Dilroz case woman husband arrested Archives - Daily Post Punjabi

ਮਾਸੂਮ ਦਿਲਰੋਜ਼ ਦੀ ਕਾ.ਤਲ ਮਹਿਲਾ ਦਾ ਪਤੀ ਗ੍ਰਿਫ਼ਤਾਰ, ਨਸ਼ੇ ਲਈ ਕਰਦਾ ਸੀ ਚੋਰੀਆਂ
ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਢਾਈ ਸਾਲਾ ਮਾਸੂਮ ਦਿਲਰੋਜ ਦਾ ਬੇਰਹਿਮੀ ਨਾਲ ਕਤ.ਲ ਕਰਨ ਵਾਲੀ ਗੁਆਂਢਣ ਔਰਤ ਦੇ ਪਤੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨਸ਼ੇ ਦਾ ਆਦੀ ਸੀ ਅਤੇ ਨਸ਼ੇ ਦੇ ਲਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ । ਥਾਣਾ ਕੋਤਵਾਲੀ ਦੀ ਪੁਲਸ ਨੇ ਲੱਕੜ ਬਾਜ਼ਾਰ ਕੋਲੋਂ ਮੁਲਜ਼ਮ ਅਰੁਣ ਕੁਮਾਰ ਨੂੰ ਕਾਬੂ ਕੀਤਾ ਹੈ। ਪੁਲਸ ਨੂੰ ਮੁਲਜ਼ਮ ਤੋਂ 1 ਮੋਟਰਸਾਈਕਲ ਅਤੇ 16 ਸੂਟ ਬਰਾਮਦ ਹੋਏ ਹਨ। ਦੋਵੇਂ ਪਤੀ-ਪਤਨੀ ਅਪਰਾਧਿਕ ਰਿਕਾਰਡ ਵਾਲੇ ਹਨ।

Dilroz case woman husband arrested

ਇਸ ਸਬੰਧੀ SHO ਸੰਜੀਵ ਕਪੂਰ ਨੇ ਦੱਸਿਆ ਕਿ ਮੁਲਜ਼ਮ ਅਰੁਣ ਕੁਮਾਰ ਨਸ਼ੇ ਦਾ ਆਦੀ ਹੈ । ਮੁਲਜ਼ਮ ਬਾਜ਼ਾਰਾਂ ਵਿੱਚੋਂ ਸਾਮਾਨ ਚੋਰੀ ਕਰਕੇ ਅੱਗੇ ਵੇਚਦਾ ਸੀ। ਚੋਰੀ ਦਾ ਸਮਾਨ ਵੇਚ ਕੇ ਮਿਲੇ ਪੈਸਿਆਂ ਨਾਲ ਉਹ ਨਸ਼ਾ ਖਰੀਦਦਾ ਸੀ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਗਿਆ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ, ਜਿਸ ‘ਤੇ ਉਹ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਇਸ ਤੋਂ ਇਲਾਵਾ ਔਰਤਾਂ ਦੇ 16 ਸੂਟ ਬਰਾਮਦ ਕੀਤੇ ਗਏ ਹਨ। ਮੁਲਜ਼ਮ ਪਿੰਡ ਡੇਹਲੋਂ ਬੈਕ ਸਾਈਡ ਇੱਕ ਮੰਦਰ ਕੋਲ ਰਹਿੰਦਾ ਹੈ। ਮੁਲਜ਼ਮ ‘ਤੇ ਵੱਖ-ਵੱਖ ਥਾਣਿਆਂ ਵਿੱਚ 5 ਅਪਰਾਧਿਕ ਮਾਮਲੇ ਦਰਜ ਹਨ, ਜਿਸ ਵਿੱਚ ਦੋ ਚੋਰੀ, ਦੋ ਨਸ਼ਾ ਤਸਕਰੀ ਅਤੇ ਇਕ ਸਨੈਚਿੰਗ ਦਾ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਮੰਤਰੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

ਦੱਸ ਦੇਈਏ ਕਿ ਮੁਲਜ਼ਮ ਦੋ ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਦਿਲਰੋਜ ਦਾ ਕਤਲ ਕਰਨ ਵਾਲੀ ਔਰਤ ਨੀਲਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਸੀ। ਉਸ ਨੇ ਦੱਸਿਆ ਸੀ ਕਿ ਉਸ ਦਾ ਗੁਆਂਢੀ ਪੁਲਿਸ ਮੁਲਾਜ਼ਮ ਹੈ ਅਤੇ ਉਹ ਹਰ ਰੋਜ਼ ਉਸ ਦੇ ਬੱਚਿਆਂ ਨੂੰ ਝਿੜਕਦਾ ਰਹਿੰਦਾ ਸੀ। ਇਸ ਦਾ ਬਦਲਾ ਲੈਣ ਲਈ ਉਸ ਨੇ ਪੁਲਿਸ ਮੁਲਾਜ਼ਮ ਦੀ ਢਾਈ ਸਾਲ ਦੀ ਬੇਟੀ ਨੂੰ ਅਗਵਾ ਕਰ ਲਿਆ ਅਤੇ ਫਿਰ ਉਸ ਨੂੰ ਟੋਏ ਵਿੱਚ ਜ਼ਿੰਦਾ ਦੱਬ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਾਸੂਮ ਦਿਲਰੋਜ਼ ਦੀ ਕਾ.ਤਲ ਮਹਿਲਾ ਦਾ ਪਤੀ ਗ੍ਰਿਫ਼ਤਾਰ, ਨਸ਼ੇ ਲਈ ਕਰਦਾ ਸੀ ਚੋਰੀਆਂ appeared first on Daily Post Punjabi.