DGP Gaurav Yadav Tweet Archives - Daily Post Punjabi

ਜਲੰਧਰ ਪੁਲਿਸ ਨੇ ਨਾਮੀ ਬਦਮਾਸ਼ ਦੇ 5 ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, DGP ਨੇ ਕੀਤਾ ਖੁਲਾਸਾ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਟੀਮ ਨੇ ਨਾਮੀ ਬਦਮਾਸ਼ਾਂ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।

ਡੀਜੀਪੀ ਨੇ ਦੱਸਿਆ ਕਿ ਕੈਨੇਡਾ ਸਥਿਤ ਨਾਮੀ ਬਦਮਾਸ਼ ਦੇ 5 ਸਾਥੀਆਂ ਨੂੰ 3 ਪਿਸਤੌਲ ਅਤੇ ਕਾਰਤੂਸ ਸਮੇਤ ਕਾਬੂ ਕਰ ਲਿਆ ਗਿਆ ਹੈ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਤੋਂ ਬਾਅਦ ਹੁਣ ਤੱਕ ਇਸ ਗਿਰੋਹ ਦੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨਾਉਣੇ ਅਪਰਾਧਾਂ ਜਿਵੇਂ ਕਿ ਕਤਲ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ।

ਇਹ ਵੀ ਪੜ੍ਹੋ : ਬਠਿੰਡਾ ‘ਚ ਡ੍ਰਾਈਵਰ ਦੇ ਕ.ਤ.ਲ ਦਾ ਮਾਮਲਾ, ਪੁਲਿਸ ਨੇ ਇੱਕ ਮਹਿਲਾ ਸਣੇ 4 ਮੁਲਜ਼ਮਾਂ ਨੂੰ ਕੀਤਾ ਕਾਬੂ

ਉਨ੍ਹਾਂ ਅੱਗੇ ਲਿਖਿਆ ਕਿ ਜਲੰਧਰ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਪੁਲਿਸ ਨੇ ਨਾਮੀ ਬਦਮਾਸ਼ ਦੇ 5 ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, DGP ਨੇ ਕੀਤਾ ਖੁਲਾਸਾ appeared first on Daily Post Punjabi.

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਾਮੀ ਬ.ਦਮਾਸ਼ ਦੇ 3 ਕਾਰਕੁਨਾਂ ਨੂੰ ਹ.ਥਿਆਰ ਸਣੇ ਕੀਤਾ ਗ੍ਰਿਫਤਾਰ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਮ੍ਰਿਤਸਰ ‘ਚ ਪੁਲਿਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ ‘ਚ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਸਿਟੀ ਪੁਲਿਸ ਦੇ CIA ਸਟਾਫ਼ ਦੀ ਟੀਮ ਨੇ ਕੀਤੀ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਕਈ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅੱਜ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ।

ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। 3 ਮੁਲਜ਼ਮਾਂ ਨੂੰ ਜਲੰਧਰ ਸਿਟੀ ਪੁਲਿਸ ਨੇ ਸ਼ਹਿਰ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਤਿੰਨ ਵਿੱਚੋਂ ਦੋ ਮੁਲਜ਼ਮਾਂ ਨੇ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਦੇ ਸਾਹਮਣੇ ਰਾਜਦੀਪ ਨਾਮਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। “ਰਾਜਦੀਪ ਕਤਲ ਕਾਂਡ” ਦੇ ਦੋਵੇਂ ਦੋਸ਼ੀ ਕਾਫੀ ਸਮੇਂ ਤੋਂ ਫਰਾਰ ਸਨ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਕਈ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਪੁੱਛਗਿਛ ਵਿੱਚ ਸਾਹਮਣੇ ਆਇਆ ਕਿ ਇਹ ਹਥਿਆਰ ਉਕਤ ਦੋਸ਼ੀਆਂ ਨੇ ਆਪਣੇ ਵਿਰੋਧੀ ਗੈਂਗ ‘ਤੇ ਹਮਲਾ ਕਰਨ ਲਈ ਦਿੱਤੇ ਸਨ। ਜਲਦੀ ਹੀ ਉਹ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਿਹਾ ਸੀ। ਪਰ ਇਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ’ਚ ਪੁਲਿਸ ਤੇ BSF ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈ.ਰੋਇ.ਨ ਕੀਤੀ ਬਰਾਮਦ

ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸ਼ੇਅਰ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ। ਡੀਜੀਪੀ ਨੇ ਕਿਹਾ- ਜਲਦੀ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਇਨ੍ਹਾਂ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਹਥਿਆਰ ਤੇ ਹੋਰ ਸਮਾਨ ਕਿੱਥੋਂ ਲੈ ਕੇ ਆਉਂਦੇ ਸਨ।

ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ 24 ਮਾਰਚ ਦੀ ਰਾਤ ਨੂੰ ਹਕੀਮਾ ਗੇਟ ਥਾਣੇ ਦੇ ਬਾਹਰ ਅਣਪਛਾਤੇ ਮੁਲਜ਼ਮਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਵਿਨੂੰ ਨਾਂ ਦਾ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਕਾਰ ਵਿੱਚ ਜਾ ਰਿਹਾ ਸੀ। ਇਸ ਦੌਰਾਨ ਬਾਈਕ ਸਵਾਰ ਕੁਝ ਲੋਕਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਵੀਨੂੰ ਨੇ ਹਮਲਾਵਰਾਂ ਤੋਂ ਬਚਣ ਲਈ ਥਾਣੇ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਥਾਣੇ ਦੇ ਗੇਟ ਸਾਹਮਣੇ ਹੀ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਗੋਲੀ ਲੱਗਣ ਨਾਲ ਰਾਜਦੀਪ ਉਰਫ ਵੀਨੂੰ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਾਮੀ ਬ.ਦਮਾਸ਼ ਦੇ 3 ਕਾਰਕੁਨਾਂ ਨੂੰ ਹ.ਥਿਆਰ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਅ.ਫੀਮ ਸਣੇ 3 ਨ.ਸ਼ਾ ਤ.ਸਕਰਾਂ ਨੂੰ ਕੀਤਾ ਕਾਬੂ
ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕਰਨ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਮੁਲਜ਼ਮਾਂ ਕੋਲੋਂ 5 ਕਿਲੋ ਅਫੀਮ ਬਰਾਮਦ ਹੋਈ ਹੈ। ਮੁਲਜ਼ਮ ਅੰਤਰਰਾਸ਼ਟਰੀ ਕੋਰੀਅਰ ਸੇਵਾਵਾਂ ਦੀ ਵਰਤੋਂ ਕਰਕੇ ਪੂਰੀ ਦੁਨੀਆ ਵਿੱਚ ਸਪਲਾਈ ਪਹੁੰਚਾਉਂਦੇ ਸਨ। ਇਹ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਟਵੀਟ ਰਹੀ ਸਾਂਝੀ ਕੀਤੀ ਗਈ ਹੈ।

Jalandhar police arrested 3

DGP ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਅਫੀਮ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡਰੱਗ ਕਾਰਟੇਲ ਨੂੰ UK, USA, ਕੈਨੇਡਾ ਅਤੇ ਆਸਟਰੇਲੀਆ ਵਿੱਚ ਪ੍ਰਾਪਤਕਰਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਅੰਤਰਰਾਸ਼ਟਰੀ ਕੋਰੀਅਰ ਸੇਵਾ ਦੀ ਵਰਤੋਂ ਕਰਦੇ ਹੋਏ ਕਈ ਤਸਕਰਾਂ ਦੁਆਰਾ ਸਮਰਥਨ ਕੀਤਾ ਗਿਆ ਸੀ। ਫਿਲਹਾਲ ਪੁਲਿਸ ਨੇ ਇੱਕ ਪਾਰਸਲ ਬਰਾਮਦ ਕਰ ਲਿਆ ਹੈ। ਜਿਸ ਨੂੰ ਜਲੰਧਰ ਦੀ ਕੋਰੀਅਰ ਕੰਪਨੀ ਰਾਹੀਂ ਕੈਨੇਡਾ ਦੇ ਐਲਬਰਟ ਸੂਬੇ ਵਿੱਚ ਭੇਜਿਆ ਜਾਣਾ ਸੀ।

ਇਹ ਵੀ ਪੜ੍ਹੋ : ਲੁਧਿਆਣਾ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ‘ਸਕੂਲ ਆਫ ਐਮੀਨੈਂਸ’ ਦਾ ਕੀਤਾ ਉਦਘਾਟਨ

ਉਨ੍ਹਾਂ ਅੱਗੇ ਲਿਖਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ NDPS ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਗੰਭੀਰਤਾ ਨਾਲ ਗੈਂਗ ਦੇ ਸੰਬੰਧਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲਿਖਿਆ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਮੱਗਲਰਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਅ.ਫੀਮ ਸਣੇ 3 ਨ.ਸ਼ਾ ਤ.ਸਕਰਾਂ ਨੂੰ ਕੀਤਾ ਕਾਬੂ appeared first on Daily Post Punjabi.

