district administration Archives - Daily Post Punjabi

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਬਸੇਰਾ ਸਕੀਮ’ ਤਹਿਤ ਸ਼ਹਿਰ ਦੀਆਂ 8 ਸਲੱਮ ਬਸਤੀਆਂ ਵਿਚ 658 ਲਾਭਪਾਤਰੀਆਂ ਦੀ ਕੀਤੀ ਪਛਾਣ
beneficiaries slum settlements Basera Scheme: ਲੁਧਿਆਣਾ (ਤਰਸੇਮ ਭਾਰਦਵਾਜ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਸੇਰਾ ਸਕੀਮ ਤਹਿਤ ਸ਼ਹਿਰ ਦੀਆਂ 8 ਸਲੱਮ ਬਸਤੀਆਂ ਵਿਚ 658 ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਅਗਲੇ ਹਫ਼ਤੇ ਤੋਂ ਮਾਲਕੀ ਅਧਿਕਾਰ ਸੌਪੇ ਜਾਣਗੇ। ਡਿਪਟੀ ਕਮਿਸ਼ਨਰ ਵੱਲੋਂ ਸਲੱਮ ਵਸਨੀਕਾਂ ਨੂੰ ਮਾਲਕੀ ਅਧਿਕਾਰਾਂ ਲਈ ਮੁੱਖ ਮੰਤਰੀ ਗ੍ਰਾਂਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਵਿਭਾਗਾਂ ਅਤੇ ਹੋਰਾਂ ਤੋਂ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਐਨ.ਓ.ਸੀ. ਦੇ ਸੰਬੰਧ ‘ਚ ਰਸਮੀ ਕਾਰਵਾਈਆਂ ਵਿਚ ਤੇਜ਼ੀ ਲਿਆਉਣ ਤਾਂ ਜੋ ਹਰ ਸਲੱਮ ਵਸਨੀਕ ਨੂੰ ਬਸੇਰਾ ਸਕੀਮ ਦਾ ਲਾਭ ਮਿਲ ਸਕੇ।

beneficiaries slum settlements Basera Scheme

ਉਨ੍ਹਾਂ ਦੱਸਿਆ ਕਿ ਅੱਠ ਸਲੱਮ ਬਸਤੀਆਂ ਵਿੱਚ ਵੈਰੀਫਿਕੇਸ਼ਨ ਮੁਹਿੰਮ ਤੋਂ ਬਾਅਦ, ਬਾਬਾ ਜੀਵਨ ਸਿੰਘ ਨਗਰ ਵਿੱਚ 70 ਲਾਭਪਾਤਰੀ, ਭੋਲਾ ਕਲੋਨੀ ਵਿੱਚ 9, ਪ੍ਰੀਤ ਨਗਰ ਵਿੱਚ 85, ਅੰਬੇਦਕਰ ਨਗਰ ਵਿੱਚ 303, ਚੇਤ ਸਿੰਘ ਨਗਰ ਵਿੱਚ 26, ਸਿੱਧਵਾਂ ਨਹਿਰ ਨੇੜੇ 30, ਮੁਸਲਿਮ ਕਲੋਨੀ ਵਿੱਚ 6 ਅਤੇ ਸੰਜੇ ਗਾਂਧੀ ਕਲੋਨੀ ਵਿੱਚ 129 ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਚਾਰ ਹੋਰ ਸਲੱਮ ਵਸਤੀਆਂ ਵਾਰਡ ਨੰਬਰ 21, 12 ਅਤੇ 2 ਵਾਰਡ ਨੰ 15 ਵਿਚ ਪਾਈਆਂ ਗਈਆਂ ਹਨ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਲੱਮ ਬਸਤੀਆਂ ਦਾ ਵੇਰਵਾ ਸਰਕਾਰ ਨੂੰ ਭੇਜਿਆ ਜਾਵੇ ਤਾਂ ਜੋ ਹੋਰ ਲਾਭਪਾਤਰੀਆਂ ਦੀ ਤਸਦੀਕ ਸ਼ੁਰੂ ਕੀਤੀ ਜਾ ਸਕੇ।

