dharmendra news Archives - Daily Post Punjabi

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’
ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਪਰ ਹੁਣ ਧਰਮਿੰਦਰ ਦੀ ਧੀ ਈਸ਼ਾ ਦਿਓਲ ਵੱਲੋਂ ਪਿਤਾ ਦੀ ਮੌਤ ਦਾ ਸੱਚ ਦੱਸਿਆ ਗਿਆ ਹੈ।

ਧੀ ਈਸ਼ਾ ਦਿਓਲ ਨੇ ਪੋਸਟ ਸਾਂਝੀ ਕਰਕੇ ਪਿਤਾ ਦੀ ਮੌਤ ਦੀ ਖਬਰ ਨੂੰ ਝੂਠ ਦੱਸਿਆ ਹੈ। ਉਨ੍ਹਾਂ ਨੇ ਲਿਖਿਆ “ਮੇਰੇ ਪਾਪਾ ਠੀਕ ਨੇ ਤੇ Recover ਕਰ ਰਹੇ ਹਨ। ਝੂਠੀਆਂ ਖ਼ਬਰਾਂ ਨਾ ਫੈਲਾਓ। ਮੇਰੀ ਸਾਰਿਆਂ ਨੂੰ ਬੇਨਤੀ ਹੈ ਸਾਡੇ ਪਰਿਵਾਰ ਨੂੰ Privacy ਦਿਓ। ਪਾਪਾ ਦੀ ਜਲਦ ਸਿਹਤਮੰਦੀ ਲਈ ਦੁਆ ਕਰਨ ਲਈ ਧੰਨਵਾਦ।

ਧਰਮਿੰਦਰ ਦੀਆਂ ਮੌਤ ਦੀਆਂ ਅਫ਼ਵਾਹਾਂ ‘ਤੇ ਹੇਮਾ ਮਾਲਿਨੀ ਵੀ ਭੜਕੀ ਤੇ ਉੁਨ੍ਹਾਂ ਪੋਸਟ ਸਾਂਝੀ ਕਰ ਕੇ ਲਿਖਿਆ ਕਿ ਜੋ ਹੋ ਰਿਹਾ ਹੈ ਉਹ ਮੁਆਫ਼ ਕਰਨ ਯੋਗ ਨਹੀਂ ਹੈ। ਝੂਠੀਆਂ ਖਬਰਾਂ ਫੈਲਾਉਣਾ ਬੰਦ ਕਰੋ। ਅਜਿਹੇ ਵਿਅਕਤੀ ਬਾਰੇ ਝੂਠੀਆਂ ਖਬਰਾਂ ਕਿਵੇਂ ਫੈਲਾ ਸਕਦੇ ਹੋ ਜੋ ਇਲਾਜ ਦੌਰਾਨ ਠੀਕ ਹੋ ਰਿਹਾ ਹੋਵੇ। ਇਹ ਬਹੁਤ ਹੀ ਅਪਮਾਨਜਨਕ ਅਤੇ ਗੈਰ-ਜ਼ਿੰਮੇਵਾਰਾਨਾ ਹੈ, ਝੂਠੀਆਂ ਖ਼ਬਰਾਂ ਨਾ ਫੈਲਾਓ।

ਇਹ ਵੀ ਪੜ੍ਹੋ : ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ, 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 1.92 ਲੱਖ ਵੋਟਰ

ਦੱਸ ਦੇਈਏ ਕਿ ਧਰਮਿੰਦਰ ਨੂੰ ਸੋਮਵਾਰ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਦੇ ਚੱਲਦੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ ਜਿਥੇ ਹਾਲਤ ਸਥਿਰ ਨਾ ਹੋਣ ‘ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। 10 ਨਵੰਬਰ ਤੋਂ ਪਹਿਲਾਂ ਧਰਮਿੰਦਰ ਨੂੰ 31 ਅਕਤੂਬਰ ਨੂੰ ਹਸਪਤਾਲ ਲਿਜਾਇਆ ਗਿਆ ਸੀ । ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਸੀ। ਉਨ੍ਹਾਂ ਨੂੰ ਉਦੋਂ ਆਈਸੀਯੂ ਵਿਚ ਰੱਖਿਆ ਗਿਆ ਸੀ। ਉਨ੍ਹਾਂ ਦੇ ਸਾਰੇ ਸਰੀਰ ਦੇ ਪੈਰਾਮੀਟਰ ਠੀਕ ਹੋਣ ‘ਤੇ ਕੁਝ ਹੀ ਘੰਟਿਆਂ ਵਿਚ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ।

ਇਸੇ ਸਾਲ ਦੀ ਸ਼ੁਰੂਆਤ ਵਿਚ ਧਰਮਿੰਦਰ ਦੀ ਕਾਰਨੀਆ ਟਰਾਂਸਪਲਾਂਟ ਸਰਜਰੀ ਹੋਈ ਸੀ। ਉਨ੍ਹਾਂ ਦੀ ਖੱਬੀ ਅੱਖ ਦੀ ਪਾਰਦਰਸ਼ੀ ਪਰਤ ਯਾਨੀ ਕਿ ਕਾਰਨੀਆ ਡੈਮੇਜ ਹੋ ਗਈ ਸੀ ਜਿਸ ਦੇ ਬਾਅਦ ਉਨ੍ਹਾਂ ਦਾ ਕਾਰਨੀਆ ਟਰਾਂਸਪਲਾਂਟ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’ appeared first on Daily Post Punjabi.

