DGP Punjab Gaurav Yadav Archives - Daily Post Punjabi

ਤਰਨਤਾਰਨ ਬੈਂਕ ਡਕੈਤੀ ਨੂੰ ਨਾਕਾਮ ਕਰਨ ਵਾਲਾ ASI ਸਨਮਾਨਿਤ, ਸਬ-ਇੰਸਪੈਕਟਰ ਵਜੋਂ ਹੋਈ ਤਰੱਕੀ
ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਵਿੱਚ ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਵਾਲੇ ਸਹਾਇਕ ਸਬ-ਇੰਸਪੈਕਟਰ (ASI) ਨੂੰ ਸਨਮਾਨਿਤ ਕੀਤਾ ਹੈ। ASI ਬਲਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।

ASI who foiled bank robbery

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ASI ਬਲਵਿੰਦਰ ਸਿੰਘ ਨੇ ਡਿਊਟੀ ਦੌਰਾਨ ਬਹਾਦਰੀ ਦਿਖਾਈ। ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਦਰਅਸਲ, ਬਾਈਕ ਸਵਾਰ ਚਾਰ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਉਥੇ ਮੌਜੂਦ ASI ਬਲਵਿੰਦਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਜ਼ਖਮੀ ਹੋਣ ਦੇ ਬਾਵਜੂਦ ਬਲਵਿੰਦਰ ਸਿੰਘ ਨੇ ਲੁਟੇਰਿਆਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਦੀ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

ਇਹ ਵੀ ਪੜ੍ਹੋ : ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਬੈਂਕ ਵਿੱਚ ਲੁੱਟ ਦੀ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਤਰਨਤਾਰਨ ਪੁਲਿਸ ਦੇ SP ਇਨਵੈਸਟੀਗੇਸ਼ਨ ਵਿਸ਼ਾਲ ਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਇਸ ਤੋਂ ਬਾਅਦ ਉਨ੍ਹਾਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਲੁਟੇਰੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਏ ਦਿਖਾਈ ਦਿੱਤੇ।

ਜਖਮੀ ASI ਬਲਵਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣ ਉਪਰੰਤ ਫੋਰੈਂਸਿਕ ਮਾਹਿਰਾਂ ਵੱਲੋਂ ਮੌਕੇ ਦੀ ਜਾਂਚ ਕੀਤੀ ਗਈ। ਮਾਹਿਰਾਂ ਵੱਲੋਂ ਮੌਕੇ ਤੋਂ ਕੁਝ ਸੈਂਪਲ ਲਏ ਗਏ। ਪੁਲਿਸ ਜਾਂਚ ਅਨੁਸਾਰ ਘਟਨਾ ਸਮੇਂ ਮੁਲਜ਼ਮ ਦੇ ਦੋ ਸਾਥੀ ਬੈਂਕ ਸ਼ਾਖਾ ਦੇ ਬਾਹਰ ਖੜ੍ਹੇ ਹੋ ਸਕਦੇ ਹਨ। ਇਸ ਦੇ ਨਾਲ ਹੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਵੱਲੋਂ ਵਿਸਤ੍ਰਿਤ ਜਾਸੂਸੀ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਤਰਨਤਾਰਨ ਬੈਂਕ ਡਕੈਤੀ ਨੂੰ ਨਾਕਾਮ ਕਰਨ ਵਾਲਾ ASI ਸਨਮਾਨਿਤ, ਸਬ-ਇੰਸਪੈਕਟਰ ਵਜੋਂ ਹੋਈ ਤਰੱਕੀ appeared first on Daily Post Punjabi.

ASI ਦਾ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਅਨੋਖਾ ਤਰੀਕਾ, ਤੁੰਬੀ ਬਾਜਾ ਨਸ਼ਿਆਂ ਨੂੰ ਛੱਡਣ ਦਾ ਦਿੱਤਾ ਸੁਨੇਹਾ
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ‘ਚ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਲੋਕ ਗਾਇਕੀ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। ASI ਨਾਇਬ ਸਿੰਘ ਨੇ ਲੋਕ ਗੀਤ ਗਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਜਵਾਨ ਦੀ ਇਸ ਵੀਡੀਓ ਨੂੰ ਟਵੀਟ ਕੀਤਾ ਅਤੇ ASI ਦੀ ਸ਼ਲਾਘਾ ਕੀਤੀ।

