Diesel price hiked Archives - Daily Post Punjabi

ਇੱਕ ਵਾਰ ਫਿਰ ਡੀਜ਼ਲ ਦੀਆਂ ਕੀਮਤਾਂ ‘ਚ ਆਇਆ ਉਛਾਲ, ਜਾਣੋ ਨਵੀਆਂ ਕੀਮਤਾਂ
Diesel becomes costlier: ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੇ ਮੋਰਚੇ ‘ਤੇ ਆਮ ਆਦਮੀ ਨੂੰ ਵੱਡਾ ਝਟਕਾ ਲੱਗਿਆ ਹੈ। ਦਿੱਲੀ ਵਿੱਚ ਇੱਕ ਲੀਟਰ ਡੀਜ਼ਲ ਦੀ ਕੀਮਤ ਰਿਕਾਰਡ 82 ਰੁਪਏ ‘ਤੇ ਪਹੁੰਚ ਗਈ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ 15 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਡੀਜ਼ਲ ਦੀ ਕੀਮਤ 81.94 ਰੁਪਏ ਹੋ ਗਈ ਹੈ । ਹਾਲਾਂਕਿ ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ । ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 80.43 ਰੁਪਏ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 81.94 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ ।

Diesel becomes costlier

ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਸਿਰਫ ਡੀਜ਼ਲ ਦੀ ਕੀਮਤ ਵਿੱਚ ਵਾਧਾ ਕਰ ਰਹੀਆਂ ਹਨ। ਜੇਕਰ ਪੈਟਰੋਲ ਦੀ ਗੱਲ ਕਰੀਏ ਤਾਂ ਪਿਛਲੇ 21 ਦਿਨਾਂ ਤੋਂ ਇਸ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਇਸ ਦੀ ਕੀਮਤ ਆਖਰੀ ਵਾਰ 29 ਜੂਨ ਨੂੰ ਵਧਾ ਦਿੱਤੀ ਗਈ ਸੀ। ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਹੁਣ ਰੋਜ਼ ਦੀਆਂ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ। ਮਾਲ ਢੁਆਈ ਦਾ ਕਿਰਾਇਆ ਵਧਣ ਨਾਲ ਫਲਾਂ ਅਤੇ ਸਬਜ਼ੀਆਂ ਦੀ ਕੀਮਤ ਵਿੱਚ ਵਾਧਾ ਹੋਣਾ ਤੈਅ ਹੈ। ਇਸ ਦੇ ਨਾਲ ਹੀ ਐਫਐਮਸੀਜੀ ਸਮਾਨ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ।

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋਣਗੇ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

The post ਇੱਕ ਵਾਰ ਫਿਰ ਡੀਜ਼ਲ ਦੀਆਂ ਕੀਮਤਾਂ ‘ਚ ਆਇਆ ਉਛਾਲ, ਜਾਣੋ ਨਵੀਆਂ ਕੀਮਤਾਂ appeared first on Daily Post Punjabi.

ਡੀਜ਼ਲ ਦੀਆਂ ਦੀਆਂ ਕੀਮਤਾਂ ‘ਚ ਫਿਰ ਆਇਆ ਉਛਾਲ, ਜਾਣੋ ਨਵੀਆਂ ਕੀਮਤਾਂ…..
Diesel sees hike: ਨਵੀਂ ਦਿੱਲੀ: ਹਫਤੇ ਦੇ ਪਹਿਲੇ ਸੋਮਵਾਰ ਨੂੰ ਡੀਜ਼ਲ ਦੇ ਭਾਅ ਇਕ ਦਿਨ ਦੇ ਠਹਿਰਾ ਤੋਂ ਬਾਅਦ ਫਿਰ ਵੱਧ ਗਏ ਹਨ । ਤੇਲ ਮਾਰਕੀਟਿੰਗ ਕੰਪਨੀਆਂ (OMC) ਨੇ ਸੋਮਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ 12 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ । ਹਾਲਾਂਕਿ, ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ। ਇਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਡੀਜ਼ਲ ਦੀ ਕੀਮਤ 81.64 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ । ਇਸ ਦੇ ਨਾਲ ਹੀ ਇੱਕ ਲੀਟਰ ਪੈਟਰੋਲ ਦੀ ਕੀਮਤ 80.43 ਰੁਪਏ ‘ਤੇ ਸਥਿਰ ਹੈ ।

