dinanagar news Archives - Daily Post Punjabi

ਸੂਬੇ ‘ਚ ਬੁਲਡੋਜ਼ਰ ਐਕਸ਼ਨ ਜਾਰੀ, ਦੀਨਾਨਗਰ ‘ਚ ਨਸ਼ਾ ਤਸਕਰ ਦੇ ਆਲੀਸ਼ਾਨ ਕੋਠੀ ‘ਤੇ ਚੱਲਿਆ ਪੀਲਾ ਪੰਜਾ
ਦੀਨਾਨਗਰ ਵਿਧਾਨ ਸਭਾ ਹਲਕੇ ਦੇ ਅਧੀਨ ਆਉਣ ਵਾਲੇ ਪਿੰਡ ਡੀਡਾ ਸਾਂਸੀਆ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਅੱਜ ਪੁਲਿਸ ਨੇ ਬੁਲਡੋਜ਼ਰ ਕਾਰਵਾਈ ਕੀਤੀ। ਇਥੇ ਨਸ਼ਾ ਤਸਕਰਾਂ ਦੇ ਕਈ ਘਰਾਂ ਨੂੰ ਢਾਹਿਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਕਈ ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ। ਜਾਣਕਾਰੀ ਮੁਤਾਬਕ ਡੀਡਾ ਸਾਂਸੀਆ ਪਿੰਡ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਕਾਰੋਬਾਰ ਲਈ ਬਦਨਾਮ ਹੈ।

ਜਿਸ ਨਸ਼ਾ ਤਸਕਰ ਦੇ ਘਰ ‘ਤੇ ਇਹ ਕਾਰਵਾਈ ਕੀਤੀ ਗਈ ਉਸ ਦੇ ਖਿਲਾਫ ਲਗਭਗ 21 ਮਾਮਲੇ ਦਰਜ ਸਨ ਅਤੇ ਉਸ ਨੇ ਆਲੀਸ਼ਾਨ ਕੋਠੀ ਬਣਾਈ ਹੋਈ ਸੀ। ਘਰ ਵਿੱਚ ਇੱਕ ਸਵੀਮਿੰਗ ਪੂਲ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਸਨ ਜੋ ਘਰ ਵਿੱਚ ਬਣੀਆਂ ਸਨ, ਜਿਨ੍ਹਾਂ ਨੂੰ ਅੱਜ ਪੁਲਿਸ ਪ੍ਰਸ਼ਾਸਨ ਨੇ ਪੂਰੀ ਤਰ੍ਹਾਂ ਢਾਹ ਦਿੱਤਾ ਹੈ।

ਜਾਣਕਾਰੀ ਮੁਤਾਬਕ ਇੱਥੋਂ ਦੇ ਜ਼ਿਆਦਾਤਰ ਨਸ਼ਾ ਵੇਚਣ ਵਾਲਿਆਂ ਨੇ ਨਹਿਰੀ ਵਿਭਾਗ ਦੀ ਜ਼ਮੀਨ ‘ਤੇ ਆਪਣੇ ਘਰ ਬਣਾਏ ਹੋਏ ਹਨ, ਜਿਸ ਨੂੰ ਵੀ ਪਿਛਲੇ ਦਿਨੀਂ ਇੱਕ ਨਸ਼ਾ ਤਸਕਰ ਦੇ ਘਰ ਨੂੰ ਢਾਹਿਆ ਗਿਆ ਸੀ ਅਤੇ ਅੱਜ ਫਿਰ ਨਹਿਰੀ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੇ ਇੱਕ ਹੋਰ ਘਰ ਢਾਹ ਦਿੱਤਾ ਹੈ।

ਇਸ ਮੌਕੇ ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਟੀਮਾਂ ਰਾਹੀਂ ਇਸ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਖ਼ਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਹੋਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਟੌਪਰ ਬੱਚਿਆਂ ਨੂੰ ਕਰਾਈ ਜਾਵੇਗੀ ਜਹਾਜ਼ ਦੀ ਸੈਰ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੂਬੇ ‘ਚ ਬੁਲਡੋਜ਼ਰ ਐਕਸ਼ਨ ਜਾਰੀ, ਦੀਨਾਨਗਰ ‘ਚ ਨਸ਼ਾ ਤਸਕਰ ਦੇ ਆਲੀਸ਼ਾਨ ਕੋਠੀ ‘ਤੇ ਚੱਲਿਆ ਪੀਲਾ ਪੰਜਾ appeared first on Daily Post Punjabi.

