dhillon brothers case Archives - Daily Post Punjabi

ਸਕੇ ਭਰਾਵਾਂ ਵੱਲੋਂ ਦਰਿਆ ‘ਚ ਛਾ.ਲ ਮਾ.ਰ.ਨ ਦਾ ਮਾਮਲਾ, SHO ਸਣੇ ਤਿੰਨੋਂ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਰੱਦ
ਜਲੰਧਰ ਦੇ ਢਿੱਲੋਂ ਬ੍ਰਦਰਸ (ਮਾਨਵਜੀਤ ਅਤੇ ਜਸ਼ਨਬੀਰ) ਦੇ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਤਿੰਨ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਅਗਾਊਂ ਜ਼ਮਾਨਤ ’ਤੇ ਅੱਜ ਸੁਣਵਾਈ ਹੋਈ, ਜਿੱਥੇ ਮਾਣਯੋਗ ਜੱਜ ਨੇ ਤਿੰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।

ਦੱਸ ਦਈਏ ਕਿ ਬਿਆਸ ਦਰਿਆ ‘ਚ ਛਾਲ ਮਾਰਨ ਵਾਲੇ ਦੋ ਭਰਾਵਾਂ ‘ਚੋਂ ਜਸ਼ਨਬੀਰ ਦੀ ਲਾਸ਼ ਦਰਿਆ ਦੇ ਨਾਲ ਲੱਗਦੇ ਖੇਤਾਂ ‘ਚੋਂ ਪਾਣੀ ਘਟਣ ਤੋਂ ਬਾਅਦ ਮਿੱਟੀ ‘ਚ ਦੱਬੀ ਹੋਈ ਮਿਲੀ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੰਸਪੈਕਟਰ ਨਵਦੀਪ ਸਿੰਘ ਨੂੰ ਖੁਦਕੁਸ਼ੀ ਲਈ ਉਕਸਾਉਣ ਲਈ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਹੁੰਦੇ ਹੀ ਬਰਖਾਸਤ ਕਰ ਦਿੱਤਾ ਸੀ। ਮਾਮਲੇ ਵਿੱਚ ਨਾਮਜ਼ਦ ASI ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਕਰੀਬ ਦੋ ਹਫ਼ਤਿਆਂ ਤੋਂ ਫਰਾਰ ਹਨ।

ਤਿੰਨਾਂ ਨੇ ਕਪੂਰਥਲਾ ਦੇ ਵਧੀਕ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਤੇ ਅੱਜ ਮੰਗਲਵਾਰ ਨੂੰ ਸੁਣਵਾਈ ਹੋਣੀ ਸੀ। ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਭਗੌੜੇ ਤਿੰਨ ਪੁਲਿਸ ਮੁਲਾਜ਼ਮਾਂ ਵਿੱਚੋਂ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੇ ਸਭ ਤੋਂ ਪਹਿਲਾਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਦਰਖਾਸਤ ਮਨਜ਼ੂਰ ਹੋਣ ਤੋਂ ਬਾਅਦ ਇੰਸਪੈਕਟਰ ਨਵਦੀਪ ਸਿੰਘ ਅਤੇ ਏਐਸਆਈ ਬਲਵਿੰਦਰ ਨੇ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਇਲਜ਼ਾਮ ਹੈ ਕਿ ਦੋਵਾਂ ਭਰਾਵਾਂ ਜਸ਼ਨਬੀਰ ਸਿੰਘ ਢਿੱਲੋਂ ਅਤੇ ਮਾਨਵਜੀਤ ਸਿੰਘ ਢਿੱਲੋਂ ਨੇ ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ ‘ਚ ਛਾਲ ਮਾਰਨ ਵਾਲੇ ਜਸ਼ਨਬੀਰ ਦੀ ਲਾਸ਼ ਤਾਂ ਮਿਲ ਗਈ ਹੈ ਪਰ ਉਸ ਦੇ ਵੱਡੇ ਭਰਾ ਮਾਨਵਜੀਤ ਦਾ ਕੋਈ ਸੁਰਾਗ ਨਹੀਂ ਲੱਗਾ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਐਕਸ਼ਨ, 3 ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਰੈਕੇਟਾਂ ਦਾ ਪਰਦਾਫਾਸ਼, ਜਾਲ ਵਿਛਾ ਕੇ ਫੜੇ ਦੋਸ਼ੀ

