DMC hospital Archives - Daily Post Punjabi

ਲੁਧਿਆਣਾ ‘ਚ ਸਭ ਤੋਂ ਵੱਡੇ ਟੀਕਾਕਰਨ ਕੋਰੋਨਾ ਵੈਕਸੀਨ ਲਗਾਉਣ ਦੀ ਹੋਈ ਸ਼ੁਰੂਆਤ
corona vaccination dmc hospital vishwa mohan: ਲੁਧਿਆਣਾ (ਤਰਸੇਮ ਭਾਰਦਵਾਜ)-ਆਖਰਕਾਰ ਇੰਤਜ਼ਾਰ ਦੀਆਂ ਘੜੀਆਂ ਉਦੋਂ ਖਤਮ ਹੋ ਗਿਆ, ਜਦੋਂ ਅੱਜ ਲੁਧਿਆਣਾ ਜ਼ਿਲ੍ਹੇ ‘ਚ ਕੋਰੋਨਾ ਵੈਕਸੀਨ ਦਾ ਟੀਕਾਕਰਨ ਲਾਉਣ ਦੀ ਸ਼ੁਰੂਆਤ ਹੋਈ। ਜ਼ਿਲ੍ਹੇ ‘ਚ ਅੱਜ ਕੋਰੋਨਾ ਵੈਕਸੀਨੇਸ਼ਨ 11:30 ਵਜੇ ਸ਼ੁਰੂ ਹੋ ਗਿਆ। ਇਸ ਦੌਰਾਨ ਡੀ.ਐਮ.ਸੀ ਹਾਰਟ ਕੇਅਰ ਸੈਂਟਰ ਦੇ ਡਾਕਟਰ ਵਿਸ਼ਵ ਮੋਹਨ ਸਭ ਤੋਂ ਪਹਿਲਾਂ ਵੈਕਸੀਨ ਲਗਵਾਉਣ ਵਾਲੇ ਡਕਟਰ ਬਣੇ। ਇਸ ਦੌਰਾਨ ਡੀ.ਐਮ.ਸੀ ਦੇ ਦਿਲ ਦੇ ਰੋਗਾਂ ਦੇ ਮਾਹਰ ਡਾ. ਜੀ.ਐੱਸ ਵੰਡਰ ਵੀ ਪਹੁੰਚੇ। ਹਸਪਤਾਲ ਦੇ ਹੀਰੋ ਹਾਰਟ ਸੈਂਟਰ ‘ਚ ਸਾਰੇ ਡਾਕਟਰ ਵੈਕਸੀਨੇਸ਼ਨ ਲਈ ਵਾਰੀ ਵਾਰੀ ਪਹੁੰਚ ਰਹੇ ਹਨ।

corona vaccination dmc hospital vishwa mohan

ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਸਿਵਲ ਸਰਜਨ ਸੁਖਜੀਵਨ ਕੱਕੜ ਸਮੇਤ ਹੋਰ ਅਧਿਕਾਰੀ ਸਿਵਲ ਹਸਪਤਾਲ ਪਹੁੰਚ ਕੇ ਜਾਇਜ਼ਾ ਲਿਆ।ਦੱਸ ਦੇਈਏ ਕਿ ਕੋਰੋਨਾ ਟੀਕਾ ਅੱਜ ਜ਼ਿਲ੍ਹੇ ਦੇ ਪੰਜ ਸੈਸ਼ਨਾਂ ਸਾਈਟਾਂ ‘ਤੇ ਫਰੰਟ ਲਾਈਨ ਸਿਹਤ ਕਰਮਚਾਰੀਆਂ ਨੂੰ ਲਗਾਇਆ ਜਾਣਾ ਹੈ। ਟੀਕਾਕਰਣ ਅੱਜ ਮੁੱਖ ਮੰਤਰੀ ਦੁਆਰਾ ਵਰਚੁਅਲ ਉਦਘਾਟਨ ਤੋਂ ਬਾਅਦ ਸ਼ੁਰੂ ਹੋਇਆ। ਇਸ ਦੇ ਨਾਲ ਹੀ ਕੋਰੋਨਾ ਦਾ ਟੀਕਾ ਸਾਰੇ ਸਥਾਨਾਂ ‘ਤੇ ਪਹੁੰਚਾਇਆ ਗਿਆ ਹੈ।