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, BKI ਸੰਗਠਨ ਦੇ 4 ਮੈਂਬਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਹ.ਥਿਆਰ ਬਰਾਮਦ
ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ. ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ।

Mohali police arrested 4 members

DGP ਗੌਰਵ ਯਾਦਵ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਐਸ.ਏ.ਐਸ. ਨਗਰ ਪੁਲਿਸ ਦੇ CIA ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਲੋਕ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ‘ਚ ਪਰਾਲੀ ਸਾੜਨ ‘ਤੋਂ ਪਿੱਛੇ ਨਹੀਂ ਹੱਟ ਰਹੇ ਲੋਕ, ਛੇ ਦਿਨਾਂ ‘ਚ ਪੰਜ ਗੁਣਾ ਵਧੇ ਮਾਮਲੇ

ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।

ਵੀਡੀਓ ਲਈ ਕਲਿੱਕ ਕਰੋ –

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, BKI ਸੰਗਠਨ ਦੇ 4 ਮੈਂਬਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਹ.ਥਿਆਰ ਬਰਾਮਦ appeared first on Daily Post Punjabi.

ਬਰਨਾਲਾ ‘ਚ ਹਵਲਦਾਰ ਕ.ਤਲ ਮਾਮਲਾ: ਪੁਲਿਸ ਨੇ ਮੁੱਖ ਮੁਲਜ਼ਮ ਪਰਮਜੀਤ ਪੰਮਾ ਸਣੇ 4 ਮੁਲਜ਼ਮ ਕੀਤੇ ਗ੍ਰਿਫ਼ਤਾਰ
ਬਰਨਾਲਾ ‘ਚ ਹਵਲਦਾਰ ਕ.ਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਹਵਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਦਾ ਉਨ੍ਹਾਂ ਨਾਲ ਐਨਕਾਊਂਟਰ ਵੀ ਹੋਇਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਦੋਸ਼ੀ ਨੂੰ ਗੋਲੀ ਲੱਗ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Barnala Constable murder case

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਛੇਤੀ ਹੀ ਮੁਲਜ਼ਮਾਂਬਾਰੇ ਹੋਰ ਜਾਣਕਾਰੀ ਦਿੱਤੀ ਜਾਵੇਗੀ।

Barnala Constable murder case

ਬਰਨਾਲਾ ਦੇ ਥਾਣਾ ਸਿਟੀ ਵਨ ‘ਚ ਤਾਇਨਾਤ ਹਵਲਦਾਰ ਦਰਸ਼ਨ ਸਿੰਘ ਨੇ ਐਤਵਾਰ ਦੇਰ ਰਾਤ 25 ਏਕੜ ਦੇ ਇਲਾਕੇ ‘ਚ ਗਏ ਸਨ। ਇੱਥੇ ਇੱਕ  ਰੈਸਟੋਰੈਂਟ ਸਟਾਫ ਅਤੇ ਖਿਡਾਰੀਆਂ ਵਿਚਾਲੇ ਝਗੜੇ ਦੀ ਸੂਚਨਾ ਮਿਲੀ ਸੀ। ਹੌਲਦਾਰ ਦਰਸ਼ਨ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਝਗੜਾ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਕਾਂਸਟੇਬਲ ਖਿਡਾਰੀਆਂ ਨੂੰ ਕਾਰ ‘ਚ ਬਿਠਾ ਰਿਹਾ ਸੀ ਤਾਂ ਉਨ੍ਹਾਂ ਦਾ ਕਾਂਸਟੇਬਲ ਨਾਲ ਝਗੜਾ ਹੋ ਗਿਆ ਅਤੇ ਉਸ ਨੂੰ ਜ਼ਮੀਨ ‘ਤੇ ਸੁੱਟ ਦਿੱਤਾ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।

