DIG Bhullar Archives - Daily Post Punjabi

ਸਸਪੈਂਡਡ ਭੁੱਲਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ, ਆਪਣੇ ਖਿਲਾਫ ਹੋਈ FIR ਨੂੰ ਕੀਤਾ ਚੈਲੰਜ
ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭੁੱਲਰ ਵੱਲੋਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਗਿਆ ਹੈ। ਉੁਨ੍ਹਾਂ ਨੇ ਆਪਣੇ ਖਿਲਾਫ ਹੋਈ FIR ਨੂੰ ਲੈ ਕੇ ਸੁਪਰੀਮ ਕੋਰਟ ਦੀ ਪਹੁੰਚ ਕੀਤੀ ਹੈ। ਉਨ੍ਹਾਂ ਵੱਲੋਂ ਇਕ ਪਟੀਸ਼ਨ ਲਗਾਈ ਹੈ ਜਿਸ ਵਿਚ FIR ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੀਬੀਆਈ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ, ਉਹ ਨਿਯਮਾਂ ਦੇ ਖਿਲਾਫ ਹੈ।

DIG ਦੀ ਗ੍ਰਿਫਤਾਰੀ CBI ਵੱਲੋਂ ਮੋਹਾਲੀ ਵਿਚ ਕੀਤੀ ਗਈ ਸੀ। ਦੱਸ ਦੇਈਏ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ ਤਾਂ ਉਸ ਦੌਰਾਨ ਇਕ ਐਕਟ ਪਾਸ ਕੀਤਾ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਸੀਬੀਆਈ ਪੰਜਾਬ ਵਿਚ ਰੇਡ ਨਹੀਂ ਮਾਰ ਸਕਦੀ। ਭੁੱਲਰ ਵੱਲੋਂ ਪਹਿਲਾਂ ਹਾਈਕੋਰਟ ਵਿਚ ਇਸੇ ਗੱਲ ਨੂੰ ਲੈ ਕੇ ਚੈਲੇਂਜ ਕੀਤਾ ਗਿਆ ਸੀ। ਉਨ੍ਹਾਂ ਨੂੰ ਮੋਹਾਲੀ ਵਿਚ ਛਾਪਾ ਮਾਰ ਕੇ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਨੂੰ ਭੁੱਲਰ ਨੇ ਗੈਰ-ਕਾਨੂੰਨੀ ਦੱਸਿਆ ਸੀ। ਪਰ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ।

ਇਹ ਵੀ ਪੜ੍ਹੋ : ‘ਮਨਰੇਗਾ’ ਸਕੀਮ ਨੂੰ ਲੈ ਕੇ CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਜਨਵਰੀ ਦੇ ਦੂਜੇ ਹਫ਼ਤੇ ਹੋਵੇਗਾ ਇਜਲਾਸ

ਇਸੇ ਕਰਕੇ ਅੱਜ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦੀ ਪਹੁੰਚ ਕੀਤੀ ਗਈ। ਚੀਫ ਜਸਟਿਸ ਅੱਗੇ ਹੋਵੇਗੀ। ਉਨ੍ਹਾਂ ਨੇ ਆਪਣੇ ਖਿਲਾਫ ਹੋਈ FIR ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਸੀਬੀਆਈ ਉਨ੍ਹਾਂ ਨੂੰ ਪੰਜਾਬ ਵਿਚੋਂ ਆ ਕੇ ਗ੍ਰਿਫਤਾਰ ਨਹੀਂ ਕਰ ਸਕਦੀ। ਹੁਣ ਦੇਖਣਾ ਹਵੇਗਾ ਕਿ ਸੀਬੀਆਈ ਆਪਣਾ ਕੀ ਰੁਖ਼ ਅਖਤਿਆਰ ਕਰਦੀ ਹੈ ਤੇ ਸੁਪਰੀਮ ਕੋਰਟ ਵਿਚ ਕੀ ਪੱਖ ਰੱਖਦੀ ਹੈ। ਦੇਖਿਆ ਜਾਵੇ ਤਾਂ ਇਹ ਇਤਿਹਾਸਕ ਸੁਣਵਾਈ ਹੋਵੇਗੀ ਕਿਉਂਕਿ ਜੇਕਰ ਸੁਪਰੀਮ ਕੋਰਟ CBI ਦੀ ਕਾਰਵਾਈ ਨੂੰ ਜਾਇਜ਼ ਠਹਿਰਾ ਦਿੰਦੀ ਹੈ ਤਾਂ ਸੀਬੀਆਈ ਵਾਸਤੇ ਪੰਜਾਬ ਵਿਚ ਹੋਰਨਾਂ ਥਾਵਾਂ ‘ਤੇ ਰੇਡ ਮਾਰਨ ਦੇ ਰਸਤੇ ਸਾਫ ਹੋ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਸਪੈਂਡਡ ਭੁੱਲਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ, ਆਪਣੇ ਖਿਲਾਫ ਹੋਈ FIR ਨੂੰ ਕੀਤਾ ਚੈਲੰਜ appeared first on Daily Post Punjabi.