corona vaccination dmc hospital vishwa mohan

ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਦੱਸਿਆ ਹੈ ਕਿ ਸ਼ਨੀਵਾਰ ਨੂੰ ਜ਼ਿਲ੍ਹੇ ‘ਚ 5 ਸੈਂਸ਼ਨ ਸਾਈਟਾਂ ‘ਤੇ 5 ਟੀਮਾਂ ਵੈਕਸੀਨੇਸ਼ਨ ਕਰਨਗੀਆਂ। ਇਨ੍ਹਾਂ ‘ਚ ਸਿਵਲ ਹਸਪਤਾਲ ਲੁਧਿਆਣਾ, ਡੀ.ਐੱਮ.ਸੀ.ਐੱਚ, ਸੀ.ਐੱਮ.ਸੀ.ਐੱਚ, ਸਿਵਲ ਹਸਪਤਾਲ ਜਗਰਾਉਂ ਅਤੇ ਸਿਵਲ ਹਸਪਤਾਲ ਖੰਨਾ ਸ਼ਾਮਲ ਹਨ।

ਇਹ ਵੀ ਦੇਖੋ–

The post ਲੁਧਿਆਣਾ ‘ਚ ਸਭ ਤੋਂ ਵੱਡੇ ਟੀਕਾਕਰਨ ਕੋਰੋਨਾ ਵੈਕਸੀਨ ਲਗਾਉਣ ਦੀ ਹੋਈ ਸ਼ੁਰੂਆਤ appeared first on Daily Post Punjabi.

ਜਦੋਂ ਅਚਾਨਕ ਸਿਵਲ ਹਸਪਤਾਲ ਤੇ DMC ‘ਚ ਪਹੁੰਚੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤਾਂ…
Cabinet Minister Civil Hospital DMC: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲੇ ਦੇ ਸਿਵਲ ਹਸਪਤਾਲ ਅਤੇ ਦਯਾਨੰਦ ਮੈਡੀਕਲ ਕਾਲਜ (ਡੀ.ਐਮ.ਸੀ.) ਹਸਪਤਾਲ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅਚਾਨਕ ਹਸਪਤਾਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਮੇਅਰ ਬਲਕਾਰ ਸਿੰਘ ਸੰਧੂ ਵੀ ਪਹੁੰਚੇ। ਹਸਪਤਾਲ ਦਾ ਦੌਰਾ ਕਰਨ ਦੌਰਾਨ ਉਨ੍ਹਾਂ ਨੇ ਹਸਪਤਾਲਾਂ ‘ਚ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ।ਦੱਸ ਦੇਈਏ ਕਿ ਸ਼ਨੀਵਾਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨ ਸਮੇਤ ਹੋਰ ਆਗੂ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਅਤੇ ਦਯਾਨੰਦ ਮੈਡੀਕਲ ਕਾਲਜ (ਡੀ.ਐਮ.ਸੀ.) ਹਸਪਤਾਲ ਦਾ ਦੌਰਾ ਕੀਤਾ ਗਿਆ।

