died due to heart attack Archives - Daily Post Punjabi

ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਇੱਕ ਹੋਰ ਕਿਸਾਨ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਆਪਣੇ ਸਾਹ ਛੱਡ ਦਿੱਤੇ ਹਨ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਬਜ਼ੁਰਗ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਇਹ ਵੀ ਪੜ੍ਹੋ : ਕੇਂਦਰ ਦਾ ਕਿਸਾਨਾਂ ਨੂੰ 3 ਫਸਲਾਂ ‘ਤੇ MSP ਦੇਣ ਦਾ ਪ੍ਰਸਤਾਵ, ਕਿਸਾਨਾਂ ਨੇ ਮੰਗਿਆ ਸਮਾਂ, ਕਿਹਾ- ‘ਸਹਿਮਤੀ ਨਾ ਬਣੀ ਤਾਂ 21 ਨੂੰ ਕਰਾਂਗੇ ਦਿੱਲੀ ਕੂਚ’

ਜਾਣਕਾਰੀ ਅਨੁਸਾਰ ਮਨਜੀਤ ਸਿੰਘ 12 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਆਇਆ ਸੀ। ਇਸ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। 70 ਸਾਲਾ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਾਲ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾ ਵੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਇੱਕ ਹੋਰ ਕਿਸਾਨ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ appeared first on Daily Post Punjabi.

ਨੋਇਡਾ ‘ਚ ਕ੍ਰਿਕਟ ਪਿੱਚ ‘ਤੇ ਅਚਾਨਕ ਡਿੱਗਿਆ ਬੱਲੇਬਾਜ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਨੋਇਡਾ ‘ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਕ੍ਰਿਕਟ ਪਿੱਚ ‘ਤੇ 34 ਸਾਲਾ ਬੱਲੇਬਾਜ਼ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਸਾਥੀ ਬੱਲੇਬਾਜ਼ ਅਤੇ ਫੀਲਡਿੰਗ ਟੀਮ ਦੇ ਖਿਡਾਰੀ ਉਸ ਨੂੰ ਸੀਪੀਆਰ ਦਿੰਦੇ ਰਹੇ ਪਰ ਖਿਡਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਕਾਸ ਨੇਗੀ (34) ਇੱਕ ਇੰਜੀਨੀਅਰ ਸੀ ਜੋ ਨੋਇਡਾ ਵਿੱਚ ਕਾਰਪੋਰੇਟ ਲੀਗ ਮੈਚ ਖੇਡ ਰਿਹਾ ਸੀ।

Batsman fell on cricket pitch

ਨੋਇਡਾ ‘ਚ ਕਾਰਪੋਰੇਟ ਲੀਗ ਦੌਰਾਨ ਮੈਵਰਿਕਸ ਇਲੈਵਨ ਅਤੇ ਬਲੇਜ਼ਿੰਗ ਬੁਲਸ ਵਿਚਾਲੇ ਮੈਚ ਚੱਲ ਰਿਹਾ ਸੀ। ਮੈਵਰਿਕਸ ਟੀਮ ਬੱਲੇਬਾਜ਼ੀ ਕਰ ਰਹੀ ਸੀ। ਉਮੇਸ਼ ਕੁਮਾਰ ਅਤੇ ਵਿਕਾਸ ਪਿੱਚ ‘ਤੇ ਸਨ। 14ਵਾਂ ਓਵਰ ਚੱਲ ਰਿਹਾ ਸੀ। ਉਮੇਸ਼ ਨੇ ਚੌਕਾ ਲਗਾਇਆ। ਵਿਕਾਸ ਨਾਨ-ਸਟ੍ਰਾਈਕਰ ਐਂਡ ਤੋਂ ਵਧਾਈ ਦੇਣ ਲਈ ਸਟ੍ਰਾਈਕਰ ਐਂਡ ‘ਤੇ ਗਿਆ। ਵਿਕਾਸ ਉਮੇਸ਼ ਦੇ ਪਹੁੰਚਣ ਤੋਂ ਪਹਿਲਾਂ ਹੀ ਪਿੱਚ ‘ਤੇ ਡਿੱਗ ਗਿਆ।

ਇਹ ਵੀ ਪੜ੍ਹੋ : ਕਪੂਰਥਲਾ ਦੇ ਰਹਿਣ ਵਾਲੇ ਹਾਕੀ ਟੀਮ ਦੇ ਗੋਲਕੀਪਰ ਕ੍ਰਿਸ਼ਨਾ ਬਹਾਦਰ ਪਾਠਕ ਨੂੰ ਮਿਲਿਆ ਅਰਜੁਨ ਐਵਾਰਡ

