Dharmendra He - man restaurant Archives - Daily Post Punjabi

ਧਰਮਿੰਦਰ ਦੇ ਰੈਸਟੋਰੈਂਟ ‘ਤੇ ਕਬਜ਼ਾ, ਖੁਦ ਨੂੰ ਪਾਰਟਨਰ ਦੱਸ ਮੰਗੇ ਕਰੋੜਾਂ ਰੁਪਏ
Dharmendra He – man restaurant : ਅਦਾਕਾਰ ਧਰਮਿੰਦਰ ਦੇ ਸ਼ਹਿਰ ਥਾਣਾ ਖੇਤਰ ‘ਚ ਸਥਿਤ ਮੈਨ ਫੂਡ ਐਂਡ ਐਂਟਰਟੇਨਮੈਂਟ ‘ਤੇ ਕਬਜ਼ਾ ਕਰਨ, ਸਬੰਧਿਤ ਅਧੀਕਾਰੀਆਂ ਨੂੰ ਧਮਕੀ ਦੇਣ ਅਤੇ ਨਾਲ ਹੀ ਧੋਖਾਧੜੀ ਕਰਨ ਦੇ ਮਾਮਲਾ ਸਾਹਮਣੇ ਆਏ ਹਨ। ਮਾਮਲੇ ਵਿੱਚ ਪੁਲਿਸ ਨੇ ਸ਼ਿਕਾਇਤ ਦੇ ਅਧਾਰ ‘ਤੇ ਚਾਰ ਨਾਮਜ਼ਦ ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਧਰਮਿੰਦਰ ਦੇ ਇਸ ਰੈਸਟੋਰੈਂਟ ਨੂੰ ਹੀਮੈਨ ਢਾਬਾ ਵੀ ਕਿਹਾ ਜਾਂਦਾ ਹੈ।

Dharmendra He – man restaurant

ਦਸ ਦੇਈਏ ਕਿ ਵਿਕਾਸ ਚੌਧਰੀ ਨੇ ਮੈਨ ਗਰੁੱਪ ਆਫ਼ ਕੰਪਨੀਜ਼ ਦੇ ਡਾਇਰੈਕਟਰ ਵਜੋਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਇਲਜ਼ਾਮ ਲਗਾਇਆ ਗਿਆ ਹੈ ਕਿ ਨਵਦੀਪ ਉਹਨਾਂ ਕੋਲ ਰੈਸਟੋਰੈਂਟ ਵਿੱਚ ਇੱਕ ਵਰਕਰ ਦੇ ਵਜੋਂ ਕੰਮ ਕਰਦਾ ਸੀ, ਪਰ ਉਹਨਾਂ ਨੇ ਆਪਣੇ ਆਪ ਨੂੰ ਜੀਐਮ ਕਹਿ ਕੇ ਇੱਕ ਜਾਅਲੀ ਪੱਤਰ ‘ਤੇ ਮੋਹਰਾਂ ਦੀ ਵਰਤੋਂ ਕਰ ਅਧਿਕਾਰੀਆਂ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ।

Dharmendra He – man restaurant

ਦਰਅਸਲ 27 ਮਈ ਨੂੰ ਮੁਲਜ਼ਮ ਨੇ ਆਪਣੇ ਆਪ ਨੂੰ ਪਾਟਨਰ ਦੱਸਿਆ ਤੇ ਡੇਢ ਕਰੋੜ ਰੁਪਏ ਦੀ ਮੰਗ ਕੀਤੀ ਤੇ ਜਾਅਲੀ ਐਗਰੀਮੈਂਟ ਤਿਆਰ ਕਰ ਲਿਆ। ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਮੁਤਾਬਕ, 15 ਮਈ ਨੂੰ ਦੂਜੇ ਮੁਲਜ਼ਮਾਂ ਆਦਿਤਿਆ ਤੇ ਜਤਿੰਦਰ ਨੇ ਖੁਦਕੁਸ਼ੀ ਦੀ ਮੇਲ ਕਰਕੇ ਕੰਪਨੀ ਦੇ ਲੋਕਾਂ ਨੂੰ ਫਸਾਉਣ ਦੀ ਸਾਜ਼ਿਸ਼ ਰਚੀ ਤੇ ਫਿਰ ਸ਼ਾਮ ਨੂੰ ਆਦਿਤਿਆ ਨੇ ਸ਼ਰਾਬ ਦੇ ਨਸ਼ੇ ‘ਚ ਨਵਦੀਪ ਦੇ ਨਾਲ ਮਿਲ ਕੇ ਜਨਰਲ ਮੈਨੇਜਰ ਨੂੰ ਖੁਦਕੁਸ਼ੀ ਦੀ ਧਮਕੀ ਵਾਲੀ ਮੇਲ ਕਰ ਦਿੱਤੀ।

ਇਸ ਸਬੰਧ ਵਿੱਚ ਸੈਕਟਰ ਚਾਰ ਪੁਲਿਸ ਚੌਕੀ ਵਿੱਚ ਇੱਕ ਸ਼ਿਕਾਇਤ ਵੀ ਕੀਤੀ ਗਈ, ਜਿਸ ਵਿੱਚ ਮੁਲਜ਼ਮਾਂ ਨੇ ਬਾਅਦ ਵਿੱਚ ਮੰਨਿਆ ਕਿ ਇਹ ਸਭ ਪੈਸਾ ਹਾਸਲ ਕਰਨ ਲਈ ਕੀਤਾ ਗਿਆ ਸੀ। ਜਿਸ ਤੋਂ ਬਾਅਦ 18 ਮਈ ਨੂੰ ਮੁਲਜ਼ਮਾਂ ਨੇ ਰੈਸਟੋਰੈਂਟ ‘ਤੇ ਕਬਜ਼ਾ ਕਰ ਲਿਆ ਤੇ ਕੰਪਨੀ ਦੇ ਗਾਰਡ ‘ਤੇ ਵੀ ਹਮਲਾ ਕੀਤਾ। ਸ਼ਿਕਾਇਤ ਵਿੱਚ ਦੋਸ਼ ਲਾਉਂਦਿਆਂ ਕਿਹਾ ਕਿ ਮੁਲਜ਼ਮਾਂ ਨੇ ਇਥੋਂ ਸਾਮਾਨ ਚੋਰੀ ਕੀਤਾ, ਜਦਕਿ ਹੁਣ ਇੱਥੇ ਨਾਜਾਇਜ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਐਸਐਚਓ ਸਿਟੀ ਹਰਜਿੰਦ ਸਿੰਘ ਦਾ ਕਹਿਣਾ ਹੈ ਕਿ ਫਿਲਹਾਲ ਨਵਦੀਪ, ਆਦਿੱਤਿਆ, ਜਤਿੰਦਰ ਤੇ ਅਮ੍ਰਿਤ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਦੋਸ਼ੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ ਤੇ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

The post ਧਰਮਿੰਦਰ ਦੇ ਰੈਸਟੋਰੈਂਟ ‘ਤੇ ਕਬਜ਼ਾ, ਖੁਦ ਨੂੰ ਪਾਰਟਨਰ ਦੱਸ ਮੰਗੇ ਕਰੋੜਾਂ ਰੁਪਏ appeared first on Daily Post Punjabi.