀਂ ਲਿਆ ਜਾ ਸਕਦਾ।

ਇਹ ਵੀ ਪੜ੍ਹੋ : T20 WC : ਇੰਗਲੈਂਡ ਬਣਿਆ ਵਰਲਡ ਚੈਂਪੀਅਨ, ਪਾਕਿਸਤਾਨ ਨਾਲ 30 ਸਾਲ ਪੁਰਾਣਾ ਹਿਸਾਬ ਕੀਤਾ ਚੁਕਤਾ

ਮੁੱਖ ਗੇਟ ‘ਤੇ ਤਾਇਨਾਤ ਸੇਵਾਦਾਰ ਨੇ ਦੱਸਿਆ ਕਿ ਸਿਰਫ਼ ਸੇਵਾਦਾਰ ਹੀ ਆਉਂਦੇ ਹਨ, ਅਸੀਂ ਉਨ੍ਹਾਂ ਨੂੰ ਸਾਧ ਸੰਗਤ ਕਹਿੰਦੇ ਹਾਂ। ਅੰਦਰ ਸਹੂਲਤਾਂ ਲਈ ਸੇਵਾਦਾਰਾਂ ਦੀ ਲੋੜ ਹੈ। ਸ਼ਿਫਟ ਦੇ ਹਿਸਾਬ ਨਾਲ ਜੋ ਬਦਲਾਅ ਆਉਂਦੇ ਰਹਿੰਦੇ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੇ ਆਧਾਰ ਕਾਰਡਾਂ ਦੀ ਜਾਂਚ ਕੀਤੀ ਜਾਂਦੀ ਹੈ, ਇਹ ਪਤਾ ਲਗਾਇਆ ਜਾਂਦਾ ਹੈ ਕਿ ਉਹ ਕਿਸ ਬਲਾਕ ਤੋਂ ਆਏ ਹਨ। ਉਹ ਆਪਣਾ ਮੋਬਾਈਲ ਜਮ੍ਹਾ ਕਰਦੇ ਹਨ ਅਤੇ ਸਕਰੀਨਿੰਗ ਤੋਂ ਬਾਅਦ ਉਨ੍ਹਾਂ ਨੂੰ ਅੰਦਰ ਭੇਜ ਦਿੱਤਾ ਜਾਂਦਾ ਹੈ, ਜੋ ਪ੍ਰਸ਼ਾਸਨ ਲਈ ਜ਼ਰੂਰੀ ਹੈ।

ਦੱਸ ਦੇਈਏ ਕਿ ਹਾਲ ਹੀ ਵਿੱਚ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਦਾ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ। ਇਸ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਉਸ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਇਨਸਾਫ ਨਹੀਂ ਮਿਲਿਆ, ਜਿਸ ਕਰਕੇ ਡੇਰਾ ਪ੍ਰੇਮੀ ਦਾ ਕਤਲ ਕੀਤਾ ਗਿਆ ਹੈ। ਰਾਮ ਰਹੀਮ ਤੋਂ ਵੀ ਪੰਜਾਬ ਪੁਲਿਸ 2015 ਦੇ ਬੇਅਦਬੀ ਮਾਮਲੇ ਨੂੰ ਲੈ ਕੇ ਜੇਲ੍ਹ ਵਿੱਚ ਪੁੱਛਗਿੱਛ ਕਰ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਡੇਰਾ ਪ੍ਰੇਮੀ ਦੇ ਕਤਲ ਮਗਰੋਂ ਰਾਮ ਰਹੀਮ ਦੀ ਸੁਰੱਖਿਆ ਵਧੀ, ਆਸ਼ਰਮ ਦੇ ਬਾਹਰ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ appeared first on Daily Post Punjabi.