ਬਾਲੀਵੁੱਡ ਦੇ ‘ਹੀਮੈਨ’ Dharmendra ਦੀ ਹਾਲਤ ਨਾਜ਼ੁਕ, ਕਈ ਦਿਨਾਂ ਤੋਂ ਹਸਪਤਾਲ ‘ਚ ਨੇ ਭਰਤੀ
ਬਾਲੀਵੁੱਡ ਸੁਪਰਸਟਾਰ ਧਰਮਿੰਦਰ ਦਿਓਲ ਪਿਛਲੇ ਕਈ ਦਿਨਾਂ ਤੋਂ ਬੀਮਾਰ ਹਨ। ਸਾਹ ਲੈਣ ਵਿੱਚ ਤਕਲੀਫ਼ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਹਸਪਤਾਲ ਵਿੱਚ ਉਨ੍ਹਾਂ ਦੇ ਨਾਲ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਦੀਆਂ ਧੀਆਂ ਨੂੰ ਅਮਰੀਕਾ ਤੋਂ ਬੁਲਾਇਆ ਜਾ ਰਿਹਾ ਹੈ।

ਬਾਲੀਵੁੱਡ ਸੁਪਰਸਟਾਰ ਫਿਲਮ ਇੰਡਸਟਰੀ ਦੇ ਸਭ ਤੋਂ ਸੀਨੀਅਰ ਅਤੇ ਫਿੱਟ ਅਦਾਕਾਰਾਂ ਵਿੱਚੋਂ ਇੱਕ ਹਨ। ਹਾਲਾਂਕਿ, ਉਨ੍ਹਾਂ ਦੀ ਸਿਹਤ ਕੁਝ ਸਮੇਂ ਤੋਂ ਵਿਗੜ ਰਹੀ ਹੈ। ਕੁਝ ਦਿਨ ਪਹਿਲਾਂ ਹੀ ਖ਼ਬਰਾਂ ਆਈਆਂ ਸਨ ਕਿ 89 ਸਾਲਾ ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹਸਪਤਾਲ ਲਿਜਾਇਆ ਗਿਆ ਸੀ ਅਤੇ ਫਿਰ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ।

ਧਰਮਿੰਦਰ ਦੀ ਦੂਜੀ ਪਤਨੀ ਹੇਮਾ ਮਾਲਿਨੀ ਨੇ ਵੀ ਪ੍ਰਸ਼ੰਸਕਾਂ ਨਾਲ ਉਨ੍ਹਾਂ ਦੀ ਹੈਲਥ ਅਪਡੇਟ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਹਾਲਾਂਕਿ, ਹੁਣ ਖਬਰ ਆਈ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਧਰਮਿੰਦਰ ਦਾ ਪੂਰਾ ਪਰਿਵਾਰ ਇਸ ਸਮੇਂ ਹਸਪਤਾਲ ਵਿੱਚ ਹੈ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਪ੍ਰਸ਼ੰਸਕ ਧਰਮਿੰਦਰ ਦੀ ਸਿਹਤਯਾਬੀ ਲਈ ਲਗਾਤਾਰ ਪ੍ਰਾਰਥਨਾ ਕਰ ਰਹੇ ਹਨ। ਧਰਮਿੰਦਰ ਦਾ 8 ਦਸੰਬਰ ਨੂੰ 90ਵਾਂ ਜਨਮਦਿਨ ਹੈ।

ਇਹ ਵੀ ਪੜ੍ਹੋ : ਬਿਜਲੀ ਬੋਰਡ ‘ਚ 2600 ਇਨਟਰਨਜ਼ ਦੀ ਹੋਵੇਗੀ ਭਰਤੀ, ਨਵਾਂ ਕੁਨੈਕਸ਼ਨ ਲੈਣ ਦੇ ਨਿਯਮ ਵੀ ਹੋਏ ਸੌਖੇ

ਵਰਕ ਫਰੰਟ ਦੀ ਗੱਲ ਕਰੀਏ ਤਾਂ ਧਰਮਿੰਦਰ ਨੂੰ ਆਖਰੀ ਵਾਰ ਸ਼ਾਹਿਦ ਕਪੂਰ ਅਤੇ ਕ੍ਰਿਤੀ ਸੈਨਨ ਦੀ “ਤੇਰੀ ਬਾਤੇ ਮੇਂ ਐਸਾ ਉਲਝਾ ਜੀਆ” ਵਿੱਚ ਦੇਖਿਆ ਗਿਆ ਸੀ। ਉਹ ਆਲੀਆ ਭੱਟ ਅਤੇ ਰਣਵੀਰ ਸਿੰਘ ਦੀ ਫਿਲਮ ”ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ” ”ਚ ਵੀ ਨਜ਼ਰ ਆਏ ਸਨ। ਧਰਮਿੰਦਰ ਆਪਣੀਆਂ ਆਉਣ ਵਾਲੀਆਂ ਫਿਲਮਾਂ ‘ਚ ਸ਼੍ਰੀਰਾਮ ਰਾਘਵਨ ਦੇ ਵਾਰ ਡਰਾਮਾ ”ਇੱਕੀਸ” ”ਚ ਨਜ਼ਰ ਆਉਣਗੇ। ਉਹ ”ਅਪਨੇ 2” ”ਚ ਵੀ ਨਜ਼ਰ ਆਉਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਾਲੀਵੁੱਡ ਦੇ ‘ਹੀਮੈਨ’ Dharmendra ਦੀ ਹਾਲਤ ਨਾਜ਼ੁਕ, ਕਈ ਦਿਨਾਂ ਤੋਂ ਹਸਪਤਾਲ ‘ਚ ਨੇ ਭਰਤੀ appeared first on Daily Post Punjabi.