diljit nimrat film release Archives - Daily Post Punjabi

ਦਿਲਜੀਤ ਦੋਸਾਂਝ ਤੇ ਨਿਰਮਤ ਖਹਿਰਾ ਦੀ ਫ਼ਿਲਮ ‘ਜੋੜੀ’ ਭਾਰਤ ‘ਚ ਹੋਈ ਰਿਲੀਜ਼
ਪੰਜਾਬੀ ਫ਼ਿਲਮ ‘ਜੋੜੀ’ ਅੱਜ ਭਾਰਤ ’ਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਈ ਹੈ। ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਖ਼ੂਬ ਸਰਾਹਿਆ ਹੈ।

diljit nimrat film release

ਇਸ ਫ਼ਿਲਮ ਦੀ ਰਿਲੀਜ਼ਿੰਗ ਦੀ ਗੱਲ ਕਰੀਏ ਤਾਂ ਇਹ ਫ਼ਿਲਮ ਪਹਿਲਾ 5 ਮਈ ਨੂੰ ਰਿਲੀਜ਼ ਹੋ ਰਹੀ ਸੀ ਪਰ ਕੁਝ ਵਿਵਾਦਾਂ ਕਾਰਨ ਰਿਲੀਜ਼ਿੰਗ ਟਲ ਗਈ ਸੀ। ਫਿਲਹਾਲ ਫ਼ਿਲਮ ‘ਜੋੜੀ’ ਹੁਣ ਰਿਲੀਜ਼ ਹੋ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ !

ਦਿਲਜੀਤ ਦੋਸਾਂਝ ਤੇ ਨਿਰਦੇਸ਼ਕ ਅੰਬਰਦੀਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਫੈਨਜ਼ ਨੂੰ ਦੱਸਿਆ ਕਿ ਹੁਣ ਇਹ ਫ਼ਿਲਮ ਭਾਰਤ ‘ਚ ਵੀ ਰਿਲੀਜ਼ ਹੋਵੇਗੀ। ਨਿਰਦੇਸ਼ਕ ਅੰਬਰਦੀਪ ਨੇ ਹਾਲ ਹੀ ਵਿੱਚ ਸਾਂਝੀ ਕੀਤੀ ਆਪਣੀ ਪੋਸਟ ਨਾਲ ਖ਼ੁਲਾਸਾ ਕੀਤਾ ਹੈ ਕਿ ਫ਼ਿਲਮ ‘ਜੋੜੀ’ ਹੁਣ ਭਾਰਤ ‘ਚ ਵੀ ਰਿਲੀਜ਼ ਹੋ ਰਹੀ ਹੈ।

The post ਦਿਲਜੀਤ ਦੋਸਾਂਝ ਤੇ ਨਿਰਮਤ ਖਹਿਰਾ ਦੀ ਫ਼ਿਲਮ ‘ਜੋੜੀ’ ਭਾਰਤ ‘ਚ ਹੋਈ ਰਿਲੀਜ਼ appeared first on Daily Post Punjabi.