Dhanwant Singh passed away Archives - Daily Post Punjabi

ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ
ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ ਅਤੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ।

ਧਨਵੰਤ ਸਿੰਘ ਦਾ ਅੰਤਿਮ ਸਸਕਾਰ ਕੱਲ੍ਹ ਸਵੇਰੇ 10ਵਜੇ ਉਨ੍ਹਾਂ ਦੇ ਜੱਦੀ ਪਿੰਡ ਮਾਨਵਾਲਾ ‘ਚ ਹੋਵੇਗਾ। ਦੱਸ ਦੇਈਏ ਕਿ ਧਨਵੰਤ ਸਿੰਘ ਧੂਰੀ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਅੱਜ ਉਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਧੂਰੀ ਦੇ ਮਲੇਰਕੋਟਲਾ ਰੋਡ ‘ਤੇ ਕਾਰ ਅਸੈਸਰੀ ਦੀ ਦੁਕਾਨ ਤੇ ਲੱਗੀ ਭਿ.ਆਨ.ਕ ਅੱ.ਗ, ਲੱਖਾਂ ਦਾ ਹੋਇਆ ਨੁਕਸਾਨ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ appeared first on Daily Post Punjabi.