ਇਹ ਵੀ ਪੜ੍ਹੋ : ਹੁਣ ਕਿਸਾਨਾਂ ਨੂੰ ਮੋਦੀ ਸਰਕਾਰ ਦੇਵੇਗੀ ਵੱਡਾ ਤੋਹਫ਼ਾ! PM ਫਸਲ ਬੀਮਾ ਯੋਜਨਾ ਦਾ ਦਾਇਰਾ ਵਧਾਉਣ ਦੀ ਤਿਆਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਹੌਲਦਾਰ ਦਰਸ਼ਨ ਸਿੰਘ ਦੇ ਕਤਲ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਉਨ੍ਹਾਂ ਦੇ ਪਰਿਵਾਰ ਲਈ 2 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ ਕੀਤਾ ਹੈ। ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 1 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਜਦਕਿ 1 ਕਰੋੜ ਰੁਪਏ ਬੈਂਕ ਵੱਲੋਂ ਬੀਮੇ ਵਜੋਂ ਪ੍ਰਾਪਤ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਬਰਨਾਲਾ ‘ਚ ਹਵਲਦਾਰ ਕ.ਤਲ ਮਾਮਲਾ: ਪੁਲਿਸ ਨੇ ਮੁੱਖ ਮੁਲਜ਼ਮ ਪਰਮਜੀਤ ਪੰਮਾ ਸਣੇ 4 ਮੁਲਜ਼ਮ ਕੀਤੇ ਗ੍ਰਿਫ਼ਤਾਰ appeared first on Daily Post Punjabi.

ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ
ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।

2 members of Lashkar-e-Toiba

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ- ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਨਸ਼ੇ ‘ਚ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਬੈਠਕ

ਦੱਸਿਆ ਜਾ ਰਿਹਾ ਹੈ ਕਿ ਲਸ਼ਕਰ- ਏ- ਤੋਇਬਾ ਦੇ ਜਿਨ੍ਹਾਂ ਅੱਤਵਾਦੀ ਸੰਗਠਨ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। ਉਸ ਦੇ ਇਸ਼ਾਰੇ ‘ਤੇ ਹੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ, ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਮਤਲਬ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ 4 ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਪਲਾਨਿੰਗ ਚੱਲ ਰਹੀ ਸੀ।

SSOC ਅੰਮ੍ਰਿਤਸਰ ਦੀ ਟੀਮ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਲਈ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ appeared first on Daily Post Punjabi.

ਲੁਧਿਆਣਾ ‘ਚ ਡਰੱਗ ਰੈਕੇਟ ਦਾ ਪਰਦਾਫਾਸ਼, 4.94 ਕਰੋੜ ਰੁਪਏ ਤੇ 38 ਜਾਅਲੀ ਨੰਬਰ ਪਲੇਟਾਂ ਬਰਾਮਦ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇੰਟਰ ਸਟੇਟ ਨਾਰਕੋਟਿਕਸ ਨੈੱਟਵਰਕ ਦੇ ਤਹਿਤ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਛਾਪੇਮਾਰੀ ਕੀਤੀ। ਇੱਥੋਂ 4.94 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਵਾਹਨਾਂ ਦੀਆਂ 38 ਜਾਅਲੀ ਨੰਬਰ ਪਲੇਟਾਂ ਬਰਾਮਦ ਹੋਈਆਂ ਹਨ। ਇਸ ਦੇ ਨਾਲ ਇੱਕ ਪਿਸਤੌਲ ਵੀ ਮਿਲਿਆ ਹੈ।

Drug racket busted in Ludhiana

ਜੰਮੂ ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਮੁਲਜ਼ਮ ਨੂੰ 30 ਕਿਲੋ ਕੋਕੀਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਕਤ ਮੁਲਜ਼ਮਾਂ ਦੇ ਇਸ਼ਾਰੇ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਡਰੱਗ ਮਨੀ ਅਤੇ ਜਾਅਲੀ ਨੰਬਰ ਪਲੇਟ ਬਰਾਮਦ ਕੀਤੀ ਹੈ। ਬਰਾਮਦ ਹੋਈਆਂ ਸਾਰੀਆਂ ਨੰਬਰ ਪਲੇਟਾਂ ਵੱਖ-ਵੱਖ ਰਾਜਾਂ ਦੀਆਂ ਹਨ। ਇਸ ਮਾਮਲੇ ਵਿੱਚ ਕਿੰਨੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਬਾਰੇ ਪੁਲੀਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਪੁਲਿਸ ਅੱਜ ਇਸ ਮਾਮਲੇ ਵਿੱਚ ਕਈ ਖੁਲਾਸੇ ਕਰ ਸਕਦੀ ਹੈ।

