doaba new Archives - Daily Post Punjabi

ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਵਿਆਹ ਕਰਵਾ ਕੇ 20 ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼
ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੇ ਮੌਤ ਦੀਆਂ ਖਬਰਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਪੜ੍ਹਨ ਨੂੰ ਮਿਲਦੀ ਹੈ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਰੂਪਨਗਰ ਦੇ ਪਿੰਡ ਭੰਗਲਾ ਮਹਿੰਦਪੁਰ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਇਟਲੀ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਰਾਕੇਸ਼ ਅਜੇ ਵਿਆਹ ਕਰਵਾ ਕੇ 20 ਦਿਨ ਪਹਿਲਾਂ ਹੀ ਇਟਲੀ ਗਿਆ ਸੀ ਜਿਥੇ ਉਸ ਨਾਲ ਸੜਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ। ਬੀਤੇ ਦਿਨੀਂ ਰਾਕੇਸ਼ ਸਾਈਕਲ ‘ਤੇ ਕੰਮ ਲਈ ਜਾ ਰਿਹਾ ਸੀ ਕਿ ਇਕ ਕਾਰ ਦੀ ਟੱਕਰ ਵੱਜਣ ਨਾਲ ਉਹ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਰਾਕੇਸ਼ ਕੁਮਾਰ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : 16 ਬੱਸ ਅੱਡੇ ਕਿਰਾਏ ‘ਤੇ ਦੇਣ ਦੀ ਤਿਆਰੀ ‘ਚ ਮਾਨ ਸਰਕਾਰ, ਪ੍ਰਾਈਵੇਟ ਕੰਪਨੀਆਂ ਨੂੰ ਮਿਲੇਗਾ ਮੌਕਾ

ਖਬਰ ਹੈ ਕਿ ਜਿਸ ਕਾਰ ਨਾਲ ਰਾਕੇਸ਼ ਕੁਮਾਰ ਨੂੰ ਫੇਟ ਵੱਜੀ ਉਸ ਨੂੰ ਕੋਈ ਇਟਾਲੀਅਨ ਬਜ਼ੁਰਗ ਚਲਾ ਰਿਹਾਸੀ। ਜਿਵੇਂ ਹੀ ਸੁਰੱਖਿਆ ਕਰਮਚਾਰੀ ਤੇ ਪੁਲਿਸ ਅਧਿਕਾਰੀ ਨੂੰ ਘਟਨਾ ਬਾਰੇ ਪਤਾ ਲੱਗਾ ਉਹ ਰਾਕੇਸ਼ ਨੂੰ ਹਸਪਤਾਲ ਲੈ ਗਏ ਪਰ ਉਥੇ ਡਾਕਟਰਾਂ ਵੱਲੋਂ ਰਾਕੇਸ਼ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਰਾਕੇਸ਼ ਲਗਭਗ 10 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ।ਉਸ ਦਾ ਸੁਪਨਾ ਸੀ ਕਿ ਉਹ ਇਟਲੀ ਵਿਚ ਜਾ ਕੇ ਪੈਸੇ ਕਮਾਏਗਾ ਤੇ ਘਰ ਦੀ ਆਰਥਿਕ ਸਥਿਤੀ ਸੁਧਾਰੇਗਾ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪੁੱਤਰ ਦੀ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਵਿਆਹ ਕਰਵਾ ਕੇ 20 ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.