DGP orders Archives - Daily Post Punjabi

ਬਠਿੰਡਾ ‘ਚ 2 ਨ.ਸ਼ਾ ਤਸਕਰਾਂ ਦੀ ਪ੍ਰਾਪਰਟੀ ਜ਼ਬਤ, DGP ਦੇ ਹੁਕਮਾਂ ‘ਤੇ ਪੁਲਿਸ ਨੇ 30 ਲੱਖ ਦੀ ਜਾਇਦਾਦ ‘ਤੇ ਚਿਪਕਾਇਆ ਨੋਟਿਸ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ‘ਤੇ SSP ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਦੋ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਗਈ। ਡਰੱਗ ਡੀਲਰਾਂ ਦੁਆਰਾ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਬਣਾਈ ਗਈ ਅਣਅਧਿਕਾਰਤ/ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਹੈ। ਜਿਸ ਦੀ ਕੁੱਲ ਕੀਮਤ 30 ਲੱਖ ਰੁਪਏ ਦੇ ਕਰੀਬ ਬਣਦੀ ਹੈ।

2 drug smugglers property seized

SSP ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ 26 NDPS ਕੇਸ ਸਮਰੱਥ ਅਥਾਰਟੀ ਦਿੱਲੀ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 5 NDPS ਕੇਸਾਂ ਦੀ ਜਾਇਦਾਦ ਦੀ ਪੁਸ਼ਟੀ ਹੋ ​​ਚੁੱਕੀ ਹੈ ਅਤੇ ਬਾਕੀ 21 ਕੇਸ ਸਮਰੱਥ ਅਧਿਕਾਰੀ ਕੋਲ ਪੈਂਡਿੰਗ ਹਨ। ਜਿਸ ਦੀ ਕੀਮਤ ਕਰੀਬ 3 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਬਠਿੰਡਾ ਪੁਲਿਸ ਵੱਧ ਤੋਂ ਵੱਧ ਨਸ਼ਾ ਤਸਕਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਲਈ ਦਿੱਲੀ ਸਥਿਤ ਸਮਰੱਥ ਅਧਿਕਾਰੀ ਕੋਲ ਭੇਜੇਗੀ। ਇਸ ਤੋਂ ਇਲਾਵਾ ਬਠਿੰਡਾ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਦੇ ਘਰਾਂ ‘ਤੇ ਨੋਟਿਸ ਚਿਪਕਾਏ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਸਕੂਲਾਂ ਦਾ ਬਦਲਿਆ ਸਮਾਂ, ਕੜਾਕੇ ਦੀ ਠੰਢ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਜਿਸ ਜਾਇਦਾਦ ਦੀ ਪੁਸ਼ਟੀ ਕੀਤੀ ਗਈ ਹੈ, ਉਸ ਨੂੰ ਰਿਸ਼ਤੇਦਾਰਾਂ ਦੇ ਨਾਂ ‘ਤੇ ਵੇਚਿਆ ਨਹੀਂ ਜਾ ਸਕਦਾ ਅਤੇ ਨਾ ਹੀ ਪਰਿਵਾਰ ਦੇ ਕਿਸੇ ਮੈਂਬਰ ਦਾ ਨਾਂ ਬਦਲਿਆ ਜਾ ਸਕਦਾ ਹੈ। ਇਸ ਲਈ ਬਠਿੰਡਾ ਪੁਲਿਸ ਨੇ ਅਪੀਲ ਕੀਤੀ ਹੈ ਕਿ ਨਸ਼ਾ ਤਸਕਰ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਿੰਡ ਵਾਸੀ ਇਸ ਤੋਂ ਸਿੱਖਣ ਕਿ ਅਜਿਹਾ ਕਾਰੋਬਾਰ ਕਰਨ ਵਾਲੇ ਬਰਬਾਦ ਹਨ। ਅੰਤ ਬੁਰਾ ਹੋਣ ‘ਤੇ ਅਜਿਹੇ ਕਾਰੋਬਾਰ ਕਰਨ ਤੋਂ ਬਚਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਬਠਿੰਡਾ ‘ਚ 2 ਨ.ਸ਼ਾ ਤਸਕਰਾਂ ਦੀ ਪ੍ਰਾਪਰਟੀ ਜ਼ਬਤ, DGP ਦੇ ਹੁਕਮਾਂ ‘ਤੇ ਪੁਲਿਸ ਨੇ 30 ਲੱਖ ਦੀ ਜਾਇਦਾਦ ‘ਤੇ ਚਿਪਕਾਇਆ ਨੋਟਿਸ appeared first on Daily Post Punjabi.