Desecration of Gutka Sahib Archives - Daily Post Punjabi

ਅੰਮ੍ਰਿਤਸਰ ‘ਚ ਹੋਈ ਬੇਅਦਬੀ, ਇੱਕ ਸ਼ਖਸ ਨੇ ਫਾੜੇ ਗੁਟਕਾ ਸਾਹਿਬ ਦੇ ਅੰਗ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਹੈ। ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਸੋਮਵਾਰ ਦੇਰ ਰਾਤ ਕੰਪਲੈਕਸ ਵਿੱਚ ਬਣੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਪਾੜ ਦਿੱਤਾ। ਇਸ ਘਟਨਾ ਤੋਂ ਬਾਅਦ ਸੰਗਤ ਨੇ ਦੋਸ਼ੀ ਨੂੰ ਫੜ ਲਿਆ ਗਿਆ ਅਤੇ ਉਸਦੀ ਕੁੱਟਮਾਰ ਕੀਤੀ। ਫਿਲਹਾਲ ਮੁਲਜ਼ਮ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਬਲੂ ਸਟਾਰ ਆਪ੍ਰੇਸ਼ਨ ਦੀ ਵਰ੍ਹੇਗੰਢ ਕਾਰਨ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਪਹਿਲਾਂ ਹੀ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਬਾਵਜੂਦ, ਇਸ ਘਟਨਾ ਤੋਂ ਬਾਅਦ ਸੰਗਤ ਗੁੱਸੇ ਵਿੱਚ ਹਨ। ਗ੍ਰਿਫਤਾਰ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਉਹ ਹਰਿਮੰਦਰ ਸਾਹਿਬ ਦੇ ਨੇੜੇ ਰਹਿੰਦਾ ਹੈ। ਦੋਸ਼ੀ ਨੂੰ ਕੁੱਟਿਆ ਗਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਸੌਂਪ ਦਿੱਤਾ ਗਿਆ।

ਮੁਲਜ਼ਮ ਅਜੇ ਵੀ ਇਸ ਗੱਲ ‘ਤੇ ਚੁੱਪ ਹੈ ਕਿ ਉਸਨੇ ਇਹ ਕੰਮ ਕਿਉਂ ਕੀਤਾ। ਫਿਲਹਾਲ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਸਨੇ ਇਹ ਕਦਮ ਕਿਉਂ ਚੁੱਕਿਆ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਤਿੰਨ ਗੁਟਕਾ ਸਾਹਿਬ ਪਾੜ ਦਿੱਤੇ ਸਨ।

ਇਹ ਵੀ ਪੜ੍ਹੋ : ਤਰਨਤਾਰਨ ‘ਚੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦੇਣ ਦੇ ਲੱਗੇ ਇਲਜ਼ਾਮ

ਏਡੀਸੀਪੀ ਜਸਰੂਪ ਬਾਠ ਨੇ ਦੱਸਿਆ ਕਿ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦੀ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੂੰ ਫੜ ਲਿਆ ਗਿਆ ਹੈ। ਇੱਕ ਬਿਆਨ ਲਿਖਿਆ ਗਿਆ ਹੈ ਅਤੇ ਐਫਆਈਆਰ ਦਰਜ ਕੀਤੀ ਗਈ ਹੈ। ਹਿਰਾਸਤ ਵਿੱਚ ਲਏ ਗਏ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਹੋਈ ਬੇਅਦਬੀ, ਇੱਕ ਸ਼ਖਸ ਨੇ ਫਾੜੇ ਗੁਟਕਾ ਸਾਹਿਬ ਦੇ ਅੰਗ, ਪੁਲਿਸ ਨੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਸਿਰਸਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ! ਸੇਵਾ ਦੇ ਬਹਾਨੇ ਗੁਰਦੁਆਰੇ ‘ਚ ਹੋਇਆ ਦਾਖਲ, ਦੋਸ਼ੀ ਗ੍ਰਿਫਤਾਰ
ਹਰਿਆਣਾ ਦੇ ਸਿਰਸਾ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸਵੇਰੇ 4.30 ਵਜੇ ਸ਼ਹਿਰ ਦੀ ਜੇਜੇ ਕਲੋਨੀ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਦੋਸ਼ੀ ਸੇਵਾ ਕਰਨ ਦੇ ਬਹਾਨੇ ਗੁਰੂਦੁਆਰੇ ਵਿਚ ਦਾਖਲ ਹੋਇਆ ਸੀ। ਮੁਲਜ਼ਮ ਦੀ ਪਛਾਣ ਮਨਲੀਤ ਵੱਜੋਂ ਹੋਈ ਹੈ, ਦੋਸ਼ੀ ਜੇਜੇ ਕਲੋਨੀ ਦਾ ਹੀ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

