Diljit Dosanjh's show Archives - Daily Post Punjabi

ਲੁਧਿਆਣਾ ‘ਚ ਦਿਲਜੀਤ ਦੋਸਾਂਝ ਦੇ ਸ਼ੌਅ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ, ਜਾਣੋ ਕਿੱਥੇ-ਕਿੱਥੇ ਬਣਾਏ ਗਏ ਪਾਰਕਿੰਗ ਜ਼ੋਨ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲੁਧਿਆਣਾ ਵਿੱਚ ਅੱਜ ਆਪਣੀ ਗਾਇਕੀ ਨਾਲ ਲੋਕਾਂ ਦਾ ਨਵਾਂ ਸਾਲ ਹੋਰ ਵੀ ਖਾਸ ਬਣਾਉਣਗੇ। ਦੋਸਾਂਝਾਵਾਲੇ ਦਾ ‘DIL-LUMINATI India Tour’ ਦਾ ਅੱਜ ਆਖਰੀ ਸ਼ੌਅ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਵਿੱਚ ਹੋਵੇਗਾ। ਇਸ ਸ਼ੌਅ ਵਿੱਚ 50 ਹਜ਼ਾਰ ਤੋਂ ਵੱਧ ਲੋਕਾਂ ਦੇ ਪੁੱਜਣ ਦੀ ਉਮੀਦ ਹੈ। ਕਿਉਂਕਿ ਇਸ ਸ਼ੋਅ ਦੀਆਂ 50 ਹਜ਼ਾਰ ਤੋਂ ਵੱਧ ਟਿਕਟਾਂ ਵਿਕੀਆਂ ਹਨ।

Diljit Dosanjh’s show in Ludhiana

ਇਸ ਸ਼ੌਅਦੀਆਂ ਤਿਆਰੀਆਂ ਪਿਛਲੇ ਇੱਕ ਹਫ਼ਤੇ ਤੋਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ। ਅੱਜ ਪੁਲਿਸ ਲਈ ਕਾਨੂੰਨ ਵਿਵਸਥਾ ਬਣਾਈ ਰੱਖਣਾ ਵੱਡੀ ਚੁਣੌਤੀ ਹੋਵੇਗੀ। ਇਸ ਦੇ ਨਾਲ ਹੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਟ੍ਰੈਫਿਕ ਯੋਜਨਾ ਵੀ ਬਣਾਈ ਗਈ ਹੈ। ਤਾਂ ਜੋ ਫਿਰੋਜ਼ਪੁਰ ਰੋਡ ‘ਤੇ ਜਾਮ ਦੀ ਸਥਿਤੀ ਨਾ ਬਣੇ। ਸ਼ੌਅ ਵਿੱਚ ਆਉਣ ਵਾਲਿਆਂ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਰੀਬ 3500 ਪੁਲਿਸ ਮੁਲਾਜ਼ਮ ਅਤੇ 800 ਨਿੱਜੀ ਸੁਰੱਖਿਆ ਅਧਿਕਾਰੀ ਤਾਇਨਾਤ ਕੀਤੇ ਜਾ ਰਹੇ ਹਨ।

Diljit Dosanjh’s show in Ludhiana

ਇਸ ਦੇ ਲਈ ਪੁਲਿਸ ਨੇ ਸਮਾਰੋਹ ਦੀਆਂ ਟਿਕਟਾਂ ਦੀ ਸ਼੍ਰੇਣੀ ਅਨੁਸਾਰ ਪਾਰਕਿੰਗ ਦੀ ਸੂਚੀ ਜਾਰੀ ਕੀਤੀ ਹੈ। ਪਾਰਕਿੰਗ ਸਥਾਨ ਤੱਕ ਪਹੁੰਚਣ ਦੇ ਰਸਤੇ ਦੀ ਜਾਣਕਾਰੀ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਫੇਸਬੁੱਕ ਪੇਜ ‘ਤੇ ਵੀ ਪਾਈ ਗਈ ਹੈ। ਪੁਲਿਸ ਨੇ ਸ਼ੌਅ ਦੇ ਦਰਸ਼ਕਾਂ ਲਈ 14 ਹਜ਼ਾਰ ਦੇ ਕਰੀਬ ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਕੀਤਾ ਹੈ। ਇਹ ਵਾਹਨ ਸ਼ਹਿਰ ਵਿੱਚ 19 ਥਾਵਾਂ ’ਤੇ ਪਾਰਕ ਕੀਤੇ ਜਾਣਗੇ।

