Diabetes night healthy snack Archives - Daily Post Punjabi

ਸ਼ੂਗਰ ਨੂੰ ਕੰਟਰੋਲ ‘ਚ ਰੱਖਣਗੇ ਇਹ ਫੂਡਜ਼, ਬਸ ਰਾਤ ਦੇ ਸਮੇਂ ਕਰੋ ਇਨ੍ਹਾਂ ਦਾ ਸੇਵਨ
Diabetes night healthy snack: ਸ਼ੂਗਰ ਦੇ ਮਰੀਜ਼ਾਂ ਨੂੰ ਖਾਣ ਦੇ ਮਾਮਲੇ ‘ਚ ਬਹੁਤ ਸੋਚਣਾ ਪੈਂਦਾ ਹੈ। ਤਾਂ ਜੋ ਉਨ੍ਹਾਂ ਦਾ ਸ਼ੂਗਰ ਲੈਵਲ ਕੰਟਰੋਲ ‘ਚ ਰਹੇ। ਪਰ ਰਾਤ ਦੇ ਸਮੇਂ ਸ਼ੂਗਰ ਲੈਵਲ ਬਦਲਣ ਦਾ ਖ਼ਤਰਾ ਰਹਿੰਦਾ ਹੈ। ਨਾਲ ਹੀ ਇਨ੍ਹਾਂ ਨੂੰ ਹਰ 2-3 ਘੰਟੇ ‘ਚ ਭੁੱਖ ਲੱਗ ਜਾਂਦੀ ਹੈ। ਅਜਿਹੇ ‘ਚ ਉਨ੍ਹਾਂ ਨੂੰ ਰਾਤ ਨੂੰ ਕੁਝ ਸਿਹਤਮੰਦ ਚੀਜ਼ਾਂ ਖਾਣ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਹੈਲਥੀ ਸਨੈਕਸ ਬਾਰੇ ਦੱਸਦੇ ਹਾਂ ਜਿਨ੍ਹਾਂ ਦੇ ਸੇਵਨ ਨਾਲ ਤੁਸੀਂ ਆਪਣੀ ਸ਼ੂਗਰ ਨੂੰ ਕੰਟਰੋਲ ਕਰ ਸਕਦੇ ਹੋ।

Diabetes night healthy snack

ਸ਼ੂਗਰ ਫ੍ਰੀ ਗ੍ਰੀਕ ਦਹੀਂ: ਸਕਿਮ ਦੁੱਧ ਅਤੇ ਘੱਟ ਫੈਟ ਵਾਲੀਆਂ ਚੀਜ਼ਾਂ ਦੀ ਤਰਾਂ ਸ਼ੂਗਰ ਫ੍ਰੀ ਗ੍ਰੀਕ ਦਹੀਂ ਵੀ ਡਾਇਬਿਟੀਜ਼ ਮਰੀਜ਼ ਸੇਵਨ ਕਰ ਸਕਦੇ ਹਨ। ਇਸ ‘ਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਪ੍ਰੋਟੀਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੇ ਸੇਵਨ ਨਾਲ ਸਰੀਰ ਨੂੰ ਐਨਰਜ਼ੀ ਮਿਲਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹੇਗਾ। ਅਜਿਹੇ ‘ਚ ਇਸਨੂੰ ਰਾਤ ਨੂੰ ਸਨੈਕਸ ਦੇ ਰੂਪ ਵਿੱਚ ਖਾਧਾ ਜਾ ਸਕਦਾ ਹੈ।

Diabetes night healthy snack

ਸੁੱਕੇ ਫਲ: ਡ੍ਰਾਈ ਫਰੂਟਸ ਖਾਣ ਨਾਲ ਸਰੀਰ ‘ਚ ਐਨਰਜ਼ੀ ਆਉਣ ਦੇ ਨਾਲ ਭੁੱਖ ਨੂੰ ਕੰਟਰੋਲ ਕਰਨ ਦਾ ਬੈਸਟ ਆਪਸ਼ਨ ਹੈ। ਇਹ ਸਿਹਤ ਲਈ ਲਾਭਕਾਰੀ ਹੋਣ ਨਾਲ ਬੀਮਾਰੀਆਂ ਨਾਲ ਲੜਨ ਦੀ ਤਾਕਤ ਦਿੰਦਾ ਹੈ। ਅਜਿਹੇ ‘ਚ ਜੇ ਤੁਸੀਂ ਸ਼ੂਗਰ ਦੇ ਮਰੀਜ਼ਾਂ ਦੀ ਗੱਲ ਕਰਦੇ ਹੋ ਤਾਂ ਦੇਰ ਰਾਤ ਨੂੰ ਭੁੱਖ ਲੱਗਣ ‘ਤੇ ਮੁੱਠੀ ਭਰ ਬਦਾਮ, ਅਖਰੋਟ ਅਤੇ ਮੂੰਗਫਲੀ ਦਾ ਸੇਵਨ ਕਰ ਸਕਦੇ ਹਨ। ਇਨ੍ਹਾਂ ‘ਚ ਵਿਟਾਮਿਨ ਈ, ਓਮੇਗਾ -3 ਫੈਟੀ ਐਸਿਡ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਸ਼ੂਗਰ ਇਸ ਦੇ ਸੇਵਨ ਨਾਲ ਕੰਟਰੋਲ ‘ਚ ਰਹੇਗੀ। ਨਾਲ ਹੀ ਇਹ ਭੁੱਖ ਨੂੰ ਸ਼ਾਂਤ ਕਰਨ ‘ਚ ਸਹਾਇਤਾ ਕਰੇਗਾ।

