DGCA Archives - Daily Post Punjabi

400 ਫਲਾਈਟਾਂ ਰੱਦ ਹੋਣ ਮਗਰੋਂ DGCA ਦਾ ਵੱਡਾ ਫ਼ੈਸਲਾ, ਪਾਇਲਟਾਂ ਦੇ ‘ਵੀਕਲੀ ਰੈਸਟ’ ਦਾ ਨਿਯਮ ਲਿਆ ਵਾਪਸ
ਇੰਡੀਗੋ ਦੀਆਂ 400 ਫਲਾਈਟਾਂ ਰੱਦ ਹੋਣ ਮਗਰੋਂ ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ (DGCA) ਨੇ ਏਵੀਏਸ਼ਨ ਸੈਕਟਰ ਵਿੱਚ ਇੱਕ ਵੱਡੇ ਕਦਮ ਵਿੱਚ, ਚਾਲਕ ਦਲ ਦੇ ਮੈਂਬਰਾਂ ਲਈ ਹਫਤਾਵਾਰੀ ਆਰਾਮ ਸੰਬੰਧੀ ਆਪਣੇ ਹਾਲੀਆ ਸਖ਼ਤ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਏ ਹਨ। ਇਹ ਰੈਗੂਲੇਟਰੀ ਫੈਸਲਾ ਦੇਸ਼ ਦੀਆਂ ਵੱਖ-ਵੱਖ ਏਅਰਲਾਈਨਾਂ ਲਈ ਇੱਕ ਵੱਡੀ ਰਾਹਤ ਵਜੋਂ ਆਇਆ ਹੈ, ਜੋ ਇਹਨਾਂ ਨਿਯਮਾਂ ਕਾਰਨ ਲਗਾਤਾਰ ਵਿਹਾਰਕ ਸੰਚਾਲਨ ਮੁਸ਼ਕਲਾਂ ਦਾ ਹਵਾਲਾ ਦੇ ਰਹੀਆਂ ਸਨ।

DGCA ਨੇ ਸਪੱਸ਼ਟ ਕੀਤਾ ਕਿ ਇਹ ਕਦਮ ਏਅਰਲਾਈਨਾਂ ਦੀਆਂ ਮੰਗਾਂ ਦੇ ਜਵਾਬ ਵਿੱਚ ਲਿਆ ਗਿਆ ਸੀ ਤਾਂ ਜੋ ਸੰਚਾਲਨ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ।ਦਰਅਸਲ, DGCA ਨੇ ਪਹਿਲਾਂ ਨਿਰਦੇਸ਼ ਜਾਰੀ ਕੀਤੇ ਸਨ ਕਿ ਚਾਲਕ ਦਲ ਦੇ ਮੈਂਬਰਾਂ ਨੂੰ ਹਫਤਾਵਾਰੀ ਆਰਾਮ ਦੇ ਬਦਲੇ ਕੋਈ ਛੁੱਟੀ ਨਹੀਂ ਦਿੱਤੀ ਜਾਵੇਗੀ। ਇਹ ਨਿਯਮ ਪਾਇਲਟਾਂ ਅਤੇ ਕੈਬਿਨ ਕਰੂ ਵਿੱਚ ਥਕਾਵਟ ਨੂੰ ਘਟਾਉਣ ਲਈ ਸੀ।

ਇਹ ਵੀ ਪੜ੍ਹੋ : ਗੁਰਦਾਸਪੁਰ: ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਹਾਦਸੇ ‘ਚ ਇੱਕ ਬਜ਼ੁਰਗ ਦੀ ਹੋਈ ਮੌਤ

ਪਰ ਏਅਰਲਾਈਨਾਂ ਨੇ ਕਿਹਾ ਕਿ ਇਹ ਰੋਸਟਰ ਪ੍ਰਬੰਧਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ ਅਤੇ ਉਡਾਣ ਸੰਚਾਲਨ ਵਿੱਚ ਵਿਘਨ ਪਾ ਰਿਹਾ ਹੈ। ਏਅਰਲਾਈਨਾਂ ਦੀ ਸੰਸਥਾ ਨੇ DGCA ਨੂੰ ਆਪਣੀ ਪ੍ਰਤੀਨਿਧਤਾ ਵਿੱਚ ਕਿਹਾ ਸੀ ਕਿ ਮੌਜੂਦਾ ‘ਕਾਰਜਸ਼ੀਲ ਰੁਕਾਵਟਾਂ’ ਨਾਲ ਨਜਿੱਠਣ ਅਤੇ ਉਡਾਣ ਨਿਰੰਤਰਤਾ ਬਣਾਈ ਰੱਖਣ ਲਈ ਨਿਯਮਾਂ ਵਿੱਚ ਲਚਕਤਾ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 400 ਫਲਾਈਟਾਂ ਰੱਦ ਹੋਣ ਮਗਰੋਂ DGCA ਦਾ ਵੱਡਾ ਫ਼ੈਸਲਾ, ਪਾਇਲਟਾਂ  ਦੇ ‘ਵੀਕਲੀ ਰੈਸਟ’ ਦਾ ਨਿਯਮ ਲਿਆ ਵਾਪਸ appeared first on Daily Post Punjabi.

ਯਾਤਰੀਆਂ ਵੱਲੋਂ ਰਨਵੇ ਨੇੜੇ ਖਾਣਾ ਖਾਣ ਦੇ ਮਾਮਲੇ ‘ਚ BCAS ਦਾ ਐਕਸ਼ਨ, ਇੰਡੀਗੋ ‘ਤੇ ਲਗਾਇਆ ਭਾਰੀ ਜੁਰਮਾਨਾ
ਫਲਾਈਟ ਵਿੱਚ ਦੇਰੀ ਦੇ ਬਾਅਦ ਕੁਝ ਯਾਤਰੀਆਂ ਵੱਲੋਂ ਮੁੰਬਈ ਹਵਾਈ ਅੱਡੇ ਦੇ ਨੇੜੇ ਬੈਠ ਕੇ ਖਾਣਾ ਖਾਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਲੈ ਕੇ ਹੁਣ ਸਖਤ ਐਕਸ਼ਨ ਲਿਆ ਗਿਆ ਹੈ। IndiGo ਨੂੰ ਜੁਰਮਾਨੇ ਵਜੋਂ 1.20 ਕਰੋੜ ਤੇ ਮੁੰਬਈ ਏਅਰਪੋਰਟ ਨੂੰ ਜੁਰਮਾਨੇ ਵਜੋਂ 90 ਲੱਖ ਰੁਪਏ ਅਦਾ ਕਰਨੇ ਪੈਣਗੇ। ਇਹ ਜੁਰਮਾਨਾ DGCA ਤੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ (BCAS) ਨੇ ਲਗਾਇਆ ਹੈ। BCAS ਨੇ ਇੰਡੀਗੋ ਨੂੰ 1.2 ਕਰੋੜ ਰੁਪਏ ਤੇ ਮੁੰਬਈ ਏਅਰਪੋਰਟ ਨੂੰ 60 ਲੱਖ ਰੁਪਏ ਅਦਾ ਕਰਨ ਲਈ ਕਿਹਾ ਹੈ। ਮੁੰਬਈ ਏਅਰਪੋਰਟ ‘ਤੇ DGCA ਨੇ ਵੀ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਤਰ੍ਹਾਂ ਮੁੰਬਈ ਹਵਾਈ ਅੱਡੇ ਦੋਨੋਂ ਬਾਡੀਜ਼ ਨੂੰ ਕੁੱਲ ਮਿਲਾ ਕੇ 90 ਲੱਖ ਰੁਪਏ ਦੇਵੇਗਾ।

