Diesel Prices Cut Archives - Daily Post Punjabi

Petrol Diesel Price: ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 5ਵੇਂ ਦਿਨ ਰਾਹਤ, ਪੈਟਰੋਲ ‘ਚ ਕੋਈ ਬਦਲਾਵ ਨਹੀਂ
Diesel Prices Cut: ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ ਤਬਦੀਲੀ ਕੀਤੀ ਹੈ। ਅੱਜ ਡੀਜ਼ਲ ਦੀ ਕੀਮਤ ਵਿੱਚ 8 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ, ਜਦਕਿ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਸੱਤ ਦਿਨਾਂ ਤੋਂ ਇਸ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ । ਮੰਗਲਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ 81.06 ਰੁਪਏ ‘ਤੇ ਰਿਹਾ ਜਦੋਂਕਿ ਡੀਜ਼ਲ ਦੀ ਕੀਮਤ 70.63 ਰੁਪਏ ਪ੍ਰਤੀ ਲੀਟਰ ‘ਤੇ ਆ ਗਈ ਹੈ। ਦੋ ਦਿਨਾਂ ਵਿੱਚ ਡੀਜ਼ਲ ਦੀ ਕੀਮਤ ਵਿੱਚ 28 ਤੋਂ 30 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ ਹੈ । ਮੰਗ ਵਿੱਚ ਕਮੀ ਦੇ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਅਜੇ ਵੀ ਘੱਟ ਰਹੀ ਹੈ, ਜਿਸਦਾ ਸਿੱਧਾ ਅਸਰ ਘਰੇਲੂ ਬਜ਼ਾਰ ਵਿੱਚ ਤੇਲ ‘ਤੇ ਪੈਂਦਾ ਹੈ।

Diesel Prices Cut

ਅਗਸਤ ਮਹੀਨੇ ਦੇ ਦੂਜੇ ਪੱਖਵਾੜੇ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਸੀ। ਰਾਜਧਾਨੀ ਦਿੱਲੀ ਵਿੱਚ ਹੀ ਪੈਟਰੋਲ ਦੀ ਕੀਮਤ ਵਿੱਚ 16 ਕਿਸ਼ਤਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕੁੱਲ 1 ਰੁਪਏ 65 ਪੈਸੇ ਦਾ ਵਾਧਾ ਕੀਤਾ ਗਿਆ ਸੀ । ਹਾਲਾਂਕਿ, ਕੁਝ ਸਮੇਂ ਲਈ ਇਸ ਵਿੱਚ ਕਮੀ ਹੋਈ ਹੈ। 21 ਸਤੰਬਰ ਤੱਕ ਇਸ ਵਿੱਚ ਕਰੀਬ 1.02 ਰੁਪਏ ਪ੍ਰਤੀ ਲੀਟਰ ਦੀ ਕਮੀ ਹੋਈ ਹੈ।

Diesel Prices Cut

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.06 ਰੁਪਏ ਅਤੇ ਡੀਜ਼ਲ 70.63 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਪੈਟਰੋਲ 87.74 ਰੁਪਏ ਅਤੇ ਡੀਜ਼ਲ 77.04 ਰੁਪਏ ਲੀਟਰ, ਚੇੱਨਈ ਵਿੱਚ ਪੈਟਰੋਲ 84.14 ਰੁਪਏ ਅਤੇ ਡੀਜ਼ਲ 76.10 ਰੁਪਏ ਅਤੇ ਕੋਲਕਾਤਾ ਵਿੱਚ ਪੈਟਰੋਲ 82.59 ਰੁਪਏ ਅਤੇ ਡੀਜ਼ਲ 74.15 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ‘ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

The post Petrol Diesel Price: ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 5ਵੇਂ ਦਿਨ ਰਾਹਤ, ਪੈਟਰੋਲ ‘ਚ ਕੋਈ ਬਦਲਾਵ ਨਹੀਂ appeared first on Daily Post Punjabi.

