dharm yudh morcha Archives - Daily Post Punjabi

ਬੇਅਦਬੀ ਖਿਲਾਫ ਕਾਨੂੰਨ ਬਣਨ ਮਗਰੋਂ ਖਤਮ ਹੋਇਆ ਧਰਮ ਯੁੱਧ ਮੋਰਚਾ, 400 ਫੁੱਟ ਉੱਚੇ ਟਾਵਰ ਤੋਂ ਹੇਠਾਂ ਉਤਰੇ ਗੁਰਜੀਤ ਸਿੰਘ ਖਾਲਸਾ
ਸਮਾਣਾ ਵਿਖੇ ਧਰਮ ਯੁੱਧ ਮੋਰਚਾ ਖਤਮ ਹੋ ਗਿਆ ਹੈ। 18 ਮਹੀਨਿਆਂ ਬਾਅਦ ਇਹ ਸੰਘਰਸ਼ ਖਤਮ ਹੋਇਆ ਹੈ ਤੇ ਵੱਡੀ ਜਿੱਤ ਹਾਸਲ ਹੋਈ ਹੈ। ਦਰਅਸਲ ਬੇਅਦਬੀ ਖਿਲਾਫ ਕਾਨੂੰਨ ਬਣਾਉਣ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਵੱਲੋਂ ਮੋਰਚਾ ਦਿੱਤਾ ਜਾ ਰਿਹਾ ਸੀ ਤੇ ਇਸ ਲਈ ਉਹ 400 ਫੁੱਟ ਉਪਰ ਟਾਵਰ ‘ਤੇ ਚੜ੍ਹੇ ਹੋਏ ਸਨ।

ਆਖਿਰਕਾਰ ਹੁਣ ਪੰਜਾਬ ਸਰਕਾਰ ਵੱਲੋਂ ਬੇਅਦਬੀ ਖਿਲਾਫ ਕਾਨੂੰਨ ਬਣਾ ਦਿੱਤਾ ਗਿਆ ਹੈ ਜਿਸ ਕਰਕੇ ਗੁਰਜੀਤ ਸਿੰਘ ਖਾਲਸਾ ਵੱਲੋਂ ਮੋਰਚੇ ਨੂੰ ਖਤਮ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਟਾਵਰ ਤੋਂ ਹੇਠਾਂ ਉਤਾਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਗੁਰਜੀਤ ਸਿੰਘ ਖਾਲਸਾ ਨੇ ਅਕਤੂਬਰ 2024 ਤੋਂ ਟਾਵਰ ‘ਤੇ ਮੋਰਚਾ ਲਗਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੇਅਦਬੀ ਖਿਲਾਫ ਕਾਨੂੰਨ ਬਣਨ ਮਗਰੋਂ ਖਤਮ ਹੋਇਆ ਧਰਮ ਯੁੱਧ ਮੋਰਚਾ, 400 ਫੁੱਟ ਉੱਚੇ ਟਾਵਰ ਤੋਂ ਹੇਠਾਂ ਉਤਰੇ ਗੁਰਜੀਤ ਸਿੰਘ ਖਾਲਸਾ appeared first on Daily Post Punjabi.