Dinanager police seized heroin Archives - Daily Post Punjabi

ਦੀਨਾਨਗਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 80 ਕਰੋੜ ਦੀ ਹੈਰੋਇਨ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਗੁਰਦਾਸਪੁਰ ਦੀ ਦੀਨਾਨਗਰ ਪੁਲਿਸ ਨੂੰ ਸ਼ੁੱਕਰਵਾਰ ਨੂੰ ਵੱਡੀ ਸਫਲਤਾ ਹਾਸਿਲ ਹੋਈ। ਦੀਨਾਨਗਰ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਸਣੇ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਕਾਬੂ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਨੇ ਦੀਨਾਨਗਰ ਵਿੱਚ ਪੈਂਦੇ ਪਨਿਆਡ ਵਾਲੇ ਨਾਕੇ ‘ਤੇ ਸੂਚਨਾ ਦੇ ਆਧਾਰ ‘ਤੇ 16 ਕਿਲੋ ਹੈਰੋਇਨ ਫੜੀ ਹੈ । ਇਸ ਹੈਰੋਇਨ ਦੀ ਬਾਜ਼ਾਰੀ ਕੀਮਤ 80 ਕਰੋੜ ਦੱਸੀ ਜਾ ਰਹੀ ਹੈ।

Dinanager police seized heroin

ਇਸ ਸਬੰਧੀ ਨੂੰ ਇਤਲਾਹ ਮਿਲੀ ਸੀ ਕਿ ਮਲਕੀਤ ਸਿੰਘ ਵਾਸੀ ਚੀਮਾ ਕਲਾਂ ਥਾਣਾ ਸਰਾਏ ਅਮਾਨਤਖਾਂ, ਜ਼ਿਲ੍ਹਾ ਤਰਨਤਾਰਨ ਭਾਰੀ ਮਾਤਰਾ ਚ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ। ਉਸ ਦੇ ਸਬੰਧ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਹਨ ਅਤੇ ਇਹ ਵਾਇਆ ਜੰਮੂ-ਕਸ਼ਮੀਰ ਆਪਣੇ ਬੰਦੇ ਭੇਜ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ। ਇਸ ਨੇ ਅੱਜ ਵੀ ਗੁਰਦਿੱਤ ਸਿੰਘ ਗਿੱਤਾ ਪੁੱਤਰ ਤਰਸੇਮ ਸਿੰਘ, ਭੋਲਾ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਚੀਮਾ ਕਲਾਂ, ਮਨਜਿੰਦਰ ਸਿੰਘ ਮੰਨਾ ਪੁੱਤਰ ਸੁਰਮੁੱਖ ਸਿੰਘ ਅਤੇ ਕੁਲਦੀਪ ਸਿੰਘ ਗੀਵੀ ਕੀਪਾ ਪੁੱਤਰ ਪ੍ਰੇਮ ਸਿੰਘ ਵਾਸੀ ਕਾਜੀ ਕੋਟ ਰੋਡ ਤਰਨਤਾਰਨ ਨੂੰ ਜੰਮੂ ਵੱਲ ਹੈਰੋਇਨ ਲੈਣ ਭੇਜਿਆ ਹੋਇਆ ਸੀ।

ਇਹ ਵੀ ਪੜ੍ਹੋ: ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲਾ ਖਰੜਾ ਤਿਆਰ, ਲੋੜ ਪਈ ਤਾਂ ਸੈਸ਼ਨ ਬੁਲਾਕੇ ਮੁਲਾਜ਼ਮ ਕਰਾਂਗੇ ਪੱਕੇ : CM ਮਾਨ

ਉਕਤ ਦੋਸ਼ੀ ਜੰਮੂ ਵੱਲੋਂ ਗੱਡੀਆਂ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਵਾਪਸ ਇੱਧਰ ਨੂੰ ਆ ਰਹੇ ਹਨ। ਇਹ ਸੂਚਨਾ ਪੱਕੀ ਹੋਣ ਤੇ ਪੁਲਸ ਵੱਲੋਂ ਹਾਈਵੇਅ ਅਤੇ ਬਾਈਪਾਸ ਨੇੜੇ ਸਖ਼ਤ ਚੈਕਿੰਗ ਮੁਹਿੰਮ ਚਲਾਈ ਗਈ। ਇਸੇ ਦੌਰਾਨ 2 ਗੱਡੀਆਂ ਵਿੱਚੋਂ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਜਾ ਰਹੇ 4 ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਦੀਨਾਨਗਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 80 ਕਰੋੜ ਦੀ ਹੈਰੋਇਨ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.