IndiGo fined Rs 1.2 crore

ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਬੀਤੇ ਦਿਨੀਂ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਮੁੰਬਈ ਏਅਰਪੋਰਟ ‘ਤੇ ਇੰਡੀਗੋ ਦੀ ਫਲਾਈਟ ਦੇ ਬਾਹਰ ਰਨਵੇ ਨੇੜੇ ਕੁਝ ਯਾਤਰੀ ਜ਼ਮੀਨ ‘ਤੇ ਬੈਠ ਕੇ ਖਾਣਾ ਖਾ ਰਹੇ ਸਨ। ਇਲਜ਼ਾਮ ਸੀ ਕਿ ਧੁੰਦ ਕਾਰਨ ਫਲਾਈਟ ਵਿੱਚ ਦੇਰੀ ਹੋ ਗਈ ਸੀ ਤੇ ਬਾਅਦ ਵਿੱਚ ਯਾਤਰੀਆਂ ਨੂੰ ਜ਼ਮੀਨ ‘ਤੇ ਬਿਠਾ ਕੇ ਖਾਣਾ ਖੁਆਇਆ ਗਿਆ। ਇਸ ਮਾਮਲੇ ‘ਤੇ ਬਾਅਦ ਵਿੱਚ ਇੰਡੀਗੋ ਨੇ ਮੁਆਫੀ ਵੀ ਮੰਗੀ ਸੀ। ਇੰਡੀਗੋ ਨੇ ਕਿਹਾ ਸੀ ਕਿ ਯਾਤਰੀ ਦਰਅਸਲ ਫਲਾਈਟ ਤੋਂ ਦੂਰ ਨਹੀਂ ਜਾਣਾ ਚਾਹੁੰਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਉੱਥੇ ਹੀ ਖਾਣਾ ਸਰਵ ਕੀਤਾ ਗਿਆ। ਜਿਸ ਕਾਰਨ ਇੰਡੀਗੋ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇੰਡੀਗੋ ਨੇ ਆਪਣੇ ਜਵਾਬ ਵਿੱਚ ਦੱਸਿਆ ਏਅਰਲਾਈਨ ਨੂੰ ਇਸ ਬਾਰੇ ਪਤਾ ਸੀ,ਪਰ ਉਸਨੇ ਕੋਈ ਉਚਿਤ ਐਕਸ਼ਨ ਨਹੀਂ ਲਿਆ। ਉੱਥੇ ਹੀ DGCA ਨੇ ਮੰਨਿਆ ਕਿ ਮੁੰਬਈ ਏਅਰਪੋਰਟ ਰਨਵੇ ਦੇ ਆਸ-ਪਾਸ ਅਨੁਸ਼ਾਸਨ ਬਣਾਈ ਰੱਖਣ ਵਿੱਚ ਅਸਫਲ ਰਿਹਾ। ਮੰਨਿਆ ਗਿਆ ਕਿ ਏਅਰਪੋਰਟ ਨੇ ਯਾਤਰੀਆਂ ਦੀ ਸੁਰੱਖਿਆ ਦੇ ਪ੍ਰਤੀ ਸਹੀ ਰਵਈਆ ਨਹੀਂ ਅਪਣਾਇਆ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਮੇਅਰ ਦੀ ਚੋਣ ਅਚਾਨਕ ਮੁਲਤਵੀ, ਚੋਣ ਅਧਿਕਾਰੀ ਦੀ ਖਰਾਬ ਸਿਹਤ ਦਾ ਦਿੱਤਾ ਹਵਾਲਾ

ਦੱਸ ਦੇਈਏ ਕਿ ਇਸ ਤੋਂ ਇਲਾਵਾ DGCA ਨੇ SpicJet ਤੇ Air India ‘ਤੇ ਵੀ ਜੁਰਮਾਨਾ ਲਗਾਇਆ ਹੈ। ਦੋਵਾਂ ਨੂੰ 30-30 ਲੱਖ ਰੁਪਏ ਭਰਨ ਨੂੰ ਕਿਹਾ ਗਿਆ ਹੈ। ਦਿੱਲੀ ਵਿੱਚ ਧੁੰਦ ਕਾਰਨ ਇਨ੍ਹਾਂ ਦੀਆਂ ਉਡਾਣਾਂ ਲੇਟ ਹੋਈਆਂ ਸਨ। ਧੁੰਦ ਨੂੰ ਲੈ ਕੇ ਇਨ੍ਹਾਂ ਦੀ ਤਿਆਰੀ ਨਹੀਂ ਸੀ, ਇਸ ਕਾਰਨ DGCA ਨੇ ਇਨ੍ਹਾਂ ‘ਤੇ ਜੁਰਮਾਨਾ ਲਗਾਇਆ ਹੈ। ਇਨ੍ਹਾਂ ਏਅਰਲਾਈਨਜ਼ ‘ਤੇ ਇਲਜ਼ਾਮ ਹੈ ਕਿ ਇਨ੍ਹਾਂ ਨੇ ਧੁੰਦ ਦੇ ਦਿਨਾਂ ਵਿੱਚ CAT III ਪਾਇਲਟਾਂ ਨੂੰ ਡਿਊਟੀ ‘ਤੇ ਨਹੀਂ ਲਗਾਇਆ ਸੀ, ਜਿਨ੍ਹਾਂ ਨੂੰ ਘੱਟ ਰੌਸ਼ਨੀ ਵਿੱਚ ਵੀ ਫਲਾਈਟ ਉਡਾਉਣ ਦੀ ਟ੍ਰੇਨਿੰਗ ਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਯਾਤਰੀਆਂ ਵੱਲੋਂ ਰਨਵੇ ਨੇੜੇ ਖਾਣਾ ਖਾਣ ਦੇ ਮਾਮਲੇ ‘ਚ BCAS ਦਾ ਐਕਸ਼ਨ, ਇੰਡੀਗੋ ‘ਤੇ ਲਗਾਇਆ ਭਾਰੀ ਜੁਰਮਾਨਾ appeared first on Daily Post Punjabi.