ਦੀਨਾਨਗਰ ਦੇ ਇਕ ਪਿੰਡ ‘ਚੋਂ ਵੱਖ-ਵੱਖ ਥਾਵਾਂ ਤੋਂ ਮਿਲੀਆਂ 3 ਮ੍ਰਿ/ਤਕ ਦੇ.ਹਾਂ, ਜਾਂਚ ਵਿਚ ਜੁਟੀ ਪੁਲਿਸ
ਦੀਨਾਨਗਰ ਦੇ ਇਕ ਪਿੰਡ ਵਿਚੋਂ 3 ਮ੍ਰਿਤਕ ਦੇਹਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਇਲਾਕੇ ਦੇ ਲੋਕਾਂ ਦੀ ਗੱਲ ਕਰੀਏ ਤਾਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਤੇ ਕਿਸੇ ਨੂੰ ਸਮਝ ਨਹੀਂ ਆ ਰਿਹਾ ਕਿ ਇਕੋ ਪਿੰਡ ਵਿਚੋਂ ਵੱਖ-ਵੱਖ ਥਾਵਾਂ ਤੋਂ 3 ਮ੍ਰਿਤਕ ਦੇਹਾਂ ਕਿਵੇਂ ਬਰਾਮਦ ਹੋਈਆਂ ਹਨ।

ਦੱਸ ਦੇਈਏ ਕਿ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਪੂਰੇ ਪਿੰਡ ਨੂੰ ਛਾਉਣੀ ਵਿਚ ਤਬਦੀਲ ਕੀਤਾ ਗਿਆ ਹੈ ਤੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦੀਨਾਨਗਰ ਤੋਂ ਸਾਹਮਣੇ ਆਇਆ ਹੈ ਜਿਥੇ 3 ਅਣਪਛਾਤੇ ਵਿਅਕਤੀਆਂ ਦੀਆਂ ਦੇਹਾਂ ਬਰਾਮਦ ਹੋਈਆਂ ਹਨ ਜਿਨ੍ਹਾਂ ਵਿਚੋਂ 1 ਦੀ ਪਛਾਣ ਕਰ ਲਈ ਗਈ ਹੈ, ਜੋ ਕਿ ਪਠਾਨਕੋਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਜਦੋਂ ਕਿ 2 ਦੀ ਅਜੇ ਵੀ ਪਛਾਣ ਨਹੀਂ ਹੋ ਸਕੀ ਹੈ।

ਪੂਰੇ ਪਿੰਡ ਵਿਚ ਸਨਸਨੀ ਦਾ ਮਾਹੌਲ ਹੈ। ਤਿੰਨੋਂ ਮ੍ਰਿਤਕ ਨੌਜਵਾਨਾਂ ਦੀ ਉਮਰ 30 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ ਤੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਵੀ ਜਾਂਚ ਕਰ ਰਹੀ ਹੈ ਕਿ ਇਹ ਦੇਹਾਂ ਕਿਵੇਂ ਇਥੇ ਪਹੁੰਚੀਆਂ। ਮਾਮਲੇ ਨੂੰ ਲੈ ਕੇ ਹਰ ਪਾਸੇ ਚਰਚਾ ਹੈ। ਲਗਾਤਾਰ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਤੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ। ਪਿੰਡ ਵਿਚੋਂ ਕਿਸੇ ਨੂੰ ਨਾ ਤਾਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਕਿਸੇ ਨੂੰ ਪਿੰਡ ਦੇ ਅੰਦਰ ਆਉਣ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਇੰਟਰਨੈੱਟ ‘ਤੇ ਫਿਰ ਛਾ ਗਏ PM ਮੋਦੀ ਦੇ ਜਾਰਜੀਆ ਮੇਲੋਨੀ, ਸਾਹਮਣੇ ਆਇਆ ਨਵਾਂ ਵੀਡੀਓ

ਅਧਿਕਾਰੀਆਂ ਨੇ ਦੱਸਿਆ ਤਿੰਨ ਦੇਹਾਂ ਵੱਖ-ਵੱਖ ਥਾਵਾਂ ਤੋਂ ਮਿਲੀਆਂ ਹਨ ਤੇ ਮੌਤ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ। ਦੀਨਾਨਗਰ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ ਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕੀਤੀ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਦੀਨਾਨਗਰ ਦੇ ਇਕ ਪਿੰਡ ‘ਚੋਂ ਵੱਖ-ਵੱਖ ਥਾਵਾਂ ਤੋਂ ਮਿਲੀਆਂ 3 ਮ੍ਰਿ/ਤਕ ਦੇ.ਹਾਂ, ਜਾਂਚ ਵਿਚ ਜੁਟੀ ਪੁਲਿਸ appeared first on Daily Post Punjabi.