beneficiaries slum settlements Basera Scheme

ਸ੍ਰੀ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਸ਼ਹਿਰੀ ਖੇਤਰ ਵਿੱਚ ਸੂਬਾ ਸਰਕਾਰ ਦੀ ਜ਼ਮੀਨ ‘ਤੇ ਕਾਬਜ਼ ਹਰ ਝੁੱਗੀ-ਝੌਂਪੜੀ ਵਾਲੇ ਨੂੰ ਮਾਲਕੀ ਅਧਿਕਾਰ ਦੇਣਾ, ਸ਼ਹਿਰੀ ਵਿਕਾਸ ਵੱਲ ਇਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਸ਼ਹਿਰੀ ਸਲੱਮ ਬਸਤੀਆਂ ਦੇ ਖੇਤਰਾਂ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਜਿਸ ਵਿੱਚ ਪੀਣ ਯੋਗ ਪਾਣੀ, ਸਟਰੀਟ ਲਾਈਟਾਂ ਤੇ ਪੱਕੀਆਂ ਸੜਕਾਂ ਸ਼ਾਮਲ ਹਨ।ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਸਲੱਮ ਬਸਤੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ, ਵੱਧ ਤੋਂ ਵੱਧ 30 ਵਰਗ ਗਜ਼ ਦੇ ਘਰਾਂ ਵਿਚ ਰਹਿਣ ਲਈ ਮਾਲਕੀਅਤ ਦਾ ਲਾਭ ਮਿਲੇਗਾ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਹਰ ਝੁੱਗੀ-ਝੋਂਪੜੀ ਵਾਸੀ ਨੂੰ ਇਸ ਸਕੀਮ ਦਾ ਲਾਭ ਮਿਲੇ, ਜਿਸ ਨਾਲ ਲੁਧਿਆਣਾ ਝੁੱਗੀ-ਝੌਂਪੜੀ ਮੁਕਤ ਹੋਵੇਗਾ ਅਤੇ ਹਰ ਕੋਈ ਆਰਾਮਦਾਇਕ ਜ਼ਿੰਦਗੀ ਬਤੀਤ ਕਰੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਐਸ.ਡੀ.ਐਮ ਸਹਿਬਾਨ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਡਾ. ਬਲਜਿੰਦਰ ਸਿੰਘ ਢਿੱਲੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਹੋਰ ਹਾਜ਼ਰ ਸਨ।

The post ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਬਸੇਰਾ ਸਕੀਮ’ ਤਹਿਤ ਸ਼ਹਿਰ ਦੀਆਂ 8 ਸਲੱਮ ਬਸਤੀਆਂ ਵਿਚ 658 ਲਾਭਪਾਤਰੀਆਂ ਦੀ ਕੀਤੀ ਪਛਾਣ appeared first on Daily Post Punjabi.

ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਛੱਠ ਪੂਜਾ ਕਮੇਟੀਆਂ ਦੇ ਪ੍ਰਬੰਧਕਾਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ, ਨਿਰਦੇਸ਼ ਕੀਤੇ ਜਾਰੀ
district administration meeting organiser chhath puja: ਲੁਧਿਆਣਾ (ਤਰਸੇਮ ਭਾਰਦਵਾਜ)-ਜਿੱਥੇ ਇਕ ਪਾਸੇ ਸ਼ਹਿਰ ‘ਚ ਕੋਰੋਨਾ ਮਹਾਮਾਰੀ ਨੇ ਫਿਰ ਤੋਂ ਰਫਤਾਰ ਫੜ ਲਈ ਹੈ, ਉੱਥੇ ਹੀ ਸ਼ਹਿਰ ‘ਚ ਛੱਠ ਪੂਜਾ ਨੂੰ ਲੈ ਕੇ ਕਮੇਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਛੱਡ ਪੂਜਾ ਕਮੇਟੀਆਂ ਦੇ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਹਿੱਸਾ ਲਿਆ ਅਤੇ ਛੱਠ ਪੂਜਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਛੱਠ ਪੂਜਾ ਕਰਨ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਪ੍ਰਸ਼ਾਸਨ ਵਲੋਂ ਕਮੇਟੀਆਂ ਨੂੰ ਛੱਠ ਪੂਜਾ ਦਾ ਤਿਉਹਾਰ ਕੋਰੋਨਾ ਮਹਾਮਾਰੀ ਤਹਿਤ ਸਾਰੀਆਂ ਸਾਵਧਾਨੀਆਂ ਵਰਤਕੇ ਮਨਾਉਣ ਦੀ ਅਪੀਲ ਕੀਤੀ ਤੇ ਪ੍ਰਬੰਧਕ ਕਮੇਟੀਆਂ ਨੇ ਵੀ ਪ੍ਰਸ਼ਾਸਨ ਦੀ ਹਰ ਹਦਾਇਤ ਮੰਨਣ ਦੀ ਗੱਲ ਆਖੀ।