ਮੁਅੱਤਲ DIG ਹਰਚਰਨ ਭੁੱਲਰ ਦੀ ਪੇਸ਼ੀ ਅੱਜ, ਵਿਜੀਲੈਂਸ ਵੀ ਪ੍ਰੋਡਕਸ਼ ਵਾਰੰਟ ਦੀ ਤਿਆਰੀ ‘ਚ!
ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਭੁੱਲਰ, ਜਿਸ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜਿਆ ਗਿਆ ਸੀ, ਨੂੰ ਅੱਜ ਪੰਜ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਸੀਬੀਆਈ ਨੂੰ ਪੰਜਾਬ ਦੇ 10 ਆਈਪੀਐਸ ਅਤੇ 4 ਆਈਏਐਸ ਅਧਿਕਾਰੀਆਂ ਦੇ ਨਾਂਮਿਲੇ ਹਨ ਅਤੇ ਉਨ੍ਹਾਂ ਵਿਰੁੱਧ ਠੋਸ ਸਬੂਤ ਇਕੱਠੇ ਕਰ ਰਹੀ ਹੈ।

ਸੀਬੀਆਈ ਨੇ ਪਟਿਆਲਾ ਵਿੱਚ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਸਾਢੇ 20 ਲੱਖ ਰੁਪਏ, ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਜ਼ਬਤ ਕੀਤੇ। ਭੁਪਿੰਦਰ ‘ਤੇ ਅਧਿਕਾਰੀਆਂ ਦੇ ਕਾਲੇ ਧਨ ਨੂੰ ਵ੍ਹਾਈਟ ਕਰਨ ਦਾ ਦੋਸ਼ ਹੈ। ਜਾਂਚ ਵਿੱਚ ਨਿਆਂਇਕ ਅਧਿਕਾਰੀਆਂ ਨਾਲ ਜੁੜੀਆਂ ਚੈਟਸ ਵੀ ਮਿਲੀਆਂ ਹਨ, ਜਿਨ੍ਹਾਂ ਨਾਲ ਅਦਾਲਤਾਂ ਦੇ ਹੁਕਮ ਪ੍ਰਭਾਵਿਤ ਕਰਨ ਦੇ ਸੰਕੇਤ ਮਿਲੇ।

ਦੂਜੇ ਪਾਸੇ, ਵਿਜੀਲੈਂਸ ਨੇ ਵੀ ਭੁੱਲਰ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਸੀ, ਪਰ ਉਸ ਦਾ ਰਿਮਾਂਡ ਨਹੀਂ ਮਿਲ ਸਕਿਆ। ਹੁਣ ਸੀਬੀਆਈ ਅਤ ਪੰਜਾਬ ਵਿਜੀਲੈਂਸ ਦੋਵੇਂ ਏਜੰਸੀਆਂ ਆਹਮੋ-ਸਾਹਮਣੇ ਹਨ, ਜਦਕਿ ਸੀਬੀਆਈ ਰਿਸ਼ਵਤਖੋਰੀ ਨੈਟਵਰਕ ਦੀ ਜੜ੍ਹ ਤੱਕ ਪਹੁੰਚਣ ਵਿਚ ਲੱਗੀ ਹੋਈ ਹੈ।

ਭਾਵੇਂ ਪੰਜਾਬ ਵਿਜੀਲੈਂਸ ਬਿਊਰੋ ਨੇ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਲਈ ਕੇਸ ਦਰਜ ਕੀਤਾ ਹੈ, ਪਰ ਅਜੇ ਤੱਕ ਉਸ ਨੂੰ ਰਿਮਾਂਡ ਨਹੀਂ ਮਿਲ ਸਕਿਆ। ਹਾਲਾਂਕਿ, ਵਿਜੀਲੈਂਸ ਬਿਊਰੋ ਅੱਜ ਮੁੜ ਮੋਹਾਲੀ ਅਦਾਲਤ ਵਿੱਚ ਭੁੱਲਰ ਲਈ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕਈ ਇਲਾਕਿਆਂ ‘ਚ ਹੋ ਰਿਹਾ ਸਿੱਖਾਂ ਦਾ ਧਰਮ ਪਰਿਵਰਤਨ, ਇਸ ਨੂੰ ਰੋਕਣ ਲਈ ਚੁੱਕਣੇ ਹੋਣਗੇ ਸਖਤ ਕਦਮ : CM ਯੋਗੀ

ਇਸ ਦੌਰਾਨ ਸੀਬੀਆਈ ਨੂੰ ਅਹਿਮ ਸਬੂਤ ਮਿਲੇ ਹਨ। ਡੀਆਈਜੀ ਭੁੱਲਰ ਦੇ ਪਟਿਆਲਾ ਦੇ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਨਾਲ ਵੀ ਨੇੜਲੇ ਸਬੰਧ ਦੱਸੇ ਜਾ ਰਹੇ ਹਨ, ਜਿਸ ‘ਤੇ ਸੀਬੀਆਈ ਨੇ ਮੰਗਲਵਾਰ ਨੂੰ ਛਾਪਾ ਮਾਰਿਆ ਸੀ। ਸੀਬੀਆਈ ਉਸਦੀ ਗ੍ਰਿਫ਼ਤਾਰੀ ਲਈ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਕਰ ਸਕਦੀ ਹੈ।

ਸੀਬੀਆਈ ਨੇ ਪੰਜਾਬ ਦੇ ਡੀਐਸਪੀ ਕੁਲਦੀਪ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ ਕਿਉਂਕਿ ਕੁਲਦੀਪ ਬੁੜੈਲ ਜੇਲ੍ਹ ਵਿੱਚ ਬੰਦ ਰਹਿਣ ਦੌਰਾਨ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਮਿਲ ਚੁੱਕਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਅੱਤਲ DIG ਹਰਚਰਨ ਭੁੱਲਰ ਦੀ ਪੇਸ਼ੀ ਅੱਜ, ਵਿਜੀਲੈਂਸ ਵੀ ਪ੍ਰੋਡਕਸ਼ ਵਾਰੰਟ ਦੀ ਤਿਆਰੀ ‘ਚ! appeared first on Daily Post Punjabi.