dhillon brothers suicide Archives - Daily Post Punjabi

ਸਕੇ ਭਰਾਵਾਂ ਵੱਲੋਂ ਦਰਿਆ ‘ਚ ਛਾ.ਲ ਮਾ.ਰ.ਨ ਦਾ ਮਾਮਲਾ, SHO ਸਣੇ ਤਿੰਨੋਂ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਰੱਦ
ਜਲੰਧਰ ਦੇ ਢਿੱਲੋਂ ਬ੍ਰਦਰਸ (ਮਾਨਵਜੀਤ ਅਤੇ ਜਸ਼ਨਬੀਰ) ਦੇ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਤਿੰਨ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਅਗਾਊਂ ਜ਼ਮਾਨਤ ’ਤੇ ਅੱਜ ਸੁਣਵਾਈ ਹੋਈ, ਜਿੱਥੇ ਮਾਣਯੋਗ ਜੱਜ ਨੇ ਤਿੰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।

ਦੱਸ ਦਈਏ ਕਿ ਬਿਆਸ ਦਰਿਆ ‘ਚ ਛਾਲ ਮਾਰਨ ਵਾਲੇ ਦੋ ਭਰਾਵਾਂ ‘ਚੋਂ ਜਸ਼ਨਬੀਰ ਦੀ ਲਾਸ਼ ਦਰਿਆ ਦੇ ਨਾਲ ਲੱਗਦੇ ਖੇਤਾਂ ‘ਚੋਂ ਪਾਣੀ ਘਟਣ ਤੋਂ ਬਾਅਦ ਮਿੱਟੀ ‘ਚ ਦੱਬੀ ਹੋਈ ਮਿਲੀ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੰਸਪੈਕਟਰ ਨਵਦੀਪ ਸਿੰਘ ਨੂੰ ਖੁਦਕੁਸ਼ੀ ਲਈ ਉਕਸਾਉਣ ਲਈ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਹੁੰਦੇ ਹੀ ਬਰਖਾਸਤ ਕਰ ਦਿੱਤਾ ਸੀ। ਮਾਮਲੇ ਵਿੱਚ ਨਾਮਜ਼ਦ ASI ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਕਰੀਬ ਦੋ ਹਫ਼ਤਿਆਂ ਤੋਂ ਫਰਾਰ ਹਨ।

ਤਿੰਨਾਂ ਨੇ ਕਪੂਰਥਲਾ ਦੇ ਵਧੀਕ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਤੇ ਅੱਜ ਮੰਗਲਵਾਰ ਨੂੰ ਸੁਣਵਾਈ ਹੋਣੀ ਸੀ। ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਭਗੌੜੇ ਤਿੰਨ ਪੁਲਿਸ ਮੁਲਾਜ਼ਮਾਂ ਵਿੱਚੋਂ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੇ ਸਭ ਤੋਂ ਪਹਿਲਾਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਦਰਖਾਸਤ ਮਨਜ਼ੂਰ ਹੋਣ ਤੋਂ ਬਾਅਦ ਇੰਸਪੈਕਟਰ ਨਵਦੀਪ ਸਿੰਘ ਅਤੇ ਏਐਸਆਈ ਬਲਵਿੰਦਰ ਨੇ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਇਲਜ਼ਾਮ ਹੈ ਕਿ ਦੋਵਾਂ ਭਰਾਵਾਂ ਜਸ਼ਨਬੀਰ ਸਿੰਘ ਢਿੱਲੋਂ ਅਤੇ ਮਾਨਵਜੀਤ ਸਿੰਘ ਢਿੱਲੋਂ ਨੇ ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ ‘ਚ ਛਾਲ ਮਾਰਨ ਵਾਲੇ ਜਸ਼ਨਬੀਰ ਦੀ ਲਾਸ਼ ਤਾਂ ਮਿਲ ਗਈ ਹੈ ਪਰ ਉਸ ਦੇ ਵੱਡੇ ਭਰਾ ਮਾਨਵਜੀਤ ਦਾ ਕੋਈ ਸੁਰਾਗ ਨਹੀਂ ਲੱਗਾ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਐਕਸ਼ਨ, 3 ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਰੈਕੇਟਾਂ ਦਾ ਪਰਦਾਫਾਸ਼, ਜਾਲ ਵਿਛਾ ਕੇ ਫੜੇ ਦੋਸ਼ੀ