DGCA ਦੀ Indigo ਦੇ ਪਾਇਲਟ ਤੇ ਕੋ-ਪਾਇਲਟ ‘ਤੇ ਸਖਤ ਕਾਰਵਾਈ, ਤਿੰਨ ਮਹੀਨਿਆਂ ਲਈ ਲਾਇਸੈਂਸ ਕੀਤਾ ਰੱਦ
ਹਵਾਬਾਜ਼ੀ ਰੈਗੂਲੇਟਰੀ ਬਾਡੀ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (DGCA) ਨੇ ਇੰਡੀਗੋ ਏਅਰਲਾਈਨਜ਼ ਦੇ ਪਾਇਲਟ ਦਾ ਲਾਇਸੈਂਸ ਤਿੰਨ ਮਹੀਨਿਆਂ ਲਈ ਅਤੇ ਕੋ-ਪਾਇਲਟ ਦਾ ਲਾਇਸੈਂਸ ਇੱਕ ਮਹੀਨੇ ਲਈ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ 15 ਜੂਨ ਨੂੰ ਇੰਡੀਗੋ ਫਲਾਈਟ ਅਹਿਮਦਾਬਾਦ ਵਿੱਚ ਲੈਂਡਿੰਗ ਦੌਰਾਨ ਟੇਲ ਸਟ੍ਰਾਈਕ ਦਾ ਸ਼ਿਕਾਰ ਹੋ ਗਈ ਸੀ । ਜੇਕਰ ਟੇਕ ਆਫ ਜਾਂ ਲੈਂਡਿੰਗ ਦੌਰਾਨ ਜਹਾਜ਼ ਦਾ ਪਿਛਲਾ ਹਿੱਸਾ ਰਨਵੇਅ ਨਾਲ ਟਕਰਾਉਂਦਾ ਹੈ ਤਾਂ ਇਸ ਨੂੰ ਟੇਲ ਸਟ੍ਰਾਈਕ ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਇੰਡੀਗੋ ਨੇ ਵੀ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਜਾਰੀ ਕੀਤੇ ਸਨ।

DGCA suspended license

ਇਸ ਹਾਦਸੇ ਤੋਂ ਬਾਅਦ DGCA ਨੇ ਪਾਇਲਟ ਅਤੇ ਕੋ-ਪਾਇਲਟ ਨੂੰ ਡੀ-ਰੋਸਟਰ ਕਰਨ ਦੇ ਆਦੇਸ਼ ਜਾਰੀ ਕੀਤੇ ਸਨ । ਬੈਂਗਲੁਰੂ ਤੋਂ ਚੱਲ ਰਹੀ ਇੰਡੀਗੋ ਦੀ ਫਲਾਈਟ 6E6595 ਨੂੰ ਅਹਿਮਦਾਬਾਦ ਹਵਾਈ ਅੱਡੇ ‘ਤੇ ਲੈਂਡ ਕਰਵਾਇਆ ਗਿਆ ਸੀ । ਇੰਡੀਗੋ ਵੱਲੋਂ ਜਾਰੀ ਬਿਆਨ ਮੁਤਾਬਕ ਲੈਂਡਿੰਗ ਦੌਰਾਨ ਫਲਾਈਟ ਟੇਲ ਸਟ੍ਰਾਈਕ ਦਾ ਸ਼ਿਕਾਰ ਹੋ ਗਈ ਸੀ। ਹਾਲਾਂਕਿ, ਵਿਸਤ੍ਰਿਤ ਮੁਲਾਂਕਣ ਅਤੇ ਮੁਰੰਮਤ ਲਈ ਇਸ ਨੂੰ ਅਹਿਮਦਾਬਾਦ ਵਿੱਚ ਗਰਾਉਂਡੇਡ ਐਲਾਨਿਆ ਗਿਆ ਸੀ। ਇਸ ਹਾਦਸੇ ਵਿੱਚ ਕਿਸੇ ਵੀ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਸ ਤੋਂ ਬਾਅਦ ਇੰਡੀਗੋ ਨੇ ਐਮਰਜੈਂਸੀ ਲੈਂਡਿੰਗ ਨੂੰ ਲੈ ਕੇ ਵਿਸਥਾਰਤ ਜਾਂਚ ਦੇ ਆਦੇਸ਼ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ: ਪੰਜਾਬ ਦੇ 3 ਜ਼ਿਲਿਆਂ ‘ਚ ਮੀਂਹ ਦਾ ਅਲਰਟ, ਫਾਜ਼ਿਲਕਾ ਦੇ 22 ਪਿੰਡ ਅਜੇ ਵੀ ਹੜ੍ਹ ਦੀ ਲਪੇਟ ‘ਚ

ਦੱਸ ਦੇਈਏ ਕਿ ਅਹਿਮਦਾਬਾਦ ਤੋਂ ਪਹਿਲਾਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਅਜਿਹੀ ਹੀ ਘਟਨਾ ਵਾਪਰੀ ਸੀ । 11 ਜੂਨ 2023 ਨੂੰ ਇੰਡੀਗੋ ਦਾ ਏਅਰਬੱਸ ਜਹਾਜ਼ A321 ਕੋਲਕਾਤਾ ਤੋਂ ਦਿੱਲੀ ਲਈ ਉਡਾਣ ਭਰ ਰਿਹਾ ਸੀ । ਦਿੱਲੀ ਵਿੱਚ ਲੈਂਡਿੰਗ ਦੇ ਸਮੇਂ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾ ਗਿਆ। ਇਸ ਤੋਂ ਬਾਅਦ DGCA ਨੇ ਇੰਡੀਗੋ ਦੇ ਕਾਕਪਿਟ ਕ੍ਰੁ ਨੂੰ ਉਡਾਣਾਂ ਸੰਚਾਲਿਤ ਨਾ ਕਰਨ ਦੇ ਆਦੇਸ਼ ਦਿੱਤੇ ਸਨ । ਦਿੱਲੀ ਤੋਂ ਇਲਾਵਾ ਨਾਗਪੁਰ ਵਿੱਚ ਵੀ ਇੰਡੀਗੋ ਦੀ ਫਲਾਈਟ ਟੇਲ ਸਟ੍ਰਾਈਕ ਦਾ ਸ਼ਿਕਾਰ ਹੋਈ ਸੀ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post DGCA ਦੀ Indigo ਦੇ ਪਾਇਲਟ ਤੇ ਕੋ-ਪਾਇਲਟ ‘ਤੇ ਸਖਤ ਕਾਰਵਾਈ, ਤਿੰਨ ਮਹੀਨਿਆਂ ਲਈ ਲਾਇਸੈਂਸ ਕੀਤਾ ਰੱਦ appeared first on Daily Post Punjabi.

ਟਲਿਆ ਵੱਡਾ ਹਾਦਸਾ! ਇੰਡੀਗੋ ਜਹਾਜ਼ ਦਾ ਪਿਛਲਾ ਹਿੱਸਾ ਲੈਂਡਿੰਗ ਦੌਰਾਨ ਜ਼ਮੀਨ ਨਾਲ ਟਕਰਾਇਆ
ਇੰਡੀਗੋ ਫਲਾਈਟ ਨਾਲ ਐਤਵਾਰ ਨੂੰ ਲੈਂਡਿੰਗ ਦੌਰਾਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਦਿੱਲੀ ਏਅਰਪੋਰਟ ‘ਤੇ ਲੈਂਡਿੰਗ ਦੌਰਾਨ ਇੰਡੀਗੋ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ‘ਚ ਜ਼ਿਆਦਾ ਨੁਕਸਾਨ ਨਹੀਂ ਹੋਇਆ। ਇਸ ਦੀ ਜਾਣਕਾਰੀ ਡੀਜੀਸੀਏ ਨੇ ਇੱਕ ਬਿਆਨ ਜਾਰੀ ਕਰਕੇ ਦਿੱਤੀ ਹੈ।

