Diljit Dosanjh Album Ghost Archives - Daily Post Punjabi
ਦਿਲਜੀਤ ਦੋਸਾਂਝ ਦੀ ਨਵੀਂ ਐਲਬਮ ‘Ghost’ ਹੋਈ ਰਿਲੀਜ਼, ਅਦਾਕਾਰ ਨੇ ਸ਼ੇਅਰ ਕੀਤੀ ਪੋਸਟ
Diljit Ghost Album out:  ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਦਿਲਜੀਤ ਪਿਛਲੇ ਲੰਬੇ ਸਮੇਂ ਤੋਂ ਆਪਣੀ ਐਲਬਮ ‘ਗੋਸਟ’ ਨੂੰ ਲੈਕੇ ਚਰਚਾ ਵਿੱਚ ਹਨ। ਹੁਣ ਦਿਲਜੀਤ ਨੇ ਫੈਨਜ਼ ਦਾ ਇੰਤਜ਼ਾਰ ਖ਼ਤਮ ਕਰਦਿਆਂ ਆਪਣੀ ਨਵੀਂ ਐਲਬਮ ਨੂੰ ਰਿਲੀਜ਼ ਕਰ ਦਿੱਤਾ ਹੈ। ਜੀ ਹਾਂ, ਬੀਤੇ ਦਿਨੀਂ ਐਲਬਮ ਦਾ ਪਹਿਲਾ ਗਾਣਾ ਰਿਲੀਜ਼ ਹੋਇਆ ਸੀ। ਹੁਣ […]
The post ਦਿਲਜੀਤ ਦੋਸਾਂਝ ਦੀ ਨਵੀਂ ਐਲਬਮ ‘Ghost’ ਹੋਈ ਰਿਲੀਜ਼, ਅਦਾਕਾਰ ਨੇ ਸ਼ੇਅਰ ਕੀਤੀ ਪੋਸਟ appeared first on Daily Post Punjabi.
Diljit Ghost Album out:  ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਦਿਲਜੀਤ ਪਿਛਲੇ ਲੰਬੇ ਸਮੇਂ ਤੋਂ ਆਪਣੀ ਐਲਬਮ ‘ਗੋਸਟ’ ਨੂੰ ਲੈਕੇ ਚਰਚਾ ਵਿੱਚ ਹਨ। ਹੁਣ ਦਿਲਜੀਤ ਨੇ ਫੈਨਜ਼ ਦਾ ਇੰਤਜ਼ਾਰ ਖ਼ਤਮ ਕਰਦਿਆਂ ਆਪਣੀ ਨਵੀਂ ਐਲਬਮ ਨੂੰ ਰਿਲੀਜ਼ ਕਰ ਦਿੱਤਾ ਹੈ। ਜੀ ਹਾਂ, ਬੀਤੇ ਦਿਨੀਂ ਐਲਬਮ ਦਾ ਪਹਿਲਾ ਗਾਣਾ ਰਿਲੀਜ਼ ਹੋਇਆ ਸੀ। ਹੁਣ ਦਿਲਜੀਤ ਦੀ ਐਲਬਮ ਦੇ ਸਾਰੇ ਗਾਣੇ ਰਿਲੀਜ਼ ਹੋ ਚੁੱਕੇ ਹਨ।
Diljit Ghost Album out
ਇਸ ਬਾਰੇ ਦਿਲਜੀਤ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਦਿਲਜੀਤ ਨੇ ਆਪਣੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਦਿਲਜੀਤ ਕਾਫੀ ਹੈਂਡਸਮ ਨਜ਼ਰ ਆਂ ਰਹੇ ਹਨ। ਇਸ ਦੇ ਨਾਲ ਹੀ ਗਾਇਕ ਨੇ ਕੈਪਸ਼ਨ ‘ਚ ਲਿਖਿਆ, ‘ਗੋਸਟ ਐਲਬਮ ਰਿਲੀਜ਼ ਹੋ ਗਈ ਹੈ। ਤੁਹਾਡਾ ਮਨਪਸੰਦ ਗੀਤ ਕਿਹੜਾ ਹੈ?’ ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਇਹ ਐਲਬਮ ਪੂਰੀ ਦੁਨੀਆ ਵਿੱਚ ਰਿਲੀਜ਼ ਹੋਈ ਹੈ। ਇਸ ਐਲਬਮ ਦੇ ਗਾਣਿਆਂ ਦੀ ਵੀਡੀਓ ਯੂਟਿਊਬ ਤੇ ਮੌਜੂਦ ਹੈ। ਤੁਸੀਂ ਸਾਰੇ ਗਾਣੇ ਯੂਟਿੳਬ ‘ਤੇ ‘ਦਿਲਜੀਤ ਦੋਸਾਂਝ ਗੋਸਟ ਐਲਬਮ’ ਲਿਖ ਕੇ ਸਰਚ ਕਰ ਸਕਦੇ ਹੋ।
Instagram ‘ਤੇ ਇਸ ਪੋਸਟ ਨੂੰ ਵੇਖੋ
DILJIT DOSANJH (@diljitdosanjh) ਰਾਹੀਂ ਸਾਂਝੀ ਕੀਤੀ ਕੋਈ ਪੋਸਟ
<script async src="//www.instagram.com/embed.js"></script> ਇਸ ਤੋਂ ਇਲਾਵਾ ਦਿਲਜੀਤ ਦੀ ਐਲਬਮ ਯੂਟਿਊਬ ਮਿਊਜ਼ਿਕ, ਸਪੌਟੀਫਾਈ ਸਣੇ ਹੋਰ ਸਾਰੀਆਂ ਮਿਊਜ਼ਿਕ ਐਪਸ ‘ਤੇ ਮੌਜੂਦ ਹੈ। ਕਾਬਿਲੇਗ਼ੌਰ ਹੈ ਕਿ ਫੈਨਜ਼ ਲੰਬੇ ਸਮੇਂ ਤੋਂ ਦਿਲਜੀਤ ਦੀ ਇਸ ਐਲਬਮ ਦਾ ਇੰਤਜ਼ਾਰ ਕਰ ਰਹੇ ਸੀ। ਹੁਣ ਦਿਲਜੀਤ ਨੇ ਫਾਈਨਲੀ ਫੈਨਜ਼ ਦਾ ਇੰਤਜ਼ਾਰ ਖਤਮ ਕਰ ਦਿੱਤਾ ਹੈ ਅਤੇ ਐਲਬਮ ਨੂੰ ਰਿਲੀਜ਼ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਲ ਹੀ ‘ਚ ਦਿਲਜੀਤ ਦੋਸਾਂਝ ਨੇ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੇ ਨਾਲ ਨਵੀਂ ਫਿਲਮ ‘ਰੰਨਾਂ ‘ਚ ਧੰਨਾਂ’ ਦਾ ਐਲਾਨ ਵੀ ਕਰ ਦਿੱਤਾ ਹੈ।
ਦਿਲਜੀਤ ਦੋਸਾਂਝ ਨੇ ਐਲਬਮ ‘Ghost’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਪੋਸਟ ਕੀਤੀ ਸ਼ੇਅਰ
The post ਦਿਲਜੀਤ ਦੋਸਾਂਝ ਨੇ ਐਲਬਮ ‘Ghost’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਪੋਸਟ ਕੀਤੀ ਸ਼ੇਅਰ appeared first on Daily Post Punjabi.