ਇਹ ਦੇਖ ਕੇ ਦੋਵੇਂ ਟੀਮਾਂ ਦੇ ਖਿਡਾਰੀ ਪਿੱਚ ‘ਤੇ ਦੌੜ ਗਏ। ਕੁਝ ਖਿਡਾਰੀਆਂ ਨੇ ਵਿਕਾਸ ਦੀ ਜਾਨ ਬਚਾਉਣ ਲਈ ਉਸ ਨੂੰ ਸੀ.ਪੀ.ਆਰ. ਦਿੱਤਾ। ਉਸ ਨੂੰ ਕੁਝ ਦੇਰ ਜ਼ਮੀਨ ‘ਤੇ ਬਿਠਾਇਆ ਗਿਆ। ਜਦੋਂ ਉਸ ਦੀ ਸਿਹਤ ‘ਚ ਸੁਧਾਰ ਨਹੀਂ ਹੋਇਆ ਤਾਂ ਉਸ ਨੂੰ ਨੋਇਡਾ ਦੇ ਨਜ਼ਦੀਕੀ ਹਸਪਤਾਲ ‘ਚ ਲਿਜਾਇਆ ਗਿਆ। ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ, ਹਸਪਤਾਲ ਪਹੁੰਚਦੇ ਹੀ ਵਿਕਾਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਵਿਕਾਸ ਆਪਣੀ ਟੀਮ ਲਈ 7 ਦੌੜਾਂ ਬਣਾ ਕੇ ਬੱਲੇਬਾਜ਼ੀ ਕਰ ਰਹੇ ਸਨ। ਉਸ ਨੇ 6 ਗੇਂਦਾਂ ਖੇਡੀਆਂ ਸਨ ਤਾਂ ਉਸ ਦੀ ਟੀਮ ਦਾ ਸਕੋਰ 13.5 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 143 ਦੌੜਾਂ ਸੀ। ਮੈਚ ਦਾ ਯੂ-ਟਿਊਬ ‘ਤੇ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬਲੇਜ਼ਿੰਗ ਬੁਲਸ ਨੇ 19.2 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 183 ਦੌੜਾਂ ਬਣਾਈਆਂ। ਦੋਵਾਂ ਟੀਮਾਂ ਵਿਚਾਲੇ ਇਹ ਮੈਚ S&B ਇੰਡੀਆ ਸਾਲਾਨਾ ਕ੍ਰਿਕਟ ਟੂਰਨਾਮੈਂਟ ‘ਚ ਹੋ ਰਿਹਾ ਸੀ। ਹਾਦਸੇ ਤੋਂ ਬਾਅਦ ਟੂਰਨਾਮੈਂਟ ਰੋਕ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਨੋਇਡਾ ‘ਚ ਕ੍ਰਿਕਟ ਪਿੱਚ ‘ਤੇ ਅਚਾਨਕ ਡਿੱਗਿਆ ਬੱਲੇਬਾਜ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ appeared first on Daily Post Punjabi.

ਗਰਮਖਿਆਲੀ ਆਗੂ ਲਖਬੀਰ ਸਿੰਘ ਰੋਡੇ ਦੀ ਦਿਲ ਦਾ ਦੌ.ਰਾ ਪੈਣ ਕਾਰਨ ਹੋਈ ਮੌ.ਤ
ਭਾਰਤ ਦੇ ਮੋਸਟ ਵਾਂਟੇਡ ਲਖਬੀਰ ਸਿੰਘ ਰੋਡੇ (72) ਦੀ ਪਾਕਿਸਤਾਨ ‘ਚ ਮੌਤ ਹੋ ਗਈ ਹੈ। ਰੋਡੇ ਦੀ 2 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਭਾਰਤ ਸਰਕਾਰ ਨੇ ਲਖਬੀਰ ਸਿੰਘ ਰੋਡੇ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਘੋਸ਼ਿਤ ਕੀਤਾ ਸੀ। ਜਿਸ ਤੋਂ ਬਾਅਦ ਉਹ ਪਾਕਿਸਤਾਨ ਭੱਜ ਗਿਆ।

2021 ਵਿੱਚ ਪੰਜਾਬ ਦੀ ਲੁਧਿਆਣਾ ਅਦਾਲਤ ਵਿੱਚ ਹੋਏ ਧਮਾਕੇ ਵਿੱਚ ਅੱਤਵਾਦੀ ਲਖਬੀਰ ਸਿੰਘ ਰੋਡੇ ਦਾ ਨਾਮ ਵੀ ਸਾਹਮਣੇ ਆਇਆ ਸੀ। ਕੁਝ ਦਿਨ ਪਹਿਲਾਂ ਪੰਜਾਬ ਦੀਆਂ ਏਜੰਸੀਆਂ ਨੇ ਖੁਲਾਸਾ ਕੀਤਾ ਸੀ ਕਿ ਰੋਡੇ ਨੇ ਪੰਜਾਬ ਵਿੱਚ 70 ਦੇ ਕਰੀਬ ਸਲੀਪਰ ਸੈੱਲ ਤਿਆਰ ਕੀਤੇ ਹਨ। ਇੱਕ ਸਲੀਪਰ ਸੈੱਲ ਵਿੱਚ 2-3 ਲੋਕ ਸਨ। ਏਜੰਸੀਆਂ ਨੇ ਖੁਲਾਸਾ ਕੀਤਾ ਸੀ ਕਿ ਕੁਝ ਸਲੀਪਰ ਸੈੱਲ ਸਨ ਜੋ ਅਜੇ ਤੱਕ ਸਰਗਰਮ ਨਹੀਂ ਹੋਏ ਸਨ।