Diljit Dosanjh’s show in Ludhiana

ਵੀਵੀਆਈਪੀ ਐਂਟਰੀ

ਵੀਵੀਆਈਪੀ ਐਂਟਰੀ ਪੀਏਯੂ ਦੇ ਗੇਟ ਨੰਬਰ 8 ਤੋਂ ਹੋਵੇਗੀ। ਉਨ੍ਹਾਂ ਦੀਆਂ ਗੱਡੀਆਂ ਗੇਟ ਨੰਬਰ 8 ਨੇੜੇ ਹੈਲੀਪੈਡ ਗਰਾਊਂਡ ਵਿੱਚ ਪਾਰਕ ਕੀਤੀਆਂ ਜਾਣਗੀਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀਏਯੂ ਵਿਖੇ ਫੈਨ ਪਿਟ ਕੈਟਾਗਰੀ ਦੇ ਦਰਸ਼ਕਾਂ ਦੀਆਂ 900 ਦੇ ਕਰੀਬ ਗੱਡੀਆਂ ਅਤੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀਆਂ 1000 ਗੱਡੀਆਂ ਕਿਸਾਨ ਮੇਲਾ ਗਰਾਊਂਡ ਵਿਖੇ ਪਾਰਕ ਕੀਤੀਆਂ ਜਾਣਗੀਆਂ। ਇਹ ਵਾਹਨ ਗੇਟ ਨੰਬਰ ਚਾਰ ਤੋਂ ਦਾਖਲ ਹੋਣਗੇ।

ਵੀਆਈਪੀ/ਐਮਆਈਪੀ ਐਂਟਰੀ

ਵੀਆਈਪੀ/ਐਮਆਈਪੀ ਵਾਹਨ ਦੀ ਪਾਰਕਿੰਗ ਗੇਟ ਨੰਬਰ ਦੋ ਦੇ ਖੱਬੇ ਪਾਸੇ ਵਾਲੀ ਗਰਾਊਂਡ ਵਿੱਚ ਹੋਵੇਗੀ। ਇੱਥੇ ਕਰੀਬ 500 ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਪ੍ਰਸ਼ਾਸਨ ਅਤੇ ਸਰਕਾਰੀ ਅਧਿਕਾਰੀਆਂ ਦੀ ਐਂਟਰੀ

ਪ੍ਰਸ਼ਾਸਨ ਅਤੇ ਸਰਕਾਰੀ ਅਧਿਕਾਰੀਆਂ ਦੀ ਐਂਟਰੀ ਗੇਟ ਨੰਬਰ 5 ਤੋਂ ਹੋਵੇਗੀ। ਪਾਲ ਆਡੀਟੋਰੀਅਮ, ਥਾਪਰ ਹਾਲ ਅਤੇ ਹਾਕੀ ਗਰਾਊਂਡ ਵਿੱਚ 300 ਵਾਹਨ ਪਾਰਕ ਕੀਤੇ ਜਾਣਗੇ। ਪੁਲਿਸ ਅਧਿਕਾਰੀਆਂ ਦੀਆਂ 550 ਗੱਡੀਆਂ ਪੀਏਯੂ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਅਤੇ ਸਮਾਰਟ ਸਕੂਲ ਦੇ ਗੇਟ ਨੰਬਰ 4 ਨੇੜੇ ਪਾਰਕ ਕੀਤੀਆਂ ਜਾਣਗੀਆਂ।

ਸਿਲਵਰ ਟਿਕਟ ਧਾਰਕਾਂ ਲਈ ਐਂਟਰੀ

ਸਿਲਵਰ ਟਿਕਟ ਧਾਰਕਾਂ ਨੂੰ ਗੇਟ ਨੰਬਰ 1 ਤੋਂ ਪੈਦਲ ਹੀ ਦਾਖਲ ਹੋਣਾ ਪਵੇਗਾ। ਉਨ੍ਹਾਂ ਦੇ 5 ਹਜ਼ਾਰ ਵਾਹਨ ਸਰਕਾਰੀ ਕਾਲਜ, ਤਿੰਨ ਕਿਲੋਮੀਟਰ ਦੂਰ ਖਾਲਸਾ ਕਾਲਜ, ਤਿੰਨ ਕਿਲੋਮੀਟਰ ਦੂਰ ਘੁਮਾਰ ਮੰਡੀ, ਰੋਟਰੀ ਕਲੱਬ ਰੋਡ ਅਤੇ ਨਵਦੁਰਗਾ ਮੰਦਰ ਰੋਡ ਤੋਂ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਸੜਕ ਦੇ ਦੋਵੇਂ ਪਾਸੇ, ਰੋਟਰੀ ਕਲੱਬ ਦੇ ਸਾਹਮਣੇ, ਪਾਵਰਕਾਮ ਕਾਲੋਨੀ, ਪੱਖੋਵਾਲ ਅੰਡਰ ਬ੍ਰਿਜ, ਵੇਰਕਾ ਦੇ ਸਾਹਮਣੇ, ਮਾਰਕੀਟ, ਵੈਸਟਸਾਈਡ ਅਤੇ ਸਰਾਭਾ ਨਗਰ ਥਾਣੇ ਦੇ ਨੇੜੇ ਓਮੈਕਸ ਪਾਰਕਿੰਗ ਵਿੱਚ ਵਾਹਨ ਪਾਰਕ ਕੀਤੇ ਜਾਣਗੇ।

ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਕਾਰ ਹੋਈ ਹਾ.ਦਸੇ ਦਾ ਸ਼ਿਕਾਰ, ਗੱਡੀ ‘ਚੋਂ ਬਾਹਰ ਡਿੱ.ਗ.ਣ ਕਾਰਨ ਬੱਚੀ ਦੀ ਮੌ/ਤ, ਮਾਂ ਗੰਭੀਰ ਜ਼ਖਮੀ

ਗੋਲਡ ਟਿਕਟ ਧਾਰਕਾਂ ਲਈ ਐਂਟਰੀ

ਗੋਲਡ ਟਿਕਟ ਧਾਰਕਾਂ ਨੂੰ ਗੇਟ ਨੰਬਰ ਦੋ ਤੋਂ ਪੈਦਲ ਹੀ ਦਾਖਲ ਹੋਣਾ ਪਵੇਗਾ। ਉਨ੍ਹਾਂ ਦੀਆਂ 5800 ਗੱਡੀਆਂ ਕਰੀਬ ਸਾਢੇ ਤਿੰਨ ਕਿਲੋਮੀਟਰ ਦੂਰ ਸਰਕਾਰੀ ਕਾਲਜ, ਡੀਸੀ ਦਫ਼ਤਰ ਦੀ ਮਲਟੀਸਟੋਰ ਪਾਰਕਿੰਗ, ਜੁਡੀਸ਼ੀਅਲ ਕੰਪਲੈਕਸ, ਗੁਰੂ ਨਾਨਕ ਦੇਵ ਭਵਨ ਤੋਂ ਢਾਈ ਕਿਲੋਮੀਟਰ ਦੀ ਦੂਰੀ ’ਤੇ ਪਾਰਕ ਕੀਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਗੋਲਡ ਪਾਸ ਧਾਰਕਾਂ ਦੇ ਵਾਹਨ ਸੁਖਦੇਵ ਥਾਪਰ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ ਤੋਂ ਕਰੀਬ ਪੋਣੇ 3 ਕਿਲੋਮੀਟਰ ਦੂਰ, ਪੋਣੇ 2 ਕਿਲੋਮੀਟਰ ਦੂਰ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਸੈਕਰਡ ਹਾਰਟ ਸਕੂਲ ਸਰਾਭਾ ਨਗਰ, ਸੈਕਰਡ ਹਾਰਟ ਸਕੂਲ ਬੀ.ਆਰ.ਐੱਸ.ਨਗਰ ਵਿਖੇ ਪਾਰਕ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਲੁਧਿਆਣਾ ‘ਚ ਦਿਲਜੀਤ ਦੋਸਾਂਝ ਦੇ ਸ਼ੌਅ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ, ਜਾਣੋ ਕਿੱਥੇ-ਕਿੱਥੇ ਬਣਾਏ ਗਏ ਪਾਰਕਿੰਗ ਜ਼ੋਨ appeared first on Daily Post Punjabi.

ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚੇ ਕੈਨੇਡਾ ਦੇ PM ਟਰੂਡੋ, ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’
ਕੈਨੇਡਾ ਦੇ ਟੋਰਾਂਟੋ ਦੇ ਰੋਜਰਸ ਸੈਂਟਰ ਸਟੇਡੀਅਮ ‘ਚ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਕੰਸਰਟ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹੁੰਚੇ ਅਤੇ ਪੰਜਾਬੀ ਗਾਇਕ ਦੋਸਾਂਝ ਨਾਲ ਮੁਲਾਕਾਤ ਕੀਤੀ। ਕੈਨੇਡੀਅਨ ਦੇ ਪ੍ਰਧਾਨ ਮੰਤਰੀ ਨੂੰ ਸਟੇਜ ‘ਤੇ ਦੇਖ ਕੇ ਦਿਲਜੀਤ ਨੇ ਪਹਿਲਾਂ ਉਨ੍ਹਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ ਅਤੇ ਬਾਅਦ ਵਿੱਚ PM ਟਰੂਡੋ ਨੂੰ ਗਲੇ ਲਗਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿਲਜੀਤ ਦੇ ਕਰੂ ਮੈਂਬਰਾਂ ਨਾਲ ਖੂਬ ਮਸਤੀ ਕੀਤੀ।