ਦੋਵਾਂ ਭਰਾਵਾਂ ਦੇ ਪਿਤਾ ਨੇ ਹਾਲ ਹੀ ‘ਚ ਦੋਸ਼ ਲਾਇਆ ਸੀ ਕਿ ਘਟਨਾ ਤੋਂ ਕਈ ਦਿਨ ਬਾਅਦ ਮਾਨਵਜੀਤ ਦਾ ਮੋਬਾਈਲ ਫੋਨ ਕੁਝ ਪਲਾਂ ਲਈ ਸਵਿੱਚ ਆਨ ਹੋ ਗਿਆ। ਉਸ ਨੂੰ ਸ਼ੱਕ ਹੈ ਕਿ ਐੱਸਐੱਚਓ ਨਵਦੀਪ ਸਿੰਘ ਅਪਰਾਧਿਕ ਮਾਨਸਿਕਤਾ ਦਾ ਹੈ ਅਤੇ ਉਸ ਨੇ ਉਸ ਦੇ ਲੜਕੇ ‘ਤੇ ਤਸ਼ੱਦਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸਕੇ ਭਰਾਵਾਂ ਵੱਲੋਂ ਦਰਿਆ ‘ਚ ਛਾ.ਲ ਮਾ.ਰ.ਨ ਦਾ ਮਾਮਲਾ, SHO ਸਣੇ ਤਿੰਨੋਂ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਰੱਦ appeared first on Daily Post Punjabi.

ਢਿੱਲੋਂ ਬ੍ਰਦਰਸ ਖੁਦਕੁਸ਼ੀ ਮਾਮਲੇ ‘ਚ ਪੁਲਿਸ ਦੀ ਕਾਰਵਾਈ, SHO ਸਣੇ 3 ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ
ਥਾਣਾ ਡਵੀਜ਼ਨ ਨੰਬਰ 1 ਵਿਚ ਮਾਰਕੁੱਟ ਤੇ ਬੇਇੱਜ਼ਤੀ ਤੋਂ ਪ੍ਰੇਸ਼ਾਨ ਹੋ ਕੇ ਗੋਇੰਦਵਾਲ ਪੁਲ ਤੋਂ ਬਿਆਸ ਨਦੀ ‘ਚ ਛਾਲ ਲਗਾਉਣ ਵਾਲੇ ਢਿੱਲੋਂ ਬ੍ਰਦਰਸ ਮਾਨਵਜੀਤ ਸਿੰਘ ਤੇ ਜਸ਼ਨਬੀਰ ਢਿੱਲੋਂ ਮਾਮਲੇ ਵਿਚ ਨਾਮਜ਼ਦ ਐੱਸਐੱਚਓ ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਹਲਵਿੰਦਰ ਸਿੰਘ ਅਜੇ ਵੀ ਫਰਾਰ ਦੱਸੇ ਜਾ ਰਹੇ ਹਨ। ਇਸੇ ਮਾਮਲੇ ਵਿਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।

ਮੁਲਜ਼ਮਾਂ ਖਿਲਾਫ ਪੰਜਾਬ ਪੁਲਿਸ ਵੱਲੋਂ ‘ਲੁੱਕ ਆਊਟ ਨੋਟਿਸ’ ਜਾਰੀ ਕੀਤਾ ਗਿਆ ਹੈ। ਇਸ ਦੇ ਬਾਅਦ ਹੁਣ ਤਿੰਨੋਂ ਮੁਲਜ਼ਮ ਵਿਦੇਸ਼ ਨਹੀਂ ਜਾ ਸਕਣਗੇ। ਪੁਲਿਸ ਵੱਲੋਂ ਫਰਾਰ ਮੁਲਜ਼ਮਾਂਦੀ ਭਾਲ ਕੀਤੀ ਜਾ ਰਹੀ ਹੈ। ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਦੂਜੇ ਪਾਸੇ ਢਿੱਲੋਂ ਬ੍ਰਦਰਸ ਦੇ ਪਿਤਾ ਜੀਤੇਂਦਰਪਾਲ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਸ਼ਨਬੀਰ ਦੀ ਡੈੱਡ ਬਾਡੀ ਮਿਲਣ ਦੇ ਬਾਅਦ ਕੇਸ ਦਰਜ ਹੋਏ 3 ਦਿਨ ਹੋ ਗਏ ਹਨ ਪਰ ਅਜੇ ਤੱਕ ਐੱਸਐੱਚਓ ਨਵਦੀਪ ਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਤਿੰਨਾਂ ਦੀ ਗ੍ਰਿਫਤਾਰੀ ਨਾ ਹੋਈ ਤਾਂ ਬੁੱਧਵਾਰ ਨੂੰ ਉਹ ਕਪੂਰਥਲਾ ਹਸਪਤਾਲ ਦੇ ਬਾਹਰ ਬੇਟੇ ਜਸ਼ਨਬੀਰ ਦੀ ਡੈੱਡ ਬਾਡੀ ਜਲੰਧਰ ਲੈ ਆਉਣਗੇ। ਇਸ ਦੇ ਬਾਅਦ ਉਹ ਜਲੰਧਰ ਤੋਂ ਡੈੱਡ ਬਾਡੀ ਲੈ ਕੇ ਚੰਡੀਗੜ੍ਹ ਜਾਣਗੇ ਤੇ ਉਥੇ ਜਾ ਕੇ ਸੰਘਰਸ਼ ਕਰਨਗੇ।

