Dilpreet Dhillon New Song Archives - Daily Post Punjabi

ਦਿਲਪ੍ਰੀਤ ਢਿੱਲੋਂ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਬਿਆਨ ਕਰਦਿਆਂ ਸ਼ੇਅਰ ਕੀਤੀ ਇਹ ਵੀਡੀਓ
dilpreet dhillon new song: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੀ ਜ਼ਿੰਗਦੀ ਕਾਫੀ ਜਿਆਦਾ ਉਲਜੀ ਹੋਈ ਹੈ ਇਸ ਗੱਲ ਤੋਂ ਤਾ ਸਾਰੇ ਵਾਕਿਫ ਹਨ। ਦਿਲਪ੍ਰੀਤ ਢਿੱਲੋਂ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਬਿਆਨ ਕਰਦੇ ਹੋਏ ਇਕ ਵੀਡੀਓ ਸਾਂਝੀ ਕੀਤੀ ਹੈ ‘ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਟਾਈਮ ਬਹੁਤ ਕੁਝ ਸਿਖਾਉਂਦਾ ਹੈ ਬੰਦੇ ਨੂੰ, ਮੈਂ ਸਭ ਦਾ ਦਿਲੋਂ ਧੰਨਵਾਦ ਕਰਦਾ ਹਾ ਜੋ ਸਹਾਰਾ ਬਣੇ ਰਹੇ ਅਤੇ ਇਸ ਟਾਈਮ ‘ਚੋਂ ਮੈਨੂੰ ਕੱਢਿਆ’

dilpreet dhillon new song

ਤੁਹਾਨੂੰ ਦੱਸ ਦਈਏ ਦਿਲਪ੍ਰੀਤ ਢਿੱਲੋਂ ਬੈਕ ਟਾਈਟਲ ਦੇ ਨਾਲ ਉਹ ਨਵਾਂ ਗੀਤ ਲੈ ਕੇ ਆ ਰਹੇ ਹਨ। ਵੀਡੀਓ ‘ਚ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਮਸਲੇ ਨੂੰ ਵੀ ਪੇਸ਼ ਕੀਤਾ ਗਿਆ ਹੈ। ਵੀਡੀਓ ਵਿਚ ਦਿਲਪ੍ਰੀਤ ਢਿੱਲੋਂ ਤੇ ਗੁਰਲੇਜ਼ ਅਖਤਰ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ। ਗੀਤ ਦੇ ਬੋਲ ਨਰਿੰਦਰ ਬਾਠ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਦਿਤਾ ਹੈ।

Agam Mann & Azeem Mann ਨੇ ਇਸ ਗੀਤ ਦੀ ਵੀਡੀਓ ਨੂੰ ਤਿਆਰ ਕੀਤਾ ਹੈ। ਸਪੀਡ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਇਸ ਵੀਡੀਓ ਨੂੰ ਰਿਲੀਜ਼ ਕਰ ਦਿਤਾ ਗਿਆ ਹੈ। ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।

The post ਦਿਲਪ੍ਰੀਤ ਢਿੱਲੋਂ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਬਿਆਨ ਕਰਦਿਆਂ ਸ਼ੇਅਰ ਕੀਤੀ ਇਹ ਵੀਡੀਓ appeared first on Daily Post Punjabi.

ਦਿਲਪ੍ਰੀਤ ਢਿੱਲੋ ਦਾ ਨਵਾਂ ਗੀਤ ਹੋਇਆ ਰਿਲੀਜ਼
Dilpreet Dhillon New Song: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਇਨੀਂ ਦਿਨੀਂ ਕਾਫੀ ਚਰਚਾ ਵਿੱਚ ਬਣੇ ਹੋਏ ਹਨ। ਅਕਸਰ ਉਨ੍ਹਾਂ ਦੀ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜੋ ਕਾਫ਼ੀ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਜਿਵੇਂ ਕਿ ਹਾਲ ਹੀ ਵਿੱਚ ਖ਼ਬਰਾਂ ਚਰਚਾ ਵਿੱਚ ਸਨ ਕਿ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਦੇ ਵਿੱਚ ਅਨਬਨ ਚੱਲ ਰਹੀ ਹੈ, ਜਿਸ ਨੂੰ ਲੈ ਕੇ ਕਾਫੀ ਵਿਵਾਦ ਵੀ ਪੈਦਾ ਹੋਇਆ ਅਤੇ ਲੋਕਾਂ ਨੇ ਤਰ੍ਹਾਂ ਤਰ੍ਹਾਂ ਦੀਆਂ ਇਨ੍ਹਾਂ ਤੇ ਟਿੱਪਣੀਆਂ ਕਰਨੀਆਂ ਸ਼ੁਰੂ ਕੀਤੀਆਂ। ਖ਼ਬਰਾਂ ਦਾ ਬਾਜ਼ਾਰ ਦੋਵਾਂ ਨੂੰ ਲੈ ਕੇ ਕਾਫੀ ਗਰਮ ਰਿਹਾ।

Dilpreet Dhillon New Song

ਦੋਵੇਂ ਧਿਰਾਂ ਸੋਸ਼ਲ ਮੀਡੀਆ ਤੇ ਵੀਡੀਓ ਸਾਂਝੀਆਂ ਕਰ ਕਰਕੇ ਆਪਣੀਆਂ ਸਫ਼ਾਈਆਂ ਪੇਸ਼ ਕਰਦੀਆਂ ਨਜ਼ਰ ਆਈਆਂ ਸਨ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਮੁੱਦਾ ਕਾਫੀ ਗਰਮਾਇਆ। ਬੇਸ਼ੱਕ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਦਾ ਇਹ ਮੁੱਦਾ ਠੰਡਾ ਹੋ ਗਿਆ ਹੋਵੇ, ਲੇਕਿਨ ਦਿਲਪ੍ਰੀਤ ਦੇ ਦਿਲ ਵਿੱਚ ਅੱਗ ਅਤੇ ਚੀਸ ਅਜੇ ਵੀ ਜ਼ਿੰਦਾ ਹੈ।

ਦਰਅਸਲ ਦਿਲਪ੍ਰੀਤ ਢਿੱਲੋਂ ਨੇ ਹਾਲ ਹੀ ਵਿੱਚ ਆਪਣਾ ਨਵਾਂ ਗਾਣਾ ਰਿਲੀਜ਼ ਕੀਤਾ ਹੈ ਜਿਸ ਵਿੱਚ ਸਾਫ ਨਜ਼ਰ ਆ ਰਿਹਾ ਹੈ ਕਿ ਬੁਰੇ ਸਮੇਂ ਵਿੱਚ ਉਨ੍ਹਾਂ ਨੂੰ ਕਿੰਨਾਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਦਿਲਪ੍ਰੀਤ ਢਿੱਲੋਂ ਦਾ ਇਹ ਟੀਜ਼ਰ ਇੰਟਰਨੈਟ ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦਿਲ ਪਿੱਲੋ ਦੇ ਇਸ ਟੀਜ਼ਰ ਨੂੰ ਕਾਫੀ ਸ਼ੇਅਰ ਕਰਦੇ ਨਜ਼ਰ ਆ ਰਹੇ ਨੇ।

The post ਦਿਲਪ੍ਰੀਤ ਢਿੱਲੋ ਦਾ ਨਵਾਂ ਗੀਤ ਹੋਇਆ ਰਿਲੀਜ਼ appeared first on Daily Post Punjabi.