Indigo Aircraft Rear Part Hit

ਡੀਜੀਸੀਏ ਨੇ ਕਿਹਾ ਹੈ ਕਿ ਹਾਦਸੇ ਤੋਂ ਬਾਅਦ ਜਹਾਜ਼ ਦੇ ਉਡਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਡੀਜੀਸੀਏ ਨੇ ਦੱਸਿਆ ਕਿ ਇੰਡੀਗੋ ਦੀ ਉਡਾਣ A321-252NX (Neo) ਜਹਾਜ਼ ਦੀ ਉਡਾਣ ਨੰਬਰ- 6E-6183 ‘ਤੇ ਕੋਲਕਾਤਾ ਤੋਂ ਦਿੱਲੀ ਆ ਰਹੀ ਸੀ। ਦਿੱਲੀ ਵਿੱਚ ਲੈਂਡਿੰਗ ਦੌਰਾਨ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾ ਗਿਆ। ਹਾਲਾਂਕਿ ਹਾਦਸੇ ‘ਚ ਜ਼ਿਆਦਾ ਨੁਕਸਾਨ ਨਹੀਂ ਹੋਇਆ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ।

ਇਹ ਵੀ ਪੜ੍ਹੋ : ਬ੍ਰਿਜ ਭੂਸ਼ਣ Vs ਰੈਸਲਰਸ ਵਿਵਾਦ: 4 ਮਹਿਲਾ ਪਹਿਲਵਾਨਾਂ ਨੇ ਦਿੱਤੇ ਆਡੀਓ-ਵੀਡੀਓ ਸਬੂਤ

ਇਹ ਘਟਨਾ 11 ਜੂਨ ਨੂੰ ਦਿੱਲੀ ਏਅਰਪੋਰਟ ਦੇ ਰਨਵੇਅ 27 ‘ਤੇ ਵਾਪਰੀ। ਜਦੋਂ ਜਹਾਜ਼ ਦੇ ਕਰੂ ਮੈਂਬਰਾਂ ਨੇ ਲੈਂਡਿੰਗ ਵਿੱਚ ਕੁਝ ਗੜਬੜੀ ਮਹਿਸੂਸ ਕੀਤੀ ਤਾਂ ਲੈਂਡਿੰਗ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ, ਜਿਸ ਵਿੱਚ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਡੀਜੀਸੀਏ ਨੇ ਜਹਾਜ਼ ਦੇ ਚਾਲਕ ਦਲ ਦੇ ਮੈਂਬਰਾਂ ਦੇ ਉਡਾਣ ਭਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਟਲਿਆ ਵੱਡਾ ਹਾਦਸਾ! ਇੰਡੀਗੋ ਜਹਾਜ਼ ਦਾ ਪਿਛਲਾ ਹਿੱਸਾ ਲੈਂਡਿੰਗ ਦੌਰਾਨ ਜ਼ਮੀਨ ਨਾਲ ਟਕਰਾਇਆ appeared first on Daily Post Punjabi.

ਸਵਾਤੀ ਮਾਲੀਵਾਲ ਨੇ DGCA ਨੂੰ ਭੇਜਿਆ ਨੋਟਿਸ, ਜਹਾਜ਼ ‘ਚ ਯਾਤਰੀਆਂ ਨੂੰ ਲੈ ਕੇ ਕੀਤੀ ਖ਼ਾਸ ਮੰਗ
ਦਿੱਲੀ ਮਹਿਲਾ ਕਮਿਸ਼ਨ ਸਵਾਤੀ ਮਾਲੀਵਾਲ ਨੇ ਫਲਾਈਟ ਵਿੱਚ ਦੁਰਵਿਵਹਾਰ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (DGCA) ਨੂੰ ਨੋਟਿਸ ਭੇਜਿਆ ਹੈ। ਇਸ ਵਿਚ ਕੁਝ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਸ਼ਰਾਬੀ ਵਿਅਕਤੀਆਂ ਨੂੰ ਜਹਾਜ਼ ਵਿਚ ਚੜ੍ਹਨ ਤੋਂ ਰੋਕਣ, ਸੀਮਤ ਮਾਤਰਾ ਵਿਚ ਸ਼ਰਾਬ ਪੀਣ ਦੀ ਇਜਾਜ਼ਤ ਦੇਣ, ਸੀਸੀਟੀਵੀ ਕੈਮਰੇ ਲਗਾਉਣ ਅਤੇ ਕਰਮਚਾਰੀਆਂ ਨੂੰ ਜਿਨਸੀ ਸ਼ੋਸ਼ਣ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਮਹਿਲਾ ਕਮਿਸ਼ਨ ਨੇ DGCA ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਜਹਾਜ਼ਾਂ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਯਾਤਰੀਆਂ ਲਈ ਬੇਹੱਦ ਮੁਸ਼ਕਲ ਭਰੀਆਂ ਅਤੇ ਦੁਖਦਾਈ ਹੁੰਦੀਆਂ ਹਨ।

Swati Maliwal sent notice to DGCA

ਕਮਿਸ਼ਨ ਨੇ ਜਾਰੀ ਨਿਰਦੇਸ਼ ‘ਚ ਲਿਖਿਆ ਹੈ ਕਿਹਾ ਕਿ ਹਾਲ ਹੀ ਵਿੱਚ ਫਲਾਈਟਾਂ ਵਿੱਚ ਯਾਤਰੀਆਂ ਦੁਆਰਾ ਪਰੇਸ਼ਾਨ ਕਰਨ ਅਤੇ ਦੁਰਵਿਵਹਾਰ ਦੇ ਦੋ ਮਾਮਲੇ ਮੀਡੀਆ ਵਿੱਚ ਆਏ ਹਨ। ਇੱਕ ਮਾਮਲਾ 26 ਨਵੰਬਰ, 2022 ਨੂੰ ਸਾਹਮਣੇ ਆਇਆ ਸੀ, ਜਿਸ ਵਿੱਚ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਕਥਿਤ ਤੌਰ ‘ਤੇ ਇੱਕ ਵਿਅਕਤੀ ਨੇ ਇਕ 70 ਸਾਲਾ ਔਰਤ ਨੂੰ ਆਪਣਾ ਜਣਨ ਅੰਗ ਦਿਖਾਇਆ ਅਤੇ ਉਸ ‘ਤੇ ਪਿਸ਼ਾਬ ਕਰ ਦਿੱਤਾ।

Swati Maliwal sent notice to DGCA

ਇਸ ਦੇ ਨਾਲ ਹੀ ਦੂਜੇ ਮਾਮਲੇ ਸਬੰਧੀ ਦੱਸਿਆ ਕਿ 6 ਦਸੰਬਰ 2022 ਨੂੰ ਪੈਰਿਸ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿਚ ਇਕ ਵਿਅਕਤੀ ਨੇ ਇਕ ਮਹਿਲਾ ਯਾਤਰੀ ਦੀ ਸੀਟ ‘ਤੇ ਪਿਸ਼ਾਬ ਕਰ ਦਿੱਤਾ ਸੀ। ਦੇਖਿਆ ਗਿਆ ਹੈ ਕਿ ਦੋਵੇਂ ਮਾਮਲਿਆਂ ਵਿੱਚ ਦੋਸ਼ੀ ਵਿਅਕਤੀ ਬਹੁਤ ਜ਼ਿਆਦਾ ਨਸ਼ੇ ਦੀ ਹਾਲਤ ਵਿੱਚ ਸਨ। ਦਿੱਲੀ ਮਹਿਲਾ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦਾ ਖੁਦ ਨੋਟਿਸ ਲੈਂਦਿਆਂ ਉਸ ਨੇ DGCA ਨੂੰ ਨੋਟਿਸ ਜਾਰੀ ਕਰਕੇ ਇਨ੍ਹਾਂ ਘਟਨਾਵਾਂ ਵਿੱਚ ਉਸ ਵੱਲੋਂ ਕੀਤੀ ਗਈ ਕਾਰਵਾਈ ਦਾ ਵੇਰਵਾ ਮੰਗਿਆ ਹੈ।