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਡੇਰੇ ਦਾ ਜਵਾਬ: ਰਾਮ ਰਹੀਮ ਖਿਲਾਫ ਵਿਰੋਧੀ ਅਨਸਰਾਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼
ਡੇਰਾ ਸੱਚਾ ਸੌਦਾ ਮੈਨੇਜਮੈਂਟ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਜਵਾਬ ਦਿੱਤਾ ਹੈ। ਡੇਰੇ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੇ ਕਿਸੇ ਵੀ ਸਤਸੰਗੀ (ਪ੍ਰੇਮੀ) ਨੇ ਮਾਲੀਵਾਲ ਨੂੰ ਧਮਕੀ ਨਹੀਂ ਦਿੱਤੀ ਹੈ। ਕੁਝ ਲੋਕ ਡੇਰਾ ਸੱਚਾ ਸੌਦਾ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।

ram rahim chairperson reply

ਡੇਰਾ ਸ਼ਰਧਾਲੂਆਂ ਵੱਲੋਂ ਕਿਸੇ ਨੂੰ ਧਮਕੀਆਂ ਦੇਣ ਦੀ ਗੱਲ ਬਿਲਕੁਲ ਗਲਤ ਹੈ। ਡੇਰਾ ਪ੍ਰੇਮੀਆਂ ਨੇ ਕਿਸੇ ਨੂੰ ਕੁਝ ਨਹੀਂ ਕਿਹਾ। ਜੇਕਰ ਕੋਈ ਸਮਾਜ ਵਿਰੋਧੀ ਅਨਸਰ ਅਜਿਹਾ ਕਰ ਰਿਹਾ ਹੈ ਤਾਂ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਅਜਿਹੇ ਲੋਕਾਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਕੀਤੀ ਜਾਵੇ।

ਡੇਰਾ ਸੱਚਾ ਸੌਦਾ ਦੇ ਬੁਲਾਰੇ ਜਤਿੰਦਰ ਖੁਰਾਣਾ ਦਾ ਕਹਿਣਾ ਹੈ ਕਿ ਡੇਰਾ ਮੁਖੀ ਨੇ ਔਰਤਾਂ ਦੇ ਵਿਕਾਸ ਲਈ ਕਈ ਕੰਮ ਕੀਤੇ ਹਨ, ਗੱਲ ਭਾਵੇਂ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਦੀ ਹੋਵੇ ਜਾਂ ਦਾਜ ਪ੍ਰਥਾ ਵਰਗੀਆਂ ਬੁਰਾਈਆਂ ਨੂੰ ਸਮਾਜ ਵਿੱਚੋਂ ਭਜਾਉਣ ਦੀ ਹੋਵੇ। ਡੇਰੇ ਦੇ ਸ਼ਰਧਾਲੂ ਅਜਿਹਾ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਇਹ ਡੇਰਾ ਅਤੇ ਡੇਰਾ ਮੁਖੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਸਮਾਜ ਵਿਰੋਧੀ ਅਨਸਰਾਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਹੈ, ਜਿਸ ਦੀ ਡੇਰਾ ਸੱਚਾ ਸੌਦਾ ਸਖ਼ਤ ਨਿਖੇਧੀ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

The post ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਡੇਰੇ ਦਾ ਜਵਾਬ: ਰਾਮ ਰਹੀਮ ਖਿਲਾਫ ਵਿਰੋਧੀ ਅਨਸਰਾਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼ appeared first on Daily Post Punjabi.

ਆਦਮਪੁਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਮੁੜ ਪੈਰੋਲ ਦੀ ਤਿਆਰੀ! ਡੇਰੇ ‘ਚ ਤਿਆਰੀਆਂ ਸ਼ੁਰੂ
ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਜਲਦ ਹੀ ਸਾਹਮਣੇ ਆ ਸਕਦਾ ਹੈ। ਰਾਮ ਰਹੀਮ ਨੂੰ ਪੈਰੋਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਵੇਲੇ ਡੇਰਾ ਮੁਖੀ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਜਿਥੇ ਉਹ ਸਾਧਵੀ ਜਿਨਸੀ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਿਹਾ ਹੈ।

ਇਸ ਵਾਰ ਪੈਰੋਲ ‘ਤੇ ਆਉਣ ਤੋਂ ਬਾਅਦ ਡੇਰਾ ਮੁਖੀ ਰਾਜਸਥਾਨ ਦੇ ਸਿਰਸਾ ਜਾਂ ਡੇਰੇ ‘ਚ ਹੀ ਰਹੇਗਾ। ਇਸ ਦੇ ਲਈ ਡੇਰਾ ਪ੍ਰਬੰਧਕਾਂ ਵੱਲੋਂ ਦੋਵਾਂ ਥਾਵਾਂ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡੇਰਾ ਮੁਖੀ ਦੀ ਪੈਰੋਲ ਨੂੰ ਆਦਮਪੁਰ ਉਪ ਚੋਣ ਅਤੇ ਪੰਚਾਇਤੀ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ।

