Diabetes patient food Archives - Daily Post Punjabi

ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਕਰਨ ਇਨ੍ਹਾਂ ਚੀਜ਼ਾਂ ਦਾ ਸੇਵਨ !
Diabetes patient food: ਇਨਸਾਨ ਦੇ ਜੀਵਨ ਵਿੱਚ ਜਿਸ ਤਰ੍ਹਾਂ ਤੇਜ਼ੀ ਨਾਲ ਬਦਲਾਅ ਆਇਆ ਹੈ, ਉਸੇ ਤਰ੍ਹਾਂ ਉਹ ਕਈ ਬਿਮਾਰੀਆਂ ਦੀ ਜਕੜ ਵਿੱਚ ਵੀ ਆ ਗਿਆ ਹੈ। ਅਜੋਕੇ ਸਮੇਂ ਵਿਚ ਭੱਜ-ਦੌੜ ਅਤੇ ਅਨਿਯਮਿਤ ਜ਼ਿੰਦਗੀ ਕਾਰਨ ਅਜਿਹੀਆਂ ਬਹੁਤ ਸਾਰੀਆਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ, ਜਿਸ ਕਾਰਨ ਹਰ ਦੂਸਰਾ ਮਨੁੱਖ ਜੂਝ ਰਿਹਾ ਹੈ। ਇਨ੍ਹਾਂ ਬਿਮਾਰੀਆਂ ਵਿਚੋਂ ਇਕ ਹੈ ਸ਼ੂਗਰ। ਡਾਇਬਟੀਜ਼ ਇਕ ਵੱਡੀ ਚੁਣੌਤੀ ਬਣ ਗਈ ਹੈ। ਇਸ ਬਿਮਾਰੀ ਨਾਲ ਨਾ ਸਿਰਫ ਭਾਰਤ ਬਲਕਿ ਪੂਰਾ ਵਿਸ਼ਵ ਪ੍ਰੇਸ਼ਾਨ ਹੈ। ਸ਼ੂਗਰ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਹੁਤ ਖਤਰਨਾਕ ਹੁੰਦੀਆਂ ਹਨ ਜੋ ਇਕ ਮਰੀਜ਼ ਦੀ ਜਾਨ ਵੀ ਲੈ ਸਕਦੀਆਂ ਹਨ। ਹਾਲਾਂਕਿ ਬਿਮਾਰੀ ਦੀ ਛੇਤੀ ਪਛਾਣ ਕਰਨ ਨਾਲ ਇਸ ‘ਤੇ ਆਸਾਨੀ ਨਾਲ ਕਾਬੂ ਪਾਇਆ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਬਾਰੇ ਦੱਸਾਂਗੇ ਜਿਨ੍ਹਾਂ ਦਾ ਸੇਵਨ ਸ਼ੂਗਰ ਦੇ ਦੌਰਾਨ ਨੁਕਸਾਨ ਪਹੁੰਚਾ ਸਕਦਾ ਹੈ।

Diabetes patient food

ਕਿਸ਼ਮਿਸ਼: ਸ਼ੂਗਰ ਦੇ ਮਰੀਜ਼ਾਂ ਨੂੰ ਡ੍ਰਾਈ ਫਰੂਟਸ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਖ਼ਾਸਕਰ ਕਿਸ਼ਮਿਸ਼ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਤਾਜ਼ੇ ਫਲਾਂ ਦਾ ਸੰਘਣਾ ਰੂਪ ਹੈ। ਜਦੋਂ ਕਿ ਇਕ ਕੱਪ ਅੰਗੂਰ ਵਿਚ ਸਿਰਫ 27 ਗ੍ਰਾਮ ਕਾਰਬੋਹਾਈਡਰੇਟ ਹੁੰਦਾ ਹੈ ਇਕ ਕਿਸ਼ਮਿਸ਼ ਵਿਚ ਕਾਰਬੋਹਾਈਡਰੇਟ ਦੀ ਮਾਤਰਾ 115 ਗ੍ਰਾਮ ਤੱਕ ਵੱਧ ਜਾਂਦੀ ਹੈ। ਇਸ ਕਰਕੇ ਸ਼ੂਗਰ ਰੋਗੀਆਂ ਨੂੰ ਕਿਸ਼ਮਿਸ਼ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ।