Desecration Of Gutka Sahib

ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਠ ਵਜੇ ਫੋਨ ਆਇਆ ਕਿ ਜੇਜੇ ਕਲੋਨੀ ਦੀ ਗਲੀ ਵਿੱਚ ਪੀੜਾ ਸਾਹਿਬ ਅਤੇ ਗੁਟਕਾ ਸਾਹਿਬ ਸੁੱਟੇ ਗਏ ਹਨ। ਉਸ ਨੇ ਦੱਸਿਆ ਕਿ ਸਵੇਰੇ 4.20 ਵਜੇ ਦੇ ਕਰੀਬ ਮੁਲਜ਼ਮ ਗੁਰਦੁਆਰਾ ਸਾਹਿਬ ਆਇਆ ਅਤੇ ਗ੍ਰੰਥੀ ਸਿੰਘ ਦੀ ਪਤਨੀ ‘ਤੋਂ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਕਰਨ ਦੇ ਬਹਾਨੇ ਚਾਬੀ ਲੈ ਲਈ। ਇਸ ਤੋਂ ਬਾਅਦ ਉਹ ਚਾਬੀ ਲੈ ਕੇ ਉਥੇ ਕਮਰੇ ਵਿਚ ਚਲਾ ਗਿਆ।

ਇਹ ਵੀ ਪੜ੍ਹੋ : ਫ਼ਰੀਦਕੋਟ ‘ਚ ਬੀਜ-ਖਾਦ ਗੋਦਾਮਾਂ ‘ਚ ਛਾਪੇਮਾਰੀ, ਖੇਤੀਬਾੜੀ ਵਿਭਾਗ ਨੇ ਵਿਕਰੀ ‘ਤੇ ਲਗਾਈ ਪਾਬੰਦੀ

ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਪਹਿਲਾਂ ਗੁਟਕਾ ਸਾਹਿਬ ਅਤੇ ਪੀੜਾ ਸਾਹਿਬ ਨੂੰ ਗਲੀ ਵਿੱਚ ਖਿਲਾਰਿਆ। ਇਸ ਦੀ ਸੂਚਨਾ ਮਿਲਦਿਆਂ ਹੀ ਸਵੇਰੇ ਸਿੱਖ ਸਮਾਜ ਦੇ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਸਿਰਸਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ! ਸੇਵਾ ਦੇ ਬਹਾਨੇ ਗੁਰਦੁਆਰੇ ‘ਚ ਹੋਇਆ ਦਾਖਲ, ਦੋਸ਼ੀ ਗ੍ਰਿਫਤਾਰ appeared first on Daily Post Punjabi.

ਫ਼ਰੀਦਕੋਟ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਨੇ 3 ਸ਼ੱਕੀ ਨੌਜਵਾਨਾਂ ਨੂੰ ਕੀਤਾ ਕਾਬੂ
ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ‘ਚੋਂ ਐਤਵਾਰ ਨੂੰ ਬੇਅਦਬੀ ਦੀ ਘਟਨਾ ਹੋਈ। ਕਸਬਾ ਗੋਲੇਵਾਲਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਦੇ ਪਾਵਨ ਸਰੂਪ ਪਾੜ ਕੇ ਗਲੀਆਂ ਵਿੱਚ ਖਿਲਾਰ ਦਿੱਤੇ। ਇਸ ਦਾ ਪਤਾ ਲਗਦਿਆਂ ਹੀ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ‘ਚ ਭਾਰੀ ਰੋਸ ਹੈ ਅਤੇ ਉਹ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

Desecration of Gutka Sahib

ਮਾਮਲੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਹੈੱਡਕੁਆਰਟਰ ਫ਼ਰੀਦਕੋਟ ਤੋਂ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕੀਤਾ ਤਾਂ ਇਕ ਕਾਰ ਮਿਲੀ, ਜਿਸ ‘ਚ ਕੰਡਕਟਰ ਦੀ ਸਾਈਡ ‘ਤੇ ਬੈਠਾ ਵਿਅਕਤੀ ਗੁਟਕਾ ਸਾਹਿਬ ਦੇ ਅੰਗ ਬਾਹਰ ਸੁੱਟਦਾ ਨਜ਼ਰ ਆਇਆ, ਪਰ ਕਾਰ ਦੀ ਨੰਬਰ ਪਲੇਟ ਨਹੀਂ ਲੱਗ ਸਕੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ‘ਚ 3 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚੋਂ 2 ਬੇਗੂਵਾਲਾ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਨੇ ਨਾਬਾਲਗ ਸਮਝ ਕੇ ਵਿਅਕਤੀ ਦਾ ਕੱਟਿਆ ਚਲਾਨ, ਪੀੜਤ ਨੇ ਕਿਹਾ- ਮੇਰੀ ਉਮਰ…

ਇਸ ਮਾਮਲੇ ਸਬੰਧੀ ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ, ਦਰਸ਼ਨ ਸਿੰਘ ਨੰਬਰਦਾਰ ਅਤੇ ਜਗਮੀਤ ਸਿੰਘ ਖਾਲਸਾ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਜਲਦੀ ਤੋਂ ਜਲਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। SSP ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫ਼ਰੀਦਕੋਟ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਨੇ 3 ਸ਼ੱਕੀ ਨੌਜਵਾਨਾਂ ਨੂੰ ਕੀਤਾ ਕਾਬੂ appeared first on Daily Post Punjabi.