Ram Rahim to get

ਡੇਰਾ ਮੁਖੀ ਇਸ ਸਾਲ ਵਿੱਚ ਦੋ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਫਰਵਰੀ ਵਿੱਚ ਡੇਰਾਮੁਖੀ ਨੇ 21 ਦਿਨਾਂ ਦੀ ਫਰਲੋ ਲਈ ਸੀ। ਇਸ ਤੋਂ ਬਾਅਦ ਜੂਨ ‘ਚ ਉਹ ਇਕ ਮਹੀਨੇ ਲਈ ਪੈਰੋਲ ‘ਤੇ ਜੇਲ ਤੋਂ ਬਾਹਰ ਆਇਆ ਸੀ। ਇਸ ਸਾਲ ਦਸੰਬਰ ਤੋਂ ਪਹਿਲਾਂ ਡੇਰਾਮੁਖੀ 40 ਦਿਨਾਂ ਦੀ ਹੋਰ ਪੈਰੋਲ ਲੈ ਸਕਦਾ ਹੈ। ਨਿਯਮਾਂ ਮੁਤਾਬਕ ਡੇਰਮੁਖੀ ਨੂੰ ਸਾਲ ਵਿੱਚ ਕਰੀਬ 90 ਦਿਨ ਜੇਲ੍ਹ ਤੋਂ ਛੁੱਟੀ ਮਿਲ ਸਕਦੀ ਹੈ। ਇਸ ਵਿੱਚ 21 ਦਿਨਾਂ ਦੀ ਫਰਲੋ ਅਤੇ 70 ਦਿਨਾਂ ਦੀ ਪੈਰੋਲ ਸ਼ਾਮਲ ਹੈ।

ਜੇਲ੍ਹ ਤੋਂ ਆਪਣੇ ਪੱਤਰਾਂ ਵਿੱਚ ਡੇਰਾਮੁਖੀ ਨੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਦੀਆਂ ਇੱਛਾਵਾਂ ਜਲਦੀ ਪੂਰੀਆਂ ਹੋਣ ਵਾਲੀਆਂ ਹਨ। ਡੇਰੇ ਦੀਆਂ ਸਥਾਪਨਾਵਾਂ ਅਤੇ ਨਾਮ ਚਰਚਾਵਾਂ ਵਿੱਚ ਇਹ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ ਕਿ ਗੁਰੂ ਜੀ ਜਲਦੀ ਹੀ ਸਾਹਮਣੇ ਆਉਣਗੇ।

ਇਹ ਵੀ ਪੜ੍ਹੋ : ਮੋਹਾਲੀ RPG ਹਮਲੇ ‘ਚ ਗ੍ਰਿਫਤਾਰ ਮੁਲਜ਼ਮ ਦਾ ਖੁਲਾਸਾ, ਯੂਟਿਊਬ ਤੋਂ ਦਾਗਣਾ ਸਿੱਖਿਆ ਸੀ ਰਾਕੇਟ ਪ੍ਰੋਪੇਲਡ ਗ੍ਰੇਨੇਡ

ਦੂਜੇ ਪਾਸੇ ਹਰਿਆਣਾ ਵਿੱਚ ਆਦਮਪੁਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਲਈ ਨਾਮਜ਼ਦਗੀਆਂ ਸ਼ੁਰੂ ਹੋ ਚੁੱਕੀਆਂ ਹਨ। ਪੰਚਾਇਤੀ ਚੋਣਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪਹਿਲੇ ਪੜਾਅ ਵਿੱਚ 9 ਜ਼ਿਲ੍ਹਿਆਂ ਵਿੱਚ ਪੰਚਾਇਤੀ ਚੋਣਾਂ ਹੋਣੀਆਂ ਹਨ। ਰਾਮ ਰਹੀਮ ਦੇ ਬਾਹਰ ਆਉਣ ਨੂੰ ਵੀ ਇਸ ਨਾਲ ਜੋੜਿਆ ਜਾ ਰਿਹਾ ਹੈ। ਰਾਮ ਰਹੀਮ ਦੀ ਪੈਰੋਲ ਮਿਆਦ ਦੌਰਾਨ ਡੇਰੇ ਦਾ ਸਿਆਸੀ ਵਿੰਗ ਸਮਰਥਨ ਦੀ ਰਣਨੀਤੀ ਬਣਾਏਗਾ। ਜਿਸ ਬਾਰੇ ਸੰਗਤਾਂ ਨੂੰ ਅੱਗੇ ਤੋਂ ਜਾਣੂ ਕਰਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

