DGP issued order Archives - Daily Post Punjabi

ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ, DGP ਗੌਰਵ ਯਾਦਵ ਵੱਲੋਂ ਆਦੇਸ਼ ਜਾਰੀ
ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ। ਇਹ ਹੁਕਮ 26 ਜਨਵਰੀ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ GNDU ਯੂਨੀਵਰਸਿਟੀ ਪਹੁੰਚੇ CM ਮਾਨ, ਕਿਹਾ- ਸ਼ਾਇਰ ਸੁਰਜੀਤ ਪਾਤਰ ਦੇ ਨਾਂ ‘ਤੇ ਬਣਾਵਾਂਗੇ ਸੈਂਟਰ

ਇਸ ਸਬੰਧੀ IG ਹੈਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਇੱਕ ਦਿਨ ਪਹਿਲਾਂ ਸ਼ਾਮ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ- ਸੂਬੇ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀਆਂ ਸੁਰੱਖਿਆ ਲਈ ਸੂਬੇ ਵਿੱਚ 24 ਘੰਟੇ ਮੁਸਤੈਦ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ, DGP ਗੌਰਵ ਯਾਦਵ ਵੱਲੋਂ ਆਦੇਸ਼ ਜਾਰੀ appeared first on Daily Post Punjabi.