diwali celebrations today pm modi Archives - Daily Post Punjabi

ਦੀਵਾਲੀ ਮੋਕੇ PM ਮੋਦੀ, ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
ਪੂਰੇ ਭਾਰਤ ‘ਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਲੋਕ ਬਾਜ਼ਾਰਾਂ ਵਿੱਚ ਖੂਬ ਖਰੀਦਦਾਰੀ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਆਪਣਿਆਂ ਨਾਲ ਰੌਸ਼ਨੀ ਦਾ ਇਹ ਤਿਉਹਾਰ ਮਨਾ ਰਹੇ ਹਨ। ਇਸ ਮੌਕੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

दीपावली के पावन अवसर पर देशवासियों को हार्दिक शुभकामनाएं। मेरी कामना है कि यह प्रकाश पर्व आप सभी के जीवन में सुख, संपन्नता और सौभाग्य लेकर आए।

Wishing everyone a very Happy Diwali.
— Narendra Modi (@narendramodi) November 4, 2021

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ‘ਤੇ ਦੇਸ਼ ਵਾਸੀਆਂ ਦੇ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ- “ਦੀਪਾਵਲੀ ਦੇ ਸ਼ੁਭ ਮੌਕੇ ‘ਤੇ ਦੇਸ਼ਵਾਸੀਆਂ ਨੂੰ ਹਾਰਦਿਕ ਵਧਾਈਆਂ। ਮੈਂ ਕਾਮਨਾ ਕਰਦਾ ਹਾਂ ਕਿ ਰੌਸ਼ਨੀ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ , ਖੁਸ਼ਹਾਲੀ ਅਤੇ ਚੰਗੀ ਕਿਸਮਤ ਲੈ ਕੇ ਆਵੇ।”

सभी को "दीपावली" की हार्दिक शुभकामनाएं।

प्रकाश व खुशियों का यह महापर्व सभी के जीवन को नई उर्जा, प्रकाश, आरोग्य और समृद्धि से आलोकित करे। pic.twitter.com/RwwXv3nB0A
— Amit Shah (@AmitShah) November 4, 2021

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਰੌਸ਼ਨੀ ਲੋਕਾਂ ਦੇ ਜੀਵਨ ਵਿੱਚ ਨਵੀਂ ਊਰਜਾ ਲੈ ਕੇ ਆਵੇ। ਉਨ੍ਹਾਂ ਨੇ ਟਵੀਟ ਕੀਤਾ ਅਤੇ ਕਿਹਾ- “ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੋਸ਼ਨੀ ਅਤੇ ਖੁਸ਼ੀਆਂ ਦਾ ਇਹ ਮਹਾਨ ਤਿਉਹਾਰ ਹਰ ਕਿਸੇ ਦੇ ਜੀਵਨ ਨੂੰ ਨਵੀਂ ਊਰਜਾ, ਰੌਸ਼ਨੀ, ਸਿਹਤ ਅਤੇ ਖੁਸ਼ਹਾਲੀ ਨਾਲ ਰੌਸ਼ਨ ਕਰੇ।”

दीपक का उजाला बिना किसी भेदभाव के सबको रौशनी देता है- यही दीपावली का संदेश है।

अपनों के बीच दिवाली हो,
सबके दिलों को जोड़ने वाली हो!#HappyDiwali pic.twitter.com/zQY4nncbwZ
— Rahul Gandhi (@RahulGandhi) November 4, 2021

ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਦੀਵਾਲੀ ਦੇ ਮੌਕੇ ‘ਤੇ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ : ਪੈਟਰੋਲ, ਡੀਜ਼ਲ ਕੀਮਤਾਂ ‘ਚ ਕਟੌਤੀ ਪਿੱਛੋਂ ਮੋਦੀ ਸਰਕਾਰ ਦੀ ਦੀਵਾਲੀ ਮੌਕੇ ਲੋਕਾਂ ਨੂੰ ਇਕ ਹੋਰ ਵੱਡੀ ਸੌਗਾਤ

ਰਾਹੁਲ ਨੇ ਟਵੀਟ ਕਰਕੇ ਕਿਹਾ- ਦੀਵੇ ਦੀ ਚਾਨਣ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਰੌਸ਼ਨੀ ਦਿੰਦਾ ਹੈ- ਇਹ ਦੀਵਾਲੀ ਦਾ ਸੰਦੇਸ਼ ਹੈ। ਆਪਣਿਆਂ ਦੇ ਵਿੱਚ ਦੀਵਾਲੀ ਹੋਵੇ, ਸਾਰਿਆਂ ਦੇ ਦਿਲਾਂ ਨੂੰ ਜੋੜਨ ਵਾਲੀ ਹੋਵੇ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਦੀਵਾਲੀ ਮੋਕੇ PM ਮੋਦੀ, ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ appeared first on Daily Post Punjabi.