dharna Archives - Daily Post Punjabi

ਮਾਨਸਾ ਦੇ SSP ਦਫ਼ਤਰ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਤਾ-ਪਿਤਾ, ਗੀਤਕਾਰ ਬੰਟੀ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ
ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਛੋਟੇ ਸਿੱਧੂ ਨੂੰ ਲੈ ਕੇ ਮਾਨਸਾ ਦੇ ਐੱਸ.ਐੱਸ.ਪੀ. ਦਫਤਰ ਦੇ ਬਾਹਰ ਧਾਰਨਾ ਦੇਣ ਲਈ ਪਹੁੰਚੇ ਹਨ। ਚਰਨ ਕੌਰ ਅਤੇ ਬਲਕੌਰ ਸਿੰਘ ਵੱਲੋਂ ਗੀਤਕਾਰ ਬੰਟੀ ਬੈਂਸ ਦੇ ਮਾਮਲੇ ਨੂੰ ਲੈ ਕੇ ਇਹ ਧਾਰਨਾ ਦਿੱਤਾ ਗਿਆ ਹੈ। ਉਨ੍ਹਾਂ ਦੇ ਵੱਲੋਂ ਗੀਤਕਾਰ ਬੰਟੀ ਬੈਂਸ ਦੇ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਚਰਨ ਕੌਰ ਤੇ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਧੋਖਾਧੜੀ ਨੂੰ ਲੈ ਕੇ ਉਨ੍ਹਾਂ ਵੱਲੋਂ ਜੂਨ ਮਹੀਨੇ ਵਿੱਚ ਗੀਤਕਾਰ ਬੰਟੀ ਬੈਂਸ ਦੇ ਖਿਲਾਫ਼ ਸ਼ਿਕਾਇਤ ਦਰਜ ਕਾਰਵਾਈ ਗਈ ਸੀ। ਮਾਮਲੇ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਪੁੱਛਗਿੱਛ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਡੀਆਂ ਕੰਪਨੀਆਂ ਦੀ ਸਟੇਟਮੈਂਟ ਦਿੱਤੀ ਜਾਵੇ, ਜੇ ਸਾਡੀ ਸ਼ਿਕਾਇਤ ਗਲਤ ਹੈ ਤਾਂ ਸ਼ਿਕਾਇਤ ਵਾਪਸ ਕਰ ਦਿਓ। ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਇੱਥੇ ਪੱਕੇ ਤੌਰ ਤੇ ਬੈਠਾਂਗੇ।

ਇਹ ਵੀ ਪੜ੍ਹੋ : ਟੀ-20 ਵਿਸ਼ਵ ਕੱਪ ਵਿਚਾਲੇ ਭਾਰਤੀ ਟੀਮ ਨੂੰ ਝ/ਟਕਾ ! ਅਭਿਸ਼ੇਕ ਸ਼ਰਮਾ ਦੀ ਵਿਗੜੀ ਸਿਹਤ, ਹਸਪਤਾਲ ‘ਚ ਜ਼ੇਰੇ ਦਾਖਲ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ ਦੇ SSP ਦਫ਼ਤਰ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਤਾ-ਪਿਤਾ, ਗੀਤਕਾਰ ਬੰਟੀ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ appeared first on Daily Post Punjabi.

ਧਰਨੇ ‘ਤੇ ਬੈਠੇ ਦਲਿਤਾਂ ‘ਤੇ ਹੋਏ ਹਮਲੇ ਨੂੰ ਲੈਕੇ ਬਟਾਲਾ-ਜਲੰਧਰ ਹਾਈਵੇ ਨੂੰ ਜਾਮ ਕਰਕੇ ਫੂਕਿਆ ਸਰਕਾਰ ਦਾ ਪੁਤਲਾ
batala police dharna news: ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਮਸਾਣੀਆ ਦੇ ਵਿੱਚ ਗਲਤ ਢੰਗ ਨਾਲ ਹੋਈ ਪੰਚਾਇਤੀ ਜਮੀਨ ਦੀ ਬੋਲੀ ਨੂੰ ਲੈਕੇ ਅਨੁਸੂਚਿਤ ਜਾਤੀ ਦੇ ਲੋਕਾਂ ਵਲੋਂ ਪਿਛਲੇ 40 ਦਿਨਾਂ ਤੋਂ ਧਰਨਾ ਲਗਿਆ ਗਿਆ ਸੀ, ਲੇਕਿਨ ਬੀਤੇ ਦਿਨ ਪਿੰਡ ਦੇ ਹੀ ਲੋਕਾਂ ਵਲੋ ਧਰਨਾਕਿਆਰੀਆਂ ਉਪਰ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਕਰੀਬ ਇਕ ਦਰਜਨ ਲੋਕ ਜਖਮੀ ਹੋਏ ਸਨ।

batala police dharna news

ਇਸ ਦੇ ਵਿਰੋਧ ਵਿਚ ਅੱਜ ਧਰਨਾਕਿਆਰੀਆਂ ਨੇ ਬਟਾਲਾ-ਜਲੰਧਰ ਹਾਈਵੇ ਨੂੰ ਜਾਮ ਕੀਤਾ ਅਤੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿੰਡੁ ਮਜ਼ਦੂਰ ਯੂਨੀਅਨ ਦੇ ਆਗੂ ਮਜੇਰ ਸਿੰਘ , ਗੁਰਮੀਤ ਕੌਰ ਨੇ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਨਾਲ ਪਿੰਡ ਮਸਾਣੀਆ ਦੇ ਵਿੱਚ ਗਲਤ ਢੰਗ ਨਾਲ ਹੋਈ ਪੰਚਾਇਤੀ ਜਮੀਨ ਦੀ ਬੋਲੀ ਨੂੰ ਲੈਕੇ ਧਰਨਾ ਪ੍ਰਦਰਸ਼ਨ ਕਰ ਰਹੇ ਸੀ, ਕੀ ਬੀਤੇ ਕੱਲ ਪਿੰਡ ਦੇ ਹੀ ਸਰਪੰਚ ਅਤੇ ਲੋਕਾਂ ਵਲੋ ਸਾਡੇ ਉਪਰ ਤੇਜਤਰ ਹੱਤਿਆਰ ਨਾਲ਼ ਹਮਲਾ ਕਰ ਦਿੱਤਾ ਗਿਆ।

ਹਮਲੇ ਵਿਚ ਕਰੀਬ ਇਕ ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ। ਓਹਨਾ ਨੇ ਕਿਹਾ ਕਿ ਅਸੀ ਪੁਲਸ ਪ੍ਰਸ਼ਾਸਨ ਨੂੰ ਵੀ ਕਈ ਵਾਰ ਸ਼ਿਕਾਇਤ ਕੀਤੀ ਸੀ। ਪਰ ਓਹਨਾ ਵਲੋ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਓਹਨਾ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਜਲਦੀ ਹਮਲਾਵਰਾਂ ਉਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ।

The post ਧਰਨੇ ‘ਤੇ ਬੈਠੇ ਦਲਿਤਾਂ ‘ਤੇ ਹੋਏ ਹਮਲੇ ਨੂੰ ਲੈਕੇ ਬਟਾਲਾ-ਜਲੰਧਰ ਹਾਈਵੇ ਨੂੰ ਜਾਮ ਕਰਕੇ ਫੂਕਿਆ ਸਰਕਾਰ ਦਾ ਪੁਤਲਾ appeared first on Daily Post Punjabi.