ਇਹ ਵੀ ਪੜ੍ਹੋ : ਹੁਣ ਵਿਦੇਸ਼ੀ ਵਕੀਲ ਤੇ ਲਾਅ ਫਰਮ ਭਾਰਤ ‘ਚ ਕਰ ਸਕਣਗੇ ਟਰੇਨਿੰਗ, BCI ਨੇ ਜਾਰੀ ਕੀਤੇ ਨਿਯਮ

ਇਸ ਤੋਂ ਇਲਾਵਾ ਕਮਿਸ਼ਨ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ DGCA ਵੱਲੋਂ ਏਅਰਲਾਈਨਾਂ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਜਾਣਕਾਰੀ ਮੰਗੀ ਹੈ। ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ DGCA ਨੂੰ ਸ਼ਰਾਬੀ ਵਿਅਕਤੀਆਂ ਨੂੰ ਜਹਾਜ਼ ਵਿੱਚ ਚੜ੍ਹਨ ਤੋਂ ਰੋਕਣ, ਸੀਮਤ ਸ਼ਰਾਬ ਪੀਣ ਦੀ ਇਜਾਜ਼ਤ ਦੇਣ, ਸੀਸੀਟੀਵੀ ਕੈਮਰੇ ਲਗਾਉਣ ਅਤੇ ਕਰਮਚਾਰੀਆਂ ਨੂੰ ਜਿਨਸੀ ਸ਼ੋਸ਼ਣ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਵਾਤੀ ਮਾਲੀਵਾਲ ਨੇ DGCA ਨੂੰ ਭੇਜਿਆ ਨੋਟਿਸ, ਜਹਾਜ਼ ‘ਚ ਯਾਤਰੀਆਂ ਨੂੰ ਲੈ ਕੇ ਕੀਤੀ ਖ਼ਾਸ ਮੰਗ appeared first on Daily Post Punjabi.

DGCA ਵੱਲੋਂ ਏਅਰ ਏਸ਼ੀਆ ‘ਤੇ 20 ਲੱਖ ਰੁਪਏ ਦਾ ਜੁਰਮਾਨਾ, ਪਾਈਲਟ ‘ਤੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼
ਡਾਇਰੇਕਟਰ ਜਨਰਲ ਆਫ ਸਿਵਿਲ ਐਵੀਏਸ਼ਨ (DGCA) ਨੇ ਸ਼ਨੀਵਾਰ ਨੂੰ ਏਅਰ ਏਸ਼ੀਆ ‘ਤੇ 20 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਦੱਸਿਆ ਜਾ ਰਿਹਾ ਹੈ DGCA ਨੇ 23 ਤੋਂ 25 ਜਨਵਰੀ ਦੇ ਵਿਚਕਾਰ 8 ਅਧਿਕਾਰੀਆਂ ਵੱਲੋਂ ਏਅਰ ਏਸ਼ੀਆ ਦਾ ਇੰਸਪੈਕਸ਼ਨ ਕੀਤਾ ਗਿਆ ਸੀ। ਇਸ ਇੰਸਪੈਕਸ਼ਨ ‘ਚ ਪਤਾ ਲੱਗਿਆ ਕਿ ਏਅਰ ਏਸ਼ੀਆ ਦੇ ਕੁਝ ਪਾਈਲਟ ਜ਼ਰੂਰੀ ਨਿਰਦੇਸ਼ ਦੀ ਪਾਲਣਾ ਨਹੀਂ ਕਰ ਰਹੇ ਸਨ।

20 lakh fine on Air Asia

ਜਾਣਕਾਰੀ ਅਨੁਸਾਰ ਏਅਰ ਏਸ਼ੀਆ ਦੇ ਅੱਠ ਜਾਂਚਕਰਤਾਵਾਂ ਨੂੰ ਆਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਕਾਰਨ ਤਿੰਨ-ਤਿੰਨ ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਏਅਰ ਏਸ਼ੀਆ ਦੇ ਟਰੇਨਿੰਗ ਹੈੱਡ ਨੂੰ 3 ਮਹੀਨਿਆਂ ਲਈ ਮੁਅੱਤਲ ਵੀ ਕਰ ਦਿੱਤਾ ਗਿਆ ਹੈ। ਇਸ ਦਾ ਕਾਰਨ ਇਹ ਸੀ ਕਿ ਉਨ੍ਹਾਂ ਨੂੰ ਪਾਈਲਟ ਪ੍ਰੋਫਿਸ਼ੀਐਂਸੀ ਟੈਸਟਾਂ ਦੀ ਪਾਲਣਾ ਕਰਨ ਦੇ ਦੌਰਾਨ ਨਿਯਮਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਸੂਬੇ ਦੇ ਚੌਗਿਰਦੇ ਲਈ ਖਤਰੇ ਵਾਲੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ, 4452 ਨੂੰ ਨੋਟਿਸ

ਦੱਸਿਆ ਜਾ ਰਿਹਾ ਹੈ ਕਿ DGCA ਨੇ ਏਅਰ ਏਸ਼ੀਆ ਦੇ ਮੈਨੇਜਰ, ਟ੍ਰੇਨਿੰਗ ਹੈੱਡ ਅਤੇ ਸਾਰੇ ਜਵਾਬਦੇਹ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਇਹ ਵੀ ਪੁੱਛਿਆ ਹੈ ਕਿ ਪਾਇਲਟ ਦੁਆਰਾ ਲਾਜ਼ਮੀ ਅਭਿਆਸ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਵੱਲੋਂ ਨੋਟਿਸ ਦਾ ਲਿਖਤੀ ਜਵਾਬ ਵੀ ਮੰਗਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਦੱਸ ਦੇਈਏ ਕਿ ਇਸ ਤੋਂ ਪਹਿਲਾਂ DGCA ਨੇ ਏਅਰ ਵਿਸਤਾਰਾ ‘ਤੇ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ। ਏਅਰ ਵਿਸਤਾਰਾ ਨੇ ਉੱਤਰ-ਪੂਰਬੀ ਭਾਰਤ ਦੇ ਘੱਟ ਸੇਵਾ ਵਾਲੇ ਖੇਤਰ ਵਿੱਚ ਉਡਾਣਾਂ ਦੀ ਘੱਟੋ ਘੱਟ ਗਿਣਤੀ ਤੋਂ ਘੱਟ ਸੰਚਾਲਿਤ ਕੀਤਾ ਸੀ। ਜਿਸ ਕਰਕੇ DGCA ਨੇ ਇਸ ਨੂੰ ਨਿਯਮਾਂ ਦੀ ਉਲੰਘਣਾ ਮੰਨਿਆ ਅਤੇ ਜੁਰਮਾਨਾ ਲਗਾਇਆ।

The post DGCA ਵੱਲੋਂ ਏਅਰ ਏਸ਼ੀਆ ‘ਤੇ 20 ਲੱਖ ਰੁਪਏ ਦਾ ਜੁਰਮਾਨਾ, ਪਾਈਲਟ ‘ਤੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ appeared first on Daily Post Punjabi.

