Disha ravi arrest campaign Archives - Daily Post Punjabi

ਅਰਵਿੰਦ ਕੇਜਰੀਵਾਲ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਦੱਸਿਆ ਲੋਕਤੰਤਰ ‘ਤੇ ‘ਅਵਿਸ਼ਵਾਸੀ ਹਮਲਾ’, ਕਿਹਾ “ਕਿਸਾਨਾਂ ਦਾ ਸਮਰਥਨ ਕਰਨਾ ਅਪਰਾਧ ਨਹੀਂ”
CM Kejriwal tweets on Disha ravi arrest: ਗ੍ਰੇਟਾ ਥਨਬਰਗ ਟੂਲਕਿੱਟ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬੈਂਗਲੁਰੂ ਤੋਂ 21 ਸਾਲਾਂ Climate Activist ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦਿਸ਼ਾ ਰਵੀ ਦੀ ਗ੍ਰਿਫਤਾਰੀ ਦਾ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਲੋਕਤੰਤਰ ‘ਤੇ’ ਅਵਿਸ਼ਵਾਸੀ(ਆਸਧਾਰਣ) ਹਮਲਾ’ ਦੱਸਿਆ ਹੈ। ਸੀ ਐਮ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਹੈ, “21 ਸਾਲਾ ਦਿਸ਼ਾ ਰਵੀ ਦੀ ਗ੍ਰਿਫਤਾਰੀ ਲੋਕਤੰਤਰ ‘ਤੇ ਅਵਿਸ਼ਵਾਸੀ (ਆਸਧਾਰਣ) ਹਮਲਾ ਹੈ। ਆਪਣੇ ਕਿਸਾਨਾਂ ਦਾ ਸਮਰਥਨ ਕਰਨਾ ਅਪਰਾਧ ਨਹੀਂ ਹੈ।”

Arrest of 21 yr old Disha Ravi is an unprecedented attack on Democracy. Supporting our farmers is not a crime.
— Arvind Kejriwal (@ArvindKejriwal) February 15, 2021

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦਿਸ਼ਾ ਰਵੀ ਨੂੰ ਸ਼ਨੀਵਾਰ ਨੂੰ ਦਿੱਲੀ ਪੁਲਿਸ ਦੀ ਸਾਈਬਰ ਸੈੱਲ ਦੀ ਟੀਮ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਦੋਸ਼ ਲਗਾਇਆ ਕਿ ਭਾਰਤ ਦੇ ਖ਼ਿਲਾਫ਼ ਵਿਵਾਦ ਫੈਲਾਣ ਦੇ ਲਈ ਰਵੀ ਅਤੇ ਹੋਰਾਂ ਨੇ ਖਾਲਿਸਤਾਨ ਪੱਖੀ ਪੋਇਟਿਕ ਜਸਟਿਸ ਫਾਉਂਡੇਸ਼ਨ ਨਾਲ ਮਿਲ ਕੇ ਕੰਮ ਕੀਤਾ ਹੈ। ਦਿੱਲੀ ਪੁਲਿਸ ਨੇ ਟਵੀਟ ਕਰਕੇ ਦਾਅਵਾ ਕੀਤਾ, “ਰਵੀ ਵੀ ਉਨ੍ਹਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਗ੍ਰੇਟਾ ਥਾਨਬਰਗ ਨਾਲ ਟੂਲਕਿੱਟ ਸਾਂਝੀ ਕੀਤੀ।”

CM Kejriwal tweets on Disha ravi arrest

ਦੱਸ ਦੇਈਏ ਕਿ ਸਵੀਡਨ ਦੀ 18 ਸਾਲਾਂ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਿਖਾਉਂਦਿਆਂ ਟਵੀਟ ਕੀਤਾ ਸੀ। ਦੋਸ਼ ਹੈ ਕਿ ਉਸਨੇ ਟੂਲਕਿਟ ਵੀ ਟਵੀਟ ਕੀਤੀ ਸੀ, ਜਿਸ ਵਿੱਚ ਭਾਰਤ ਵਿੱਚ ਅਸਥਿਰਤਾ ਪੈਦਾ ਕਰਨ ਦੀ ਸਾਜਿਸ਼ ਦਾ ਪਲਾਨ ਸੀ। ਦਿੱਲੀ ਪੁਲਿਸ ਨੇ ਉਸਦੇ ਖਿਲਾਫ ਕਿਸਾਨ ਅੰਦੋਲਨ ਉੱਤੇ ਟਵੀਟ ਕਰਨ ਲਈ ਇੱਕ ਕੇਸ ਦਾਇਰ ਕੀਤਾ ਸੀ, ਜਿਸ ਵਿੱਚ ਗ੍ਰੇਟਾ ‘ਤੇ ਅਪਰਾਧਿਕ ਸਾਜਿਸ਼ ਰਚਣ ਅਤੇ ਸਮੂਹਾਂ ਵਿੱਚ ਦੁਸ਼ਮਣੀ ਫੈਲਾਉਣ ਦਾ ਦੋਸ਼ ਲਾਇਆ ਗਿਆ ਸੀ।

ਇਹ ਵੀ ਦੇਖੋ: ਤੁਹਾਨੂੰ ਹਲਦੀ ਦੇ ਗੁਣਾਂ ਦੀ ਜਾਣਕਾਰੀ ਜ਼ਰੂਰ ਹੋਏਗੀ, ਇਸ ਨੌਜਵਾਨ ਤੋਂ ਸਿੱਖ ਮੁਨਾਫੇ ਵਾਲੀ ਖੇਤੀ ਕਿਵੇਂ ਹੁੰਦੀ ਹੈ

The post ਅਰਵਿੰਦ ਕੇਜਰੀਵਾਲ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਦੱਸਿਆ ਲੋਕਤੰਤਰ ‘ਤੇ ‘ਅਵਿਸ਼ਵਾਸੀ ਹਮਲਾ’, ਕਿਹਾ “ਕਿਸਾਨਾਂ ਦਾ ਸਮਰਥਨ ਕਰਨਾ ਅਪਰਾਧ ਨਹੀਂ” appeared first on Daily Post Punjabi.