ਦੱਸ ਦੇਈਏ ਕਿ ਪੂਰਾ ਮਾਮਲਾ 16 ਅਗਸਤ ਦਾ ਹੈ।ਥਾਣਾ ਡਵੀਜ਼ਨ ਨੰਬਰ 1 ਵਿਚ ਫੈਮਿਲੀ ਵਿਵਾਦ ਨੂੰ ਲੈ ਕੇ ਦੋਵੇਂ ਪੱਖਾਂ ਵਿਚ ਕੁਝ ਬਹਿਸ ਹੋਈ ਸੀ। ਮਾਨਵਜੀਤ ਤੇ ਜਸ਼ਨਬੀਰ ਲੜਕੀ ਪਰਮਿੰਦਰ ਕੌਰ ਵੱਲੋਂ ਥਾਣੇ ਵਿਚ ਗਏ ਸਨ। ਇਸ ਦੌਰਾਨ ਪੁਲਿਸ ਨੇ ਲੜਕੀ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ ਪਰ ਥੋੜ੍ਹੀ ਦੇਰ ਵਿਚ ਪੁਲਿਸ ਮੁਲਾਜ਼ਮ ਨੂੰ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾਇਆ ਸੀ। ਇਸ ਦੌਰਾਨ ਮਾਨਜੀਤ ਦੇ ਜੋਰ-ਜ਼ੋਰ ਨਾਲ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ।

ਇਹ ਵੀ ਪੜ੍ਹੋ : ਮਾਤਾ ਵੈਸ਼ਣੋ ਦੇਵੀ ਦੇ ਭਗਤਾਂ ਲਈ ਚੰਗੀ ਖਬਰ, ਨਵੀਂ ਦਿੱਲੀ-ਸ਼੍ਰੀ ਵੈਸ਼ਣੋ ਦੇਵੀ ਕੱਟੜਾ ‘ਚ ਚੱਲਣਗੀਆਂ ਸਪੈਸ਼ਲ ਰੇਲਗੱਡੀਆਂ

ਜਦੋਂ ਜਸ਼ਨਬੀਰ ਤੇ ਹੋਰ ਪਰਿਵਾਰ ਵਾਲੇ ਥਾਣੇ ਗਏ ਤਾਂ SHO ਨਵਦੀਪ, ਮੁਨਸ਼ੀ ਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਮਾਨਵਜੀਤ ਨੂੰ ਕੁੱਟ ਰਹੇ ਸਨ। ਪੁਲਿਸ ਦੀ ਇਸ ਹਰਕਤ ਨਾਲ ਛੋਟੇ ਭਰਾ ਜਸ਼ਨਬੀਰ ਨੂੰ ਬਹੁਤ ਸ਼ਰਮ ਮਹਿਸੂਸ ਹੋਈ ਉਸ ਨੇ ਇਸ ਨੂੰ ਦਿਲ ‘ਤੇ ਲੈ ਲਿਆ।ਅਗਲੇ ਦਿਨ ਜਦੋਂ ਮਾਨਵਜੀਤ ਪੁਲਿਸ ਹਿਰਾਸਤ ਤੋਂ ਜ਼ਮਾਨਤ ‘ਤੇ ਬਾਹਰ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਜਸ਼ਨਬੀਰ ਗੋਇੰਦਵਾਲ ਸਾਹਿਬ ਪਹੁੰਚ ਗਿਆ ਹੈ। ਉਸ ਨੇ ਦੱਸਿਆ ਕਿ ਉਹ ਆਤਮਹੱਤਿਆ ਕਰਨ ਜਾ ਰਿਹਾ ਹੈ। ਉਸ ਨੇ ਭਰਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਨਦੀ ਵਿਚ ਛਾਲ ਮਾਰ ਦਿੱਤੀ। ਉਸ ਨੂੰ ਬਚਾਉਣ ਲਈ ਮਾਨਵਜੀਤ ਨੇ ਵੀ ਵੀ ਛਲਾਂਗ ਲਗਾ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਢਿੱਲੋਂ ਬ੍ਰਦਰਸ ਖੁਦਕੁਸ਼ੀ ਮਾਮਲੇ ‘ਚ ਪੁਲਿਸ ਦੀ ਕਾਰਵਾਈ, SHO ਸਣੇ 3 ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ appeared first on Daily Post Punjabi.