Drug racket busted in Ludhiana

ਸੂਤਰਾਂ ਮੁਤਾਬਕ ਮੁਲਜ਼ਮ ਦੀ ਪਛਾਣ ਅਮਨ ਨਾਂ ਤੋਂ ਹੋਈ ਹੈ। ਅਮਨ ਦਸ਼ਮੇਸ਼ ਕਾਲੋਨੀ ਮੁੱਲਾਂਪੁਰ ਦਾ ਰਹਿਣ ਵਾਲਾ ਹੈ। ਉਸ ਦਾ ਪਿਤਾ ਵੀ ਭਗੌੜਾ ਹੈ ਜੋ ਚੰਡੀਗੜ੍ਹ ਰਹਿੰਦਾ ਹੈ। ਅਮਨ ਇਸੇ ਘਰ ਤੋਂ ਨਸ਼ੇ ਦਾ ਨੈੱਟਵਰਕ ਚਲਾਉਂਦਾ ਹੈ। ਪੁਲਿਸ ਨੇ ਦੇਰ ਰਾਤ ਛਾਪਾ ਮਾਰ ਕੇ ਅਮਨ ਨੂੰ ਫੜ ਲਿਆ। ਮੁਲਜ਼ਮ ਜੰਮੂ ਤੋਂ ਲੁਧਿਆਣਾ ਵਿੱਚ ਨਸ਼ੀਲੇ ਪਦਾਰਥ ਲਗਾਉਂਦਾ ਸੀ। ਛਾਪੇਮਾਰੀ ਦੌਰਾਨ ਮੁਲਜ਼ਮ ਦੇ ਬੈੱਡ ਹੇਠਾਂ ਇੱਕ ਬਕਸੇ ਚੋਂ ਪੁਲਿਸ ਨੇ ਇਹ ਰਕਮ ਬਰਾਮਦ ਕੀਤੀ।

ਇਹ ਵੀ ਪੜ੍ਹੋ : ਬਦਲ ਰਿਹਾ ਮੌਸਮ ਦਾ ਮਿਜਾਜ਼, ਪੰਜਾਬ ‘ਚ 3 ਦਿਨ ਮੀਂਹ ਪੈਣ ਦੇ ਆਸਾਰ, ਜਾਣੋ ਪੂਰਾ ਅਪਡੇਟ

ਸੂਤਰਾਂ ਅਨੁਸਾਰ ਪੁਲਿਸ ਨੇ ਰੁਪਿਆ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਮੁਲਜ਼ਮ ਲੁਧਿਆਣਾ ਵਿੱਚ ਕਈ ਥਾਵਾਂ ’ਤੇ ਨਸ਼ਾ ਸਪਲਾਈ ਕਰਦੇ ਸਨ, ਜਿਸ ਦਾ ਪੁਲਿਸ ਜਲਦੀ ਹੀ ਖੁਲਾਸਾ ਕਰੇਗੀ। ਪੁਲਿਸ ਦੀ ਰੇਡ ਤੋਂ ਪਹਿਲਾਂ ਮੁਲਜ਼ਮ ਅਮਨ ਦੇ ਕੁਝ ਸਾਥੀ ਵੀ ਫਰਾਰ ਹੋ ਗਏ ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਟੀਮ ਛਾਪੇਮਾਰੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਲੁਧਿਆਣਾ ‘ਚ ਡਰੱਗ ਰੈਕੇਟ ਦਾ ਪਰਦਾਫਾਸ਼, 4.94 ਕਰੋੜ ਰੁਪਏ ਤੇ 38 ਜਾਅਲੀ ਨੰਬਰ ਪਲੇਟਾਂ ਬਰਾਮਦ appeared first on Daily Post Punjabi.