ਨਸ਼ੇ ‘ਚ ਟੱਲੀ ਸ਼ਖਸ ਨੇ ਜਹਾਜ਼ ‘ਚ ਮਹਿਲਾ ‘ਤੇ ਕੀਤਾ ਪਿਸ਼ਾਬ, FIR ਦਰਜ, ‘No Fly List’ ‘ਚ ਕੀਤਾ ਗਿਆ ਸ਼ਾਮਲ
ਏਅਰ ਇੰਡੀਆ ਦੀ ਫਲਾਈਟ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ । ਅਮਰੀਕਾ ਤੋਂ ਦਿੱਲੀ ਆ ਰਹੀ ਫਲਾਈਟ ਵਿੱਚ ਨਸ਼ੇ ਵਿੱਚ ਧੁੱਤ ਇੱਕ ਵਿਅਕਤੀ ਨੇ 70 ਸਾਲਾ ਔਰਤ ‘ਤੇ ਪਿਸ਼ਾਬ ਕਰ ਦਿੱਤਾ। ਹੁਣ ਇਸ ਮਾਮਲੇ ਵਿੱਚ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਅਤੇ ਏਅਰ ਇੰਡੀਆ ਨੇ ਇਸ ਮਾਮਲੇ ਵਿੱਚ ਨੋਟਿਸ ਲਿਆ ਹੈ। DGCA ਨੇ ਕਿਹਾ ਹੈ ਕਿ ਅਸੀਂ ਏਅਰਲਾਈਨ ਤੋਂ ਰਿਪੋਰਟ ਮੰਗ ਰਹੇ ਹਾਂ ਅਤੇ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਾਂਗੇ।

Drunk man pees on co-passenger

ਦੱਸ ਦੇਈਏ ਕਿ 26 ਨਵੰਬਰ 2022 ਨੂੰ ਏਅਰ ਇੰਡੀਆ ਦੀ ਬਿਜ਼ਨਸ ਕਲਾਸ ਵਿੱਚ ਇੱਕ ਮਹਿਲਾ ਸਹਿ-ਯਾਤਰੀ ‘ਤੇ ਨਸ਼ੇ ਵਿੱਚ ਧੁੱਤ ਇੱਕ ਸ਼ਖਸ ਨੇ ਪਿਸ਼ਾਬ ਕਰ ਦਿੱਤਾ ਸੀ। ਏਅਰ ਇੰਡੀਆ ਨੇ 26 ਨਵੰਬਰ ਨੂੰ ਵਾਪਰੀ ਇਸ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਏਅਰ ਇੰਡੀਆ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਫਲਾਈਟ ਜੇਐਫਕੇ (ਯੂਐਸ) ਤੋਂ ਦਿੱਲੀ ਜਾ ਰਹੀ ਸੀ। ਏਅਰ ਇੰਡੀਆ ਦੇ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਅੰਦਰੂਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਪੁਰਸ਼ ਯਾਤਰੀ ਨੂੰ ‘ਨੋ-ਫਲਾਈ ਸੂਚੀ’ ਵਿੱਚ ਪਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਰਕਾਰੀ ਕਮੇਟੀ ਦੇ ਅਧੀਨ ਹੈ ਅਤੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਪਸਰਿਆ ਸੋਗ

ਜ਼ਿਕਰਯੋਗ ਹੈ ਕਿ ਅਮਰੀਕਾ ਤੋਂ ਦਿੱਲੀ ਆ ਰਹੀ ਫਲਾਈਟ ਵਿੱਚ ਸਵਾਰ ਨਸ਼ੇ ਵਿੱਚ ਧੁੱਤ ਵਿਅਕਤੀ ਨੇ 70 ਸਾਲਾ ਮਹਿਲਾ ਯਾਤਰੀ ‘ਤੇ ਪਿਸ਼ਾਬ ਕਰ ਦਿੱਤਾ। ਬਜ਼ੁਰਗ ਔਰਤ ਨੇ ਇਸ ਬਾਰੇ ਕੈਬਿਨ ਕਰੂ ਨੂੰ ਦੱਸਿਆ। ਇਸਦੇ ਬਾਵਜੂਦ ਵੀ ਉਸ ਸ਼ਖਸ ਨੂੰ ਫੜ੍ਹਿਆ ਨਹੀਂ ਗਿਆ ਅਤੇ ਉਹ ਆਸਾਨੀ ਨਾਲ ਏਅਰਪੋਰਟ ਤੋਂ ਚਲਾ ਗਿਆ। ਇੰਨਾ ਹੀ ਨਹੀਂ ਸੂਤਰਾਂ ਮੁਤਾਬਕ ਮਾਮਲੇ ਦੀ ਜਾਂਚ ਉਦੋਂ ਸ਼ੁਰੂ ਹੋਈ ਜਦੋਂ ਮਹਿਲਾ ਨੇ ਟਾਟਾ ਗਰੁੱਪ ਦੇ ਚੇਅਰਮੈਨ ਐੱਨ ਚੰਦਰਸ਼ੇਖਰਨ ਨੂੰ ਚਿੱਠੀ ਲਿਖੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਨਸ਼ੇ ‘ਚ ਟੱਲੀ ਸ਼ਖਸ ਨੇ ਜਹਾਜ਼ ‘ਚ ਮਹਿਲਾ ‘ਤੇ ਕੀਤਾ ਪਿਸ਼ਾਬ, FIR ਦਰਜ, ‘No Fly List’ ‘ਚ ਕੀਤਾ ਗਿਆ ਸ਼ਾਮਲ appeared first on Daily Post Punjabi.

AFGHANISTAN CRISES : ਤਾਲਿਬਾਨ ਨੇ ਡੀਜੀਸੀਏ ਨੂੰ ਚਿੱਠੀ ਲਿਖ, ਭਾਰਤ ਤੋਂ ਹਵਾਈ ਸੇਵਾ ਸ਼ੁਰੂ ਕਰਨ ਦੀ ਕੀਤੀ ਮੰਗ
ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿਵਲ ਏਵੀਏਸ਼ਨ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਇਸ ਨੇ ਭਾਰਤ ਅਤੇ ਅਫਗਾਨਿਸਤਾਨ ਦਰਮਿਆਨ ਹਵਾਈ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸਲਾਮਿਕ ਅਮੀਰਾਤ ਐਲਾਨੇ ਜਾਣ ਤੋਂ ਬਾਅਦ ਅਫਗਾਨਿਸਤਾਨ ਵੱਲੋਂ ਇਹ ਪਹਿਲੀ ਅਧਿਕਾਰਤ ਗੱਲਬਾਤ ਹੈ। ਦੱਸਿਆ ਗਿਆ ਹੈ ਕਿ ਤਾਲਿਬਾਨ ਦੇ ਇਸ ਪੱਤਰ ਦੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੁਆਰਾ ਸਮੀਖਿਆ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਭਾਰਤ ਨੇ 15 ਅਗਸਤ ਤੋਂ ਅਫਗਾਨਿਸਤਾਨ ਤੋਂ ਵਪਾਰਕ ਉਡਾਣ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਉਥੋਂ ਭਾਰਤੀ ਨਾਗਰਿਕਾਂ ਨੂੰ ਲਿਆਉਣ ਲਈ, ਬਚਾਅ ਮਿਸ਼ਨ ਦੇ ਤਹਿਤ ਸਿਰਫ ਕੁਝ ਵਿਸ਼ੇਸ਼ ਜਹਾਜ਼ਾਂ ਨੂੰ ਕਾਬੁਲ ਹਵਾਈ ਅੱਡੇ ਤੇ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਹਾਲਾਂਕਿ, ਕਾਬੁਲ ਵਿੱਚ ਤਾਲਿਬਾਨ ਸ਼ਾਸਨ ਦੀ ਸਥਾਪਨਾ ਤੋਂ ਬਾਅਦ, ਭਾਰਤ ਨੇ ਹੁਣ ਤੱਕ ਕੋਈ ਅਧਿਕਾਰਤ ਸੰਪਰਕ ਸਥਾਪਤ ਨਹੀਂ ਕੀਤਾ ਹੈ, ਜਿਸ ਕਾਰਨ ਏਅਰਲਾਈਨ ਸ਼ੁਰੂ ਕਰਨ ਬਾਰੇ ਕੋਈ ਗੱਲਬਾਤ ਨਹੀਂ ਹੋਈ ਸੀ।

