DGP Made Big Revelations Archives - Daily Post Punjabi

ਅੰਮ੍ਰਿਤਸਰ ਧਮਾਕਾ ਮਾਮਲਾ : ਫੜੇ ਗਏ ਮੁਲਜ਼ਮਾਂ ‘ਤੋਂ ਕੀਤੀ ਗਈ ਪੁੱਛਗਿੱਛ, DGP ਨੇ ਕੀਤੇ ਵੱਡੇ ਖ਼ੁਲਾਸੇ
ਪੰਜਾਬ ਦੇ ਅੰਮ੍ਰਿਤਸਰ ‘ਚ ਬੁੱਧਵਾਰ ਦੇਰ ਰਾਤ ਸ੍ਰੀ ਗੁਰੂ ਰਾਮਦਾਸ ਸਰਾਏ ਦੇ ਪਿੱਛੇ ਹੋਏ ਬੰਬ ਧਮਾਕੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਵੀ ਬਰਾਮਦ ਹੋਇਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਜ਼ਾਦ ਵੀਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਵਡਾਲਾ ਕਾਲਾ ਬਾਬਾ ਬਕਾਲਾ, ਅਮਰੀਕ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਗੁਰਦਾਸਪੁਰ, ਸਾਹਿਬ ਸਿੰਘ ਵਾਸੀ ਗੇਟ ਹਕੀਮਾ ਉਨਗੜ੍ਹ, ਧਰਮਿੰਦਰ ਅਤੇ ਹਰਜੀਤ ਵਾਸੀ 88 ਫੁੱਟ ਰੋਡ ਪਿੰਡ ਵਡਾਲਾ ਵਜੋਂ ਹੋਈ ਹੈ।

Amritsar Blast Case

ਡੀਜੀਪੀ ਨੇ ਦੱਸਿਆ ਕਿ ਅਮਰੀਕ ਸਿੰਘ ਅਤੇ ਆਜ਼ਾਦਵੀਰ ਸਿੰਘ ਬੰਬ ਧਮਾਕੇ ਮਾਮਲੇ ਦੇ ਮੁੱਖ ਮੁਲਜ਼ਮ ਹਨ। ਇਸ ਦੇ ਨਾਲ ਹੀ ਅਮਰੀਕ ਸਿੰਘ ਦੀ ਪਤਨੀ ਨੂੰ ਵੀ ਹਿਰਾਸਤ ਵਿਚ ਲੈ ਕੇ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦਵੀਰ ਸਿੰਘ ਕੋਲੋਂ ਇਕ ਕਿਲੋ 100 ਗ੍ਰਾਮ ਵਿਸਫੋਟਕ ਬਰਾਮਦ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ SGPC ਦੀ ਕੈਮਰਿਆਂ ਦੀ ਮਦਦ ਨਾਲ ਉਕਤ ਮੁਲਜ਼ਮਾਂ ਦੀ ਮੌਜੂਦਗੀ ਦਾ ਪਤਾ ਲੱਗਾ।

Amritsar Blast Case

ਡੀਜੀਪੀ ਨੇ ਕਿਹਾ ਕਿ SGPC ਦੀ ਸੀਸੀਟੀਵੀ ਨਿਗਰਾਨੀ ਦੌਰਾਨ ਪੁਲਿਸ ਨੂੰ ਕਈ ਅਹਿਮ ਸਬੂਤ ਮਿਲੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਹੈਰੀਟੇਜ ਸਟਰੀਟ ਤੋਂ ਫੜੇ ਗਏ ਮੋਬਾਈਲ ਡੰਪ ਤੋਂ ਵੀ ਅਹਿਮ ਸੁਰਾਗ ਮਿਲੇ ਹਨ। ਤਕਨੀਕੀ ਪਹਿਲੂਆਂ ‘ਤੇ ਜਾਂਚ ਤੋਂ ਬਾਅਦ ਇਨ੍ਹਾਂ ਪੰਜਾਂ ਮੁਲਜ਼ਮਾਂ ਦੀ ਮੌਜੂਦਗੀ ਦਾ ਪਤਾ ਲੱਗਾ। ਇਸ ਉਪਰੰਤ ਪੁਲਸ ਨੂੰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਹੋਈ। ਸਾਰੇ ਮੁਲਜ਼ਮਾਂ ਨੇ ਪੁਲਿਸ ਵੱਲੋਂ ਕੀਤੀ ਮੁੱਢਲੀ ਜਾਂਚ ‘ਚ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ।

