Disha ravi patiala house Archives - Daily Post Punjabi

ਪਟਿਆਲਾ ਦੇ ਮਸ਼ਹੂਰ 22 ਨੰਬਰ ਫਾਟਕ ਫਲਾਈਓਵਰ ‘ਤੇ ਚੱਲਦੀ ਗੱਡੀ ਨੂੰ ਲੱਗੀ ਅੱਗ
car fire breaks out: ਘਟਨਾ ਦਾ ਵੇਰਵਾ ਦਿੰਦੇ ਹੋਏ ਮਾਡਲ ਟਾਊਨ ਚੌਕੀ ਇੰਚਾਰਜ ਜੈਦੀਪ ਨੇ ਦੱਸਿਆ ਕਿ ਸਾਨੂੰ ਦੱਸਿਆ ਗਿਆ ਸੀ ਕਿ ਕਾਰ ਨੂੰ ਫਲਾਈਓਵਰ ਦੇ ਉਪਰ ਅੱਗ ਲੱਗ ਗਈ ਹੈ, ਅਸੀਂ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ। ਕਾਰ ਵਿਚ 2 ਵਿਅਕਤੀ ਸਵਾਰ ਸਨ, ਅੱਗ ਦਾ ਕੋਈ ਨੁਕਸਾਨ ਨਹੀਂ ਹੋਇਆ ਅੱਗ ‘ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਹ ਤੁਰੰਤ ਮੌਕੇ ‘ਤੇ ਆ ਗਏ ਸਨ ਤੇ ਅੱਗ ‘ਤੇ ਕਾਬੂ ਪਾਇਆ, ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

car fire breaks out

ਕਾਰ ਵਿਚ ਸਵਾਰ ਸੰਜੇ ਕੁਮਾਰ ਨੇ ਦੱਸਿਆ ਕਿ ਉਹ ਸੰਗਰੂਰ ਤੋਂ ਆ ਰਿਹਾ ਸੀ। ਉਸ ਨੇ ਦੱਸਿਆ ਕਿ ਫਲਾਈਓਵਰ ‘ਤੇ ਚੜ੍ਹਦਿਆ, ਪਿਛਲੀ ਕਾਰ ਨੇ ਕਾਰ ਰੋਕਣ ਦਾ ਸੰਕੇਤ ਦਿੱਤਾ ਅਤੇ ਅਸੀਂ ਵੇਖਿਆ ਕਿ ਕਾਰ ਦੇ ਅਗਲੇ ਟਾਇਰ ਨੂੰ ਅੱਗ ਲੱਗ ਗਈ ਸੀ। ਉਸ ਨੇ ਦੱਸਿਆ ਕਿ ਉਹਨਾਂ ਨੇ ਤੁਰੰਤ ਕਾਰ ਤੋਂ ਉਤਰ ਗਏ। ਪਰ ਅੱਗ ਪੂਰੀ ਤਰ੍ਹਾਂ ਭੜਕ ਗਈ ਅਤੇ ਕਾਰ ਸੜ ਕੇ ਸੁਆਹ ਹੋ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਥਾਣਾ ਕੰਟੌਨਮੈਟ ਦੇ ਮਾਲ ਮਹਿਕਮਾ ਦੇ ਵਹੀਕਲਾ ਨੂੰ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਥਾਣਾ ਕੰਟੌਨਮੈਟ ਵਿਖੇ ਮਾਲ ਮਹਿਕਮੇ ਦੇ ਵਹੀਕਲਾ ਨੂੰ ਭਿਆਨਕ ਅਗ ਲਗਣ ਦਾ ਹੈ ਜਿਸ ‘ਚ ਵੱਡੀ ਗਿਣਤੀ ਵਿਚ ਵਹੀਕਲ ਸੜ ਕੇ ਸੁਆਹ ਹੋ ਗਏ ਅਤੇ ਅੱਗ ਐਨੀ ਜ਼ਿਆਦਾ ਫੈਲ ਗਈ ਸੀ ਕਿ ਫਾਇਰ ਬ੍ਰਿਗੇਡ ਦੀਆ ਤਿੰਨ ਗੱਡੀਆਂ ਵੱਲੋ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਸੰਬਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਤੇ ਉਥੋਂ ਦੇ ਕਵਾਟਰਾ ਵਿਚ ਰਹਿੰਦੇ ਲੋਕਾਂ ਵੱਲੋ ਦੱਸਿਆ ਜਾ ਰਿਹਾ ਹੈ ਕਿ ਇਥੇ ਪਏ ਮਾਲ ਮਹਿਕਮੇ ਵੱਲੋਂ ਰੱਖੇ ਵਹੀਕਲਾ ਨੂੰ ਅਚਾਨਕ ਅੱਗ ਲੱਗਣ ਕਾਰਨ ਸਾਰੇ ਪਾਸੇ ਅਫੜਾ-ਤਫੜੀ ਦਾ ਮਾਹੌਲ ਪੈਦਾ ਹੋ ਗਿਆ।

The post ਪਟਿਆਲਾ ਦੇ ਮਸ਼ਹੂਰ 22 ਨੰਬਰ ਫਾਟਕ ਫਲਾਈਓਵਰ ‘ਤੇ ਚੱਲਦੀ ਗੱਡੀ ਨੂੰ ਲੱਗੀ ਅੱਗ appeared first on Daily Post Punjabi.