ਇਹ ਵੀ ਪੜ੍ਹੋ : ਸਿੱਧੂ ਨੇ ਪਾਇਆ ਵਖਤ- ਅੱਜ ਪੰਜਾਬ ਆਉਣਗੇ ਹਰੀਸ਼ ਰਾਵਤ, ਚੰਨੀ ਕੈਬਨਿਟ ਦੀ ਮੀਟਿੰਗ 10.30 ਵਜੇ, ਪਰਗਟ ਤੇ ਵੜਿੰਗ ਮੁੜ ਪਹੁੰਚੇ ਸਿੱਧੂ ਘਰ

ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਪੱਤਰ ਤਾਲਿਬਾਨ ਦੀ ਤਰਫੋਂ ਮੌਜੂਦਾ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਅਲਹਜ ਹਮੀਦੁੱਲਾ ਅਖੁਨਜ਼ਾਦਾ ਦੀ ਤਰਫੋਂ ਲਿਖਿਆ ਗਿਆ ਹੈ। ਇਹ ਪੱਤਰ 7 ਸਤੰਬਰ ਨੂੰ ਭੇਜਿਆ ਗਿਆ ਸੀ। ਅਖੁਨਜ਼ਾਦਾ ਨੇ ਇਸ ਵਿੱਚ ਲਿਖਿਆ, “ਜਿਵੇਂ ਕਿ ਤੁਸੀਂ ਜਾਣਦੇ ਹੋ, ਹਾਲ ਹੀ ਵਿੱਚ ਕਾਬੁਲ ਹਵਾਈ ਅੱਡੇ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ ਅਤੇ ਅਮਰੀਕੀ ਫੌਜ ਦੀ ਵਾਪਸੀ ਦੇ ਬਾਅਦ ਤੋਂ ਇਸਨੂੰ ਬੰਦ ਕਰ ਦਿੱਤਾ ਗਿਆ ਸੀ।

ਪਰ ਕਤਰ ਤੋਂ ਸਾਡੇ ਭਰਾਵਾਂ ਦੀ ਤਕਨੀਕੀ ਸਹਾਇਤਾ ਨਾਲ ਇਹ ਹਵਾਈ ਅੱਡਾ ਇੱਕ ਵਾਰ ਫਿਰ ਸ਼ੁਰੂ ਹੋ ਗਿਆ ਹੈ। ਅਤੇ 6 ਸਤੰਬਰ ਨੂੰ ਇਸ ਬਾਰੇ ਸਾਰੇ ਏਅਰਪੋਰਟ ਕਰਮਚਾਰੀਆਂ ਨੂੰ ਨੋਟਮ (ਏਅਰਮੈਨ ਨੂੰ ਨੋਟਿਸ) ਜਾਰੀ ਕੀਤਾ ਗਿਆ ਸੀ।” ਚਿੱਠੀ ਵਿੱਚ ਅੱਗੇ ਕਿਹਾ ਗਿਆ ਹੈ, “ਇਸ ਪੱਤਰ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਵਿੱਚ ਯਾਤਰੀਆਂ ਦੀ ਆਵਾਜਾਈ ਨੂੰ ਬਹਾਲ ਕਰਨਾ ਅਤੇ ਸਾਡੀ ਰਾਸ਼ਟਰੀ ਏਅਰਲਾਈਨਜ਼ (ਏਰੀਆਨਾ ਅਫਗਾਨ ਏਅਰਲਾਈਨ ਅਤੇ ਕੈਮ ਏਅਰ) ਨੂੰ ਅਫਗਾਨਿਸਤਾਨ ਲਈ ਆਪਣੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੇ ਯੋਗ ਬਣਾਉਣਾ ਹੈ। ਇਸ ਮਾਮਲੇ ਵਿੱਚ ਭਾਰਤ ਨੂੰ ਪੂਰਾ ਭਰੋਸਾ ਦਿਉ। ”

ਇਹ ਵੀ ਦੇਖੋ : ਇਸ ਸਿੰਘਣੀ ਨੂੰ ਲੋਕ ਕਿਉਂ ਕਹਿੰਦੇ ਨੇ ਕਿੰਨਰ, ਅਖ਼ਿਰ ਕਿਉਂ ਹੋ ਰਹੀ ਹੈ ਜ਼ਲੀਲ, ਕੁੜੀ ਨੇ ਲੋਕਾਂ ਨੂੰ ਦਿੱਤਾ ਜਵਾਬ..

The post AFGHANISTAN CRISES : ਤਾਲਿਬਾਨ ਨੇ ਡੀਜੀਸੀਏ ਨੂੰ ਚਿੱਠੀ ਲਿਖ, ਭਾਰਤ ਤੋਂ ਹਵਾਈ ਸੇਵਾ ਸ਼ੁਰੂ ਕਰਨ ਦੀ ਕੀਤੀ ਮੰਗ appeared first on Daily Post Punjabi.

ਕੋਰੋਨਾ ਦੇ ਡੈਲਟਾ ਵੈਰੀਐਂਟ ਦੇ ਮੱਦੇਨਜ਼ਰ DGCA ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ 30 ਸਤੰਬਰ ਤੱਕ ਵਧਾਈ ਪਾਬੰਦੀ
ਕੋਰੋਨਾ ਮਹਾਂਮਾਰੀ ਦੇ ਸੰਕਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ‘ਤੇ ਪਾਬੰਦੀ ਨੂੰ 30 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। DGCA ਵੱਲੋਂ ਅੱਜ ਇੱਕ ਸਰਕੂਲਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।

DGCA extends ban

ਹਾਲਾਂਕਿ, ਸਰਕੂਲਰ ਅਨੁਸਾਰ ਇਸ ਦੌਰਾਨ ਅੰਤਰਰਾਸ਼ਟਰੀ ਕਾਰਗੋ ਅਤੇ ਰੈਗੂਲੇਟਰੀ ਸੰਗਠਨ ਵੱਲੋਂ ਆਗਿਆ ਪ੍ਰਾਪਤ ਅੰਤਰਰਾਸ਼ਟਰੀ ਫਲਾਈਟਾਂ ਆਪਣੀਆਂ ਉਡਾਣਾਂ ਜਾਰੀ ਰੱਖਣਗੀਆਂ। ਨਾਲ ਹੀ DGCA ਨੇ ਕਿਹਾ ਹੈ ਕਿ ਚੁਣੇ ਹੋਏ ਰੂਟਾਂ ‘ਤੇ ਪਹਿਲਾਂ ਤੋਂ ਹੀ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ ਵੀ ਇਸ ਸਮੇਂ ਦੌਰਾਨ ਆਪਣੀ ਉਡਾਣ ਜਾਰੀ ਰੱਖ ਸਕਣਗੀਆਂ।

