devendra yadav Archives - Daily Post Punjabi

ਦੇਵੇਂਦਰ ਯਾਦਵ ਦੇ ਸਾਹਮਣੇ ਆਪਸ ‘ਚ ਉਲਝੇ ਕਾਂਗਰਸੀ, ਸੂਬਾ ਪਾਰਟੀ ਪ੍ਰਧਾਨ ਵੀ ਰਹਿ ਗਏ ਹੈਰਾਨ
ਰੋਪੜ ਵਿੱਚ ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਪੁੱਜੇ ਪਾਰਟੀ ਲੀਡਰ ਦੀ ਸੂਬਾ ਕਾਂਗਰਸ ਇਕਾਈ ਦੇ ਇੰਚਾਰਜ ਦੇਵੇਂਦਰ ਯਾਦਵ ਸਾਹਮਣੇ ਹੀ ਉਲਝ ਪਏ। ਇਹ ਹਾਲਾਤ ਵੇਖ ਕੇ ਦੇਵੇਂਦਰ ਯਾਦਵ ਵੀ ਹੈਰਾਨ ਰਹਿ ਗਏ ਅਤੇ ਉਹ ਸਾਰਿਆਂ ਨੂੰ ਅਜਿਹਾ ਨਾ ਕਰਨ ਲਈ ਕਹਿੰਦੇ ਰਹੇ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਇਹ ਲੜਾਈ ਸਟੇਜ ਤੋਂ ਬੋਲਣ ਨੂੰ ਲੈ ਕੇ ਸ਼ੁਰੂ ਹੋ ਗਈ, ਜਿਸ ਵਿੱਚ ਹਿਮਾਂਸ਼ੂ ਟੰਡਨ ਧੜੇ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਟਿਕਟ ਨਾ ਦੇਣ ਦੀ ਮੰਗ ਕੀਤੀ।

ਜ਼ਿਲ੍ਹਾ ਮੀਤ ਪ੍ਰਧਾਨ ਹਿਮਾਂਸ਼ੂ ਟੰਡਨ ਨੇ ਮੰਗ ਕੀਤੀ ਹੈ ਕਿ ਇਸ ਵਾਰ ਮਨੀਸ਼ ਤਿਵਾੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਨਾ ਦਿੱਤੀ ਜਾਵੇ। ਜੇ ਇਸ ਵਾਰ ਉਨ੍ਹਾਂ ਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਕਾਂਗਰਸੀ ਵਰਕਰ ਘਰ ਬੈਠ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਕਦੇ ਉਨ੍ਹਾਂ ਨੂੰ ਲੁਧਿਆਣਾ ਅਤੇ ਕਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਜਾਂਦੀ ਹੈ। ਜੇਕਰ ਕੋਈ ਕੰਮ ਹੋਵੇ ਤਾਂ ਉਹ ਖੁਦ ਗੱਲ ਨਹੀਂ ਕਰਦੇ ਅਤੇ ਲੁਧਿਆਣਾ ਵਿੱਚ ਪੀਏ ਨਾਲ ਗੱਲ ਕਰਨ ਲਈ ਕਿਹਾ ਜਾਂਦਾ ਹੈ।

ਜ਼ਿਲ੍ਹਾ ਮੀਤ ਪ੍ਰਧਾਨ ਹਿਮਾਂਸ਼ੂ ਟੰਡਨ ਨੇ ਦੱਸਿਆ ਕਿ ਅੱਜ ਕੁਝ ਅਜਿਹੇ ਆਗੂ ਵੀ ਮੀਟਿੰਗ ਵਿੱਚ ਪੁੱਜੇ ਜਿਨ੍ਹਾਂ ਨੇ ਕਦੇ ਵੀ ਕਾਂਗਰਸ ਨੂੰ ਵੋਟ ਨਹੀਂ ਪਾਈ। ਉਹ ਸਟੇਜ ਤੋਂ ਬੋਲਣ ਲਈ ਸਮਾਂ ਮੰਗ ਰਹੇ ਸਨ। ਇਹ ਬੰਦੇ ਬਰਿੰਦਰ ਢਿੱਲੋਂ ਨਾਲ ਆਏ ਸਨ। ਉਨ੍ਹਾਂ ਦੀ ਮੰਗ ਸੀ ਕਿ ਜਦੋਂ ਉਨ੍ਹਾਂ ਕਦੇ ਪਾਰਟੀ ਲਈ ਵੋਟਾਂ ਨਹੀਂ ਮੰਗੀਆਂ ਤਾਂ ਉਨ੍ਹਾਂ ਨੂੰ ਸਟੇਜ ਤੋਂ ਬੋਲਣ ਦਾ ਸਮਾਂ ਕਿਉਂ ਦਿੱਤਾ ਜਾਵੇ।

ਇਹ ਵੀ ਪੜ੍ਹੋ : ਬਲਾਗਰ ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ, ਟ੍ਰੈਵਲ ਏਜੰਟ ਔਰਤ ਨੇ ਕਰਾਇਆ ਸੀ ਪਰਚਾ

ਇਸ ਦੇ ਨਾਲ ਹੀ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮਾਹੌਲ ਨੂੰ ਬਰਕਰਾਰ ਰੱਖਣ ਲਈ ਕਈ ਵਾਰ ਸਖ਼ਤ ਰਵੱਈਆ ਵੀ ਰੱਖਣਾ ਪੈਂਦਾ ਹੈ। ਅੰਦਰ ਦੋ ਧੜੇ ਆਪਸ ਵਿੱਚ ਬਹਿਸ ਕਰ ਰਹੇ ਸਨ, ਉਹਨਾਂ ਨੂੰ ਠੰਡਾ ਕਰਨ ਲਈ ਹੀ ਗਰਮ ਹੋਣਾ ਪਿਆ। ਆਪਣੇ ਧੜੇ ਦੇ ਲੋਕਾਂ ਨੂੰ ਸ਼ਾਂਤ ਰੱਖਣ ਲਈ ਉਨ੍ਹਾਂ ਨੂੰ ਉੱਚੀ-ਉੱਚੀ ਬੋਲਣਾ ਪਿਆ, ਜਦੋਂਕਿ ਇਸ ਮੀਟਿੰਗ ਵਿੱਚ ਦੇਵੇਂਦਰ ਯਾਦਵ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਦੇਵੇਂਦਰ ਯਾਦਵ ਦੇ ਸਾਹਮਣੇ ਆਪਸ ‘ਚ ਉਲਝੇ ਕਾਂਗਰਸੀ, ਸੂਬਾ ਪਾਰਟੀ ਪ੍ਰਧਾਨ ਵੀ ਰਹਿ ਗਏ ਹੈਰਾਨ appeared first on Daily Post Punjabi.