ਡੇਰਾ ਮੁਖੀ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਸਮੇਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਹ ਫਰਲੋ ਇਸ ਲਈ ਵੀ ਮਹੱਤਵਪੂਰਨ ਸੀ ਕਿਉਂਕਿ ਮਾਲਵੇ ਦੀਆਂ 35 ਤੋਂ ਵੱਧ ਸੀਟਾਂ ‘ਤੇ ਡੇਰਾ ਸੱਚਾ ਸੌਦਾ ਦਾ ਸਿੱਧਾ ਪ੍ਰਭਾਵ ਹੈ। ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ ਸੀ।

The post ਆਦਮਪੁਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਮੁੜ ਪੈਰੋਲ ਦੀ ਤਿਆਰੀ! ਡੇਰੇ ‘ਚ ਤਿਆਰੀਆਂ ਸ਼ੁਰੂ appeared first on Daily Post Punjabi.

ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ 1 ਮਹੀਨੇ ਦੀ ਪੈਰੋਲ, ਭਾਰੀ ਸੁਰੱਖਿਆ ਵਿਚਾਲੇ ਸੁਨਾਰੀਆਂ ਜੇਲ੍ਹ ਤੋਂ ਆਏ ਬਾਹਰ
ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਵੱਲੋਂ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਭਾਰੀ ਸੁਰੱਖਿਆ ਵਿਚਾਲੇ ਜੇਲ੍ਹ ਵਿੱਚੋਂ ਬਾਹਰ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਦੌਰਾਨ ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹਿਣਗੇ।

Dera sacha saudha chief Ram rahim

ਗੌਰਤਲਬ ਹੈ ਕਿ ਰਾਮ ਰਹੀਮ ਨੂੰ ਸਾਲ 2002 ਵਿੱਚ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਵਿੱਚ ਰਾਮ ਰਹੀਮ ਸਣੇ 4 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਤੋਂ ਪਹਿਲਾਂ ਸਾਧਵੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਅਗਸਤ 2017 ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਸਬੰਧੀ CBI ਦੀ ਵਿਸ਼ੇਸ਼ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ 1 ਮਹੀਨੇ ਦੀ ਪੈਰੋਲ, ਭਾਰੀ ਸੁਰੱਖਿਆ ਵਿਚਾਲੇ ਸੁਨਾਰੀਆਂ ਜੇਲ੍ਹ ਤੋਂ ਆਏ ਬਾਹਰ appeared first on Daily Post Punjabi.

ਪੰਜਾਬ ਚੋਣਾਂ ‘ਚ ਡੇਰਾ ਸੱਚਾ ਸੌਦਾ ਦੀ ਐਂਟਰੀ, 18 ਫਰਵਰੀ ਦੀ ਸ਼ਾਮ ਕਰ ਸਕਦਾ ਹੈ ਵੱਡਾ ਐਲਾਨ !
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਨ੍ਹਾਂ ਚੋਣਾਂ ਵਿੱਚ ਹੁਣ ਡੇਰਾ ਸੱਚਾ ਸੌਦਾ ਦੀ ਐਂਟਰੀ ਹੋ ਗਈ ਹੈ। ਚੋਣਾਂ ਦੇ ਮੌਜੂਦਾ ਮਾਹੌਲ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਚੋਣ ਮੈਦਾਨ ਵਿੱਚ ਨਿੱਤਰੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਦੀਆਂ ਨਜ਼ਰਾਂ ਡੇਰਾ ਮੁਖੀ ਰਾਮ ਰਹੀਮ ਦੇ ਐਲਾਨ ‘ਤੇ ਟਿਕੀਆਂ ਹੋਈਆਂ ਹਨ । ਰਿਪੋਰਟਾਂ ਅਨੁਸਾਰ ਪਿਛਲੀਆਂ ਸਾਰੀਆਂ ਚੋਣਾਂ ਵਿੱਚ ਡੇਰਾ ਮੁਖੀ ਦਾ ਐਲਾਨ ਜਿੱਤ-ਹਾਰ ਦੀ ਖੇਡ ਵਿੱਚ ਵੱਡੀ ਤਬਦੀਲੀ ਲਿਆਉਂਦਾ ਰਿਹਾ ਹੈ।

