Derailed in Ambala Archives - Daily Post Punjabi

ਅੰਬਾਲਾ ‘ਚ ਪਟੜੀ ਤੋਂ ਉਤਰੇ ਮਾਲ ਗੱਡੀ ਦੇ 3 ਡੱਬੇ, ਕਈ ਰੇਲ ਗੱਡੀਆਂ ਹੋਈਆਂ ਪ੍ਰਭਾਵਿਤ
ਹਰਿਆਣਾ ਦੇ ਅੰਬਾਲਾ ਕੈਂਟ ਰੇਲਵੇ ਸਟੇਸ਼ਨ ਦੇ ਰੇਲਵੇ ਯਾਰਡ ਵਿੱਚ ਸੋਮਵਾਰ ਸਵੇਰੇ ਇੱਕ ਮਾਲ ਗੱਡੀ ਦੇ 3 ਡੱਬੇ ਪਟੜੀ ਤੋਂ ਉਤਰ ਗਏ। ਮਾਲ ਗੱਡੀ ਅੰਬਾਲਾ ਕੈਂਟ ਸਟੇਸ਼ਨ ਤੋਂ ਡੰਗਰੂ ਲਈ ਰਵਾਨਾ ਹੋਈ ਸੀ। ਮਾਲ ਗੱਡੀ ਅਜੇ 50 ਮੀਟਰ ਹੀ ਗਿਆ ਸੀ ਕਿ ਅਚਾਨਕ 3 ਡੱਬੇ ਪਟੜੀ ਤੋਂ ਉਤਰ ਗਏ। ਰੇਲਵੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਸਟਾਫ਼ ਦੀ ਲਾਪ੍ਰਵਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

3 Coaches Of Goods Train Derailed

ਜਾਣਕਾਰੀ ਅਨੁਸਾਰ ਮਾਲ ਗੱਡੀ ਡੰਗਰੂ ਤੋਂ ਅੰਬਾਲਾ ਵਾਇਆ ਲੁਧਿਆਣਾ ਲਈ ਮਾਲ ਲੈ ਕੇ ਰਵਾਨਾ ਹੋਈ ਸੀ। ਸਵੇਰੇ 9:30 ਵਜੇ ਅਚਾਨਕ ਰੇਲਗੱਡੀ ਦੇ 3 ਡੱਬੇ ਪਟੜੀ ਤੋਂ ਉਤਰ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਸਟਾਫ ਮੌਕੇ ‘ਤੇ ਪਹੁੰਚੀ। ਦੱਸਿਆ ਜਾ ਰਿਹਾ ਹੈ ਕਰੀਬ 1 ਘੰਟੇ ਦੀ ਮਿਹਨਤ ਤੋਂ ਬਾਅਦ ਡੱਬਿਆਂ ਨੂੰ ਮੁੜ ਪਟੜੀ ‘ਤੇ ਉਤਾਰਿਆ ਗਿਆ। ਫਿਲਹਾਲ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼! ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਫਸਲਾਂ ਹੋਈਆਂ ਤਬਾਹ

ਇਸ ਸਬੰਧੀ ਸਟੇਸ਼ਨ ਸੁਪਰਡੈਂਟ ਰਾਮ ਨੇ ਦੱਸਿਆ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮਾਲ ਗੱਡੀ ਦੇ ਡੱਬੇ ਪਟੜੀ ਤੋਂ ਕਿਵੇਂ ਉਤਰੇ। ਉਨ੍ਹਾਂ ਦੱਸਿਆ ਕਿ ਇਸ ਨੂੰ ਲੈ ਕੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿਚ 2-3 ਦਿਨ ਲੱਗਣਗੇ। ਉਨ੍ਹਾਂ ਕਿਹਾ ਕਿ ਪਟੜੀ ਤੋਂ ਉਤਰਨ ਕਾਰਨ ਕਈ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਬਾਲਾ ‘ਚ ਪਟੜੀ ਤੋਂ ਉਤਰੇ ਮਾਲ ਗੱਡੀ ਦੇ 3 ਡੱਬੇ, ਕਈ ਰੇਲ ਗੱਡੀਆਂ ਹੋਈਆਂ ਪ੍ਰਭਾਵਿਤ appeared first on Daily Post Punjabi.