Diesel sees hike

ਇਸੇ ਤਰ੍ਹਾਂ ਮੁੰਬਈ ਵਿੱਚ ਪੈਟਰੋਲ 87.19 ਰੁਪਏ ਅਤੇ ਡੀਜ਼ਲ 79.83 ਰੁਪਏ, ਚੇੱਨਈ ਵਿੱਚ ਪੈਟਰੋਲ 83.63 ਰੁਪਏ ਅਤੇ ਡੀਜ਼ਲ 78.60 ਰੁਪਏ, ਕੋਲਕਾਤਾ ਵਿੱਚ ਪੈਟਰੋਲ 82.10 ਰੁਪਏ ਅਤੇ ਡੀਜ਼ਲ 76.77 ਰੁਪਏ ਅਤੇ ਨੋਇਡਾ ਵਿੱਚ 81.08 ਰੁਪਏ ਅਤੇ ਡੀਜ਼ਲ 73.56 ਰੁਪਏ ਹੈ।

Diesel sees hike

ਗੌਰਤਲਬ ਹੈ ਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਮਹਿੰਗਾਈ ਦਾ ਸਿੱਧਾ ਸਬੰਧ ਹੈ। ਲਗਾਤਾਰ ਡੀਜ਼ਲ ਦੀਆ  ਕੀਮਤਾਂ ਵਿੱਚ ਵਾਧੇ ਕਾਰਨ ਆਵਾਜਾਈ ਯਾਨੀ ਕਿ ਟਰੱਕਾਂ ਦੀ ਢੋਆ-ਢੁਆਈ ਵਧਦੀ ਜਾ ਰਹੀ ਹੈ ਅਤੇ ਇਸ ਕਾਰਨ ਪਿਛਲੇ ਦਿਨਾਂ ਵਿੱਚ ਰੋਜ਼ਾਨਾ ਜਰੂਰਤ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ । ਇਸ ਤੋਂ ਇਲਾਵਾ ਸਬਜ਼ੀਆਂ, ਫਲਾਂ ਆਦਿ ਦੀਆਂ ਕੀਮਤਾਂ ਵਿਚ ਵਾਧਾ ਹੋਣ ਦੀ ਉਮੀਦ ਹੈ। ਪਿਛਲੇ ਹਫ਼ਤੇ ਵੀ ਤੇਲ ਕੰਪਨੀਆਂ ਨੇ ਕਈ ਵਾਰ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ ਸੀ। ਹਾਲਾਂਕਿ ਕੰਪਨੀਆਂ ਕੁਝ ਦਿਨਾਂ ਲਈ ਪੈਟਰੋਲ ਦੀ ਕੀਮਤ ਨਾ ਵਧਾ ਕੇ ਰਾਹਤ ਦੇ ਰਹੀਆਂ ਹਨ । ਡੀਜ਼ਲ ਦੀ ਕੀਮਤ ਦਿੱਲੀ ਵਿੱਚ ਸਭ ਤੋਂ ਵੱਧ ਹੈ ਅਤੇ ਡੀਜ਼ਲ ਦੀ ਕੀਮਤ ਇੱਥੇ ਪੈਟਰੋਲ ਨਾਲੋਂ ਵਧੇਰੇ ਹੈ।

ਦੱਸ ਦੇਈਏ ਕਿ ਲਾਕਡਾਊਨ ਦੌਰਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਟੈਕਸ ਵਧਾ ਦਿੱਤਾ ਸੀ। ਉੱਥੇ ਹੀ ਦੂਜੇ ਪਾਸੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਸ ‘ਤੇ ਵੈਟ ਵਿੱਚ ਕਾਫ਼ੀ ਵਾਧਾ ਕੀਤਾ ਸੀ। ਇਸ ਕਾਰਨ ਦਿੱਲੀ ਵਿੱਚ ਡੀਜ਼ਲ ਦਾ ਰੇਟ ਇੱਕ ਇਤਿਹਾਸਕ ਸਿਖਰ ‘ਤੇ ਪਹੁੰਚ ਗਿਆ ਹੈ।

The post ਡੀਜ਼ਲ ਦੀਆਂ ਦੀਆਂ ਕੀਮਤਾਂ ‘ਚ ਫਿਰ ਆਇਆ ਉਛਾਲ, ਜਾਣੋ ਨਵੀਆਂ ਕੀਮਤਾਂ….. appeared first on Daily Post Punjabi.