Amritsar Blast Case

ਡੀਜੀਪੀ ਨੇ ਕਿਹਾ ਕਿ ਪਹਿਲੇ ਦੋ ਧਮਾਕੇ ਵੀ ਇਨ੍ਹਾਂ ਮੁਲਜ਼ਮਾਂ ਵੱਲੋਂ ਹੀ ਕੀਤੇ ਗਏ ਹਨ। ਮੁਲਜ਼ਮਾਂ ਨੇ ਦੱਸਿਆ ਕਿ ਪਹਿਲੇ ਧਮਾਕੇ ‘ਚ 6 ਮਈ ਨੂੰ ਪਾਰਕਿੰਗ ‘ਚ ਇਕ ਕੰਟੇਨਰ ‘ਚ ਪਾਲੀਥੀਨ ਦੇ ਲਿਫ਼ਾਫ਼ੇ ‘ਚ ਬੰਬ ਦੀ ਸਮੱਗਰੀ ਰੱਖੀ ਹੋਈ ਸੀ, ਜਿਸ ਨਾਲ ਮੋਟਾ ਧਾਗਾ ਲਟਕਿਆ ਹੋਇਆ ਸੀ। ਇਸ ਤੋਂ ਬਾਅਦ 8 ਮਈ ਨੂੰ ਸਵੇਰੇ 4 ਵਜੇ ਦੇ ਕਰੀਬ ਇਕ ਹੋਰ ਧਮਾਕਾ ਸਮੱਗਰੀ ਉਸੇ ਪਾਰਕਿੰਗ ਵਿਚ ਰੱਖੇ ਕੇ ਮੁਲਜ਼ਮ ਆਪ ਪਾਸੇ ਚਲਾ ਗਿਆ। ਬਾਅਦ ‘ਚ ਜਦੋਂ ਲੰਘ ਰਹੇ ਵਿਅਕਤੀ ਨੇ ਉਸ ਧਾਗੇ ਨੂੰ ਖਿੱਚਿਆ ਤਾਂ ਉੱਥੇ ਧਮਾਕਾ ਹੋ ਗਿਆ। ਇਹ ਘਟਨਾ ਸਵੇਰੇ 06:30 ਵਜੇ ਦੇ ਕਰੀਬ ਵਾਪਰੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਹੌਜ਼ਰੀ ਫੈਕਟਰੀ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ

ਪੁਲਿਸ ਪੁੱਛਗਿੱਛ ‘ਚ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਲੋਰਾਈਡ ਅਤੇ ਬਰੋਮਾਈਟਸ ਵਿਚਕਾਰ ਸਲਫਰ ਮਿਲਾ ਕੇ ਆਈਈਡੀ ਤਿਆਰ ਕੀਤਾ ਸੀ। ਆਜ਼ਾਦਵੀਰ ਸਿੰਘ ਨੇ ਇਹ ਵਿਸਫੋਟਕ ਦੋਸ਼ੀ ਧਰਮਿੰਦਰ ਦੇ ਰਾਹੀਂ ਸਾਹਿਬ ਸਿੰਘ ਉਰਫ ਸਾਬਾ ਵਾਸੀ ਅੰਨਾਗੜ੍ਹ ਤੋਂ ਮੰਗਵਾਇਆ ਸੀ। ਸਾਹਿਬ ਸਿੰਘ ਕੋਲ ਪਟਾਕੇ ਬਣਾਉਣ ਦਾ ਲਾਇਸੈਂਸ ਹੈ। ਸਾਬਾ ਨੇ ਇਹ ਵਿਸਫੋਟਕ ਦੋਸ਼ੀ ਹਰਜੀਤ ਸਿੰਘ ਨੂੰ ਦੇ ਦਿੱਤਾ, ਜਿਸ ਨੇ ਅੱਗੇ ਆਜ਼ਾਦਵੀਰ ਸਿੰਘ ਨੂੰ ਦੇ ਦਿੱਤਾ।

ਪੁਲਿਸ ਨੇ ਗਿਰੋਹ ਦੇ ਮੈਂਬਰਾਂ ਦੇ ਕਬਜ਼ੇ ਵਿਚੋਂ 1100 ਗ੍ਰਾਮ ਵਿਸਫ਼ੋਟਕ ਸਮੱਗਰੀ/ਰਸਾਇਣ ਬਰਾਮਦ ਕੀਤਾ ਹਨ। ਹੁਣ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਉਨ੍ਹਾਂ ਦੇ ਸਹਿਯੋਗ ਨਾਲ ਹੀ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅੰਮ੍ਰਿਤਸਰ ਧਮਾਕਾ ਮਾਮਲਾ : ਫੜੇ ਗਏ ਮੁਲਜ਼ਮਾਂ ‘ਤੋਂ ਕੀਤੀ ਗਈ ਪੁੱਛਗਿੱਛ, DGP ਨੇ ਕੀਤੇ ਵੱਡੇ ਖ਼ੁਲਾਸੇ appeared first on Daily Post Punjabi.