Petrol Diesel Prices: ਅੱਜ ਡੀਜ਼ਲ 15-16 ਪੈਸੇ ਹੋਇਆ ਸਸਤਾ, ਪੈਟਰੋਲ ਦੀਆਂ ਕੀਮਤਾਂ ਸਥਿਰ
Diesel Prices Cut: ਨਵੀਂ ਦਿੱਲੀ: ਡੀਜ਼ਲ ਦੀ ਕੀਮਤ ਵਿੱਚ ਅੱਜ ਯਾਨੀ ਕਿ ਵੀਰਵਾਰ ਨੂੰ ਕਟੌਤੀ ਕੀਤੀ ਗਈ, ਜਦਕਿ ਪੈਟਰੋਲ ਦੀ ਕੀਮਤ ਲਗਾਤਾਰ ਦੂਜੇ ਦਿਨ ਸਥਿਰ ਰਹੀ । ਦਿੱਲੀ ਅਤੇ ਕੋਲਕਾਤਾ ਵਿੱਚ ਡੀਜ਼ਲ 16 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ, ਜਦਕਿ ਮੁੰਬਈ ਵਿੱਚ ਡੀਜ਼ਲ ਦੀ ਕੀਮਤ ਵਿੱਚ 17 ਪੈਸੇ ਅਤੇ ਚੇੱਨਈ ਵਿੱਚ 15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਵੀ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਉੱਥੇ ਹੀ ਦੂਜੇ ਪਾਸੇ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਦੋ ਪ੍ਰਤੀਸ਼ਤ ਤੋਂ ਵੀ ਹੇਠਾਂ ਆਉਣ ਤੋਂ ਬਾਅਦ ਬੈਂਚਮਾਰਕ ਕੱਚਾ ਤੇਲ ਬ੍ਰੈਂਟ ਕਰੂਡ 45 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਹੈ।

Diesel Prices Cut

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਵੀਰਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 73.40, 76.90 ਰੁਪਏ, 79.94 ਰੁਪਏ ਅਤੇ 78.71 ਰੁਪਏ ਪ੍ਰਤੀ ਲੀਟਰ ‘ਤੇ ਆ ਗਈ ਹੈ । ਜਦੋਂ ਕਿ ਪੈਟਰੋਲ ਦੀ ਕੀਮਤ ਕ੍ਰਮਵਾਰ 82.08 ਰੁਪਏ, 83.57 ਰੁਪਏ,. 88.73 ਰੁਪਏ ਅਤੇ 85..04 ਰੁਪਏ ਪ੍ਰਤੀ ਲੀਟਰ ‘ਤੇ ਕਾਇਮ ਹੈ।

Diesel Prices Cut

ਬਾਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਨਾਲ ਡਰਾਈਵਰਾਂ ਅਤੇ ਟ੍ਰਾਂਸਪੋਰਟ ਕਾਰੋਬਾਰੀਆਂ ਦੇ ਨਾਲ-ਨਾਲ ਆਮ ਖਪਤਕਾਰਾਂ ਨੂੰ ਵੀ ਰਾਹਤ ਮਿਲੇਗੀ ਕਿਉਂਕਿ ਡੀਜ਼ਲ ਦੀ ਕੀਮਤ ਵਿੱਚ ਵਾਧੇ ਨਾਲ ਮਾਲ ਦੀ ਢੋਆ-ਢੁਆਈ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ, ਜੋ ਆਮ ਖਪਤਕਾਰਾਂ ‘ਤੇ ਪੈਂਦਾ ਹੈ।

ਦੱਸ ਦੇਈਏ ਕਿ ਅੰਤਰਰਾਸ਼ਟਰੀ ਫਿਊਚਰਜ਼ ਮਾਰਕੀਟ ਇੰਟਰ ਕੰਟੀਨੈਂਟਲ ਐਕਸਚੇਂਜ (ICE) ‘ਤੇ ਬ੍ਰੈਂਟ ਕਰੂਡ ਦੇ ਨਵੰਬਰ ਡਿਲਿਵਰੀ ਸਮਝੌਤੇ ਵਿੱਚ ਪਿਛਲੇ ਸੈਸ਼ਨ ਦੇ ਮੁਕਾਬਲੇ 0.07 ਪ੍ਰਤੀਸ਼ਤ ਦੀ ਤੇਜ਼ੀ ਨਾਲ 44.46 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ। ਉੱਥੇ ਹੀ ਅਮਰੀਕੀ ਲਾਈਟ ਕਰੂਡ ਵੈਸਟ ਟੈਕਸਸ ਇੰਟਰਮੀਡੀਏਟ ਯਾਨੀ ਕਿ WTI  ਦੇ ਅਕਤੂਬਰ ਡਲਿਵਰੀ ਫਿਊਚਰਜ਼ ਸਮਝੌਤੇ ਵਿੱਚ ਪਿਛਲੇ ਸੈਸ਼ਨ ਦੇ ਮੁਕਾਬਲੇ 0.24 ਪ੍ਰਤੀਸ਼ਤ ਦੇ ਵਾਧੇ ਨਾਲ 41.61 ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ।

The post Petrol Diesel Prices: ਅੱਜ ਡੀਜ਼ਲ 15-16 ਪੈਸੇ ਹੋਇਆ ਸਸਤਾ, ਪੈਟਰੋਲ ਦੀਆਂ ਕੀਮਤਾਂ ਸਥਿਰ appeared first on Daily Post Punjabi.