Dera SachKhand Ballan Archives - Daily Post Punjabi

PM ਮੋਦੀ ਨੇ ਸੰਤ ਨਿਰੰਜਨ ਦਾਸ ਜੀ ਦੇ ਨਾਲ ਕੀਤੀ ਮੁਲਾਕਾਤ, ਪਦਮਸ਼੍ਰੀ ਪੁਰਸਕਾਰ ਲਈ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪਦਮਸ਼੍ਰੀ ਪੁਰਸਕਾਰ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਹਲਵਾਰਾ ਏਅਰਪੋਰਟ ਦਾ ਵਰਚੂਅਲੀ ਉਦਘਾਟਨ ਵੀ ਕੀਤਾ।

PM ਮੋਦੀ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਕਈ ਕੰਮ ਅੱਗੇ ਵਧ ਰਹੇ ਹਨ। ਸਾਡੀ ਸਰਕਾਰ ਨੇ ਸੰਤ ਨਿਰੰਜਨ ਦਾਸ ਨੂੰ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਤੇ ਮੈਂ ਸੰਤ ਨਿਰੰਜਨ ਦਾਸ ਜੀ ਨੂੰ ਨਮਨ ਕਰਦਾ ਹਾਂ ਤੇ ਉਨ੍ਹਾਂ ਨੂੰ ਪਦਮਸ਼੍ਰੀ ਪੁਰਸਕਾਰ ਲਈ ਵਧਾਈ ਦਿੰਦਾ ਹਾਂ।

ਇਹ ਵੀ ਪੜ੍ਹੋ :  ਪੰਜਾਬ ਪਹੁੰਚੇ PM ਮੋਦੀ, ਹਲਵਾਰਾ ਏਅਰਪੋਰਟ ਦਾ ਵਰਚੂਅਲੀ ਕੀਤਾ ਉਦਘਾਟਨ ਤੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਤੋਂ ਸਾਰਿਆਂ ਨੂੰ ਪ੍ਰੇਰਣਾ ਮਿਲਦੀ ਹੈ। ਗੁਰੂ ਜੀ ਨੇ ਦੱਸਿਆ ਕਿ ਸਾਰੇ ਇੱਕ ਹੀ ਮਿੱਟੀ ਦੇ ਨਾਲ ਬਣੇ ਹਨ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਸਮਾਜ ‘ਚ ਨਵੀਂ ਚੇਤਨਾ ਪੈਦਾ ਹੋਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PM ਮੋਦੀ ਨੇ ਸੰਤ ਨਿਰੰਜਨ ਦਾਸ ਜੀ ਦੇ ਨਾਲ ਕੀਤੀ ਮੁਲਾਕਾਤ, ਪਦਮਸ਼੍ਰੀ ਪੁਰਸਕਾਰ ਲਈ ਦਿੱਤੀ ਵਧਾਈ appeared first on Daily Post Punjabi.

CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ‘ਚ ਟੇਕਿਆ ਮੱਥਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ‘ਚ ਮੱਥਾ ਟੇਕਿਆ। ਭਗਵੰਤ ਮਾਨ ਨੇ ਡੇਰੇ ਵਿੱਚ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਵਾਣੀ ਸਟੱਡੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਹ ਰਿਸਰਚ ਸੈਂਟਰ 25 ਕਰੋੜ ਦੀ ਲਾਗਤ ਨਾਲ ਬਣੇਗਾ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਵੀ ਹੋਈ।

CM Mann and Kejriwal Pay Obeisance

ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਤਰਜੀਹ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇਣਾ ਹੈ। ਚੰਗੀ ਸਿੱਖਿਆ ਹੋਵੇਗੀ ਤਾਂ ਹੀ ਭਵਿੱਖ ਬਿਹਤਰ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸਿੱਖਿਆ ਨਾਲ ਹੀ ਗ਼ਰੀਬੀ ਦੂਰ ਹੋ ਸਕਦੀ ਹੈ। ਇਸ ਲਈ ਪੰਜਾਬ ਵਿਚ ਸਿੱਖਿਆ ਨੂੰ ਹੋਰ ਵਾਧਾ ਦਿੱਤਾ ਜਾਵੇਗਾ। ਬੱਚੇ ਪੜ੍ਹਾਈ ਕਰਨਗੇ ਤਾਂ ਰਿਸਰਚ ਹੋਵੇਗੀ।

ਇਹ ਵੀ ਪੜ੍ਹੋ : ਫਿਰ ਸੁਰਖੀਆਂ ‘ਚ ਫ਼ਰੀਦਕੋਟ ਜੇਲ੍ਹ, 13 ਮੋਬਾਈਲ ਤੇ ਪਾਬੰਦੀਸ਼ੁਦਾ ਵਸਤੂ ਬਰਾਮਦ

ਦੱਸ ਦੇਈਏ ਕਿ ਇਸ ਮੌਕੇ ਭਗਵੰਤ ਮਾਨ ਨੇ ਸੰਤ ਨਿਰੰਜਨ ਦਾਸ ਜੀ ਨੂੰ ਗੁਰੂ ਰਵਿਦਾਸ ਜੀ ਦੇ ਬਾਣੀ ਦੇ ਰਿਸਰਚ ਸੈਂਟਰ ਲਈ 25 ਕਰੋੜ ਦਾ ਚੈੱਕ ਵੀ ਦਿੱਤਾ। ਉਨ੍ਹਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ‘ਚ ਟੇਕਿਆ ਮੱਥਾ appeared first on Daily Post Punjabi.