Dhruv Bansal from Barnala Archives - Daily Post Punjabi

ਬਰਨਾਲਾ ਦੇ ਧਰੁਵ ਬਾਂਸਲ ਨੇ NEET ‘ਚ 283ਵਾਂ ਰੈਂਕ ਕੀਤਾ ਹਾਸਲ, ਜ਼ਿਲ੍ਹੇ ‘ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ
ਬਰਨਾਲਾ ਸ਼ਹਿਰ ਦੇ ਇੱਕ ਅਧਿਆਪਕ ਦੇ ਹੋਣਹਾਰ ਪੁੱਤਰ ਧਰੁਵ ਬਾਂਸਲ ਨੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਦਰਅਸਲ, ਧਰੁਵ ਬਾਂਸਲ ਨੇ 720 ਅੰਕਾਂ ਵਿੱਚੋਂ 715 ਅੰਕ ਪ੍ਰਾਪਤ ਕਰਕੇ NEET ਦੀ ਪ੍ਰੀਖਿਆ ਵਿੱਚ ਆਲ ਇੰਡੀਆ ਵਿੱਚੋਂ 283ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਦੇ ਨਾਲ ਹੀ ਧਰੁਵ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਧਰੁਵ ਬਾਂਸਲ ਦੇ ਪਿਤਾ ਅਸ਼ਵਨੀ ਕੁਮਾਰ ਬਾਂਸਲ ਅਤੇ ਮਾਤਾ ਪਵਨਦੀਪ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਧਰੁਵ ਬਾਂਸਲ ਨੇ ਪਹਿਲੀ ਵਾਰ NEET ਦੀ ਪ੍ਰੀਖਿਆ ਦਿੱਤੀ ਸੀ। ਜਿਸ ਲਈ ਧਰੁਵ ਨੇ ਸਖ਼ਤ ਮਿਹਨਤ ਕੀਤੀ ਅਤੇ NEET ਦੀ ਤਿਆਰੀ ਲਈ ਰੋਜ਼ਾਨਾ 18 ਤੋਂ 20 ਘੰਟੇ ਪੜ੍ਹਾਈ ਕੀਤੀ। ਧਰੁਵ ਬਾਂਸਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਦੀ ਪ੍ਰੇਰਨਾ ਨਾਲ ਹੀ ਡਾਕਟਰ ਬਣਨ ਦਾ ਸੁਪਨਾ ਪੂਰਾ ਕਰ ਸਕੇਗਾ। ਉਸ ਦੇ ਜੀਵਨ ਦਾ ਉਦੇਸ਼ ਹੈ ਕਿ ਉਹ ਐਮਡੀ ਕਰਕੇ ਲੋੜਵੰਦ ਲੋਕਾਂ ਦੀ ਸੇਵਾ ਕਰ ਸਕੇ।

ਇਹ ਵੀ ਪੜ੍ਹੋ : ਸਵੀਮਿੰਗ ਪੂਲ ‘ਚ ਨਹਾਉਣ ਗਏ ਨੌਜਵਾਨ ਦਾ ਗੋ.ਲੀ.ਆਂ ਮਾਰ ਕੇ ਕ.ਤ.ਲ, ਘਟਨਾ CCTV ‘ਚ ਕੈਦ

ਅਸ਼ਵਨੀ ਕੁਮਾਰ ਬਾਂਸਲ ਦੀ ਬੇਟੀ ਗੀਤਿਕਾ ਵੀ ਜੀਐਮਸੀ ਅੰਮ੍ਰਿਤਸਰ ਤੋਂ ਐਮਬੀਬੀਐਸ ਕਰ ਰਹੀ ਹੈ। ਬੁੱਧਵਾਰ ਨੂੰ ਟੀਚਰਜ਼ ਟੀਮ ਪੰਜਾਬ, ਬਰਨਾਲਾ ਸਪੋਰਟਸ ਐਂਡ ਵੈਲਫੇਅਰ ਕਲੱਬ ਬਰਨਾਲਾ, 16 ਏਕੜ ਵੈਲਫੇਅਰ ਐਸੋਸੀਏਸ਼ਨ ਬਰਨਾਲਾ, ਅਗਰਵਾਲ ਸਭਾ ਸ਼ਹਿਣਾ ਆਦਿ ਦੇ ਨੁਮਾਇੰਦੇ ਹੋਣਹਾਰ ਪੁੱਤਰ ਧਰੁਵ ਬਾਂਸਲ ਦੇ ਘਰ ਪੁੱਜੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਬਰਨਾਲਾ ਦੇ ਧਰੁਵ ਬਾਂਸਲ ਨੇ NEET ‘ਚ 283ਵਾਂ ਰੈਂਕ ਕੀਤਾ ਹਾਸਲ, ਜ਼ਿਲ੍ਹੇ ‘ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ appeared first on Daily Post Punjabi.