DGP Punjab sultanpur lodhi Archives - Daily Post Punjabi

ਪੁਲਿਸ ਤੇ ਨਿਹੰਗਾਂ ਵਿਚਾਲੇ ਮੁੱਠ.ਭੇੜ ‘ਚ ਸ਼ਹੀਦ ਹੋਏ ਜਵਾਨ ਨੂੰ ਲੈ ਕੇ DGP ਨੇ ਟਵੀਟ ਕਰਕੇ ਪ੍ਰਗਟਾਇਆ ਦੁੱਖ
ਸੁਲਤਾਨਪੁਰ ਲੋਧੀ ਦੇ ਇਕ ਗੁਰਦੁਆਰੇ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਹੇ ਵਿਵਾਦ ਨੂੰ ਲੈ ਕੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠ.ਭੇੜ ਹੋਈ। ਜਿਸ ਵਿੱਚ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਸੀ। ਪੰਜਾਬ ਦੇ ਡੀਜੀਪੀ ਨੇ ਹੋਮਗਾਰਡ ਜਸਪਾਲ ਸਿੰਘ ਦੀ ਮੌ.ਤ ਤੇ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

DGP Punjab sultanpur lodhi

ਪੰਜਾਬ ਦੇ ਡੀਜੀਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਟ ਤੇ ਇਕ ਪੋਸਟ ਸ਼ੇਅਰ ਕਰਦਿਆ ਇਸਦੀ ਜਾਣਕਾਰੀ ਸਾਂਝੀ ਕੀਤੀ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮ੍ਰਿਤਕ ਹੋਮਗਾਰਡ ਦੀ ਮੌਤ ਤੇ ਦੁੱਖ ਸਾਂਝਾ ਕੀਤਾ ਹੈ। ਇਨ੍ਹਾਂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ‘ਚ ਲਿਖਿਆ ਕਿ- ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ। ਇਸ ਦੁਖਦਾਈ ਘੜੀ ‘ਚ ਮ੍ਰਿਤਕ ਦੇ ਪਰਿਵਾਰ ਨਾਲ ਸਾਡੀ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ। ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਲਿਖਿਆ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਯਾਨਿ ਕਿ ਕੁੱਲ 2 ਕਰੋੜ ਰੁਪਏ ਦਿੱਤੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ ।

The post ਪੁਲਿਸ ਤੇ ਨਿਹੰਗਾਂ ਵਿਚਾਲੇ ਮੁੱਠ.ਭੇੜ ‘ਚ ਸ਼ਹੀਦ ਹੋਏ ਜਵਾਨ ਨੂੰ ਲੈ ਕੇ DGP ਨੇ ਟਵੀਟ ਕਰਕੇ ਪ੍ਰਗਟਾਇਆ ਦੁੱਖ appeared first on Daily Post Punjabi.