DGP Gaurav Yadav name plate Archives - Daily Post Punjabi

ਮਾਂ ਬੋਲੀ ਦੇ ਰੰਗ ‘ਚ ਰੰਗੀ ਪੰਜਾਬ ਪੁਲਿਸ, ਹੁਣ DGP ਗੌਰਵ ਯਾਦਵ ਨੇ ਨੇਮ ਪਲੇਟ ’ਤੇ ਲਿਖਿਆ ਪੰਜਾਬੀ ’ਚ ਨਾਂਅ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਪੰਜਾਬੀ ਬੋਲੀ ਨੂੰ ਲੈ ਕੇ ਸਖਤ ਕਦਮ ਚੁੱਕੇ ਜਾ ਰਹੇ ਹਨ। CM ਭਗਵੰਤ ਮਾਨ ਦੇ ਇਨ੍ਹਾਂ ਯਤਨਾਂ ਸਦਕਾ ਹੁਣ ਪੁਲਿਸ ਮਹਿਕਮੇ ਵਿੱਚ ਵੀ ਪੰਜਾਬੀ ਬੋਲੀ ਦਾ ਸਤਿਕਾਰ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸਦੀ ਇੱਕ ਵੱਖਰੀ ਮਿਸਾਲ ਪੇਸ਼ ਕੀਤੀ ਹੈ। ਦਰਅਸਲ, ਪੰਜਾਬ ਦੇ DGP ਨੇ ਆਪਣੀ ਵਰਦੀ ’ਤੇ ਪੰਜਾਬੀ ਭਾਸ਼ਾ ਵਿੱਚ ਨੇਮ ਪਲੇਟ ਲਗਾਈ ਹੈ। ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪੁਲਿਸ ਮੁਲਾਜ਼ਮਾਂ ’ਤੇ ਪੈ ਸਕਦਾ ਹੈ।

DGP Gaurav Yadav name plate

ਦਰਅਸਲ, CM ਭਗਵੰਤ ਮਾਨ ਵੱਲੋਂ ਲਏ ਫੈਸਲੇ ਦੇ ਮੱਦੇਨਜ਼ਰ DGP ਗੌਰਵ ਯਾਦਵ ਵੱਲੋਂ ਇਹ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਆਪਣੀ ਵਰਦੀ ’ਤੇ ਅੰਗਰੇਜ਼ੀ ਭਾਸ਼ਾ ਵਿੱਚ ਲੱਗੀ ਨੇਮ ਪਲੇਟ ਉਤਾਰ ਦਿੱਤੀ ਹੈ । ਜਿਸ ਤੋਂ ਬਾਅਦ ਹੁਣ ਉਨ੍ਹਾਂ ਦੀ ਵਰਦੀ ’ਤੇ ਲੱਗੀ ਨੇਮ ਪਲੇਟ ’ਤੇ ਪੰਜਾਬੀ ਭਾਸ਼ਾ ਵਿੱਚ ਉਨ੍ਹਾਂ ਦਾ ਨਾਂ ਲਿਖਿਆ ਹੋਇਆ ਹੈ। ਇਸ ਬਾਰੇ ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਨੇਮ ਪਲੇਟ ਪੰਜਾਬੀ ਵਿੱਚ ਲਵਾਉਣ ਨਾਲ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਸੂਬੇ ਦੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਦਿਆਂ ਪਟਿਆਲਾ ਦੇ SSP ਵਰੁਣ ਸ਼ਰਮਾ IPS ਵੱਲੋਂ ਅਹਿਮ ਉਪਰਾਲਾ ਕੀਤਾ ਗਿਆ ਸੀ । ਉਨ੍ਹਾਂ ਨੇ ਆਪਣੀ ਵਰਦੀ ਉੱਪਰ ਪੰਜਾਬੀ ਭਾਸ਼ਾ ਵਿੱਚ ਨੇਮ ਪਲੇਟ ਲਾਈ ਸੀ।

ਇਹ ਵੀ ਪੜ੍ਹੋ: ਮੋਟਾ ਅਨਾਜ ਘਟਾਏਗਾ ਪੰਜਾਬ ਪੁਲਿਸ ਦਾ ਮੋਟਾਪਾ! ਸਮੂਹ SSPs ਨੂੰ ਡਾਇਟ ਸਬੰਧੀ ਭੇਜੀ ਗਈ ਚਿੱਠੀ

DGP ਦੇ ਇਸ ਕਦਮ ਮਗਰੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ DGP ਗੌਰਵ ਯਾਦਵ ਨੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਜੋ ਕਦਮ ਖੁਦ ਚੁੱਕਿਆ ਹੈ, ਉਸ ਦਾ ਸਕਾਰਾਤਮਕ ਅਤੇ ਮਨੋਵਿਗਿਆਨਕ ਪ੍ਰਭਾਵ ਹੋਰਨਾਂ ਪੁਲਿਸ ਅਧਿਕਾਰੀਆਂ ’ਤੇ ਵੀ ਵੇਖਣ ਨੂੰ ਮਿਲੇਗਾ । ਹੋਰ ਪੁਲਸ ਅਧਿਕਾਰੀ ਵੀ ਪੁਲਸ ਕਪਤਾਨ ਦੇ ਨਕਸ਼ੇ-ਕਦਮਾਂ ’ਤੇ ਚੱਲਦੇ ਹੋਏ ਆਪਣੀ ਵਰਦੀ ’ਤੇ ਲੱਗੀਆਂ ਨੇਮ ਪਲੇਟਾਂ ’ਤੇ ਪੰਜਾਬੀ ਭਾਸ਼ਾ ਵਿਚ ਆਪਣਾ ਨਾਂ ਲਿਖਵਾ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਾਂ ਬੋਲੀ ਦੇ ਰੰਗ ‘ਚ ਰੰਗੀ ਪੰਜਾਬ ਪੁਲਿਸ, ਹੁਣ DGP ਗੌਰਵ ਯਾਦਵ ਨੇ ਨੇਮ ਪਲੇਟ ’ਤੇ ਲਿਖਿਆ ਪੰਜਾਬੀ ’ਚ ਨਾਂਅ appeared first on Daily Post Punjabi.