Diljit Announces Ghost Release: ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਇਹੀ ਨਹੀਂ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਦਿਲਜੀਤ ਗਲੋਬਲ ਸਟਾਰ ਬਣ ਕੇ ਉੱਭਰੇ ਹਨ। ਪਿਛਲੇ ਕੁੱਝ ਸਮੇਂ ‘ਚ ਦਿਲਜੀਤ ਦੋਸਾਂਝ ਦਾ ਨਾਮ ਕਈ ਵਿਦੇਸ਼ੀ ਕਲਾਕਾਰਾਂ ਨਾਲ ਵੀ ਜੁੜਿਆ ਹੈ, ਜਿਨ੍ਹਾਂ ਦੇ ਨਾਲ ਦਿਲਜੀਤ ਕੋਲੈਬ ਕਰਦੇ ਨਜ਼ਰ ਆਏ ਹਨ।
Diljit Announces Ghost Release
ਹੁਣ ਦਿਲਜੀਤ ਦੋਸਾਂਝ ਨੂੰ ਲੈਕੇ ਇੱਕ ਹੋਰ ਅਪਡੇਟ ਸਾਹਮਣੇ ਆ ਰਹੀ ਹੈ। ਇਹ ਤਾਂ ਸਭ ਜਾਣਦੇ ਹਨ ਕਿ ਪਿਛਲੇ ਲੰਬੇ ਸਮੇਂ ਤੋਂ ਦਿਲਜੀਤ ਆਪਣੀ ਮੋਸਟ ਅਵੇਟਿਡ ਐਲਬਮ ‘ਗੋਸਟ’ ਨੂੰ ਲੈਕੇ ਸੁਰਖੀਆਂ ‘ਚ ਹਨ। ਦਿਲਜੀਤ ਨੇ ਹੁਣ ਤੱਕ ਆਪਣੀ ਐਲਬਮ ਦੀ ਰਿਲੀਜ਼ ਡੇਟ ਨੂੰ ਲੈਕੇ ਸਸਪੈਂਸ ਬਣਾ ਕੇ ਰੱਖਿਆ ਹੋਇਆ ਸੀ, ਪਰ ਹੁਣ ਗਾਇਕ ਨੇ ਸਸਪੈਂਸ ਤੋੜਦਿਆਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦਿਲਜੀਤ ਨੇ ਇੱਕ ਬੇਹੱਦ ਮਜ਼ੇਦਾਰ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ‘ਗੋਸਟ’ ਐਲਬਮ 29 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਬਾਅਦ ਤੋਂ ਹੀ ਫੈਨਜ਼ ਕਾਫੀ ਐਕਸਾਇਟਡ ਨਜ਼ਰ ਆ ਰਹੇ ਹਨ।
Instagram ‘ਤੇ ਇਸ ਪੋਸਟ ਨੂੰ ਵੇਖੋ
DILJIT DOSANJH (@diljitdosanjh) ਰਾਹੀਂ ਸਾਂਝੀ ਕੀਤੀ ਕੋਈ ਪੋਸਟ
<script async src="//www.instagram.com/embed.js"></script> ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ ‘ਤੇ ਬਾਲੀਵੁੱਡ ਤੱਕ ਨਾਮ ਕਮਾਇਆ ਹੈ । ਕੋਚੈਲਾ ਪਰਫਾਰਮੈਂਸ ਤੋਂ ਬਾਅਦ ਹੁਣ ਦਿਲਜੀਤ ਗਲੋਬਲ ਸਟਾਰ ਬਣ ਕੇ ਉਭਰੇ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਐਲਬਮ ‘ਗੋਸਟ’ ਦੇ ਨਾਲ-ਨਾਲ ਦਿਲਜੀਤ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਵੀ ਸੁਰਖੀਆਂ ਵਿੱਚ ਹਨ। ਦਿਲਜੀਤ ਨੂੰ ਆਖਰੀ ਵਾਰ ਫਿਲਮ ਜੋੜੀ ਵਿੱਚ ਵੇਖਿਆ ਗਿਆ ਸੀ ।