ਇਹ ਵੀ ਪੜ੍ਹੋ: BREAKING : ਸੁਖਬੀਰ ਬਾਦਲ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ‘ਤੇ 31 ਅਗਸਤ ਤੱਕ ਪਾਬੰਦੀਆਂ ਹਟਾਉਣ ‘ਤੇ ਵਿਚਾਰ ਕਰ ਰਹੀ ਸੀ । ਹਾਲਾਂਕਿ, ਦੁਨੀਆ ਦੇ ਦੇਸ਼ਾਂ ਵਿੱਚ ਕੋਰੋਨਾ ਦੇ ਡੈਲਟਾ ਰੂਪਾਂ ਦੇ ਵੱਧ ਰਹੇ ਮਾਮਲਿਆਂ ਅਤੇ ਮਹਾਂਮਾਰੀ ਦੀ ਤੀਜੀ ਲਹਿਰ ਦੇ ਡਰ ਕਾਰਨ ਸਰਕਾਰ ਨੇ ਇਨ੍ਹਾਂ ਪਾਬੰਦੀਆਂ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ।

DGCA extends ban

ਦੱਸ ਦੇਈਏ ਕਿ ਭਾਰਤ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਸੰਕਰਮਣ ਨੂੰ ਰੋਕਣ ਲਈ 23 ਮਾਰਚ 2020 ਨੂੰ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਸੀ । ਹਾਲਾਂਕਿ, ਜਿਨ੍ਹਾਂ ਦੇਸ਼ਾਂ ਦੇ ਨਾਲ ਭਾਰਤ ਸਰਕਾਰ ਦਾ ਏਅਰ ਬਬਲ ਨੂੰ ਲੈ ਕੇ ਸਮਝੌਤਾ ਹੈ, ਪਿਛਲੇ ਸਾਲ ਦੌਰਾਨ ਇਨ੍ਹਾਂ ਨਾਲ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ‘ਤੇ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ।

ਇਹ ਵੀ ਦੇਖੋ: Luxury Vehicles ਤੋਂ ਮਹਿੰਗੇ Punjab ਦੇ Horse ,ਥਾਂ-ਥਾਂ ਤੋਂ Jagraon ਪਹੁੰਚੇ ਰਾਜੇ-ਮਹਾਰਾਜਿਆਂ

The post ਕੋਰੋਨਾ ਦੇ ਡੈਲਟਾ ਵੈਰੀਐਂਟ ਦੇ ਮੱਦੇਨਜ਼ਰ DGCA ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ 30 ਸਤੰਬਰ ਤੱਕ ਵਧਾਈ ਪਾਬੰਦੀ appeared first on Daily Post Punjabi.

ਕੋਰੋਨਾ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਦੀ ਮਿਆਦ ‘ਚ ਵਾਧਾ, DGCA ਨੇ 31 ਮਾਰਚ ਤੱਕ ਲਗਾਈ ਰੋਕ
DGCA extends suspension: ਨਵੀਂ ਦਿੱਲੀ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ DGCA ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 31 ਮਾਰਚ ਤੱਕ ਵਧਾ ਦਿੱਤੀ ਹੈ । DGCA ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ । ਦੱਸ ਦੇਈਏ ਕਿ ਦੇਸ਼ ਵਿੱਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਿਛਲੇ ਸਾਲ 23 ਮਾਰਚ ਤੋਂ ਕੌਮਾਂਤਰੀ ਉਡਾਣ ਦੇ ਕੰਮਕਾਜ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਪਾਬੰਦੀ 28 ਫਰਵਰੀ ਤੱਕ ਲਾਗੂ ਸੀ, ਪਰ ਕੋਵਿਡ ਦੇ ਮਾਮਲਿਆਂ ਵਿੱਚ ਪਿਛਲੇ ਦਿਨਾਂ ਵਿੱਚ ਜਿਸ ਤਰੀਕੇ ਨਾਲ ਤੇਜ਼ੀ ਵੇਖੀ ਗਈ ਹੈ, ਉਸ ਤੋਂ ਬਾਅਦ DGCA ਵੱਲੋਂ ਇਸ ਪਾਬੰਦੀ ਨੂੰ ਇੱਕ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

pic.twitter.com/gCmviBPKcW
— DGCA (@DGCAIndia) February 26, 2021

ਦਰਅਸਲ, DGCA ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ । ਉਨ੍ਹਾਂ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਦੌਰੇ ‘ਭਾਰਤ ਤੋਂ’ ਅਤੇ ‘ਭਾਰਤ ਲਈ’ 31 ਮਾਰਚ 2021 ਰਾਤ ਨੂੰ 11 ਵਜੇ ਲਈ ਮੁਅੱਤਲ ਕੀਤੇ ਗਏ ਹਨ । ਹਾਲਾਂਕਿ, DGCA ਨੇ ਇਹ ਵੀ ਕਿਹਾ ਹੈ ਕਿ ਵਿਸ਼ੇਸ਼ ਹਾਲਤਾਂ ਵਿੱਚ ਚੋਣਵੇਂ ਰੂਟਾਂ ‘ਤੇ ਉਡਾਣਾਂ ਦੀ ਆਗਿਆ ਦਿੱਤੀ ਜਾ ਸਕਦੀ ਹੈ।

DGCA extends suspension

ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਗਾਈ ਗਈ ਸੀ । ਕੋਵਿਡ -19 ਦੇ ਬਦਲਦੇ ਹਾਲਾਤਾਂ ਵਿੱਚ ਸਮੇਂ-ਸਮੇਂ ‘ਤੇ ਬਦਲਾਅ ਕੀਤੇ ਗਏ ਹਨ। ਜਿਸ ਵਿੱਚ ਘਰੇਲੂ ਉਡਾਣਾਂ ਨੂੰ ਆਗਿਆ ਤਾਂ ਦੇ ਦਿੱਤੀ ਗਈ ਹੈ, ਪਰ ਪਹਿਲਾਂ ਦੇ ਮੁਕਾਬਲੇ ਇਨ੍ਹਾਂ ਦੀ ਗਿਣਤੀ ਘੱਟ ਹੈ।

ਇਹ ਵੀ ਦੇਖੋ: ਨੌਜਵਾਨ ਲੜਕੀ ਨੇ ਕੇਂਦਰ ਸਰਕਾਰ ਨੂੰ ਲਤਾੜਿਆ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੇਂਦਰ ‘ਤੇ ਕੀਤੇ ਤਿੱਖੇ ਹਮਲੇ

The post ਕੋਰੋਨਾ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਦੀ ਮਿਆਦ ‘ਚ ਵਾਧਾ, DGCA ਨੇ 31 ਮਾਰਚ ਤੱਕ ਲਗਾਈ ਰੋਕ appeared first on Daily Post Punjabi.