Cabinet Minister Civil Hospital DMC

ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅਧਿਕਾਰੀਆਂ ਨੂੰ ਸੰਬੋਧਨ ਕੀਤਾ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਚਿੰਤਤ ਹੈ ਅਤੇ ਜਾਗਰੂਕਤਾ ਪੈਦਾ ਕਰਕੇ ਕੋਵਿਡ-19 ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਸਾਰੇ ਯਤਨ ਕਰ ਰਹੀ ਹੈ ਅਤੇ ਨਾਲ ਹੀ ਸ਼ੁਰੂਆਤੀ ਪੜਾਅ ‘ਤੇ ਮਰੀਜ਼ਾਂ ਦੀ ਪਛਾਣ ਕਰਕੇ ਲੋੜੀਂਦਾ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਹਸਪਤਾਲ ‘ਚ ਸਵੱਛਤਾ ਨੂੰ ਯਕੀਨੀ ਬਣਾਉਣ ਅਤੇ ਮਰੀਜ਼ਾਂ ਨੂੰ ਸਵੱਛ ਭੋਜਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਧੀਆ ਇਲਾਜ ਦੇਣ।

Cabinet Minister Civil Hospital DMC

ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫ਼ਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਵੱਲੋ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਇਲਾਜ ਲਈ 150 ਬੈਡ ਲੈਵਲ -2 ਉਪਲਬਧ ਹਨ, ਜਿਨ੍ਹਾਂ ‘ਚੋਂ 28 ਬੈਡ ਲੈਵਲ-2 ਦੀ ਸਹੂਲਤ ਤੋਂ ਵੀ ਜ਼ਿਆਦਾ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਿਵਲ ਹਸਪਤਾਲ ਵਿਖੇ 68 ਕੋਵਿਡ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ‘ਚੋਂ 31 ਮਰੀਜ਼ ਆਕਸੀਜਨ ‘ਤੇ ਹਨ ਜਦਕਿ ਬਾਕੀਆਂ ਦੀ ਹਾਲਤ ਸਥਿਰ ਹੈ।

Cabinet Minister Civil Hospital DMC

ਕੈਬਨਿਟ ਮੰਤਰੀ ਨੇ ਡੀ.ਐਮ.ਸੀ. ਹਸਪਤਾਲ ਦਾ ਦੌਰਾ ਵੀ ਕੀਤਾ, ਜਿਥੇ ਡਾ: ਬਿਸ਼ਵ ਮੋਹਨ, ਡਾ ਸੰਦੀਪ ਪੁਰੀ ਅਤੇ ਡਾ ਰਾਜੇਸ਼ ਮਹਾਜਨ ਨੇ ਦੱਸਿਆ ਕਿ ਇਸ ਸਮੇਂ 241 ਕੋਵਿਡ ਮਰੀਜ਼ ਦਾਖਲ ਹਨ, ਜਿਨ੍ਹਾਂ ‘ਚ 144 ਲੈਵਲ-3, 84 ਲੈਵਲ-2 ਅਤੇ 13 ਲੈਵਲ-1 ਦੇ ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਡੀ.ਐਮ.ਸੀ. ਇਕੱਲੀ ਅਜਿਹੀ ਸੰਸਥਾ ਹੈ, ਜੋ ਸਰਕਾਰ ਦੁਆਰਾ ਨਿਰਧਾਰਤ ਰੇਟਾਂ ਅਨੁਸਾਰ ਮਰੀਜ਼ਾਂ ਦਾ ਇਲਾਜ਼ ਕਰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡੀ.ਐਮ.ਸੀ. ਹਸਪਤਾਲ ‘ਚ ਕੋਵਿਡ ਅਤੇ ਨਾਨ-ਕੋਵੀਡ ਮਰੀਜ਼ਾਂ ਲਈ ਵੱਖਰੇ ਵਾਰਡ ਹਨ। ਇਸ ਤੋਂ ਬਾਅਦ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਿਵਲ ਹਸਪਤਾਲ ਅਤੇ ਡੀ.ਐਮ.ਸੀ. ਹਸਪਤਾਲ ‘ਚ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਗਈ।

The post ਜਦੋਂ ਅਚਾਨਕ ਸਿਵਲ ਹਸਪਤਾਲ ਤੇ DMC ‘ਚ ਪਹੁੰਚੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤਾਂ… appeared first on Daily Post Punjabi.