ਉਬਲਿਆ ਆਂਡਾ: ਆਂਡੇ ਨੂੰ ਪ੍ਰੋਟੀਨ ਦਾ ਉਚਿਤ ਸਰੋਤ ਮੰਨਿਆ ਜਾਂਦਾ ਹੈ। ਨਾਲ ਹੀ ਇਸ ‘ਚ ਕਾਰਬੋਹਾਈਡਰੇਟ ਘੱਟ ਹੋਣ ਕਾਰਨ ਸ਼ੂਗਰ ਰੋਗੀਆਂ ਲਈ ਇਸ ਦਾ ਸੇਵਨ ਕਰਨਾ ਸਭ ਤੋਂ ਉੱਤਮ ਆਪਸ਼ਨ ਹੈ। ਇਸ ‘ਚ ਮੌਜੂਦ ਫਾਈਬਰ ਪਾਚਨ ਕਿਰਿਆ ਨੂੰ ਹੌਲੀ ਕਰਕੇ ਭੁੱਖ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਭਾਰ ਅਤੇ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਮਾਹਰਾਂ ਦੇ ਅਨੁਸਾਰ ਸੇਬ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ। ਨਾਲ ਹੀ ਪੀਨਟ ਬਟਰ ‘ਚ ਪ੍ਰੋਟੀਨ, ਵਿਟਾਮਿਨ, ਫਾਈਬਰ ਆਦਿ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ। ਅਜਿਹੇ ‘ਚ ਇਸ ਨੂੰ ਸੇਬ ‘ਤੇ ਲਗਾਕੇ ਖਾਣ ਨਾਲ ਸ਼ੂਗਰ ਕੰਟਰੋਲ ‘ਚ ਰਹੇਗੀ। ਅਜਿਹੇ ‘ਚ ਸ਼ੂਗਰ ਦੇ ਮਰੀਜ਼ ਬਿਨਾਂ ਕਿਸੇ ਸਮੱਸਿਆ ਦੇ ਇਸ ਦਾ ਸੇਵਨ ਕਰ ਸਕਦੇ ਹਨ।

ਪੌਪਕੋਰਨ: ਪੌਪਕਾਰਨ ਖਾਣ ‘ਚ ਸਵਾਦ ਅਤੇ ਸਿਹਤ ਲਈ ਲਾਭਕਾਰੀ ਹੁੰਦੇ ਹਨ। ਇਸ ‘ਚ ਵਿਟਾਮਿਨ, ਫਾਈਬਰ, ਪ੍ਰੋਟੀਨ, ਕੈਲਸ਼ੀਅਮ ਆਦਿ ਪੋਸ਼ਕ ਤੱਤ ਹੁੰਦੇ ਹਨ। ਨਾਲ ਹੀ ਪੌਪਕਾਰਨ ‘ਚ ਘੱਟ ਫੈਟ ਹੋਣ ਨਾਲ ਇਹ ਇਕ ਸਿਹਤਮੰਦ ਸਨੈਕ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ਾਂ ਦੁਆਰਾ ਇਸ ਦਾ ਸੇਵਨ ਕਰਨ ਨਾਲ ਸ਼ੂਗਰ ਕੰਟਰੋਲ ਰਹਿਣ ‘ਚ ਮਦਦ ਮਿਲੇਗੀ। ਅਜਿਹੇ ‘ਚ ਉਹ ਕਦੇ ਵੀ ਇਸ ਦਾ ਸੇਵਨ ਕਰ ਸਕਦੇ ਹਨ।

The post ਸ਼ੂਗਰ ਨੂੰ ਕੰਟਰੋਲ ‘ਚ ਰੱਖਣਗੇ ਇਹ ਫੂਡਜ਼, ਬਸ ਰਾਤ ਦੇ ਸਮੇਂ ਕਰੋ ਇਨ੍ਹਾਂ ਦਾ ਸੇਵਨ appeared first on Daily Post Punjabi.