discharge Archives - Daily Post Punjabi

ਪਹਿਲੀ ਵਾਰ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚੋਂ 3 ਗੁਣਾ ਤੋਂ ਜਿਆਦਾ ਮਰੀਜ਼ ਹੋਏ ਡਿਸਚਾਰਜ
discharge corona infected patients: ਲੁਧਿਆਣਾ (ਤਰਸੇਮ ਭਾਰਦਵਾਜ)- ਚਿੰਤਾ ਦੇ 90 ਦਿਨਾਂ ਬਾਅਦ ਜ਼ਿਲ੍ਹੇ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ‘ਚ ਭਾਰੀ ਗਿਰਾਵਟ ਸਾਹਮਣੇ ਆ ਰਹੀ ਹੈ। ਬੀਤੇ ਦਿਨ ਭਾਵ ਸ਼ਨੀਵਾਰ ਨੂੰ ਕੁੱਲ 56 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚ 43 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਕ ਹੋਰ ਰਾਹਤ ਭਰੀ ਖਬਰ ਹੈ ਕਿ ਪਹਿਲੀ ਵਾਰ ਲੁਧਿਆਣਾ ਦੇ ਪਾਜ਼ੀਟਿਵ ਮਾਮਲਿਆਂ ‘ਚੋਂ 3 ਗੁਣਾ ਤੋਂ ਵੀ ਜਿਆਦਾ 141 ਮਰੀਜ਼ ਇਕ ਹੀ ਦਿਨ ‘ਚ ਡਿਸਚਾਰਜ ਹੋਏ।

discharge corona infected patients

ਜ਼ਿਕਰਯੋਗ ਹੈ ਕਿ 90 ਦਿਨ ਪਹਿਲਾਂ 12 ਜੁਲਾਈ ਨੂੰ ਜ਼ਿਲ੍ਹੇ ‘ਚ 50 ਤੋਂ ਘੱਟ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸੀ। ਉਸ ਦਿਨ ਸਿਰਫ 39 ਮਾਮਲੇ ਹੀ ਸਾਹਮਣੇ ਆਏ ਸੀ, ਜਿਨ੍ਹਾਂ ‘ਚ 34 ਲੁਧਿਆਣਾ ਦੇ ਸੀ। 12 ਜੁਲਾਈ ਤੋਂ ਬਾਅਦ ਜ਼ਿਲ੍ਹੇ ‘ਚ 50 ਤੋਂ ਜਿਆਦਾ ਹੀ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸੀ। 3 ਮਹੀਨਿਆਂ ਬਾਅਦ ਲੁਧਿਆਣਾ ਨੇ ਰਾਹਤ ਦਾ ਸਾਹ ਲਿਆ ਹੈ।

discharge corona infected patients

ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 19083 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 17800 ਭਾਵ 93.27 ਫੀਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 486 ਹੀ ਸਰਗਰਮ ਮਾਮਲੇ ਹਨ, ਜੋ ਸਤੰਬਰ ਅਤੇ ਅਕਤੂਬਰ ਦਾ ਸਭ ਤੋਂ ਘੱਟ ਅੰਕੜਾ ਹੈ। ਇਨ੍ਹਾਂ ਸਰਗਰਮ ਮਾਮਲਿਆਂ ‘ਚੋਂ 294 ਮਰੀਜ਼ ਹੋਮ ਆਈਸੋਲੇਟ ਹਨ। ਜ਼ਿਲ੍ਹੇ ‘ਚ ਹੁਣ ਤੱਕ 796 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2464 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚ ਹੁਣ ਸਿਰਫ 99 ਹੀ ਸਰਗਰਮ ਮਾਮਲੇ ਹਨ, ਜਿਨ੍ਹਾਂ ਦਾ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਹੁਣ ਤੱਕ 289 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ 3,20,199 ਸੈਂਪਲ ਲਏ ਜਾ ਚੁੱਕੇ ਹਨ, ਜੋ ਕਿ ਹੋਰ ਜ਼ਿਲ੍ਹਿਆਂ ਨਾਲੋਂ ਸਭ ਤੋਂ ਜਿਆਦਾ ਹਨ।

The post ਪਹਿਲੀ ਵਾਰ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚੋਂ 3 ਗੁਣਾ ਤੋਂ ਜਿਆਦਾ ਮਰੀਜ਼ ਹੋਏ ਡਿਸਚਾਰਜ appeared first on Daily Post Punjabi.