district administration meeting organiser chhath puja

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪਿਛਲੇ ਮਹੀਨੇ ਦੁਸ਼ਹਿਰਾ ਕਮੇਟੀਆਂ ਨੇ ਪਹਿਲਕਦਮੀ ਕਰਦਿਆਂ ਸ਼ਹਿਰ ‘ਚ 70 ਦੀ ਥਾਂ ‘ਤੇ ਸਿਰਫ਼ 6 ਥਾਵਾਂ ‘ਤੇ ਦੁਸ਼ਹਿਰਾ ਮਨਾਇਆ ਤੇ ਸਾਰੀਆਂ ਥਾਵਾਂ ‘ਤੇ ਕੋਰੋਨਾ ਮਹਾਮਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਛੱਠ ਪੂਜਾ ਕਮੇਟੀਆਂ ਤੋਂ ਵੀ ਅਜਿਹੇ ਹੀ ਸਹਿਯੋਗ ਦੀ ਆਸ ਹੈ।

district administration meeting organiser chhath puja

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਤਹਿਤ ਬੀਤੇ ਕੁੱਝ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਅੰਕੜਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਛੱਠ ਪੂਜਾ ਪ੍ਰਬੰਧਕ ਕਮੇਟੀਆਂ ਇਸ ਤਿਉਹਾਰ ਨੂੰ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ ਸਮਾਗਮ ਨੂੰ ਸੰਖੇਪ ‘ਚ ਰੱਖਣ।ਉਨ੍ਹਾਂ ਕਿਹਾ ਕਿ ਜੇਕਰ ਇਕੱਠ ‘ਚ ਕਿਸੇ ਨੇ ਮਾਸਕ ਨਹੀਂ ਪਾਇਆ, ਤਾਂ ਉਨ੍ਹਾਂ ਨੂੰ ਮਾਸਕ ਮੁਹੱਈਆਂ ਕਰਵਾਉਣ, ਸਮਾਜਿਕ ਦੂਰੀ ਬਣਾਈ ਰੱਖਣ, ਸੈਨੇਟਾਈਜ਼ਰ ਦੇ ਪ੍ਰਬੰਧ ਦੇ ਨਾਲ-ਨਾਲ ਵਲੰਟੀਅਰਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਜਾਵੇ।

district administration meeting organiser chhath puja

ਉਨ੍ਹਾਂ ਕਿਹਾ ਕਿ ਘੱਟੋ-ਘੱਟ 30 ਵਿਅਕਤੀਆਂ ਪਿੱਛੇ 1 ਵਲੰਟੀਅਰ ਹੋਣਾ ਚਾਹੀਦਾ ਹੈ। ਛੱਠ ਪੂਜਾ ਕਮੇਟੀਆਂ ਦੀ ਮੰਗ ‘ਤੇ ਨਹਿਰੀ ਵਿਭਾਗ ਨੂੰ ਨਹਿਰਾਂ ‘ਚ ਪਾਣੀ ਦਾ ਪੱਧਰ ਵੀ ਢੁੱਕਵਾਂ ਰੱਖਣ ਦੇ ਨਿਰਦੇਸ਼ ਦਿੱਤੇ।

district administration meeting organiser chhath puja

ਪੁਲਿਸ ਕਮਿਸ਼ਨਰ ਸ੍ਰੀ ਅਗਰਵਾਲ ਨੇ ਛੱਠ ਪੂਜਾ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਸੰਸਕਿ੍ਤਿਕ ਪ੍ਰੋਗਰਾਮਾਂ ਦੀ ਪੂਰਨ ਤੌਰ ‘ਤੇ ਮਨਾਹੀ ਹੈ।ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਛੱਠ ਪੂਜਾ ਸਮਾਗਮ ‘ਚ ਲੋਕਾਂ ਦੀ ਘੱਟ ਤੋਂ ਘੱਟ ਸ਼ਮੂਲੀਅਤ ਹੋਵੇ।

ਇਹ ਵੀ ਪੜ੍ਹੋ– ਦੇਖੋ ਕਿਵੇਂ ਇਹ ਸ਼ਾਹੀ ਮਹਿਲ ਬਣ ਗਿਆ ਸੀ ਜੇਲ੍ਹ , ਕੈਦੀਆਂ ਨੂੰ ਜ਼ੰਜੀਰਾਂ ਨਾਲ ਬੰਨ੍ਹ ਕੇ ਦਿੱਤੇ ਜਾਂਦੇ ਸੀ ਤਸੀਹੇ

The post ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਛੱਠ ਪੂਜਾ ਕਮੇਟੀਆਂ ਦੇ ਪ੍ਰਬੰਧਕਾਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ, ਨਿਰਦੇਸ਼ ਕੀਤੇ ਜਾਰੀ appeared first on Daily Post Punjabi.