ਯੂਥ ਅਕਾਲੀ ਦਲ ਨੇ DMC ਖਿਲਾਫ ਕੀਤਾ ਰੋਸ ਪ੍ਰਦਰਸ਼ਨ
youth akali dal protest dmc: ਲੁਧਿਆਣਾ ‘ਚ ਅੱਜ ਯੂਥ ਅਕਾਲੀ ਦਲ ਵੱਲੋਂ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐੱਮ.ਸੀ) ਦੇ ਬਾਹਰ ਖੂਬ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦੇਈਏ ਕਿ ਬੀਤੇ ਦਿਨੀਂ ਇਕ ਕੋਰੋਨਾ ਮਰੀਜ਼ ਨੂੰ ਡੀ.ਐੱਮ.ਸੀ ਹਸਪਤਾਲ ‘ਚ ਬੈੱਡ ਅਤੇ ਇਲਾਜ ਨਾਲ ਮਿਲਣ ਕਾਰਨ ਮੌਤ ਹੋ ਗਈ ਸੀ, ਜੋ ਕਿ ਮੁੱਦਾ ਕਾਫੀ ਭਖਿਆ। ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਡੀ.ਐਮ.ਸੀ ਹਸਪਤਾਲ ਦੇ ਪ੍ਰਬੰਧਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਅਕਾਲੀ ਨੇਤਾ ਹਸਪਤਾਲ ਦੇ ਬਾਹਰ ਚਾਰਪਾਈ ਲੈ ਕੇ ਪਹੁੰਚੇ। ਇਸ ਦੌਰਾਨ ਸੰਜੀਵ ਚੌਧਰੀ, ਬਲਵਿੰਦਰ ਸਿੰਘ, ਵਰੁਣ ਮਲਹੋਤਰਾ, ਜਸਮੀਤ ਮੱਕੜ, ਈਸ਼ਾਨ ਪ੍ਰੂਥੀ, ਸੰਨੀ ਬੇਦੀ, ਗੁਰਦੀਪ ਸਿੰਘ ਮੌਜੂਦ ਸੀ।

youth akali dal protest dmc

ਦਰਅਸਲ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਖੁਲਾਸਾ ਕਰਦੇ ਹੋਏ ਦੱਸਿਆ ਹੈ ਕਿ ਬੀਤੇ ਦਿਨੀਂ ਡੀ.ਐਮ.ਸੀ ਨੇ ਬੈਡ ਅਤੇ ਮਰੀਜ਼ ਨੂੰ ਇਲਾਜ ਤੋਂ ਇਨਕਾਰ ਕੀਤਾ, ਜਿਸ ਦੇ ਨਤੀਜੇ ਵਜੋਂ ਮਰੀਜ਼ ਦੀ ਮੌਤ ਹੋ ਗਈ। ਇਸ ਮੌਤ ਨੇ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਦਾ ਪਰਦਾਫਾਸ਼ ਕੀਤਾ ਹੈ। ਇਸ ਮੁੱਦੇ ਨੂੰ ਲੈ ਕੇ ਅਕਾਲੀ ਨੇਤਾ ਗੁਰਦੀਪ ਸਿੰਘ ਗੋਸ਼ਾ ਦਾ ਕਹਿਣਾ ਹੈ ਕਿ ਡੀ.ਐੱਮ.ਸੀ ਹੀ ਨਹੀਂ ਬਲਕਿ ਦੂਜੇ ਪ੍ਰਾਈਵੇਟ ਹਸਪਤਾਲਾਂ ‘ਚ ਲੋਕਾਂ ਨੂੰ ਇਲਾਜ ਨਹੀਂ ਮਿਲ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਹਰ ਹਸਪਤਾਲ ਦੇ ਬਾਹਰ ਚਾਰਪਾਈ ਰੱਖੀ ਜਾਵੇਗੀ ਤਾਂ ਜੋ ਜਰੂਰਤ ਪੈਣ ‘ਤੇ ਮਰੀਜ਼ ਇਸ ਦੀ ਵਰਤੋਂ ਕਰ ਸਕੇ। ਇਸ ਤੋਂ ਇਲਾਵਾ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਫੋਟੋ ਸੈਸ਼ਨ ਲਈ ਹਸਪਤਾਲਾਂ ਦਾ ਦੌਰਾ ਕਰਦੇ ਹਨ ਪਰ ਹਸਪਤਾਲਾਂ ਦੀ ਜ਼ਮੀਨੀ ਹਕੀਕਤ ਨੂੰ ਕਦੇ ਨਹੀਂ ਵੇਖਿਆ। ਉਨ੍ਹਾਂ ਕਿਹਾ ਕਿ ਉਹ ਫਿਰ ਤੋਂ ਹਸਪਤਾਲ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ, ਜੇਕਰ ਹਸਪਤਾਲ ਮਰੀਜ਼ਾਂ ਨੂੰ ਬੈਡ ਦੇਣ ਤੋਂ ਇਨਕਾਰ ਕਰਨਗੇ

