directional debut Archives - Daily Post Punjabi

‘ਛੱਲਾ ਮੁੜਕੇ ਨਹੀਂ ਆਇਆ’ ਫ਼ਿਲਮ ਦੇ ਡਾਇਰੈਕਸ਼ਨ ‘ਚ ਅਮਰਿੰਦਰ ਗਿੱਲ ਕਰਨ ਜਾ ਰਹੇ ਨੇ ਡੈਬਿਊ, ਜਾਣੋ ਕਦੋ ਹੋਵੇਗੀ ਰਿਲੀਜ਼
amrinder gill directorial debut : ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਅਜਿਹੇ ਕਲਾਕਾਰ ਨੇ ਜੋ ਕਿ ਬਹੁਤ ਹੀ ਘੱਟ ਸੋਸ਼ਲ ਮੀਡੀਆ ਉੱਤੇ ਨਜ਼ਰ ਆਉਂਦੇ ਨੇ। ਜਿਸ ਕਰਕੇ ਉਨ੍ਹਾਂ ਦੇ ਫੈਨਜ਼ ਬਹੁਤ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਅਤੇ ਫ਼ਿਲਮਾਂ ਦੀ ਉਡੀਕ ਕਰਦੇ ਰਹਿੰਦੇ ਨੇ। ਅੱਜ ਅਮਰਿੰਦਰ ਗਿੱਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਸਰਪ੍ਰਾਈਜ਼ ਦਿੱਤਾ ਹੈ। ਅਦਾਕਾਰੀ ਤੋਂ ਬਾਅਦ ਹੁਣ ਅਮਰਿੰਦਰ ਗਿੱਲ ਡਾਇਰੈਕਸ਼ਨ ‘ਚ ਡੈਬਿਊ ਕਰਨ ਜਾ ਰਹੇ ਹਨ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਆਪਣੀ ਫ਼ਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ ਤੇ ਨਾਲ ਹੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਹੈ।

amrinder gill directorial debut

ਦਸ ਦੇਈਏ ਕਿ ਉਹ ਪਾਲੀਵੁੱਡ ਵਿੱਚ ਬਤੌਰ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਵੱਜੋਂ ਪਹਿਚਾਣ ਰੱਖਣ ਵਾਲੇ ਅੰਬਰਦੀਪ ਸਿੰਘ ਦੀ ਲਿਖੀ ਫ਼ਿਲਮ ‘ਛੱਲਾ ਮੁੜਕੇ ਨਹੀਂ ਆਇਆ’ ਦੇ ਡਾਇਰੈਕਸ਼ਨ ‘ਚ ਕਦਮ ਰੱਖਣ ਜਾ ਰਹੇ ਹਨ। ਫ਼ਿਲਮ ਦਾ ਪੋਸਟਰ ਉੱਤੇ ਫ਼ਿਲਮ ਦੀ ਰਿਲੀਜ਼ ਡੇਟ 29 ਜੁਲਾਈ 2022 ਲਿਖੀ ਹੋਈ ਹੈ। ਇਹ ਫ਼ਿਲਮ ਇਸ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਸੋਸ਼ਲ ਮੀਡੀਆ ਉੱਤੇ ਫ਼ਿਲਮ ਦਾ ਇਹ ਪੋਸਟਰ ਖੂਬ ਸ਼ੇਅਰ ਹੋ ਰਿਹਾ ਹੈ। ਪ੍ਰਸ਼ੰਸਕ ਇਸ ਖ਼ਬਰ ਤੋਂ ਬਾਅਦ ਬਹੁਤ ਹੀ ਜ਼ਿਆਦਾ ਉਤਸੁਕ ਨਜ਼ਰ ਆ ਰਹੇ ਹਨ।

amrinder gill directorial debut

ਜੇ ਗੱਲ ਕਰੀਏ ਪੋਸਟਰ ਦੀ ਤਾਂ ਉਸ ਉੱਤੇ ਇੱਕ ਵੱਡਾ ਜਿਹਾ ਪਾਣੀ ਵਾਲਾ ਜ਼ਹਾਜ ਨਜ਼ਰ ਆ ਰਿਹਾ ਹੈ। ਪੋਸਟਰ ਤੋਂ ਹੀ ਲੱਗ ਰਿਹਾ ਹੈ ਕਿ ਫ਼ਿਲਮ ਦੀ ਕਹਾਣੀ ਬਹੁਤ ਹੀ ਦਿਲਚਸਪ ਹੋਵੇਗੀ। ਰਿਦਮ ਬੁਆਏਜ਼ ਦੇ ਲੇਬਲ ਹੇਠ ਇਹ ਫ਼ਿਲਮ ਰਿਲੀਜ਼ ਹੋਵੇਗੀ। ਫ਼ਿਲਹਾਲ ਫ਼ਿਲਮ ਦੀ ਸਟਾਰ ਕਾਸਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।

ਇਹ ਵੀ ਦੇਖੋ : ਖੁਸ਼ਖ਼ਬਰੀ: ਪੰਜਾਬ ਦੇ 10 ਪਿੰਡਾਂ ਨੂੰ ਕੇਂਦਰ ਦੇਵੇਗਾ 10 ਲੱਖ ਦਾ ਇਨਾਮ,ਸੁਣੋ ਹੋਰ ਕੀਹਨੂੰ-ਕੀਹਨੂੰ ਮਿਲਣ ਜਾ ਰਿਹਾ ਇਨਾਮ

The post ‘ਛੱਲਾ ਮੁੜਕੇ ਨਹੀਂ ਆਇਆ’ ਫ਼ਿਲਮ ਦੇ ਡਾਇਰੈਕਸ਼ਨ ‘ਚ ਅਮਰਿੰਦਰ ਗਿੱਲ ਕਰਨ ਜਾ ਰਹੇ ਨੇ ਡੈਬਿਊ, ਜਾਣੋ ਕਦੋ ਹੋਵੇਗੀ ਰਿਲੀਜ਼ appeared first on Daily Post Punjabi.