ਦੋਵਾਂ ਭਰਾਵਾਂ ਦੇ ਪਿਤਾ ਨੇ ਹਾਲ ਹੀ ‘ਚ ਦੋਸ਼ ਲਾਇਆ ਸੀ ਕਿ ਘਟਨਾ ਤੋਂ ਕਈ ਦਿਨ ਬਾਅਦ ਮਾਨਵਜੀਤ ਦਾ ਮੋਬਾਈਲ ਫੋਨ ਕੁਝ ਪਲਾਂ ਲਈ ਸਵਿੱਚ ਆਨ ਹੋ ਗਿਆ। ਉਸ ਨੂੰ ਸ਼ੱਕ ਹੈ ਕਿ ਐੱਸਐੱਚਓ ਨਵਦੀਪ ਸਿੰਘ ਅਪਰਾਧਿਕ ਮਾਨਸਿਕਤਾ ਦਾ ਹੈ ਅਤੇ ਉਸ ਨੇ ਉਸ ਦੇ ਲੜਕੇ ‘ਤੇ ਤਸ਼ੱਦਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸਕੇ ਭਰਾਵਾਂ ਵੱਲੋਂ ਦਰਿਆ ‘ਚ ਛਾ.ਲ ਮਾ.ਰ.ਨ ਦਾ ਮਾਮਲਾ, SHO ਸਣੇ ਤਿੰਨੋਂ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਰੱਦ appeared first on Daily Post Punjabi.

ਢਿੱਲੋਂ ਬ੍ਰਦਰਸ ਖੁਦ.ਕੁਸ਼ੀ ਮਾਮਲੇ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, SHO ਨਵਦੀਪ ਸਿੰਘ ਨੂੰ ਕੀਤਾ ਬਰਖਾਸਤ
ਢਿੱਲੋਂ ਬ੍ਰਦਰਸ ਖੁਦਕੁਸ਼ੀ ਮਾਮਲੇ ‘ਤੇ ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਐੱਸਐੱਚਓ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਐੱਸਐੱਚਓ ਸਣੇ 3 ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ।

ਦੋਵੇਂ ਭਰਾਵਾਂ ਵਿਚੋਂ ਜਸ਼ਨਜੀਤ ਦੀ ਮ੍ਰਿਤਕ ਦੇਹ ਕੁਝ ਦਿਨ ਪਹਿਲਾਂ ਬਰਾਮਦ ਕਰ ਲਈ ਗਈ ਸੀ ਤੇ ਬੀਤੇ ਦਿਨੀਂ ਪਰਿਵਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਜਸ਼ਨਜੀਤ ਦੀ ਮ੍ਰਿਤਕ ਦੇਹ ਨੂੰ ਲੈ ਕੇ ਚੰਡੀਗੜ੍ਹ ਕੂਚ ਕਰਨ ਦੀ ਧਮਕੀ ਦਿੱਤੀ ਗਈਸੀ ਪਰ ਹੁਣ ਪੁਲਿਸ ਇੰਸਪੈਕਟਰ ‘ਤੇ ਹੋਈ ਕਾਰਵਾਈ ਨੇ ਬਾਅਦ ਪਰਿਵਾਰ ਨੇ ਸੀਐੱਮ ਹਾਊਸ ਦਾ ਘਿਰਾਓਕਰਨ ਦੀ ਕਾਲ ਵਾਪਸ ਲੈ ਲਈ ਹੈ। ਕੁਝ ਦੇਰ ਵਿਚ ਹੀ ਜਸ਼ਨਵੀਰ ਦਾ ਸਸਕਾਰ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ- ਇਕੱਲੇ ਹੀ ਲੜਾਂਗੇ ਲੋਕ ਸਭਾ ਚੋਣਾਂ

ਪੁਲਿਸ ਕੇਸ ਮੁਤਾਬਕ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਤਤਕਾਲੀ ਐਸਐਚਓ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵੱਲੋਂ ਤਸ਼ੱਦਦ ਤੇ ਜ਼ਲੀਲ ਕੀਤੇ ਜਾਣ ਤੋਂ ਬਾਅਦ ਢਿੱਲੋਂ ਭਰਾਵਾਂ ਮਾਨਵਜੀਤ ਤੇ ਜਸ਼ਨਵੀਰ ਨੇ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਜਸ਼ਨਵੀਰ ਦੀ ਲਾਸ਼ ਮਿਲ ਗਈ ਸੀ ਤੇ ਵੱਡੇ ਭਰਾ ਮਾਨਵਦੀਪ ਢਿੱਲੋਂ ਅਜੇ ਵੀ ਲਾਪਤਾ ਹੈ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਢਿੱਲੋਂ ਬ੍ਰਦਰਸ ਖੁਦ.ਕੁਸ਼ੀ ਮਾਮਲੇ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, SHO ਨਵਦੀਪ ਸਿੰਘ ਨੂੰ ਕੀਤਾ ਬਰਖਾਸਤ appeared first on Daily Post Punjabi.