Canada’s PM Trudeau

ਟਰੂਡੋ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿਲਜੀਤ ਦੋਸਾਂਝ ਨਾਲ ਇੱਕ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ – “ਮੈਂ ਦਿਲਜੀਤ ਦੋਸਾਂਝ ਨੂੰ ਉਸਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਸ ਸੈਂਟਰ ਪਹੁੰਚਿਆ। ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਮੁੰਡਾ ਇਤਿਹਾਸ ਰਚ ਸਕਦਾ ਹੈ ਅਤੇ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵੇਚੀਆਂ ਜਾ ਸਕਦੀਆਂ ਹਨ।

Canada’s PM Trudeau

ਵਿਭਿੰਨਤਾ ਸਿਰਫ ਸਾਡੀ ਤਾਕਤ ਨਹੀਂ ਹੈ, ਇਹ ਸਾਡੀ ਮਹਾਸ਼ਕਤੀ ਹੈ।” ਟਰੂਡੋ ਨੇ ਰੋਜਰਸ ਸੈਂਟਰ ‘ਤੇ ਸਾਰੀਆਂ ਟਿਕਟਾਂ ਵੇਚਣ ‘ਤੇ ਦਿਲਜੀਤ ਨੂੰ ਵਧਾਈ ਵੀ ਦਿੱਤੀ। ਦਿਲਜੀਤ ਨੇ ਪੀਐੱਮ ਟਰੂਡੋ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ- ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਤੁਸੀਂ ਸਾਨੂੰ ਮਿਲਣ ਆ ਰਹੇ ਹੋ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਪਰੋਕਤ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਦਿਲਜੀਤ ਦੋਸਾਂਝ ਦੇ ਕੰਸਰਟ ‘ਚ 40 ਹਜ਼ਾਰ ਲੋਕਾਂ ਨੇ ਸ਼ਿਰਕਤ ਕੀਤੀ।

Canada’s PM Trudeau

ਦੱਸ ਦੇਈਏ ਕਿ ਉਕਤ ਸਟੇਡੀਅਮ ਬਹੁਤ ਵੱਡਾ ਹੈ ਅਤੇ ਅਜਿਹਾ ਕਦੇ-ਕਦਾਈਂ ਹੀ ਹੋਇਆ ਹੈ ਕਿ ਉਕਤ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵਿਕ ਗਈਆਂ ਹੋਣ, ਦਿਲਜੀਤ ਨੇ ਕੈਨੇਡਾ ‘ਚ ਇਤਿਹਾਸ ਰਚ ਦਿੱਤਾ ਹੈ। ਰੋਜਰਸ ਸੈਂਟਰ ਵਿੱਚ ਪੇਸ਼ਕਾਰੀ ਕਰਨ ਵਾਲਾ ਉਹ ਪਹਿਲਾ ਪੰਜਾਬੀ ਕਲਾਕਾਰ ਬਣ ਗਿਆ ਹੈ ਅਤੇ ਇਸ ਸਟੇਡੀਅਮ ਦੀਆਂ ਟਿਕਟਾਂ ਵਿਕ ਗਈਆਂ ਹਨ। ਇਸ ਨਾਲ ਉਸ ਨੇ ਪੰਜਾਬੀ ਇੰਡਸਟਰੀ ਦਾ ਮਾਣ ਵਧਾਇਆ ਹੈ ਅਤੇ ਇਤਿਹਾਸ ਰਚਿਆ ਹੈ।

ਇਹ ਵੀ ਪੜ੍ਹੋ : ਪਠਾਨਕੋਟ ‘ਚ 441 ਮੁਲਾਜ਼ਮਾਂ ਨੂੰ ਦਿੱਤੇ ਗਏ ਆਫਰ ਲੈਟਰ, ਕੈਬਨਿਟ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚੇ ਕੈਨੇਡਾ ਦੇ PM ਟਰੂਡੋ, ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’ appeared first on Daily Post Punjabi.