Diabetes patient food

ਫੈਟ ਵਾਲਾ ਦੁੱਧ: ਦੁੱਧ ਵਿਚ ਪੋਸ਼ਕ ਤੱਤਾਂ ਦੀ ਸੰਤੁਲਿਤ ਮਾਤਰਾ ਹੁੰਦੀ ਹੈ। ਇਸ ਕਾਰਨ ਕਰਕੇ ਸਾਰੇ ਵਿਅਕਤੀਆਂ ਨੂੰ ਦੁੱਧ ਨੂੰ ਆਪਣੀ ਡਾਇਟ ਵਿੱਚ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਪਰ ਸ਼ੂਗਰ ਦੇ ਮਰੀਜ਼ਾਂ ਨੂੰ ਫੈਟ ਵਾਲੇ ਦੁੱਧ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਫੈਟ ਸਰੀਰ ਵਿਚ ਇੰਨਸੁਲਿਨ ਦੀ ਮਾਤਰਾ ਨੂੰ ਵਧਾ ਸਕਦੀ ਹੈ। ਪੂਰੀ ਫੈਟ ਵਾਲੇ ਦੁੱਧ ਦੀ ਬਜਾਏ ਤੁਸੀਂ ਘੱਟ ਫੈਟ ਵਾਲੇ ਦੁੱਧ ਦੀ ਵਰਤੋਂ ਕਰ ਸਕਦੇ ਹੋ।

ਆਲੂ: ਆਲੂ ਇਕ ਸਬਜ਼ੀ ਹੈ ਜਿਸ ਦੀ ਸਭ ਤੋਂ ਵੱਧ ਵਰਤੋਂ ਕੀਤੀ ਜਾਂਦੀ ਹੈ। ਇਹ ਪੋਟਾਸ਼ੀਅਮ, ਫਾਈਬਰ, ਵਿਟਾਮਿਨ ਸੀ, ਵਿਟਾਮਿਨ ਬੀ, ਤਾਂਬੇ, ਲੂਟੀਨ ਅਤੇ ਮੈਂਗਨੀਜ ਨਾਲ ਭਰਪੂਰ ਹੁੰਦਾ ਹੈ। ਆਲੂ ਦਾ ਸੇਵਨ ਸਕਿਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਰ ਬਹੁਤ ਸਾਰੇ ਗੁਣਾਂ ਨਾਲ ਭਰਪੂਰ ਹੋਣ ਦੇ ਬਾਅਦ ਵੀ ਇਹ ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੈ।  ਆਲੂਆਂ ਵਿਚ ਕਾਰਬੋਹਾਈਡਰੇਟ ਦੇ ਉੱਚ ਪੱਧਰਾਂ ਦੇ ਨਾਲ ਗਲਾਈਸੈਮਿਕ ਇੰਡੈਕਸ ਦਾ ਉੱਚ ਪੱਧਰ ਵੀ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਾਉਂਦਾ ਹੈ।

ਤਰਬੂਜ਼: ਤਰਬੂਜ਼ ਦਾ ਗਲਾਈਸੈਮਿਕ ਇੰਡੈਕਸ 72 ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਜ਼ਿਆਦਾ ਹੈ। ਇਸ ਦਾ ਜ਼ਿਆਦਾ ਸੇਵਨ ਕਰਨਾ ਸ਼ੂਗਰ ਰੋਗੀਆਂ ਲਈ ਖ਼ਤਰਨਾਕ ਹੋ ਸਕਦਾ ਹੈ।ਤਰਬੂਜ਼ ਦਾ ਸੇਵਨ ਕਰਨ ਨਾਲ ਸ਼ੂਗਰ ਦੇ ਮਰੀਜ਼ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਵੀ ਹੋ ਸਕਦੀ ਹੈ।

ਚੀਕੂ: ਸ਼ੂਗਰ ਦੇ ਮਰੀਜ਼ਾਂ ਨੂੰ ਚੀਕੂ ਨੂੰ ਆਪਣੀ ਡਾਇਟ ਤੋਂ ਦੂਰ ਰੱਖਣਾ ਚਾਹੀਦਾ ਹੈ। ਇਹ ਫਲ ਬਹੁਤ ਮਿੱਠਾ ਹੁੰਦਾ ਹੈ ਅਤੇ ਇਸ ਦਾ ਗਲਾਈਸੈਮਿਕ ਇੰਡੈਕਸ ਵੀ ਵਧਿਆ ਹੋਇਆ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਚੀਨੀ ਦਾ ਪੱਧਰ ਵੱਧ ਜਾਂਦਾ ਹੈ।

The post ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਕਰਨ ਇਨ੍ਹਾਂ ਚੀਜ਼ਾਂ ਦਾ ਸੇਵਨ ! appeared first on Daily Post Punjabi.