ਰਾਹਤ ਭਰੀ ਖਬਰ: 1 ਦਿਨ ਦੌਰਾਨ 1183 ਕੋਰੋਨਾ ਨੂੰ ਮਾਤ ਦੇ ਪਹੁੰਚੇ ਘਰ, 4344 ਲੈਏ ਗਏ ਸੈਂਪਲ
corona patients discharge first time: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਵੈਸੇ ਤਾਂ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ ਪਰ ਇਸ ਦੌਰਾਨ ਰਾਹਤ ਭਰੀ ਖਬਰ ਵੀ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚੋਂ ਪਹਿਲੀ ਵਾਰ ਇਕ ਹੀ ਦਿਨ ਦੌਰਾਨ 1183 ਲੋਕ ਕੋਰੋਨਾ ਨੂੰ ਮਾਤ ਦੇ ਕੇ ਘਰ ਜਾ ਚੁੱਕੇ ਹਨ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਤੱਕ ਕੁੱਲ 5944 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦਾ ਮਤਲਬ 64.82 ਫੀਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਸਿਰਫ 2072 ਸਰਗਰਮ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

corona patients discharge first time

ਸਿਹਤ ਵਿਭਾਗ ਨੇ ਬਣਾਇਆ ਰਿਕਾਰਡ- ਦੂਜੇ ਪਾਸੇ ਸਿਹਤ ਵਿਭਾਗ ਵੱਲੋਂ ਇਕ ਨਵਾਂ ਰਿਕਾਰਡ ਬਣਾਇਆ ਗਿਆ, ਜਿੱਥੇ ਇਕ ਹੀ ਦਿਨ ਦੌਰਾਨ 4344 ਸੈਂਪਲ ਲਏ ਗਏ ਜੋ ਕਿ ਹੁਣ ਤੱਕ ਦਾ ਸਭ ਤੋਂ ਜਿਆਦਾ ਗਿਣਤੀ ਹੈ, ਜਿਨ੍ਹਾਂ ‘ਚੋਂ 3343 ਆਰ.ਟੀ-ਪੀ.ਸੀ.ਆਰ ਦੇ ਸੈਂਪਲ ਰਹੇ, 969 ਰੈਪਿਡ ਐਟੀਜਨ ਟੈਸਟਿੰਗ ਕਿੱਟ ਅਤੇ 32 ਟਰੂਨੈਟ ਦੇ ਸੈਂਪਲ ਰਹੇ। ਹੁਣ ਤੱਕ ਸਿਹਤ ਵਿਭਾਗ ਵੱਲੋਂ 1,04,297 ਸੈਂਪਲ ਲਏ ਜਾ ਚੁੱਕੇ ਹਨ। ਇਸ ‘ਚੋਂ 89629 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ 5112 ਦੀ ਰਿਪੋਰਟ ਆਉਣੀ ਹਾਲੇ ਵੀ ਬਾਕੀ ਹੈ।

corona patients discharge first time

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵੀ ਸਿਹਤ ਵਿਭਾਗ ਦੁਆਰਾ ਇਕ ਹੀ ਦਿਨ ਦੌਰਾਨ 4344 ਸੈਂਪਲ ਲੈਣ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਸਿਹਤ ਵਿਭਾਗ ਦੇ ਡਾਕਟਰਾਂ, ਕਮਿਊਨਿਟੀ ਹੈਲਥ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਦੁਆਰਾ ਬੀਮਾਰੀ ਨੂੰ ਫੈਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਹੀ ਦਿਨ ਦੌਰਾਨ ਇੰਨੇ ਸੈਂਪਲ ਲੈਣ ‘ਤੇ ਸਿਹਤ ਵਿਭਾਗ ਅਤੇ ਐੱਸ.ਡੀ.ਐੱਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕੋਵਿਡ ਦੇ ਲੱਛਣ ਦਿਸਣ ‘ਤੇ ਤਰੁੰਤ ਟੈਸਟਿੰਗ ਕਰਵਾਉਣ ਦੀ ਸਲਾਹ ਦਿੱਤੀ। ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਐਤਵਾਰ ਨੂੰ ਜ਼ਿਲ੍ਹੇ ‘ਚ 260 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 242 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ ਜਦਕਿ ਐਤਵਾਰ ਨੂੰ 9 ਲੋਕਾਂ ਨੇ ਦਮ ਵੀ ਤੋੜ ਦਿੱਤਾ ਹੈ।

The post ਰਾਹਤ ਭਰੀ ਖਬਰ: 1 ਦਿਨ ਦੌਰਾਨ 1183 ਕੋਰੋਨਾ ਨੂੰ ਮਾਤ ਦੇ ਪਹੁੰਚੇ ਘਰ, 4344 ਲੈਏ ਗਏ ਸੈਂਪਲ appeared first on Daily Post Punjabi.