ਵਧੇਗੀ ਆਮ ਆਦਮੀ ਦੀ ਟੈਨਸ਼ਨ, ਡੀਜ਼ਲ ਦੀਆਂ ਕੀਮਤਾਂ ‘ਚ ਰਿਕਾਰਡ ਤੇਜ਼ੀ ਜਾਰੀ, ਫਲ-ਸਬਜ਼ੀਆਂ ਹੋਰ ਹੋ ਸਕਦੇ ਹਨ ਮਹਿੰਗੇ !
Diesel prices continue to rise: ਨਵੀਂ ਦਿੱਲੀ: ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀ ਨਰਮੀ ਦੇ ਬਾਵਜੂਦ ਘਰੇਲੂ ਬਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ ਵਿੱਚ ਸ਼ਨੀਵਾਰ ਯਾਨੀ ਕਿ 18 ਜੁਲਾਈ ਨੂੰ ਜਿੱਥੇ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ, ਉੱਥੇ ਹੀ ਡੀਜ਼ਲ 17 ਪੈਸੇ ਮਹਿੰਗਾ ਹੋ ਕੇ 81.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਹਰ ਸਮੇਂ ਦੇ ਰਿਕਾਰਡ ਪੱਧਰ ‘ਤੇ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਜਿਨ੍ਹਾਂ ਦੇ ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੁੰਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ ।

Diesel prices continue to rise

ਉੱਥੇ ਹੀ ਦੂਜੇ ਪਾਸੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਕਾਰਨ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਸਕਦੀਆਂ ਹਨ।  ਇਸ ਅਮਮੇਲ ਵਿੱਚ ਵਪਾਰੀਆਂ ਦਾ ਕਹਿਣਾ ਹੈ ਕਿ ਮਾਲ ਦੀ ਢੁਆਈ ਵਧਣ ਨਾਲ ਫਲਾਂ ਅਤੇ ਸਬਜ਼ੀਆਂ ਦੀ ਕੀਮਤ ਵਿੱਚ ਉਛਾਲ ਆਉਣਾ ਤੈਅ ਹੈ। ਇਸ ਦੇ ਨਾਲ ਹੀ ਐਫਐਮਸੀਜੀ ਸਮਾਨ ਯਾਨੀ ਰੋਜ਼ ਦੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਵੱਧ ਸਕਦੀਆਂ ਹਨ। ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਮਾਲ ਢੁਆਈ ਵਿੱਚ ਵਾਧੇ ਦਾ ਪ੍ਰਭਾਵ ਸਾਰੇ ਦੇਸ਼ ਵਿੱਚ ਦਿਖਾਈ ਦੇਵੇਗਾ। ਇਸ ਨਾਲ  ਐਫਐਮਸੀਜੀ ਕੰਪਨੀਆਂ ‘ਤੇ ਦਬਾਅ ਵਧੇਗਾ ਅਤੇ ਉਹ ਕੀਮਤਾਂ ਵਧਾਉਣ ਲਈ ਮਜਬੂਰ ਹੋਣਗੇ।

ਦਰਅਸਲ, ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਆਵਾਜਾਈ ਦਾ ਹਿੱਸਾ ਦੂਜੀਆਂ ਚੀਜ਼ਾਂ ਦੇ ਮੁਕਾਬਲੇ ਵਧੇਰੇ ਹੈ। ਜਿਸ ਵਿੱਚ ਵੱਖ-ਵੱਖ ਕਿਸਾਨਾਂ ਕੋਲ ਫਲ ਅਤੇ ਸਬਜ਼ੀਆਂ ਦੀ ਘੱਟ ਮਾਤਰਾ ਹੁੰਦੀ ਹੈ। ਉਨ੍ਹਾਂ ਨੂੰ ਆਪਣੇ ਉਤਪਾਦਾਂ ਨੂੰ ਮਾਰਕੀਟ ਵਿੱਚ ਪਹੁੰਚਾਉਣ ਲਈ ਵੱਡੀਆਂ ਕੰਪਨੀਆਂ ਦੇ ਮੁਕਾਬਲੇ ਵੱਧ ਖਰਚ ਕਰਨਾ ਪੈਂਦਾ ਹੈ। ਦੱਸ ਦੇਈਏ ਕਿ ਫਲਾਂ ਦੇ ਮਾਮਲੇ ਵਿੱਚ ਸਥਿਤੀ ਕੁਝ ਵੱਖਰੀ ਹੈ। ਫਲ ਵੱਖ-ਵੱਖ ਰਾਜਾਂ ਤੋਂ ਦਿੱਲੀ ਲਿਆਂਦੇ ਜਾਂਦੇ ਹਨ । ਇਸ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਭਰ ਵਿੱਚ ਵੰਡਿਆ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਮਾਲ-ਢੁਆਈ ਵਧਣ ਨਾਲ ਫਲਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ ।

The post ਵਧੇਗੀ ਆਮ ਆਦਮੀ ਦੀ ਟੈਨਸ਼ਨ, ਡੀਜ਼ਲ ਦੀਆਂ ਕੀਮਤਾਂ ‘ਚ ਰਿਕਾਰਡ ਤੇਜ਼ੀ ਜਾਰੀ, ਫਲ-ਸਬਜ਼ੀਆਂ ਹੋਰ ਹੋ ਸਕਦੇ ਹਨ ਮਹਿੰਗੇ ! appeared first on Daily Post Punjabi.

ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਲੱਗੀ ਅੱਗ, ਜਾਣੋ ਨਵੀਆਂ ਕੀਮਤਾਂ…..
Diesel price hiked: ਨਵੀਂ ਦਿੱਲੀ: ਹਫਤੇ ਦੇ ਦੂਜੇ ਕਾਰੋਬਾਰੀ ਦਿਨ ਯਾਨੀ ਮੰਗਲਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ । ਸਰਕਾਰੀ ਤੇਲ ਕੰਪਨੀਆਂ ਨੇ ਡੀਜ਼ਲ 25 ਪੈਸੇ ਮਹਿੰਗਾ ਕਰ ਦਿੱਤਾ ਹੈ । ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਲਗਾਤਾਰ ਅੱਠਵੇਂ ਦਿਨ ਸਥਿਰ ਬਣੀ ਹੋਈ ਹੈ। ਇਸ ਤੋਂ ਪਹਿਲਾਂ ਲਗਾਤਾਰ 7 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ 80.78 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੁੰਬਈ, ਚੇੱਨਈ ਅਤੇ ਕੋਲਕਾਤਾ ਵਿੱਚ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 79.05, 77.91. 75.89 ਪ੍ਰਤੀ ਲੀਟਰ ਹਨ । ਉੱਥੇ ਹੀ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 80.43 ਰੁਪਏ, 82.10 ਰੁਪਏ, 87.19 ਰੁਪਏ ਅਤੇ 83.63 ਰੁਪਏ ਪ੍ਰਤੀ ਲੀਟਰ ‘ਤੇ ਟਿਕੀਆਂ ਹੋਈਆਂ ਹਨ ।

Diesel price hiked

ਅੰਤਰਰਾਸ਼ਟਰੀ ਵਾਅਦਾ ਬਾਜ਼ਾਰ ਇੰਟਰਕਾੱਟੀਨੈਂਟਲ ਐਕਸਚੇਂਜ ਭਾਵ ਆਈਸੀਈ ਦਾ ਬੈਂਚਮਾਰਕ ਕੱਚਾ ਤੇਲ ਬ੍ਰੈਂਟ ਕਰੂਡ ਸੋਮਵਾਰ ਨੂੰ 0.35% ਦੀ ਤੇਜ਼ੀ ਨਾਲ 42.95 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ, ਜਦੋਂਕਿ ਬ੍ਰੈਂਟ ਦੀਆਂ ਕੀਮਤਾਂ ਇਸ ਤੋਂ ਪਹਿਲਾਂ ਕਾਰੋਬਾਰ ਦੌਰਾਨ 43.09 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈਆਂ ਸਨ । ਹਾਲਾਂਕਿ, ਕੱਚੇ ਤੇਲ ਦੀ ਕੀਮਤ ਅਜੇ 45 ਡਾਲਰ ਦੇ ਦਾਇਰੇ ਵਿੱਚ ਹੈ। ਇਸ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਦੁਨੀਆ ਭਰ ਵਿੱਚ ਕੋਰੋਨਾ ਦੇ ਪ੍ਰਕੋਪ ਕਾਰਨ ਕੱਚੇ ਤੇਲ ਦੀ ਮੰਗ ਅਜੇ ਵੀ ਉਮੀਦ ਅਨੁਸਾਰ ਨਹੀਂ ਹੈ। ਇਸ ਦੇ ਨਾਲ ਹੀ ਈਰਾਨ ਅਤੇ ਇਜ਼ਰਾਈਲ ਵਿਚਾਲੇ ਤਣਾਅ ਨੇ ਵੀ ਕੱਚੇ ਤੇਲ ਦੀ ਕੀਮਤ ਨੂੰ ਵਧਾ ਦਿੱਤਾ ਹੈ।

ਦੱਸ ਦੇਈਏ ਕਿ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9224992249 ਨੰਬਰ ‘ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਲਿਖ ਕੇ 9223112222’ ਤੇ ਜਾਣਕਾਰੀ ਭੇਜ ਸਕਦੇ ਹਨ । ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।

The post ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਲੱਗੀ ਅੱਗ, ਜਾਣੋ ਨਵੀਆਂ ਕੀਮਤਾਂ….. appeared first on Daily Post Punjabi.