ਦਿਸ਼ਾ ਰਵੀ ਦੀ ਰਿਹਾਈ ਲਈ ਵਿਦਿਆਰਥੀਆਂ ਨੇ ਕੀਤਾ ਸ਼ਾਂਤਮਈ ਪ੍ਰਦਰਸ਼ਨ, ਸੋਸ਼ਲ ਮੀਡੀਆ ‘ਤੇ ਵੀ ਦਿਸ਼ਾ ਦੇ ਹੱਕ ‘ਚ ਚੱਲੇ ਟ੍ਰੇਂਡ
Disha ravi arrest campaign : ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਇਆ ਟੂਲਕਿੱਟ ਮੁੱਦਾ ਹੁਣ ਗੰਭੀਰ ਹੋ ਗਿਆ ਹੈ। ਹਾਲ ਹੀ ਵਿੱਚ, ਦਿੱਲੀ ਪੁਲਿਸ ਨੇ ਕਰਨਾਟਕ ਦੇ ਬੰਗਲੁਰੂ ਤੋਂ 21 ਸਾਲਾ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ, ਉਹ ਦਿਸ਼ਾ ਨੇ ਐਡਿਟ ਕੀਤੀ ਸੀ। ਹੁਣ ਇਸ ਮਾਮਲੇ ਵਿੱਚ ਦਿਸ਼ਾ ਰਵੀ ਨੂੰ ਦਿੱਲੀ ਦੀ ਇੱਕ ਅਦਾਲਤ ਨੇ 5 ਦਿਨਾਂ ਦੀ ਹਿਰਾਸਤ ਵਿੱਚ ਭੇਜਿਆ ਹੈ। ਉਸ ਸਮੇਂ ਤੋਂ, ਇਹ ਮਾਮਲਾ ਰਾਜਨੀਤਿਕ ਤੌਰ ‘ਤੇ ਵੀ ਭੱਖਦਾ ਜਾ ਰਿਹਾ ਹੈ। ਕਈ ਵਿਰੋਧੀ ਨੇਤਾਵਾਂ, ਸਮਾਜ ਸੇਵੀਆਂ, ਸੰਗਠਨਾਂ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਦਿਸ਼ਾ ਦੇ ਹੱਕ ਵਿੱਚ ਟ੍ਰੇਂਡ ਚੱਲ ਰਹੇ ਹਨ ਅਤੇ ਵਿਦਿਆਰਥੀ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

Disha ravi arrest campaign

ਬੀਤੇ ਦਿਨ ਕਰਨਾਟਕ ਦੇ ਬੰਗਲੁਰੂ ਵਿੱਚ ਦਿਸ਼ਾ ਰਵੀ ਦੇ ਸਮਰਥਨ ਵਿੱਚ ਵਿਦਿਆਰਥੀਆਂ ਦੀ ਤਰਫੋਂ ਇੱਕ ਪ੍ਰਦਰਸ਼ਨ ਵੀ ਕੀਤਾ ਗਿਆ ਹੈ। ਇਹ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਤਰਫੋਂ ਇੱਥੇ ਪੁਲਿਸ ਮੁਲਾਜ਼ਮਾਂ ਨੂੰ ਇੱਕ ਬੂਟਾ ਵੀ ਦਿੱਤਾ ਗਿਆ, ਅਤੇ ਨਾਲ ਹੀ ਦਿਸ਼ਾ ਨੂੰ ਰਿਹਾਅ ਕਰਨ ਦੀ ਅਪੀਲ ਵੀ ਕੀਤੀ ਗਈ। ਸੋਸ਼ਲ ਮੀਡੀਆ ‘ਤੇ ਵੀ #ReleaseDisha, #JusticeForDisha,, #IamwithDisha ਵਰਗੇ ਹੈਸ਼ਟੈਗਜ਼ ਇਸ ਰੁਝਾਨ ਦਾ ਹਿੱਸਾ ਬਣ ਗਏ ਹਨ।

ਇਹ ਵੀ ਦੇਖੋ : ਕਰਨਾਲ ਦੀ ਕਿਸਾਨ ਸਟੇਜ ਤੋਂ ਫਿਰ ਗਰਜੇ ਰਾਜੇਵਾਲ, ਟਿਕੈਤ, ਚੜੂਨੀ ਸਮੇਤ ਕਈ ਆਗੂ…

The post ਦਿਸ਼ਾ ਰਵੀ ਦੀ ਰਿਹਾਈ ਲਈ ਵਿਦਿਆਰਥੀਆਂ ਨੇ ਕੀਤਾ ਸ਼ਾਂਤਮਈ ਪ੍ਰਦਰਸ਼ਨ, ਸੋਸ਼ਲ ਮੀਡੀਆ ‘ਤੇ ਵੀ ਦਿਸ਼ਾ ਦੇ ਹੱਕ ‘ਚ ਚੱਲੇ ਟ੍ਰੇਂਡ appeared first on Daily Post Punjabi.