divers are searching Archives - Daily Post Punjabi

ਲਹਿਰਾਗਾਗਾ ਦੀ ਨਹਿਰ ‘ਚ ਰੁੜ੍ਹੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਦੋਨਾਂ ਦੀ ਭਾਲ
ਲਹਿਰਾਗਾਗਾ ਵਿੱਚੋਂ ਲੰਘਦੀ ਘੱਗਰ ਬ੍ਰਾਂਚ ਨਹਿਰ ਵਿੱਚ ਪਿਓ-ਪੁੱਤਰ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਕੱਲ੍ਹ ਪਿਓ-ਪੁੱਤਰ ਡੁੱਬ ਗਏ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਤੇ ਗੋਤਾਖੋਰ ਮੌਕੇ ਤੇ ਪਹੁੰਚੇ ਉਨ੍ਹਾਂ ਵੱਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਦੋਵਾਂ ਦੀ ਪਛਾਣ ਮੋਹਨ ਸਿੰਘ ਪੁੱਤਰ ਤਰਲੋਕ ਸਿੰਘ ਵਾਰਡ ਨੰਬਰ 09 ਉਮਰ 35 ਸਾਲ ਅਤੇ ਉਸ ਦਾ ਪੁੱਤਰ ਪ੍ਰਿੰਸ ਉਮਰ ਨੌ ਸਾਲ ਦੱਸੀ ਜਾ ਰਹੀ ਹੈ।

ਦਰਬਾਰਾ ਸਿੰਘ ਹੈਪੀ ਨੇ ਦੱਸਿਆ ਹੈ ਕਿ ਮੋਹਨ ਸਿੰਘ ਅਤੇ ਉਸਦਾ ਪੁੱਤਰ ਪ੍ਰਿੰਸ ਬੀਤੀ ਸ਼ਾਮ ਨਹਿਰ ਵਿੱਚ ਡੁੱਬ ਗਏ ਹਨ। ਮੋਹਨ ਸਿੰਘ ਦੇ ਤਿੰਨ ਬੇਟੀਆਂ ਤੇ ਇੱਕ ਬੇਟਾ ਸੀ। ਮੋਹਨ ਸਿੰਘ ਉੱਪਰ ਪੰਜ ਸੱਤ ਲੱਖ ਰੁਪਏ ਦਾ ਕਰਜ਼ਾ ਵੀ ਸੀ ਜਿਸ ਦੇ ਚਲਦਿਆਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੋਹਨ ਸਿੰਘ ਨੇ ਆਤਮ ਹੱਤਿਆ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੋਂ ਹੀ ਲਗਾਤਾਰ ਗੋਤਾਖੋਰਾਂ ਦੀ ਮਦਦ ਨਾਲ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸੁਖਨਾ ਝੀਲ ‘ਚ ਛਾਲ ਮਾਰ ਕੇ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਕਾਰਨ ਸੀ ਪਰੇਸ਼ਾਨ

ਲਹਿਰਾ ਸਿਟੀ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਸਾਨੂੰ ਬੀਤੀ ਸ਼ਾਮ ਦਾ ਤਲਾਹ ਮਿਲੀ ਸੀ ਕਿ ਪਿਓ ਪੁੱਤ ਨਹਿਰ ਵਿੱਚ ਡੁੱਬ ਗਏ ਹਨ ਉਦੋਂ ਤੋਂ ਹੀ ਅਸੀਂ ਇਹਨਾਂ ਦੋਨਾਂ ਦੀ ਭਾਲ ਵਿੱਚ ਲੱਗੇ ਹੋਏ ਹਾਂ ਪਰ ਹਜੇ ਤੱਕ ਉਹ ਨਹੀਂ ਮਿਲੇ। ਸਾਡੇ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਅਤੇ ਵੱਖ ਵੱਖ ਨਹਿਰ ਦੇ ਝਾਲਾਂ ਉੱਤੇ ਭਾਲ ਕੀਤੀ ਜਾ ਰਹੀ ਹੈ। ਜਸਵਿੰਦਰ ਸਿੰਘ ਗੋਤਾਖੋਰ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਣਕਾਰੀ ਮਿਲੀ ਸੀ ਕਿ ਦੋ ਵਿਅਕਤੀ ਨਹਿਰ ਵਿੱਚ ਡੁੱਬ ਗਏ ਹਨ, ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਜਲਦੀ ਹੀ ਦੋਨਾਂ ਦੀ ਭਾਲ ਕਰ ਲਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲਹਿਰਾਗਾਗਾ ਦੀ ਨਹਿਰ ‘ਚ ਰੁੜ੍ਹੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਦੋਨਾਂ ਦੀ ਭਾਲ appeared first on Daily Post Punjabi.