DGP informed Archives - Daily Post Punjabi

AGTF ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਣੇ 3 ਬ.ਦ.ਮਾ.ਸ਼ਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਤਿੰਨ ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

AGTF got great success

ਡੀਜੀਪੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ ‘ਚ ਸੀ। ਇਸ ਤੋਂ ਇਲਾਵਾ ਉਸ ਦੇ ਇਸ਼ਾਰਿਆਂ ‘ਤੇ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਹਾਲਾਂਕਿ ਦੋਸ਼ੀਆਂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖੁਲਾਸੇ ਹੋਣਗੇ।

ਇਹ ਵੀ ਪੜ੍ਹੋ : ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 18 ਮਹੀਨਿਆਂ ‘ਚ 1 ਕਰੋੜ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ

ਇਸ ਤੋਂ ਪਹਿਲਾਂ ਮੁਲਜ਼ਮ ਤੇ ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ। ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਤ ਇੱਕ ਕੇਸ ਵਿੱਚ ਫੜਿਆ ਗਿਆ ਸੀ। ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸੇ ਕੇਸ ਦੇ ਦੂਜੇ ਮੁਲਜ਼ਮ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਦਕਿ ਪੁਲਿਸ ਮਾਮਲੇ ਦੇ ਤੀਜੇ ਮੁਲਜ਼ਮ ਬਾਰੇ ਵੀ ਜਾਣਕਾਰੀ ਜੁਟਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post AGTF ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਣੇ 3 ਬ.ਦ.ਮਾ.ਸ਼ਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ appeared first on Daily Post Punjabi.