ASI’s unique way of creating

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਸਕੂਲ ਵਿੱਚ ਆਯੋਜਿਤ ਇੱਕ ਜਾਗਰੂਕਤਾ ਸੈਸ਼ਨ ਦੌਰਾਨ, ASI ਨਾਇਬ ਸਿੰਘ ਨੇ ਬਿਗੁਲ ਵਜਾਇਆ ਅਤੇ ਲੋਕ ਗਾਇਕੀ ਰਾਹੀਂ ਦੱਸਿਆ ਕਿ ਕਿਵੇਂ ਨਸ਼ਾ ਜੀਵਨ ਅਤੇ ਪਰਿਵਾਰ ਨੂੰ ਤਬਾਹ ਕਰ ਦਿੰਦਾ ਹੈ। ਉਨ੍ਹਾਂ ਨੇ ਨਸ਼ੇੜੀ ਪਤੀ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਇੱਕ ਬੇਸਹਾਰਾ ਔਰਤ ਦੀ ਕਹਾਣੀ ਸੁਣਾਈ। ਉਨ੍ਹਾਂ ਕਿਹਾ ਕਿ ਪਤੀ ਦੀ ਮੌਤ ਤੋਂ ਬਾਅਦ ਲੋਕ ਉਸ ਦੀ ਵਿਧਵਾ ਪਤਨੀ ਨੂੰ ਪ੍ਰੇਸ਼ਾਨੀ ਦੇ ਕੇ ਉਸ ਦਾ ਜਿਉਣਾ ਦੁੱਭਰ ਕਰ ਦਿੰਦੇ ਹਨ। ਪਤੀ ਤੋਂ ਬਾਅਦ ਉਸਦੀ ਜ਼ਿੰਦਗੀ ਖਾਲੀ ਹੋ ਜਾਵੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ ਪੈਟਰੋਲ ਪੰਪ ‘ਤੇ ਅਣਪਛਾਤਿਆਂ ਵੱਲੋਂ ਨੌਜਵਾਨ ‘ਤੇ ਜਾਨ.ਲੇਵਾ ਹਮਲਾ, ਹਾਲਤ ਗੰਭੀਰ

ਉਨ੍ਹਾਂ ਅੱਗੇ ਕਿਹਾ ਕਿ ਦੋਸ਼ ਲਗਾਉਣ ਵਾਲੇ ਲੋਕਾਂ ਨੂੰ ਫੜਿਆ ਨਹੀਂ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਖ-ਵੱਖ ਤਰੀਕੇ ਵਰਤ ਰਹੀ ਹੈ। ਜ਼ਿਲ੍ਹਾ ਪੱਧਰੀ ਪ੍ਰਭਾਵਸ਼ਾਲੀ ਪੁਲਿਸਿੰਗ ਤੋਂ ਇਲਾਵਾ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ASI ਦਾ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਅਨੋਖਾ ਤਰੀਕਾ, ਤੁੰਬੀ ਬਾਜਾ ਨਸ਼ਿਆਂ ਨੂੰ ਛੱਡਣ ਦਾ ਦਿੱਤਾ ਸੁਨੇਹਾ appeared first on Daily Post Punjabi.

ਪੰਜਾਬ ਦੇ ਨਵੇਂ DGP ਗੌਰਵ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਪੰਜਾਬ ਦੇ ਨਵੇਂ ਚੁਣੇ ਗਏ ਕਾਰਜਕਾਰੀ DGP ਗੌਰਵ ਯਾਦਵ ਵੀਰਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸੂਬੇ ਦੀ ਅਮਨ ਸ਼ਾਂਤੀ ਲਈ ਵਾਹਿਗੁਰੂ ਦੇ ਚਰਨਾ ਵਿੱਚ ਅਰਦਾਸ ਕੀਤੀ।

DGP Punjab Gaurav Yadav

ਇਸ ਦੌਰਾਨ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚੋਂ ਜਲਦ ਹੀ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਤੇ ਗੈਂਗਸਟਰਾਂ ਖਿਲਾਫ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾਵੇਗੀ । ਇਸ ਮੁਹਿੰਮ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰਾਂ ਦਰੁੱਸਤ ਕੀਤਾ ਜਾਵੇਗੀ । ਇਸ ਮੌਕੇ DGP ਨਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਤੇ DCP ਪਰਮਿੰਦਰ ਸਿੰਘ ਭੰਡਾਲ ਵੀ ਹਾਜਰ ਸਨ।

ਇਹ ਵੀ ਪੜ੍ਹੋ: ਸੰਯੁਕਤ ਰਾਸ਼ਟਰ ਦਾ ਦਾਅਵਾ-‘2023 ‘ਚ ਭਾਰਤ ਦੀ ਆਬਾਦੀ ਚੀਨ ਤੋਂ ਜ਼ਿਆਦਾ ਹੋਵੇਗੀ’

ਇਸ ਤੋਂ ਅੱਗੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੀ ਪੁਲਸ ਲੋਕਾਂ ਨੂੰ ਇਕ ਦੋਸਤਾਨਾ ਸੁਭਾਅ ਦੇਵੇਗੀ ਅਤੇ ਜੋਂ ਕਿ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਸੇਵਾ ਵਿਚ ਹਾਜਰ ਰਹੇਗੀ ਅਤੇ ਪੁਲਿਸ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰੇਗੀ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਵੀ ਨਤਮਸਤਕ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਪੰਜਾਬ ਦੇ ਨਵੇਂ DGP ਗੌਰਵ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.