ਟੂਲਕਿੱਟ ਕੇਸ : ਦਿਸ਼ਾ ਰਵੀ ਨੂੰ ਪਟਿਆਲਾ ਹਾਊਸ ਕੋਰਟ ‘ਚ ਕੀਤਾ ਗਿਆ ਪੇਸ਼, ਪੁਲਿਸ ਨੇ ਕੀਤੀ ਰਿਮਾਂਡ ਵਧਾਉਣ ਦੀ ਮੰਗ
Disha ravi patiala house court : ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਇਆ ਟੂਲਕਿੱਟ ਮੁੱਦਾ ਹੁਣ ਗੰਭੀਰ ਹੋ ਗਿਆ ਹੈ। ਹਾਲ ਹੀ ਵਿੱਚ, ਦਿੱਲੀ ਪੁਲਿਸ ਨੇ ਕਰਨਾਟਕ ਦੇ ਬੰਗਲੁਰੂ ਤੋਂ 21 ਸਾਲਾ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ, ਉਹ ਦਿਸ਼ਾ ਨੇ ਐਡਿਟ ਕੀਤੀ ਸੀ। ਅੱਜ ਫਿਰ ਟੂਲਕਿਟ ਮਾਮਲੇ ਵਿੱਚ ਗ੍ਰਿਫਤਾਰ ਵਾਤਾਵਰਣ ਪ੍ਰੇਮੀ ਦਿਸ਼ਾ ਰਵੀ ਨੂੰ ਦਿੱਲੀ ਪੁਲਿਸ ਪਟਿਆਲਾ ਹਾਊਸ ਕੋਰਟ ਲੈ ਕੇ ਪਹੁੰਚੀ ਹੈ। ਪੁਲਿਸ ਨੇ ਅਦਾਲਤ ਤੋਂ ਤਿੰਨ ਦਿਨਾਂ ਹੋਰ ਰਿਮਾਂਡ ਦੀ ਮੰਗ ਕੀਤੀ ਹੈ। ਫਿਲਹਾਲ ਅਦਾਲਤ ਕੁੱਝ ਦੇਰ ਤੱਕ ਆਪਣਾ ਫੈਸਲਾ ਸੁਣਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸਬੂਤਾ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਦੌਰਾਨ ਦਿਸ਼ਾ ਰਵੀ ਨੇ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਭਲਕੇ ਹੋਵੇਗੀ।

Disha ravi patiala house court

ਦਿੱਲੀ ਪੁਲਿਸ ਨੇ ਦਿਸ਼ਾ ਰਵੀ ਦੇ ਹੋਰ 3 ਦਿਨਾਂ ਪੁਲਿਸ ਰਿਮਾਂਡ ਲਈ ਅਰਜ਼ੀ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਅਸੀਂ ਬਹੁਤ ਸਾਰੇ ਲੋਕਾਂ ਨੂੰ ਪੁੱਛਗਿੱਛ ਵਿੱਚ ਸ਼ਾਮਿਲ ਹੋਣ ਲਈ ਨੋਟਿਸ ਜਾਰੀ ਕੀਤੇ ਹਨ, ਇਸ ਲਈ ਦਿਸ਼ਾ ਰਵੀ ਦੀ ਪੁਲਿਸ ਹਿਰਾਸਤ ਦੀ ਲੋੜ ਹੈ, ਇਸ ਮਾਮਲੇ ਵਿੱਚ ਅਸੀਂ ਮੁਲਜ਼ਮ ਸ਼ਾਂਤਨੂ ਨੂੰ ਨੋਟਿਸ ਵੀ ਦਿੱਤਾ ਹੈ ਅਤੇ ਦਿਸ਼ਾ ਰਵੀ ਅਤੇ ਸ਼ਾਂਤਨੂ ਤੋਂ ਇਕੱਠੇ ਬਿਠਾਂ ਕੇ ਪੁੱਛਗਿੱਛ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾ ਇਸ ਮਾਮਲੇ ਵਿੱਚ ਦਿਸ਼ਾ ਰਵੀ ਨੂੰ ਦਿੱਲੀ ਦੀ ਇੱਕ ਅਦਾਲਤ ਨੇ 5 ਦਿਨਾਂ ਦੀ ਹਿਰਾਸਤ ਵਿੱਚ ਭੇਜਿਆ ਸੀ। ਉਸ ਸਮੇਂ ਤੋਂ, ਇਹ ਮਾਮਲਾ ਰਾਜਨੀਤਿਕ ਤੌਰ ‘ਤੇ ਵੀ ਭੱਖਦਾ ਜਾ ਰਿਹਾ ਹੈ। ਕਈ ਵਿਰੋਧੀ ਨੇਤਾਵਾਂ, ਸਮਾਜ ਸੇਵੀਆਂ, ਸੰਗਠਨਾਂ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਦਿਸ਼ਾ ਦੇ ਹੱਕ ਵਿੱਚ ਟ੍ਰੇਂਡ ਚੱਲ ਰਹੇ ਹਨ ਅਤੇ ਵਿਦਿਆਰਥੀ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

ਇਹ ਵੀ ਦੇਖੋ : ਸਾਬਕਾ ਫੌਜੀਆਂ ਨੇ ਲਈ ਦੇਸ਼ ‘ਚ ਘੁੰਮ ਕੇ ਲੋਕਾਂ ਨੂੰ ਬੈਲਟ ਪੇਪਰ ਲਈ ਲਾਮਬੰਦ ਕਰਨ ਦੀ ਜਿੰਮੇਵਾਰੀ

The post ਟੂਲਕਿੱਟ ਕੇਸ : ਦਿਸ਼ਾ ਰਵੀ ਨੂੰ ਪਟਿਆਲਾ ਹਾਊਸ ਕੋਰਟ ‘ਚ ਕੀਤਾ ਗਿਆ ਪੇਸ਼, ਪੁਲਿਸ ਨੇ ਕੀਤੀ ਰਿਮਾਂਡ ਵਧਾਉਣ ਦੀ ਮੰਗ appeared first on Daily Post Punjabi.