Dera Sacha Sauda can make big announcement

ਰਿਪੋਰਟਾਂ ਅਨੁਸਾਰ ਡੇਰਾ ਸੱਚਾ ਸੌਦਾ ਵੱਲੋਂ ਇਸ ਵਾਰ 18 ਫਰਵਰੀ ਦੀ ਸ਼ਾਮ ਨੂੰ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਜਿਸ ਵਿੱਚ ਦੱਸਿਆ ਜਾਵੇਗਾ ਕਿ ਪੰਜਾਬ ਚੋਣਾਂ ਵਿੱਚ ਇਸ ਵਾਰ ਡੇਰਾ ਪ੍ਰੇਮੀ ਕਿਸ ਸਿਆਸੀ ਪਾਰਟੀ ਨੂੰ ਆਪਣਾ ਸਮਰਥਨ ਦੇਣਗੇ । ਇਸ ਵਾਰ ਇਹ ਐਲਾਨ ਜਨਤਕ ਤੌਰ ‘ਤੇ ਨਾ ਹੋ ਕੇ ਸਿਰਫ਼ ਡੇਰਾ ਪ੍ਰੇਮੀਆਂ ਤੱਕ ਸੰਦੇਸ਼ ਦੇ ਰੂਪ ਵਿੱਚ ਹੀ ਪਹੁੰਚੇਗਾ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦਾ ਸਮਰਥਨ ਕੀਤਾ ਸੀ। ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਨੁਕਸਾਨ ਚੁੱਕਣਾ ਪਿਆ ਸੀ ।

ਇਹ ਵੀ ਪੜ੍ਹੋ: ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ CM ਚੰਨੀ, ਕਿਹਾ ‘ਮੈਂ ਅੱਤਵਾਦੀ ਨਹੀਂ, PM ਬੋਲੇ, – ‘ਮੇਰਾ ਵੀ ਰੋਕਿਆ ਸੀ’

ਦੱਸ ਦੇਈਏ ਕਿ ਡੇਰਾ ਸਮਰਥਕਾਂ ਅਨੁਸਾਰ ਡੇਰੇ ਦਾ ਸਿਆਸੀ ਵਿੰਗ 18 ਫਰਵਰੀ ਦੀ ਸ਼ਾਮ ਨੂੰ ਡੇਰਾ ਮੁਖੀ ਦੇ ਫੈਸਲੇ ਨੂੰ ਡੇਰਾ ਪ੍ਰੇਮੀਆਂ ਤੱਕ ਪਹੁੰਚਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਚੋਣ ਪ੍ਰਚਾਰ 18 ਫਰਵਰੀ ਦੀ ਸ਼ਾਮ ਨੂੰ ਖਤਮ ਹੋ ਜਾਵੇਗਾ ਅਤੇ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ । ਇਸ ਸਮੇਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਸਰਵੇਖਣ ਕਰਕੇ ਆਪਣੀ ਰਿਪੋਰਟ ਸਿਆਸੀ ਵਿੰਗ ਨੂੰ ਸੌਂਪਣਗੀਆਂ ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਪੰਜਾਬ ਚੋਣਾਂ ‘ਚ ਡੇਰਾ ਸੱਚਾ ਸੌਦਾ ਦੀ ਐਂਟਰੀ, 18 ਫਰਵਰੀ ਦੀ ਸ਼ਾਮ ਕਰ ਸਕਦਾ ਹੈ ਵੱਡਾ ਐਲਾਨ ! appeared first on Daily Post Punjabi.

ਜੇਲ੍ਹ ਤੋਂ ਬਾਹਰ ਆਵੇਗਾ Ram Rahim , ਬਿਮਾਰ ਮਾਂ ਨਾਲ ਮਿਲਣ ਲਈ ਮਿਲੀ Parole
The post ਜੇਲ੍ਹ ਤੋਂ ਬਾਹਰ ਆਵੇਗਾ Ram Rahim , ਬਿਮਾਰ ਮਾਂ ਨਾਲ ਮਿਲਣ ਲਈ ਮਿਲੀ Parole appeared first on Daily Post Punjabi.