The post ਯੂਥ ਅਕਾਲੀ ਦਲ ਨੇ DMC ਖਿਲਾਫ ਕੀਤਾ ਰੋਸ ਪ੍ਰਦਰਸ਼ਨ appeared first on Daily Post Punjabi.

DMC ਹਸਪਤਾਲ ਦੇ ਬਾਹਰ ਡਾਕਟਰਾਂ ਅਤੇ ਸਕਿਓਰਿਟੀ ਗਾਰਡ ਵਿਚਾਲੇ ਧੱਕਾ-ਮੁੱਕੀ
ludhiana dmc hospital doctor:ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਲੀਨਿਕਲ ਇਸਟੈਬਲਿਸ਼ਮੈਂਟ ਬਿੱਲ ਖਿਲਾਫ ਅੱਜ ਸੂਬੇ ਭਰ ਦੇ ਡਾਕਟਰਾਂ ਵਲੋਂ ਹੜਤਾਲ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਸ ਦੌਰਾਨ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਡਾਕਟਰਾਂ ਅਤੇ ਸਕਿਓਰਟੀ ਗਾਰਡ ਵਿਚਾਲੇ ਕਾਫੀ ਧੱਕਾ-ਮੁੱਕੀ ਹੋਈ।

ludhiana dmc hospital doctor

ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਦੇ ਬਾਹਰ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਇੱਥੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਹੜਤਾਲ ਦੇ ਸੱਦੇ ‘ਤੇ ਨਿੱਜੀ ਹਸਪਤਾਲ ਨੂੰ ਬੰਦ ਕਰਵਾਉਣ ਪਹੁੰਚੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਦੀ ਹਸਪਤਾਲ ਦੇ ਸਕਿਓਰਿਟੀ ਗਾਰਡ ਨਾਲ ਕਾਫੀ ਧੱਕਾ-ਮੁੱਕੀ ਹੋਈ। ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਗੌਰਵ ਸਚਦੇਵਾ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰ ਤਾਂ ਸਾਥ ਦੇ ਰਹੇ ਹਨ ਪਰ ਹਸਪਤਾਲ ਪ੍ਰਸ਼ਾਸਨ ਉਨ੍ਹਾਂ ਦੇ ਖਿਲਾਫ ਹੈ। ਦੂਜੇ ਪਾਸੇ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਹੰਗਾਮੇ ਦੌਰਾਨ ਇੱਥੇ ਪੁਲਿਸ ਪਹੁੰਚੀ, ਜਿਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

The post DMC ਹਸਪਤਾਲ ਦੇ ਬਾਹਰ ਡਾਕਟਰਾਂ ਅਤੇ ਸਕਿਓਰਿਟੀ ਗਾਰਡ ਵਿਚਾਲੇ ਧੱਕਾ-ਮੁੱਕੀ appeared first on Daily Post Punjabi.