diesel tank Archives - Daily Post Punjabi

ਜਲੰਧਰ : ਗੱਡੀ ਦੇ ਡੀਜ਼ਲ ਟੈਂਕ ਨੂੰ ਵੈਲਡਿੰਗ ਕਰਦੇ ਸਮੇਂ ਹੋਇਆ ਧਮਾਕਾ, ਵੈਲਡਰ ਦੀ ਹੋਈ ਮੌਤ; ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
ਜਲੰਧਰ ਲੋਹੀਆਂ-ਮੱਖੂ ਰਾਸ਼ਟਰੀ ਰਾਜਮਾਰਗ ‘ਤੇ ਵੈਲਡਿੰਗ ਕਰਦੇ ਸਮੇਂ ਇੱਕ ਗੱਡੀ ਦੀ ਟੈਂਕੀ ਵਿੱਚ ਅਚਾਨਕ ਧਮਾਕਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਟੈਂਕੀ ਫੱਟਣ ਕਾਰਨ ਉੱਥੇ ਮੌਜੂਦ ਵੈਲਡਰ ਬੁਰੀ ਤਰ੍ਹਾਂ ਝੁਲਤ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਰਾਏਵਾਲਾ ਜਸਵੰਤ ਸਿੰਘ ਵਜੋਂ ਹੋਈ ਹੈ। ਉਸਦੀ ਉਮਰ ਲਗਭਗ 50 ਸਾਲ ਦੱਸੀ ਜਾ ਰਹੀ ਹੈ।

ਰਿਪੋਰਟਾਂ ਅਨੁਸਾਰ, ਜਸਵੰਤ ਸਿੰਘ ਵਰਕਸ਼ਾਪ ਵਿੱਚ ਮਹਿੰਦਰਾ ਪਿਕਅੱਪ ਗੱਡੀ ਦੀ ਡੀਜ਼ਲ ਟੈਂਕ ਵੈਲਡਿੰਗ ਕਰ ਰਿਹਾ ਸੀ। ਇਸ ਦੌਰਾਨ ਟੈਂਕ ਫਟ ਗਿਆ ਅਤੇ ਟੈਂਕੀ ਵਿੱਚ ਮੌਜੂਦ ਤੇਲ ਡੁੱਲ ਗਿਆ, ਜਿਸ ਨਾਲ ਅੱਗ ਲੱਗ ਗਈ ਅਤੇ ਇੱਕ ਵੱਡਾ ਧਮਾਕਾ ਹੋਇਆ। ਅੱਗ ਦੀ ਚਪੇਟ ਵਿੱਚ ਆਉਣ ਕਾਰਨ ਜਸਵੰਤ ਬੁਰੀ ਤਰ੍ਹਾਂ ਝੁਲਸ ਗਿਆ। ਉਸਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, CM ਭਗਵੰਤ ਮਾਨ ਦੀ ਅਗਵਾਈ ਹੇਠ ਸ਼ਾਮ 4 ਵਜੇ ਹੋਵੇਗੀ ਬੈਠਕ

ਚਸ਼ਮਦੀਦਾਂ ਲੋਕਾਂ ਨੇ ਦੱਸਿਆ ਕਿ ਧਮਾਕੇ ਅਤੇ ਅੱਗ ਲੱਗਣ ਨਾਲ ਵਰਕਸ਼ਾਪ ਵਿੱਚ ਹਫੜਾ-ਦਫੜੀ ਮਚ ਗਈ। ਪਿਕਅੱਪ ਅਤੇ ਨੇੜਲੀ ਮੋਟਰਸਾਈਕਲ ਨੂੰ ਅੱਗ ਲੱਗ ਗਈ, ਜਿਸ ਨਾਲ ਦੋਵੇਂ ਵਾਹਨ ਸੜ ਗਏ। ਸੂਚਨਾ ਮਿਲਣ ‘ਤੇ ਸੁਲਤਾਨਪੁਰ ਲੋਧੀ ਤੋਂ ਫਾਇਰ ਬ੍ਰਿਗੇਡ ਦੀ ਇੱਕ ਗੱਡੀ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਸਥਾਨਕ ਪੁਲਿਸ ਸਟੇਸ਼ਨ ਦੇ ਐਸਐਚਓ ਸੁਖਜਿੰਦਰ ਸਿੰਘ ਖਹਿਰਾ ਪੁਲਿਸ ਟੀਮ ਨਾਲ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ : ਗੱਡੀ ਦੇ ਡੀਜ਼ਲ ਟੈਂਕ ਨੂੰ ਵੈਲਡਿੰਗ ਕਰਦੇ ਸਮੇਂ ਹੋਇਆ ਧਮਾਕਾ, ਵੈਲਡਰ ਦੀ ਹੋਈ ਮੌਤ; ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.