Diljit Dosanjh-Arjun Rampal Film Archives - Daily Post Punjabi

ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਨਜ਼ਰ ਆਉਣਗੇ ਦਿਲਜੀਤ ਦੋਸਾਂਝ ਤੇ Arjun Rampal, ਇਸ ਮੁੱਦੇ ‘ਤੇ ਬਣੇਗੀ ਫਿਲਮ
Diljit Dosanjh-Arjun Rampal Film : ਪਾਲੀਵੁੱਡ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਕਈ ਮਿਊਜ਼ਿਕ ਵੀਡੀਓਜ਼ ਅਤੇ ਫਿਲਮਾਂ ਵਿੱਚ ਨਜ਼ਰ ਆਉਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਹੁਣ ਦਿਲਜੀਤ ਦੋਸਾਂਝ ਪਹਿਲੀ ਵਾਰ ਬੀ-ਟਾਊਨ ਐਕਟਰ ਅਰਜੁਨ ਰਾਮਪਾਲ ਨਾਲ ਕਿਸੇ ਫਿਲਮ ‘ਚ ਇਕੱਠੇ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 1984 ਦੇ ਦੰਗਿਆਂ ‘ਤੇ ਆਧਾਰਿਤ ਹੋਵੇਗੀ। ਦੋਵਾਂ ਸਿਤਾਰਿਆਂ ਨੇ ਅੰਮ੍ਰਿਤਸਰ ‘ਚ ਫਿਲਮ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ।

Diljit Dosanjh-Arjun Rampal Film

ਦਸ ਦੇਈਏ ਕਿ ਖਬਰਾਂ ਮੁਤਾਬਕ ਇਹ ਫਿਲਮ ‘ਰਾਤ ਅਕੇਲੀ ਹੈ’ ਦੇ ਨਿਰਦੇਸ਼ਕ ਹਨੀ ਤ੍ਰੇਹਨ ਡਾਇਰੈਕਟ ਕਰ ਰਹੇ ਹਨ। ਉਨ੍ਹਾਂ ਦੀ ਇਸ ਫਿਲਮ ‘ਚ ਨਵਾਜ਼ੂਦੀਨ ਸਿੱਦੀਕੀ ਅਤੇ ਰਾਧਿਕਾ ਆਪਟੇ ਨਜ਼ਰ ਆਏ ਸਨ। ਰੋਨੀ ਸਕ੍ਰੂਵਾਲਾ ਆਪਣੇ ਆਰਐਸਵੀਪੀ ਬੈਨਰ ਹੇਠ ਇਸ ਫਿਲਮ ਦਾ ਨਿਰਮਾਣ ਕਰਨਗੇ। ਇਸ ਦੇ ਨਾਲ ਹੀ ਤ੍ਰੇਹਨ ਅਤੇ ਅਭਿਸ਼ੇਕ ਚੌਬੇ ਮਿਲ ਕੇ ਫਿਲਮ ਦਾ ਨਿਰਮਾਣ ਵੀ ਕਰਨਗੇ। ਦਸ ਦੇਈਏ ਕਿ ਦਿਲਜੀਤ ਦੋਸਾਂਝ ਫਿਲਮ ਵਿੱਚ ਐਕਟਿਵਿਸਟ ਹੋਣਗੇ। ਕਿਉਂਕਿ ਕਹਾਣੀ 1984 ਦੇ ਦੰਗਿਆਂ ‘ਤੇ ਹੈ, ਇਸ ਲਈ ਉਹ ਉਨ੍ਹਾਂ ਪੀੜਤਾਂ ਨੂੰ ਇਨਸਾਫ਼ ਦਿੰਦਾ ਨਜ਼ਰ ਆਵੇਗਾ।

Diljit Dosanjh-Arjun Rampal Film

ਦਿਲਜੀਤ ਅਸਲੀ ਐਕਟੀਵਿਸਟ ਦਾ ਕਿਰਦਾਰ ਨਿਭਾਉਣਗੇ, ਹਾਲਾਂਕਿ ਦਿਲਜੀਤ ਜਿਸ ਐਕਟੀਵਿਸਟ ਦਾ ਕਿਰਦਾਰ ਨਿਭਾ ਰਿਹਾ ਹੈ, ਉਸ ਦਾ ਨਾਂ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਦੰਗਿਆਂ ਵਿੱਚ ਸਿਰਫ਼ ਤਿੰਨ ਦਿਨਾਂ ਵਿੱਚ 3 ਹਜ਼ਾਰ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਦਿਲਜੀਤ ਦੋਸਾਂਝ ਪਹਿਲਾਂ ਵੀ ਇਸ ਤਰ੍ਹਾਂ ਦੀ ਫ਼ਿਲਮ ਕਰ ਚੁੱਕੇ ਹਨ। ਉਸਨੇ ਅਨੁਰਾਗ ਸਿੰਘ ਦੀ ਪੰਜਾਬੀ ਫਿਲਮ ਪੰਜਾਬ 1984 ਵਿੱਚ ਕੰਮ ਕੀਤਾ ਸੀ ਅਤੇ ਇਹ ਫਿਲਮ ਸਾਲ 2014 ਵਿੱਚ ਰਿਲੀਜ਼ ਹੋਈ ਸੀ। ਉੱਥੇ ਹੀ ਅਰਜੁਨ ਰਾਮਪਾਲ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਰੋਲ ਨੂੰ ਫਿਲਹਾਲ ਲੁਕਾ ਕੇ ਰੱਖਿਆ ਗਿਆ ਹੈ। ਉਨ੍ਹਾਂ ਦੀ ਭੂਮਿਕਾ ਦੇ ਵੇਰਵੇ ਸਾਹਮਣੇ ਨਹੀਂ ਆਏ ਹਨ।

ਇਹ ਵੀ ਦੇਖੋ : ਕਿਉਂ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਕੋਠੀਆਂ ਖਾਲੀ ਕਰਨ ਲੱਗੇ ਲੀਡਰ?, ਕੀ ਹੈ ਹਾਰ ਦਾ ਖਦਸ਼ਾ? ਵੇਖੋ …

The post ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਨਜ਼ਰ ਆਉਣਗੇ ਦਿਲਜੀਤ ਦੋਸਾਂਝ ਤੇ Arjun Rampal, ਇਸ ਮੁੱਦੇ ‘ਤੇ ਬਣੇਗੀ ਫਿਲਮ appeared first on Daily Post Punjabi.