detained 19 people Archives - Daily Post Punjabi

ਮੋਗਾ ਪੁਲਿਸ ਨੇ ਨਿੱਜੀ ਹੋਟਲ ‘ਚ ਕੀਤੀ ਛਾਪੇਮਾਰੀ, 4 ਜੋੜਿਆਂ ਸਣੇ 19 ਲੋਕਾਂ ਨੂੰ ਹਿਰਾਸਤ ‘ਚ ਲਿਆ
ਪੰਜਾਬ ਦੇ ਮੋਗਾ ‘ਚ ਪੁਲਿਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪਾ ਮਾਰਿਆ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਪੁਲਿਸ ਨੇ ਮੌਕੇ ’ਤੇ ਹੋਟਲ ਮੈਨੇਜਰ ਨੂੰ ਵੀ ਕਾਬੂ ਕਰ ਲਿਆ। ਪੁਲਿਸ ਹੁਣ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

ਮੋਗਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਗਾ ਦੇ ਲੁਧਿਆਣਾ ਰੋਡ ‘ਤੇ ਸਥਿਤ ਨਿੱਜੀ ਹੋਟਲ ‘ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇਸ ਵਿੱਚ ਹੋਟਲ ਮਾਲਕ ਸ਼ਾਮਲ ਹਨ। ਜੇਕਰ ਮੌਕੇ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਵੱਡੀ ਗਿਣਤੀ ‘ਚ ਲੜਕੇ-ਲੜਕੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ’ਤੇ ਪੁਲਿਸ ਪਾਰਟੀ ਦਾ ਗਠਨ ਕੀਤਾ ਗਿਆ। ਪੁਲਿਸ ਨੇ ਮਹਿਲਾ ਸੈੱਲ ਦੀ ਇੰਚਾਰਜ ਕੁਲਵਿੰਦਰ ਕੌਰ ਨੂੰ ਨਾਲ ਲੈ ਕੇ ਹੋਡਲ ’ਚ ਛਾਪੇਮਾਰੀ ਕੀਤੀ।

ਇਹ ਵੀ ਪੜ੍ਹੋ : ਮੋਹਾਲੀ : ਮੰਗੇਤਰ ਦੀਆਂ ਅੱਖਾਂ ਸਾਹਮਣੇ ਨੌਜਵਾਨ ਦੀ ਮੌ.ਤ, ਡੂੰਘੇ ਖੱਡੇ ‘ਚ ਥਾਰ ਪ.ਲਟ/ਨ ਕਾਰਨ ਵਾਪਰਿਆ ਹਾ.ਦਸਾ

ਛਾਪੇਮਾਰੀ ਦੌਰਾਨ ਹੋਟਲ ਦੇ ਕਮਰਿਆਂ ਵਿੱਚ ਵਿੱਚੋਂ ਕੁੱਲ 19 ਲੋਕ ਨੀ ਕਾਬੂ ਕੀਤਾ ਗਿਆ। ਜਿਨ੍ਹਾਂ ਵਿੱਚ 11 ਮਹਿਲਾਵਾਂ ਤੇ 8 ਪੁਰਸ਼ ਸ਼ਾਮਿਲ ਹਨ। ਇਨ੍ਹਾਂ ਸਾਰਿਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿੱਚ ਹੋਟਲ ਮੈਨੇਜਰ ਵੀ ਸ਼ਾਮਲ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੋਟਲ ਮਾਲਕਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਅਗਲੇਰੀ ਕਾਰਵਾਈ ਵਿੱਚ ਜੁਟੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮੋਗਾ ਪੁਲਿਸ ਨੇ ਨਿੱਜੀ ਹੋਟਲ ‘ਚ ਕੀਤੀ ਛਾਪੇਮਾਰੀ, 4 ਜੋੜਿਆਂ ਸਣੇ 19 ਲੋਕਾਂ ਨੂੰ ਹਿਰਾਸਤ ‘ਚ ਲਿਆ appeared first on Daily Post Punjabi.