Digvijaya singh tests positive Archives - Daily Post Punjabi

ਸੁਰਜੇਵਾਲਾ ਤੋਂ ਬਾਅਦ ਹੁਣ ਕਾਂਗਰਸ ਦੇ ਦਿੱਗਜ ਆਗੂ ਦਿਗਵਿਜੇ ਸਿੰਘ ਆਏ ਕੋਰੋਨਾ ਦੀ ਚਪੇਟ ‘ਚ, ਟਵੀਟ ਕਰਕੇ ਦਿੱਤੀ ਜਾਣਕਾਰੀ
Digvijaya singh tests positive : ਪਿੱਛਲੇ ਸਾਲ ਵਾਂਗ ਹੀ ਇਸ ਸਾਲ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਬਹੁਤ ਤੇਜ਼ੀ ਨਾਲ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਸੰਕਰਮਣ ਦਾ ਗ੍ਰਾਫ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਹਜ਼ਾਰ ਨੂੰ ਪਾਰ ਕਰ ਗਈ ਹੈ। ਕੀ ਆਮ ਅਤੇ ਕੀ ਖ਼ਾਸ ਹਰ ਕੋਈ ਇਸ ਦੀ ਚਪੇਟ ‘ਚ ਆ ਰਿਹਾ ਹੈ, ਹੁਣ ਖ਼ਬਰ ਆ ਰਹੀ ਹੈ ਕਿ ਕਾਂਗਰਸ ਦੇ ਦਿੱਗਜ ਆਗੂ ਦਿਗਵਿਜੇ ਸਿੰਘ ਨੂੰ ਕੋਰੋਨਾ ਹੋ ਗਿਆ ਹੈ, ਉਨ੍ਹਾਂ ਨੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ ਹੈ।

मेरी कोविड जाँच रिपोर्ट पॉज़िटिव आयी है। फ़िलहाल अपने दिल्ली निवास पर क्वारंटीन में हूँ। कृपया इस दौरान मेरे संपर्क में आए सभी लोग खुद को आइसोलेशन में रखकर अपनी सेहत से संबंधित सभी सतर्कता बरतें।
— digvijaya singh (@digvijaya_28) April 16, 2021

ਦਿਗਵਿਜੇ ਸਿੰਘ ਨੇ ਟਵੀਟ ਕੀਤਾ ਹੈ ਕਿ, “ਮੇਰੀ ਕੋਵਿਡ ਜਾਂਚ ਰਿਪੋਰਟ ਪੌਜੇਟਿਵ ਆਈ ਹੈ। ਫਿਲਹਾਲ ਮੈ ਆਪਣੇ ਦਿੱਲੀ ਨਿਵਾਸ ਵਿਖੇ ਏਕਾਂਤਵਾਸ ਹਾਂ। ਕਿਰਪਾ ਕਰਕੇ ਇਸ ਸਮੇਂ ਦੌਰਾਨ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕ ਆਪਣੇ ਨੂੰ ਆਈਸੋਲੇਸ਼ਨ ਵਿੱਚ ਰੱਖਣ ਅਤੇ ਆਪਣੀ ਸਿਹਤ ਨਾਲ ਜੁੜੀਆਂ ਸਾਰੀਆਂ ਸਾਵਧਾਨੀਆਂ ਵਰਤਣ।” ਇਸ ਤੋਂ ਪਹਿਲਾ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਸ਼ੁੱਕਰਵਾਰ 16 ਅਪ੍ਰੈਲ ਦੀ ਸਵੇਰ ਨੂੰ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਦੇਖੋ : Sukhbir Badal ਦੇ ਠੀਕ ਹੋਣ ਮਗਰੋਂ ਹੁਣ Harsimrat Kaur Badal ਨੂੰ ਹੋਇਆ ‘ਕੋਰੋਨਾ’, Live ਅਪਡੇਟ !

The post ਸੁਰਜੇਵਾਲਾ ਤੋਂ ਬਾਅਦ ਹੁਣ ਕਾਂਗਰਸ ਦੇ ਦਿੱਗਜ ਆਗੂ ਦਿਗਵਿਜੇ ਸਿੰਘ ਆਏ ਕੋਰੋਨਾ ਦੀ ਚਪੇਟ ‘ਚ, ਟਵੀਟ ਕਰਕੇ ਦਿੱਤੀ ਜਾਣਕਾਰੀ appeared first on Daily Post Punjabi.