ਇਹ ਵੀ ਪੜ੍ਹੋ : CID ਫੇਮ ਦਿਨੇਸ਼ ਫਡਨੀਸ ਦਾ ਹੋਇਆ ਦਿਹਾਂਤ, ਕੋ-ਸਟਾਰ ਤੇ ਨਜ਼ਦੀਕੀ ਦੋਸਤਾਂ ਨੇ ਕੀਤੀ ਪੁਸ਼ਟੀ

ਪੰਜਾਬ ਪੁਲਿਸ ਨੇ ਖੁਲਾਸਾ ਕੀਤਾ ਸੀ ਕਿ ਅੱਤਵਾਦੀ ਰੋਡੇ ਨੇ ਸਲੀਪਰ ਸੈੱਲ ਟੀਮਾਂ ਵਿੱਚ 150 ਤੋਂ ਵੱਧ ਮੈਂਬਰ ਬਣਾਏ ਹੋਏ ਸਨ। ਸਲੀਪਰ ਸੈੱਲ ਦਾ ਕੋਈ ਵੀ ਮੈਂਬਰ ਇੱਕ ਦੂਜੇ ਨੂੰ ਨਹੀਂ ਜਾਣਦਾ ਸੀ। ਜਦੋਂ ਵੀ ਹਥਿਆਰਾਂ ਦੀ ਖੇਪ ਆਉਂਦੀ ਹੈ ਤਾਂ ਸਿਰਫ਼ 1 ਜਾਂ 2 ਸਲੀਪਰ ਸੈੱਲ ਦੇ ਮੈਂਬਰਾਂ ਨੂੰ ਹੀ ਇਸ ਦੀ ਜਾਣਕਾਰੀ ਹੁੰਦੀ ਹੈ, ਜਦਕਿ ਬਾਕੀ ਮੈਂਬਰ ਇਸ ਬਾਰੇ ਅਣਜਾਣ ਰਹਿੰਦੇ ਹਨ। ਪੰਜਾਬ ਪੁਲਿਸ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅੱਤਵਾਦੀ ਰੋਡੇ ਨੇ 23 ਜੂਨ 1985 ਨੂੰ ਏਅਰ ਇੰਡੀਆ 182 ਬੰਬ ਧਮਾਕੇ ਨੂੰ ਅੰਜਾਮ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਗਰਮਖਿਆਲੀ ਆਗੂ ਲਖਬੀਰ ਸਿੰਘ ਰੋਡੇ ਦੀ ਦਿਲ ਦਾ ਦੌ.ਰਾ ਪੈਣ ਕਾਰਨ ਹੋਈ ਮੌ.ਤ appeared first on Daily Post Punjabi.

ਕੈਨੇਡਾ ਗਏ ਪਿੰਡ ਰਈਆ ਦੇ ਨੌਜਵਾਨ ਦੀ ਹੋਈ ਮੌ.ਤ, ਤਿੰਨ ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਪੜ੍ਹਾਈ ਲਈ ਵਿਦੇਸ਼ਾ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਇੱਥੇ ਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਰਈਆ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ : ਬਠਿੰਡਾ ਛਾਉਣੀ ‘ਚ ISI ਦੇ 2 ਜਾ.ਸੂਸ ਗ੍ਰਿਫਤਾਰ, ਮੁਲਜ਼ਮ ਫੌਜ ਦੇ ਟੈਂਕਾਂ ਦੀ ਕਰਦੇ ਸੀ ਜਾਸੂਸੀ

ਮ੍ਰਿਤਕ ਦੀ ਪਛਾਣ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਵਜੋਂ ਹੋਈ ਹੈ। ਮਨਿੰਦਰਪਾਲ ਪੜ੍ਹਾਈ ਦੇ ਵੀਜ਼ੇ ’ਤੇ ਕਨੇਡਾ ਗਿਆ ਸੀ। ਮ੍ਰਿਤਕ ਪਿੱਛੇ ਦੇ ਪਰਿਵਾਰ ’ਚ ਪਤਨੀ ਤੇ ਦੋ ਛੋਟੇ ਬੱਚੇ ਹਨ। ਵਰਨਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦੀ ਵੀ ਕੈਂਸਰ ਨਾਲ ਕਈ ਸਾਲ ਜੂਝਣ ਤੋਂ ਬਾਅਦ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕੈਨੇਡਾ ਗਏ ਪਿੰਡ ਰਈਆ ਦੇ ਨੌਜਵਾਨ ਦੀ ਹੋਈ ਮੌ.ਤ, ਤਿੰਨ ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.